ਨਵੀਂ ਦਿੱਲੀ, 1 ਨਵੰਬਰ (ਪੰਜਾਬ ਪੋਸਟ ਬਿਊਰੋ)- ਨਵੰਬਰ-84 ਵਿੱਚ ਦੇਸ ਭਰ ਵਿੱਚ ਸਿੱਖ ਨਸਲਕੁਸ਼ੀ ਵਜੋਂ ਹੋਏ ਕਤਲੇਆਮ ਦੇ ਰੂਪ ਵਿੱਚ ਵਾਪਰੇ ਘਲੂਘਾਰੇ ਵਿੱਚ ਸ਼ਹੀਦ ਹੋਏ ਸਿੱਘਾਂ, ਸਿੰਘਣੀਆਂ ਅਤੇ ਬੱਚਿਆਂ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ 2 ਨਵੰਬਰ ਨੂੰ ਸਵੇਰੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ, 1 ਨਵੰਬਰ (ਗੁਰਪ੍ਰੀਤ ਸਿੰਘ) ਪੰਜਾਬੀ ਸੂਬੇ ਦੇ 50 ਸਾਲਾ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਗੁਰੂ ਨਗਰੀ ਅੰਮ੍ਰਿਤਸਰ ਪੁੱਜੇ ਭਾਜਪਾ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਸਤਮਸਕ ਹੋਏ।ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਹ ਸਿੱਧੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ, ਭਾਜਪਾ ਪ੍ਰਦੇਸ਼ ਪ੍ਰਧਾਨ ਵਿਜੇ ਸਾਂਪਲਾ ਅਤੇ ਭਾਜਪਾ ਕੌਮੀ ਸਕੱਤਰ ਤਰੁਣ ਚੁੱਘ …
Read More »DSGMC President Demands compensation for properties, burnt, looted during 1984 genocide of Sikh
New Delhi, October 29 (Punjab Post Bureau)- The President of Delhi Sikh Gurdwara Management Committee (DSGMC) Manjit Singh G.K. had written a letter to Prime Minister Narendra Modi demanding setting up of a SIT Committee, civil in nature in the Home Ministry government of India to ensure that Sikh families who have lost their property or means of livelihood because …
Read More »ਗੁ: ਸੀਸਗੰਜ ਸਾਹਿਬ ਦੇ ਪਿਆਊ ਦਾ ਡਿਜਾਇਨ ਅਦਾਲਤ ਦੇ ਸਾਹਮਣੇ ਰਖੇਗੀ ਦਿੱਲੀ ਕਮੇਟੀ – ਜੀ.ਕੇ.
ਨਵੀਂ ਦਿੱਲੀ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸੀਸਗੰਜ ਸਾਹਿਬ ਦੇ ਪਿਆਊ ਬਾਰੇ ਦਿੱਲੀ ਹਾਈ ਕੋਰਟ ਵੱਲੋਂ ਦਿੱਤੇ ਗਏ ਆਦੇਸ਼ ਦਾ ਦਿੱਲੀ ਕਮੇਟੀ ਨੇ ਸਵਾਗਤ ਕੀਤਾ ਹੈ। ਦਰਅਸਲ ਜਸਟਿਸ ਬੀ.ਡੀ. ਅਹਿਮਦ ਅਤੇ ਜਸਟਿਸ ਆਸ਼ੂਤੋਸ਼ ਕੁਮਾਰ ਨੇ ਕੱਲ ਗੁਰਦੁਆਰਾ ਸਾਹਿਬ ਦੇ ਪਿਆਊ ਦਾ ਚੰਗਾ ਡਿਜ਼ਾਇਨ ਬਣਾ ਕੇ ਕੋਰਟ ਦੇ ਅੱਗੇ ਰਖਣ ਦਾ ਕਮੇਟੀ ਨੂੰ ਆਦੇਸ਼ ਦਿੱਤਾ ਸੀ ਕਿਊਂਕਿ ਅਦਾਲਤ ਇਸ …
