Saturday, August 8, 2026

ਰਾਸ਼ਟਰੀ / ਅੰਤਰਰਾਸ਼ਟਰੀ

ਨਸ਼ਾ ਛੁਡਾਊ ਅਤੇ ਪੁਨਰਵਾਸ ਦੀ ਰਾਸ਼ਟਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ

ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਪੋਸਟ ਬਿਊਰੋ)- ਅੱਜ ਇਥੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲਾ ਦੇ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਦੀ ਪ੍ਰਧਾਨਗੀ ਹੇਠ ‘ਨਸ਼ਾ ਛੁਡਾਊ ਅਤੇ ਪੁਨਰਵਾਸ ਬਾਰੇ ਰਾਸ਼ਟਰੀ ਸਲਾਹਕਾਰ ਕਮੇਟੀ’ (ਐਨ ਸੀ ਸੀ ਡੀ ਆਰ) ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਮੰਤਰਾਲਾ ਦੀ ਸਕੱਤਰ ਸ੍ਰੀਮਤੀ ਅਨੀਤਾ ਅਗਨੀਹੋਤਰੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਵਿੱਚ ਸੂਬਿਆਂ …

Read More »

ਦਿੱਲੀ ਕਮੇਟੀ ਨੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ‘ਚ ‘ਹਾਂਡੋ ਮਾਰਸ਼ਲ ਆਰਟ’ ਖੇਡਾਂ ਕਰਵਾਈਆਂ

ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਦੋ ਦਿਨੀਂ ”ਹਾਂਡੋ ਮਾਰਸ਼ਲ ਆਰਟ” ਕੌਮੀ ਪੱਧਰ ਦੀਆਂ ਖੇਡਾਂ ਕਰਵਾਈਆਂ ਗਈਆਂ। ਹਾਂਡੋ ਫੈਡਰੇਸ਼ਨ ਆੱਫ਼ ਇੰਡੀਆ ਦੇ ਸਹਿਯੋਗ ਨਾਲ ਹੋਏ ਇਨ੍ਹਾਂ ਮੁਕਾਬਲਿਆਂ ਵਿਚ 16 ਸੂਬਿਆਂ ਦੇ ਲਗਭਗ 1500 ਬੱਚਿਆਂ ਨੇ ਭਾਗ ਲਿਆ। ਮੁਕਾਬਲਿਆਂ ਦਾ ਉਦਘਾਟਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ …

Read More »

ਕਾਤਿਲਾਂ ਦਾ ਪਨਾਹਗਾਰ ਸਿੱਖਾਂ ਨੂੰ ਪੰਥਕ ਮਸਲਿਆਂ ਤੇ ਨਸੀਹਤ ਨਾ ਦੇਵੇ – ਜੀ.ਕੇ

ਨਵੀਂ ਦਿੱਲੀ, 21 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਾਤਾਰ ਪੰਥਕ ਮਸਲਿਆਂ ‘ਤੇ ਕੀਤੀ ਜਾ ਰਹੀ ਬਿਆਨਬਾਜ਼ੀ ਸਿੱਖਾਂ ਨੂੰ ਗੁਮਰਾਹ ਕਰਨ ਦੀ ਕੋਝੀ ਕੋਸ਼ਿਸ਼ ਹੈ। ਉਕਤ ਦਾਅਵਾ ਦਿੱੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ 1984 ਸਿੱਖ ਕਤਲੇਆਮ ਦੇ ਕਾਤਲਾਂ ਨੂੰ ਬਚਾਉਣ ਵਾਸਤੇ ਦੇਸ਼ ਦੇ ਸਭਤੋਂ ਵੱਡੇ ਸਿਆਸੀ ਪਰਿਵਾਰ (ਨਹਿਰੂ-ਗਾਂਧੀ) …

Read More »

ਕੇਂਦਰੀ ਗ੍ਰਹਿਮੰਤਰੀ ਰਾਜਨਾਥ ਸਿੰਘ ਨੇ ਹਥਿਆਰਬੰਦ ਸਰਹੱਦੀ ਸੁਰੱਖਿਆ ਦੀ ਕੀਤੀ ਸਮੀਖਿਆ

ਨਵੀਂ ਦਿੱਲੀ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)- ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਕੇਂਦਰੀ ਹਥਿਆਰਬੰਦ ਸਰਹੱਦੀ ਸੁਰੱਖਿਆ ਪੁਲੀਸ ਬਲਾਂ ਦੇ ਸੰਚਾਲਨ ਦੀ ਸਮੀਖਿਆ ਦੇ ਅੰਤਰਗਤ ਹਥਿਆਰਬੰਦ ਸੀਮਾ ਬਲ ਦੇ ਕੰਮਾਂ ਅਤੇ ਗਤੀਵਿਧੀਆਂ ਦੀ ਸਮੀਖਿਆ ਕੀਤੀ। ਬੈਠਕ ਵਿਚ ਗ੍ਰਹਿਮੰਤਰੀ ਸ਼੍ਰੀ ਕਿਰੇਨ ਰਿਜਿਜੂ ਗ੍ਰਹਿ ਸਕੱਤਰ ਸ਼੍ਰੀ ਰਾਜੀਵ ਮਹਿਰਿਸ਼ੀ, ਸਕੱਤਰ ਸ਼੍ਰੀ ਸੁਸ਼ੀਲ ਕੁਮਾਰ , ਹਥਿਆਰਬੰਦ ਸੀਮਾ ਬਲ ਦੀ ਡਾਇਰੈਕਟਰ ਜਰਨਲ ਸ਼੍ਰੀ ਮਤੀ …

