Thursday, March 19, 2026

ਰਾਸ਼ਟਰੀ / ਅੰਤਰਰਾਸ਼ਟਰੀ

ਰਾਸ਼ਟਰਪਤੀ ਨੇ ਦੁਸਹਿਰੇ ਦੀ ਦਿੱਤੀ ਵਧਾਈ

ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ ਦੁਸਹਿਰੇ ਦੇ ਮੌਕੇ ਉਤੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿਚ ਰਾਸ਼ਟਰਪਤੀ ਨੇ ਕਿਹਾ, ਦੁਸਹਿਰੇ ਦੇ ਪਵਿੱਤਰ ਮੌਕੇ ਉੱਤੇ ਮੈਂ ਭਾਰਤ ਅਤੇ ਵਿਦੇਸ਼ ਵਿਚ ਰਹਿਣ ਵਾਲੇ ਆਪਣੇ ਸਾਰੇ ਦੇਸ਼ ਵਾਸੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ। ਇਹ ਤਿਉਹਾਰ ਅਸੀਂ ਮਰਿਆਦਾ ਪੁਰਸ਼ੋਤਮ ਦੀ ਧਾਰਮਿਕਤਾ, ਉਨ੍ਹਾਂ ਦੇ …

Read More »

ਅਮਰੀਕਾ ‘ਚ ਸਿੱਖਾਂ ਨੂੰ ਸਿੱਖੀ ਸਰੂਪ ਵਿੱਚ ਕੰਮ ਕਰਨ ਦੀ ਇਜਾਜ਼ਤ ਮਿਲਣਾ ਸ਼ਲਾਘਾਯੋਗ ਫੈਸਲਾ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 9 ਅਕਤੂਬਰ (ਗੁਰਪ੍ਰੀਤ ਸਿੰਘ)- ਅਮਰੀਕੀ ਸਰਕਾਰ ਵੱਲੋਂ ਸਿੱਖਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸਬੰਧੀ ਸਿੱਖਾਂ ਨੂੰ ਸਨਮਾਨਜਨਕ ਸਹੂਲਤ ਦਿੰਦਿਆਂ ਹਥਿਆਰਬੰਦ ਫੌਜਾਂ ਵਿੱਚ ਸਿੱਖੀ ਸਰੂਪ ਵਿਚ ਰਹਿੰਦਿਆਂ ਕੰਮ ਕਰਨ ਦਾ ਅਧਿਕਾਰ ਦੇਣਾ ਅਤੀ ਸ਼ਲਾਘਾਯੋਗ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ। ਉਨ੍ਹਾਂ ਕਿਹਾ ਕਿ ਅਮਰੀਕਾ ਨੇ ਇੱਕ ਵਾਰ ਫਿਰ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਾਣੀ ‘ਤੇ ਕਿੰਤੂ ਕਰਨ ਵਾਲਿਆਂ ਨੂੰ ਦਿੱਲੀ ਕਮੇਟੀ ਨੇ ਦਿੱਤੀ ਚੇਤਾਵਨੀ

ਨਵੀਂ ਦਿੱਲੀ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲਿੱਖੀ ਗਈ ”ਚੰਡੀ ਦੀ ਵਾਰ” ਬਾਣੀ ਨੂੰ ਕੁੱਝ ਲੋਕਾਂ ਵੱਲੋਂ ਦੇਵੀ ਦੁਰਗਾ ਦੀ ਉਸਤਤਿ ਵੱਜੋਂ ਦੱਸੇ ਜਾਣ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਲਤ ਕਰਾਰ ਦਿੱਤਾ ਹੈ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਕਿਹਾ ਕਿ ਕੁਝ ਅਨਜਾਣ ਲੋਕ ਆਪਣੇ ਨਿਜ਼ੀ ਮੁਫ਼ਾਦਾ ਲਈ ਗੁਰੂ …

Read More »

ਰਾਸ਼ਟਰਪਤੀ ਪੱਛਮੀ ਬੰਗਾਲ ਦੇ ਦੌਰੇ ‘ਤੇ 7 ਤੋਂ 11 ਅਕਤੂਬਰ ਤੱਕ

ਨਵੀਂ ਦਿੱਲੀ, 7 ਅਕਤੂਬਰ (ਪੰਜਾਬ ਪੋਸਟ ਬਿਊਰੋ)- ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ 07ਤੋਂ 11ਅਕਤੂਬਰ 2016 ਤੱਕ ਪੱਛਮੀ ਬੰਗਾਲ ਦੇ ਦੌਰੇ ਤੇ ਹਨ। 08 ਅਕਤੂਬਰ , 2016 ਨੂੰ ਰਾਸ਼ਟਰਪਤੀ ਬਰਹਾਮਪੁਰ ਫੌਜੀ ਸਟੇਸ਼ਨ ਦਾ ਉਦਘਾਟਨ ਕਰਨਗੇ। ਉਸੀ ਦਿਨ ਉਹ ਸੂਰੀ ਵਿਚ ਕਾਮੋਦਾ ਕਿੰਕਰ  ਮੁਖੁੋਪਾਧਿਆਏ ਸਰਣੀ ਅਤੇ ਦੀਸ਼ਾਰੀ ਕਲੱਬ ਦੇ ਰਜੱਤ ਜੰਯਤੀ ਸਮਾਰੋਹ ਦਾ ਉਦਘਟਨ ਵੀ ਕਰਨਗੇ। 9 ਅਕਤੂਬਰ , 2016 ਨੂੰ ਰਾਸ਼ਟਰਪਤੀ ਸਵਰਗੀ …