Read More »ਨਿਊਜੀਲੈਂਡ ਦੇ ਪ੍ਰਧਾਨ ਮੰਤਰੀ ਵਲੋਂ ਵਿਖਾਈ ਸ਼ਰਧਾ ਭਾਵਨਾ ਦੀ ਜੀ.ਕੇ. ਨੇ ਕੀਤੀ ਤਾਰੀਫ਼
ਨਵੀਂ ਦਿੱਲੀ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਿਊਜੀਲੈਂਡ ਦੇ ਪ੍ਰਧਾਨ ਮੰਤਰੀ ਜੋਹਨ ਕੀ ਨੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨੱਤਮਸਤਕ ਹੋਣ ਦੌਰਾਨ ਇੱਕ ਆਮ ਸ਼ਰਧਾਲੂ ਵਾਂਗ ਜਿਸ ਤਰ੍ਹਾਂ ਨਾਲ ਸਿੱਖੀ ਸਿਧਾਂਤਾ ਪ੍ਰਤੀ ਆਪਣਾ ਸਮਰਪਣ ਦਿਖਾਇਆ ਹੈ ਉਹ ਕਾਬਿਲੇ ਤਾਰੀਫ਼ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪ੍ਰਧਾਨ ਮੰਤਰੀ ਦੀ ਫੇਰੀ ਉਪਰੰਤ ਮੀਡੀਆ …
Read More »ਅੱਖਾਂ ਨਿਆਮਤ ਹਨ-ਥੋੜ੍ਹੀ ਜਿਹੀ ਲਾਪਰਵਾਹੀ ਕਾਰਨ ਰੋਸ਼ਨੀ ਕਿਉਂ ਗਵਾਈਏ?
ਪਠਾਨਕੋਟ, 27 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨੈਸ਼ਨਲ ਬਲਾਈਡਨੈਂਸ ਕੰਟਰੋਲ ਪੋ੍ਰਗਰਾਮ ਅਧੀਨ ਸੁੱਰਖਿਅਤ ਦੀਵਾਲੀ ਦੇ ਤਿਉਹਾਰ ਤੇ ਦੀਵਾਲੀ ਪਟਾਕਿਆ ਰਹਿਤ ਮਨਾਉਣ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਂਠ ਫਲੈਕਸ ਬੈਨਰ ਅਤੇ ਪੋਸਟਰ ਜਾਰੀ ਕੀਤੇ ਗਏ। ਇਸ ਮੋਕੇ ਡਾ. ਕਾਂਸਰਾ ਨੇ ਦੀਵਾਲੀ ਦੀਆਂ ਲੱਖ-ਲੱਖ ਵਧਾਈਆਂ ਦਿੰਦੇ …
Read More »ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 27 ਅਕਤੂਬਰ (ਪੰਜਾਬ ਪੋਸਟ ਬਿਊਰੋ)- ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਜੋਹਨ ਕੀ ਨੇ (26 ਅਕਤੂਬਰ, 2016) ਰਾਸ਼ਟਰਪਤੀ ਭਵਨ ਵਿੱਚ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕੀਤੀ।ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਅਤੇ ਭਾਰਤ ਵਿੱਚ ਉਹਨਾਂ ਦੇ ਪ੍ਰਤੀਨਿਧੀ ਮੰਡਲ ਦਾ ਸਵਾਗਤ ਕਰਦੇ ਹੋਏ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਕਿਹਾ ਕਿ ਭਾਰਤ ਨਿਊਜ਼ੀਲੈਂਡ ਨਾਲ ਆਪਣੇ ਰਿਸ਼ਤੇ ਨੂੰ ਵਿਸ਼ੇਸ਼ ਅਹਿਮਿਅਤ ਦਿੰਦੇ ਹਨ। ਉੱਚ ਪੱਧਰ ਤੇ ਸੰਪਰਕ …