Read More »

ਕੇਂਦਰ ਸਰਕਾਰ ਦੇਸ਼ ਦੇ ਸਾਰੇ ਜ਼ਿਲ੍ਹਿਆਂ ਵਿੱਚ ਖੇਤੀ ਵਿਗਿਆਨ ਕੇਂਦਰ ਖੋਲ੍ਹੇਗੀ

ਨਵੀਂ ਦਿੱਲੀ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)- ਕੇਂਦਰ ਸਰਕਾਰ ਨੇ ਦੇਸ਼, ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੇ ਖੇਤ ਦੇ ਕੋਲ ਹੀ ਉਨੱਤ ਖੇਤੀ ਲਈ ਤਕਨੀਕੀ ਸਹਾਇਤਾ ਉਪਲੱਬਧ ਹੋ ਸਕੇ।ਇਸ ਦੇ ਨਾਲ ਹੀ ਕੇਂਦਰੀ ਖੇਤੀ ਅਤੇ ਕਿਸਾਨ ਭਲਾਈ ਮੰਤਰੀ , ਸ਼੍ਰੀ ਰਾਧਾ ਮੋਹਣ ਸਿੰਘ ਨੇ 10 ਰਾਜਾਂ ਵਿੱਚ ਮੱਧੁਮੱਖੀ ਵਿਕਾਸ ਕੇਂਦਰ ਖੋਲਣ ਦਾ ਐਲਾਨ ਵੀ ਕੀਤਾ ਹੈ।ਸ਼੍ਰੀ ਸਿੰਘ ਨੇ ਕਿਸਾਨਾਂ ਨੂੰ …

Read More »

ਮੁੱਖ ਮੰਤਰੀ ਬਾਦਲ ਨਾਦੇੜ ਵਿਖੇ ਗੁਰੂ ਗੋਬਿੰਦ ਸਿੰਘ ਖੋਜ ਕੇਂਦਰ ਦਾ ਉਦਘਾਟਨ ਕਰਨਗੇ- ਡਾ. ਸ਼ਿੰਦੇ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਸਮਾਗਮਾਂ ਨੂੰ ਸਮਰਪਿੱਤ ਸਵਾਮੀ ਰਾਮਾਨੰਦ ਤੀਰਥ ਮਰਾਠਾਵਾੜਾ ਯੂਨੀਵਰਸਿਟੀ ਵੱਲੋ ਇੱਕ ਚੇਅਰ ਸਥਾਪਤ ਕਰਕੇ ਧਰਮ ਆਧਾਰਿਤ ਖੋਜ ਕੇਂਦਰ ਖੋਹਲਣ ਦੀ ਸੱਦਾ ਪੱਤਰ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੁਆਰਾ ਦਿੱਤਾ ਗਿਆ ਤੇ ਬਾਦਲ ਨੇ ਸੱਦਾ ਪੱਤਰ ਲੈ ਕੇ ਪੁੱਜੇ ਡਾ. ਦੀਪਕ …

Read More »

ਸਰਨਾ ਦਲ ਛੱਡ ਕੇ ਅਕਾਲੀ ਦਲ (ਬ) ਦੇ ਹੋਏ ਸਿਆਲੀ

ਨਵੀਂ ਦਿੱਲੀ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੋਂ ਪਹਿਲੇ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੂੰ ਵੱਡਾ ਸਮਰਥਨ ਹਾਸਿਲ ਹੋਇਆ। ਸ਼੍ਰੀ ਗੁਰੂ ਤੇਗ ਬਹਾਦਰ ਪੰਜਾਬੀ ਸੁਸਾਇਟੀ, ਜੋੜਾਘਰ ਗੁਰਦੁਆਰਾ ਸੀਸਗੰਜ ਸਾਹਿਬ ਦੇ ਪ੍ਰਧਾਨ ਜਤਿੰਦਰ ਸਿੰਘ ਸ਼ਿਆਲੀ ਨੇ ਪੂਰੇ ਦਲਬਲ ਦੇ ਨਾਲ ਅਕਾਲੀ ਦਲ ਦੀਆਂ ਨੀਤੀਆਂ ਵਿਚ ਵਿਸ਼ਵਾਸ ਜਤਾਉਂਦੇ ਹੋਏ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ …

Read More »

