ਯੂ.ਐਨ.ਓ ਕੋਲ ਪਹੁੰਚ ਕਰਨ ਦੀ ਵੀ ਕੀਤੀ ਤਿਆਰੀ ਅੰਮ੍ਰਿਤਸਰ, 1 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ।ਇਸ ਮੁਹਿੰਮ ਤਹਿਤ 13 ਲੱਖ ਤੋਂ ਵੱਧ ਲੋਕਾਂ ਵੱਲੋਂ ਸਵੈ-ਇੱਛਾ ਅਨੁਸਾਰ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ ਅਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜੁਆਨ ਸਨਮਾਨਿਤ
ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ ਸੱਗੂ) – ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜੁਆਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਧਰਮ ਰਜਿਸਟਰਡ ਕਮੇਟੀ ਆਸਟ੍ਰੀਆ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਉਦਮ ਦੀ ਪ੍ਰਸ਼ੰਸ਼ਾ ਕੀਤੀ।ਸ਼੍ਰੋਮਣੀ …
Read More »ਬੁੱਢਾ ਦਲ ਵਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਆਯੋਜਿਤ ਅੰਮ੍ਰਿਤਸਰ / ਪਟਨਾ ਸਾਹਿਬ, 29 ਜਨਵਰੀ (ਜਗਦੀਪ ਸਿੰਘ ਸੱਗੂ) – ਖਾਲਸਾ ਰਾਜ ਦੇ ਸਿਪ੍ਹਾ ਸਲਾਰ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਮਿਸਾਲੀ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ …
Read More »ਸਿੰਧੀ ਸਿੱਖਾਂ ਦੇ ਮਾਮਲੇ ਸਬੰਧੀ 29 ਜਨਵਰੀ ਨੂੰ ਇੰਦੌਰ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ- ਧਾਮੀ
ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਜਾਵੇਗਾ।ਇਹ ਫੈਸਲਾ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੀਤੇ ਦਿਨੀਂ ਇੰਦੌਰ ਵਿਖੇ ਸਿੰਧੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਬਸੰਤ ਵਿਚਾਰ ਗੋਸ਼ਟੀ’ ਆਯੋਜਿਤ
ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਚੇਅਰਮੈਨ ਪ੍ਰੋ. ਹਰੀ ਸਿੰਘ ਦੇ ਵਿਸ਼ੇਸ਼ ਉਪਰਾਲੇ ਸਦਕਾ ‘ਬਸੰਤ ਵਿਚਾਰ ਗੋਸ਼ਟੀ’ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਦਾ ਵਿਸ਼ਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਸੰਤ ਰਾਗ ਦੀ ਆਰੰਭਤਾ …
Read More »ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਅਸ਼ੀਸ਼ ਮਿਸ਼ਰਾ ਦਾ ਫੂਕਿਆ ਪੁਤਲਾ
ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਸੂਬਾ ਪੱਧਰੀ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਅੰਤ੍ਰਿਮ ਜ਼ਮਾਨਤ ਦੇਣ ਦੇ ਫੈਸਲੇ ਖਿਲਾਫ ਅੱਜ ਪਿੰਡ ਢੱਡਰੀਆਂ ਅਤੇ ਲੌਂਗੋਵਾਲ ਵਿਖੇ ਬਲਾਕ ਦੇ ਵੱਖੋ-ਵੱਖ ਪਿੰਡਾਂ ਦੇ ਕਿਸਾਨਾਂ ਨੇ ਇਕੱਠੇ ਹੋ ਕੇ ਅਸ਼ੀਸ਼ ਮਿਸ਼ਰਾ ਦਾ ਪੁੱਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।ਇਸ ਸਮੇਂ …
Read More »ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਯੂ.ਐਨ.ਓ ਤੇ ਅੰਤਰਰਾਸ਼ਟਰੀ ਕੋਰਟ ਤੱਕ ਲਿਜਾਇਆ ਜਾਵੇਗਾ
ਅੰਮ੍ਰਿਤਸਰ 27 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਸਬੰਧੀ ਯੂ.ਐਨ.ਓ ਅਤੇ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਤੱਕ ਵੀ ਪਹੁੰਚ ਕਰਨ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਤਿੰਨ-ਤਿੰਨ ਦਹਾਕਿਆਂ …
Read More »ਜੈਵਿਕ ਖੇਤੀ ਕੁਰਕਸ਼ੇਤਰ ਹਰਿਆਣਾ ਦੇ ਨੁਮਾਇੰਦੇ ਵਲੋਂ ਸਾਥੀਆਂ ਸਮੇਤ ਭਗਤ ਪੂਰਨ ਸਿੰਘ ਕੁਦਰਤੀ ਖੇਤੀ ਫਾਰਮ ਦਾ ਦੌਰਾ
ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ ਸੱਗੂ) – ਭਗਤ ਪੂਰਨ ਸਿੰਘ ਕੁਦਰਤੀ ਖੇਤੀ ਫਾਰਮ ਅਤੇ ਰਿਸਰਚ ਸੈਂਟਰ ਜੰਡਿਆਲਾ ਗੁਰੂ ਦਾ ਸ੍ਰੀ ਰਾਮ ਗੋਪਾਲ ਵਰਮਾ ਐਗਰੀਕਲਚਰ ਡਿਪਾਰਟਮੈਂਟ ਹਰਿਆਣਾ ਇੰਚਾਰਜ ਜੈਵਿਕ ਖੇਤੀ ਕੁਰਕਸ਼ੇਤਰ ਹਰਿਆਣਾ ਸਰਕਾਰ ਦੇ ਐਗਰੀਕਲਚਰ ਨੁਮਾਇੰਦੇ ਨੇ ਆਪਣੇ ਸਾਥੀਆਂ ਸਮੇਤ ਦੌਰਾ ਕੀਤਾ।ਉਨਾਂ ਨੂੰ ਵੱਖ-ਵੱਖ ਫ਼ਸਲਾਂ ਬਾਰੇ ਜਾਣਕਾਰੀ ਫਾਰਮ ਇੰਚਾਰਜ ਰਾਜਬੀਰ ਸਿੰਘ ਨੇ ਦਿੱਤੀ ਕਿ ਇਹ ਫਾਰਮ 2007 ਤੋਂ ਬਿਨਾਂ ਖਾਦਾਂ ਸਪ੍ਰੇਅਰਾਂ …
Read More »ਭਾਜਪਾ ਦੇ ਸਮੂਹ ਅਹੁੱਦੇਦਾਰ ਤੇ ਵਰਕਰ ਸਥਾਨਕ ਤੇ ਲੋਕ ਸਭਾ ਚੋਣਾਂ ਲਈ ਮੈਦਾਨ `ਚ ਜੁੱਟ ਜਾਣ – ਵਿਜੇ ਰੁਪਾਨੀ
ਗੁਰੂ ਨਗਰੀ ‘ਚ ਚੱਲ ਰਹੀ ਭਾਜਪਾ ਦੀ ਦੋ ਰੋਜ਼ਾ ਸੂਬਾ ਕਾਰਜਕਾਰਨੀ ਦੀ ਮੀਟਿੰਗ ਸੰਪਨ ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਕਰਵਾਈ ਗਈ ਭਾਜਪਾ ਪੰਜਾਬ ਦੀ ਦੋ ਰੋਜ਼ਾ ਸੂਬਾ ਕਾਰਜ਼ਕਾਰਨੀ ਅੱਜ ਸੰਪਨ ਹੋ ਗਈ।ਸਮਾਗਮ ਦਾ ਉਦਘਾਟਨ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਭਾਜਪਾ ਪੰਜਾਬ ਦੇ …
Read More »ਸਰਕਾਰਾਂ ਦੇਸ਼ ਅੰਦਰ ਘੱਟਗਿਣਤੀਆਂ ਲਈ ਵੱਖਰੀ ਨੀਤੀ ਅਪਣਾ ਰਹੀਆਂ ਹਨ- ਐਡਵੋਕੇਟ ਧਾਮੀ
ਗੁਰਮੀਤ ਰਾਮ ਰਹੀਮ ਨੂੰ ਸਾਲ ’ਚ ਚੌਥੀ ਵਾਰ ਛੱਡਣ ’ਤੇ ਕੀਤਾ ਸਖ਼ਤ ਇਤਰਾਜ਼ ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ ਸੱਗੂ) – ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ …
Read More »