Read More »ਭਾਰਤੀ ਵਣ ਸੈਨਾ (ਮੁੱਖ) ਪ੍ਰੀਖਿਆ, 2016
ਨਵੀਂ ਦਿੱਲੀ, 27 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸੰਘ ਲੋਕ ਸੇਵਾ ਕਮਿਸ਼ਨ ਮਿਤੀ 12-11-2016 ਤੋਂ 23-11-2016 ਤੱਕ 7 ਕੇਂਦਰਾਂ ਤੇ ਭਾਰਤੀ ਵਣ ਸੈਨਾ (ਮੁੱਖ) ਪ੍ਰੀਖਿਆ, 2016 ਦਾ ਆਯੋਜਨ ਕਰੇਗੀ। ਕਮਿਸ਼ਨ ਨੇ ਆਪਣੀ (http://www.upsc.gov.in) ਵੈਬਸਾਈਟ ਤੇ ਈ-ਦਾਖ਼ਲਾ ਪੱਤਰ ਅਪਲੋਡ ਕੀਤਾ ਹੈ। ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਆਪਣਾ ਈ-ਦਾਖ਼ਲਾ ਪੱਤਰ ਡਾਊਨਲੋਡ ਕਰ ਲੈਣ ਅਤੇ ਉਸ ਦਾ ਪ੍ਰਿੰਟ ਆਊਟ ਲੈ ਲੈਣ। ਉਮੀਦਵਾਰਾਂ …
Read More »ਦਿੱਲੀ ਕਮੇਟੀ ਦੇ ਬਾਦਲ ਦਲ ਨਾਲ ਸਬੰਧਿਤ ਕਈ ਆਗੂ ਅਕਾਲੀ ਦਲ ਦਿੱਲੀ ਵਿੱਚ ਸ਼ਾਮਲ- ਸਰਨਾ
ਨਵੀ ਦਿੱਲੀ, 26 ਅਕਤੂਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਕਾਬਜ਼ ਧਿਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਝਟਕਾ ਦਰ ਝਟਕਾ ਮਿਲ ਰਿਹਾ ਹੈ ਅਤੇ ਦਿੱਲੀ ਕਮੇਟੀ ਦੇ ਬਾਦਲ ਦਲ ਨਾਲ ਸਬੰਧਿਤ ਗੁਰੂ ਨਾਨਕ ਪਬਲਿਕ ਸਕੂਲ ਦੇ ਚੇਅਰਮੈਨ ਇੰਦਰਮੋਹਨ ਸਿੰਘ ਸਚਦੇਵਾ ਤੋਂ ਬਾਅਦ ਪਾਰਟੀ ਛੱਡਣ ਵਾਲਿਆਂ ਦੀ ਹੌੜ ਲੱਗ ਗਈ ਹੈ ਅਤੇ ਹੁਣ ਪ੍ਰਿਤਪਾਲ ਸਿੰਘ ਸਰਪ੍ਰਸਤ ਗੁਰੂਦੁਆਰਾ ਸਿੰਘ …
Read More »ਮੱਧ ਪ੍ਰਦੇਸ਼, ਛੱਤੀਸਗੜ, ਗੁਜਰਾਤ, ਮਹਾਰਾਸ਼ਟਰ ਦੀ ਤਰ੍ਹਾਂ ਬਿਹਾਰ ਸਰਕਾਰ ਵੀ ਕਿਸਾਨਾਂ ਨੂੰ 4 ਫ਼ੀਸਦ ਦਾ ਵਿਆਜ਼ ਰਾਹਤ ਦੇਵੇ- ਰਾਧਾ ਮੋਹਨ ਸਿੰਘ
ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਪੋਸਟ ਬਿਊਰੋ)- ਕੇਂਦਰੀ ਖੇਤੀ ਅਤੇ ਕਿਸਾਨ ਮੰਤਰੀ ਸ੍ਰੀ ਰਾਧਾ ਮੋਹਨ ਸਿੰਘ ਨੇ ਬਿਹਾਰ ਸਰਕਾਰ ਨੂੰ ਕਿਹਾ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ, ਗੁਜਰਾਤ, ਮਹਾਰਾਸ਼ਟਰ ਦੀ ਤਰ੍ਹਾਂ ਬਿਹਾਰ ਸਰਕਾਰ ਵੀ ਕਿਸਾਨਾਂ ਨੂੰ 4 ਫੀਸਦ ਦਾ ਵਿਆਜ ਰਾਹਤ ਮੁਹੱਈਆ ਕਰਾਏ ਤਾਂ ਕਿ ਉਹਨਾਂ ਨੂੰ ਜ਼ੀਰੋ ਫ਼ੀਸਦ ਤੇ ਖੇਤੀ ਕਰਜ਼ਾ ਮਿਲ ਸਕੇ।ਬਿਹਾਰ ਵਿੱਚ ਹੁਣੇ ਕਿਸਾਨਾਂ ਨੂੰ 7 ਫ਼ੀਸਦ ਦੀ ਵਿਆਜ਼ …
Read More »
Punjab Post Daily Online Newspaper & Print Media