ਪ੍ਰਧਾਨ ਮੰਤਰੀ ਵੱਲੋਂ ਤਿੰਨ ਪਣ-ਬਿਜਲੀ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ

ਮੰਡੀ (ਹਿਮਾਚਲ), 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਵਿੱਚ ਮੰਡੀ ਵਿਖੇ ਤਿੰਨ ਪ੍ਰਮੁੱਖ ਪਣ-ਬਿਜਲੀ ਸਟੇਸ਼ਨ-800 ਮੈਗਾਵਾਟ ਸਮਰੱਥਾ ਵਾਲਾ ਐੱਨ.ਟੀ.ਪੀ.ਸੀ.-ਕੋਲਡੈਮ ਦਾ ਹਾਈਡ੍ਰੋ ਪਾਵਰ ਸਟੇਸ਼ਨ, 520 ਮੈਗਾਵਾਟ ਸਮਰੱਥਾ ਵਾਲਾ ਐੱਨ.ਐੱਚ.ਪੀ.ਸੀ. ਦਾ ਪਾਰਵਤੀ ਪ੍ਰੋਜੈਕਟ ਅਤੇ 412 ਮੈਗਾਵਾਟ ਸਮਰੱਥਾ ਵਾਲਾ ਐੱਸ.ਜੇ.ਵੀ.ਐੱਨ.ਐੱਲ. ਦਾ ਰਾਮਪੁਰ ਹਾਈਡ੍ਰੋ ਸਟੇਸ਼ਨ-ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਮੌਕੇ ਸ੍ਰੀ ਆਚਾਰੀਆ ਦੇਵਵ੍ਰਤ, ਹਿਮਾਚਲ ਪ੍ਰਦੇਸ਼ …

Read More »

ਪ੍ਰਧਾਨ ਮੰਤਰੀ ਵੱਲੋਂ ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲਿਆਂ ਲਈ ‘ਸਿਫ਼ਰ ਨੁਕਸ-ਸਿਫ਼ਰ ਪ੍ਰਭਾਵ’ ਯੋਜਨਾ ਦੀ ਸ਼ੁਰੂਆਤ

ਲੁਧਿਆਣਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਵੱਲੋਂ ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲਿਆਂ ਲਈ ਰਾਸ਼ਟਰੀ ਧੁਰਾ ਅਤੇ ‘ਸਿਫ਼ਰ ਨੁਕਸ- ਸਿਫ਼ਰ ਪ੍ਰਭਾਵ’ ਯੋਜਨਾ ਦੀ ਸ਼ੁਰੂਆਤ, ਲੁਧਿਆਣਾ ਵਿੱਚ ਸੂਖਮ, ਛੋਟੇ ਤੇ ਦਰਮਿਆਨੇ ਉੱਦਮਾਂ ਨੂੰ ਰਾਸ਼ਟਰੀ ਪੁਰਸਕਾਰ ਦਿੱਤੇ; ਪ੍ਰਧਾਨ ਮੰਤਰੀ ਵੱਲੋਂ ਤਿੰਨ ਬਿਜਲੀ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਪ੍ਰਧਾਨ ਮੰਤਰੀ ਨੇ ਅੱਜ ਪੰਜਾਬ ਵਿੱਚ ਲੁਧਿਆਣਾ ਵਿਖੇ ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲਿਆਂ ਲਈ ਰਾਸ਼ਟਰੀ ਧੁਰਾ ਅਤੇ ਸੂਖਮ, …

Read More »

ਪੰਜਾਬੀ ਕਲਚਰਲ ਸੁਸਾਇਟੀ ਮਿਸ਼ੀਗਨ ਵਲੋਂ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ

ਡੇਟਨ (ਅਮਰੀਕਾ), 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਕਲਚਰਲ ਸੁਸਾਇਟੀ ਮਿਸ਼ੀਗਨ ਵਲੋਂ ਗੁਰਦੁਵਾਰਾ ਮਾਤਾ ਤ੍ਰਿਪਤਾ ਜੀ ਪਲਿਮਥ ਵਿਖੇ ਦੁਪਹਿਰ ਦੇ ਦੀਵਾਨ ਉਪਰੰਤ ਪੰਜਾਬੀ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ ।ਸਮਾਗਮ ਦੀ ਪ੍ਰਧਾਨਗੀ ਆਲ ਇੰਡੀਆ ਰੇਡੀਉ ਜਲੰਧਰ ਦੇ ਬਹੁਤ ਸਮਾਂ ਪਹਿਲਾਂ ਪੰਜਾਬੀ ਖ਼ਬਰਾਂ ਪੜ੍ਹਨ ਵਾਲੇ ਸੁਖਵੰਤ ਸਿੰਘ ਢਿਲੋਂ, ਚੰਨ ਪ੍ਰਦੇਸੀ ਰੇਡਓ ਦੇ ਗੁਰਬਚਨ ਮਾਨ ਤੇ ਸੰਚਾਈ ਵਿਭਾਗ ਦੇ ਸੇਵਾ ਮੁਕਤ …

Read More »