Thursday, March 19, 2026

ਰਾਸ਼ਟਰੀ / ਅੰਤਰਰਾਸ਼ਟਰੀ

ਦਿੱਲੀ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮੂਹ ਪ੍ਰੋਗਰਾਮ ਬੀਬੀਆਂ ਹਵਾਲੇ

ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਪੋਸਟ ਬਿਊੋਰੋ) – ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਵਿਚ ਪਹਿਲੀ ਵਾਰ ਸਿੱਖ ਬੀਬੀਆਂ ਵੱਲੋਂ ਵੱਡੇ ਪੱਧਰ ‘ਤੇ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਮਾਤਾ ਤ੍ਰਿਪਤਾ ਜੀ, ਭੈਣਜੀ ਬੇਬੇ ਨਾਨਕੀ ਜੀ ਅਤੇ ਪਤਨੀ ਮਾਤਾ ਸੁਲਖਣੀ ਜੀ ਦੀ ਯਾਦ ਨੂੰ ਸਮਰਪਿਤ …

Read More »

ਮੋਦੀ ਸਰਕਾਰ ਵੱਲੋਂ ਨੌਜਵਾਨਾਂ ਲਈ ਕੀਤੀਆਂ ਪਹਿਲਕਦਮੀਆਂ ਨਾਲ ਤਬਦੀਲੀ ਆਵੇਗੀ- ਡਾ. ਜਿਤੇਂਦਰ ਸਿੰਘ

ਚੰਡੀਗੜ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) -ਕੇਂਦਰ ਸਰਕਾਰ ਨੇ ਖ਼ਾਸ ਕਰ ਕੇ ਉੱਤਰ-ਪੂਰਬੀ ਰਾਜਾਂ ਦੇ ਨੌਜਵਾਨਾਂ ਵਾਸਤੇ ‘ਸਟਾਰਟ ਅੱਪਸ’ ਲਈ ਉੱਦਮ ਫ਼ੰਡ, ਮਨੀਪੁਰ ਵਿੱਚ ਸਪੋਰਟਸ ਯੂਨੀਵਰਸਿਟੀ ਅਤੇ ਗੁਵਾਹਾਟੀ ਯੂਨੀਵਰਸਿਟੀ ਵਿੱਚ ਬ੍ਰਹਮਪੁੱਤਰ ਅਧਿਐਨ ਕੇਂਦਰ ਮੁਹੱਈਆ ਕਰਵਾਉਣ ਜਿਹੀਆਂ ਅਨੇਕਾਂ ਪਹਿਲਕਦਮੀਆਂ ਕੀਤੀਆਂ ਹਨ।ਇਨ੍ਹਾਂ ਪਹਿਲਕਦਮੀਆਂ ਨਾਲ ਇਸ ਖੇਤਰ ਦੀਆਂ ਸੰਭਾਵਨਾਵਾਂ ਨੂੰ ਅਮਲੀ ਰੂਪ ਦੇਣ ਵਿੱਚ ਮਦਦ ਮਿਲੇਗੀ ਅਤੇ ਇਸ ਦੇ ਨਾਲ ਹੀ ਗੁੰਮਰਾਹ ਹੋਏ …

Read More »

ਸ੍ਰੀ ਦਸ਼ਮ ਪ੍ਰਕਾਸ਼ ਯਾਤਰਾ ਹਜ਼ੂਰ ਸਾਹਿਬ ਤੋ ਮੁੰਬਈ ਲਈ 21 ਅਕਤੂਬਰ ਨੂੰ ਹੋਵੇਗੀ ਰਵਾਨਾ

ਹੁਣ ਤਖ਼ਤ ਸਾਹਿਬ ਤੋਂ ਬਾਹਰ ਪਹਿਲੀ ਵਾਰੀ ਮੁੰਬਈ ਦੇ ਤਿੰਨ ਗੁਰੂਦਵਾਰਿਆਂ ਵਿਚ ਹੋਵੇਗਾ ਦਸਮ ਗ੍ਰੰਥ ਦਾ ਪ੍ਰਕਾਸ਼ ਹਜ਼ੂਰ ਸਾਹਿਬ (ਨੰਦੇੜ) 18 (ਪੰਜਾਬ ਪੋਸਟ ਬਿਊਰੋ) – ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਦੀ ਮਰਯਾਦਾ ਹੇਠ ਸ਼੍ਰੀ ਦਸ਼ਮ ਗੁਰੂ ਗਰੰਥ ਸਾਹਿਬ ਨੂੰ ਹੁਣ ਮੁੰਬਈ ਦੇ ਤਿੰਨ ਗੁਰਦੁਵਾਰਿਆਂ ਵਿਚ ਪ੍ਰਕਾਸ਼ਮਾਨ ਕਰਨ ਲਈ ਮੁੰਬਈ ਦੀ ਮਹਾਰਾਸ਼ਟਰ ਸਿੱਖ ਅਸਚਿੱਟੀਓਂ, ਅਕਾਲ ਜੋਤ ਸੇਵਕ ਸੰਸਥਾ ਨਵੀ ਮੁੰਬਈ ਅਤੇ …

Read More »

ਦਿੱਲੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦੇ ਕਾਰਜ ਵਿੱਚ ਨਿਯਮਾਂ ਦੀ ਉਲੰਘਣਾ ਹੋਣ ਦਾ ਜੀ.ਕੇ ਨੇ ਲਾਇਆ ਦੋਸ਼

ਨਵੀਂ ਦਿੱਲੀ, 17 ਅਕਤੂਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਊਦੀਆਂ ਚੋਣਾਂ ਲਈ ਵੋਟ ਤਿਆਰ ਕਰਨ ਦੀ ਦਿੱਲੀ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਵਿਵਾਦਾਂ ਵਿਚ ਆ ਗਈ ਹੈ। ਸਰਕਾਰੀ ਅਮਲੇ ‘ਤੇ ਵੋਟਾ ਬਣਾਉਣ ਅਤੇ ਕੱਟਣ ਦਾ ਕਾਰਜ ਦਿੱਲੀ ਸਰਕਾਰ ਦੇ ਦਬਾਅ ਹੇਠ ਭ੍ਰਿਸ਼ਟ ਤਰੀਕੇ ਨਾਲ ਕਰਨ ਦਾ ਦੋਸ਼ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਲਗਾਉਂਦੇ ਹੋਏ …

Read More »

ਪ੍ਰਧਾਨ ਮੰਤਰੀ ਨੇ ਡਾ. ਏ.ਪੀ.ਜੇ ਅਬਦੁਲ ਕਲਾਮ ਨੂੰ ਜਨਮ ਦਿਨ ‘ਤੇ ਦਿੱਤੀ ਸ਼ਰਧਾਂਜਲੀਂ

ਨਵੀਂ ਦਿੱਲੀ, 16 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਦਬੁੱਲ ਕਲਾਮ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ, ”ਸਾਡੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਰਧਾਂਜਲੀਆਂ, ਜਿਨ੍ਹਾਂ ਨੇ ਹਰ ਭਾਰਤੀ ਦੀ ਕਲਪਨਾ ਨੂੰ ਖੰਭ ਲਾਏ।”

Read More »

ਧਾਰਮਿਕ ਸਮਾਗਮ ਨੌਜਵਾਨਾਂ ਵਾਸਤੇ ਉਰਜਾ ਸਰੋਤ ਹੁੰਦੇ ਹਨ – ਜਥੇਦਾਰ ਕੁਲਵੰਤ ਸਿੰਘ

ਮਾਤਾ ਸਾਹਿਬ ਸਮਾਗਮ ਦੀ ਸਮਾਪਤੀ ਨਗਰ ਕੀਰਤਨ ਨਾਲ ਹੋਈ ਹਜ਼ੂਰ ਸਾਹਿਬ (ਨਾਂਦੇੜ) 15 ਅਕਤੂਬਰ (ਪੰਜਾਬ ਪੋਸਟ ਬਿਊਰੋ)  ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਦੇ ਜੱਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਜੀ ਨੇ ਸ਼ਨੀਵਾਰ ਦੋਪਹਰ ਗੁਰੂਦਵਾਰਾ ਮਾਤਾ ਸਾਹਿਬ ਵਿੱਚ ਚਾਲ ਰਹੇ 335ਵੇਂ ਮਾਤਾ ਸਾਹਿਬ ਜਨਮ ਦਿਹਾੜਾ ਸਮਾਗਮ ਨੂੰ ਸੰਬੋਧਤ ਕਰਨ ਵੇਲੇ ਕਿਹਾ ਕਿ, ਸਿੱਖ ਇਤਿਹਾਸ ਨੂੰ ਜਿੰਦਾ ਰੱਖਣ ਦੀ ਜਿੰਮੇਵਾਰੀ ਸਾਧੂ ਸੰਤਾ ਨੇ …

Read More »

ਇਸਤ੍ਰੀ ਸਤਿਸੰਗ ਸਭਾਵਾਂ ਦੇ ਕੀਰਤਨ ਮੁਕਾਬਲੇ ਕਰਵਾਏ ਗਏ

ਨਵੀਂ ਦਿੱਲੀ, 15 ਅਕਤੂਬਰ (ਪੰਜਾਬ ਪੋਸਟ ਬਿਊਰੋ)-  ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ‘ਆਵਹੁ ਭੈਣੇ ਗਲ ਮਿਲਹੁ’ ਭਾਗ ਦੂਜਾ ਅਧੀਨ ਦੂਸਰੇ ਜ਼ੋਨਲ ਮੁਕਾਬਲੇ ਦਾ ਆਯੋਜਨ ਸ਼ਨੀਵਾਰ 22 ਅਕਤੂਬਰ ਨੂੰ ਗੁਰਦੁਆਰਾ ਮਾਤਾ ਸੂੰਦਰੀ ਜੀ ਅਤੇ ਤੀਸਰੇ ਜ਼ੋਨਲ ਮੁਕਾਬਲੇ ਦਾ ਆਯੋਜਨ ਸ਼ਨੀਵਾਰ 5 ਨਵੰਬਰ …

Read More »

ਅਕਾਲੀ ਦਲ ਵੱਲੋਂ ਮੌਜੂਦਾ 40 ਫੀਸਦੀ ਕਮੇਟੀ ਮੈਂਬਰਾਂ ਦੀ ਟਿਕਟ ਕੱਟਣ ਦੀ ਤਿਆਰੀ

ਨਵੀਂ ਦਿੱਲੀ, 15 ਅਕਤੂਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਮੌਜੂਦਾ 30-40 ਫੀਸਦੀ ਕਮੇਟੀ ਮੈਂਬਰਾਂ ਦੀਆਂ ਟਿਕਟਾਂ ਕੱਟੀਆਂ ਜਾ ਸਕਦੀਆਂ ਹਨ।ਇਹ ਖੁਲਾਸਾ ਦਲ ਅਤੇ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਚੁਨਿੰਦਾ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਇਸ ਦੌਰਾਨ ਜੀ.ਕੇ. ਨੇ ਬੇਦਾਗ ਤੇ ਪੰਥਦਰਦੀ ਆਗੂਆਂ ਵਿਚੋਂ ਵੱਧ ਤੋਂ ਵੱਧ ਬੀਬੀਆਂ …

Read More »

ਪ੍ਰਧਾਨ ਮੰਤਰੀ ਨੇ ਰਤਲਾਮ ਬੱਸ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਦੁਖ ਪ੍ਰਗਟਾਇਆ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਵਿੱਚ ਰਤਲਾਮ ਵਿਖੇ ਬੱਸ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ, ”ਮੱਧ ਪ੍ਰਦੇਸ਼ ਵਿੱਚ ਰਤਲਾਮ ਵਿਖੇ ਬੱਸ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਬਹੁਤ ਦੁਖ ਹੋਇਆ ਹੈ। ਮੈਂ ਦੁਖੀ ਪਰਿਵਾਰਾਂ ਦੇ ਨਾਲ ਹਾਂ। ਮੈਂ ਰਤਲਾਮ ਬੱਸ ਹਾਦਸੇ ਵਿੱਚ ਜ਼ਖਮੀ ਹੋਣ ਵਾਲਿਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ …

Read More »

ਗੁਰਦੁਆਰਾ ਮਾਤਾ ਸਾਹਿਬ ਦੇਵਾ ਜੀ ਵਿਚ ਨੇਜ਼ਾਬਾਜ਼ੀ ਮੁਕਾਬਲੇ ਕਰਵਾਏ ਗਏ

ਹਜ਼ੂਰ ਸਾਹਿਬ (ਨਾਂਦੇੜ) 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਮਾਤਾ ਸਾਹਿਬ ਦੇਵਾ ਜੀ ਦੇ ਅਸਥਾਨ ‘ਤੇ ਮਾਤਾ ਸਾਹਿਬ ਦੇਵਾ ਜੀ ਦੇ 335ਵੇਂ ਜਨਮ ਦਿਹਾੜੇ ਸਬੰਧੀ ਅਯੌਜਿਤ ਤਿੰਨ ਰੋਜਾ ਸਮਾਗਮਾਂ ਦੇ ਦੂਸਰੇ ਦਿਨ ਨੇਜ਼ਾਬਾਜ਼ੀ ਦੇ ਮੁਕਾਬਲੇ ਕਰਵਾਏ ਗਇਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਮੋਦੀ ਨੇ ਦੱਸਿਆ ਕਿ ਬੁੱਢਾ ਦਲ 96 ਕਰੋੜੀ, ਤਾਰਨਾਦਲ ਅਤੇ ਬਾਬਾ ਬਿਧੀਚੰਦ ਦਲ ਸਮੇਤ ਨਿਹੰਗ ਸਿੰਘਾਂ …

Read More »