Read More »

ਇੰਡੀਆ ਕਨੈਕਟਿਡ – ਮੈਪਿੰਗ ਦ ਇੰਪੈਕਟ ਆਫ ਨਿਊ ਮੀਡੀਆ ਪੁਸਤਕ ਜਾਰੀ ਕੀਤੀ

ਨਵੀਂ ਦਿੱਲੀ, 7 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਕਰਨਲ ਰਾਜਵਰਧਨ ਰਾਠੌਰ ਨੇ ਕਿਹਾ ਕਿ ਸੰਚਾਰ ਪ੍ਰਣਾਲੀ ਵਿਸ਼ੇਸ਼ ਤੌਰ ਤੇ ਸੋਸ਼ਲ ਵਿਚ ਪਰਿਵਰਤਨ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਸੂਚਨਾ ਦੇਣ  ਦੀ ਰਣਨੀਤੀ ਨੂੰ ਦੋਬਾਰਾ ਪਰਿਭਾਸ਼ਿਤ ਕੀਤਾ ਹੈ ਅਤੇ ਉਸੇ ਤਰ੍ਹਾ ਸਮੱਗਰੀ ਅਤੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਤਕਨੀਕੀ ਬਦਲਾਅ ਦੇ ਕਾਰਨ ਅੱਜ …

Read More »

 ਦਿੱਲੀ ਕਮੇਟੀ ਨੇ ਕੌਮ ਦੀ ਜਾਇਦਾਦਾਂ ਨੂੰ ਸ਼ਿੰਗਾਰਣ ਦੀ ਬਜਾਏ ਸਵਾਰਣ ‘ਤੇ ਦਿੱਤਾ ਜੋਰ – ਜੀ.ਕੇ

ਨਵੀਂ ਦਿੱਲੀ, 7 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਸਹੁਲੀਅਤ ਵਿਚ ਵਾਧਾ ਕਰਨ ਦਾ ਕੰਮ ਲਗਾਤਾਰ ਜਾਰੀ ਹੈ।ਇਸੇ ਕੜੀ ਤਹਿਤ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਗੁਰਦੁਆਰਾ ਮੱਜਨੂੰ ਦਾ ਟਿੱਲਾ ਸਾਹਿਬ ਵਿਖੇ ਲੰਗਰ ਹਾਲ ਦੀ ਨਵੀਂ ਰਸੋਈ ਅਤੇ ਗੁਰਦੁਆਰਾ ਬੰਗਲਾ ਸਾਹਿਬ ਦੀ ਸਰਾਂ ਵਿੱਚ ਨਵੀਨੀਕਰਨ ਕੀਤੇ ਗਏ 12 ਕਮਰੇ ਤੇ 2 ਵੱਡੇ ਹਾਲ …

Read More »

ਨਿਰਧਾਰਤ ਰਾਗਾਂ ‘ਚ ਬਾਣੀ ਗਾਇਨ ਪਰੰਪਰਾ ਨੂੰ ਸੁਰਜੀਤ ਕਰਨ ਦੀ ਜ਼ਿੰਮਂਦਾਰੀ ਪਿ੍ਰੰ: ਸੁਖਵੰਤ ਸਿੰਘ ਨੇ ਸੰਭਾਲੀ- ਰਾਣਾ

ਨਵੀਂ ਦਿੱਲੀ, 6 ਅਕਤੂਬਰ (ਪੰਜਾਬ ਪੋਸਟ ਬਿਊਰੋ)-)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚਲੀਆਂ ਬਾਣੀਆਂ ਨੂੰ ਨਿਰਧਾਰਤ ਰਾਗਾਂ ਵਿੱਚ ਗਾਇਨ ਦੀ ਭੁਲਾਈ-ਵਿਸਾਰੀ ਜਾ ਰਹੀ ਹੈ। ਪਰੰਪਰਾ ਨੂੰ ਸੁਰਜੀਤ ਕਰਨ ਅਤੇ ਅਭਿਲਾਖੀਆਂ ਨੂੰ ਨਿਸ਼ਕਾਮ ਸਿਖਲਾਈ ਦੇਣ ਦਾ ਜੋ ਉਪਰਾਲਾ ਪ੍ਰਿੰਸੀਪਲ ਸੁਖਵੰਤ ਸਿੰਘ ਨੇ ਬਾਬਾ ਸੁੱਚਾ ਸਿੰਘ ਗੁਰਮਤਿ ਸੰਗੀਤ ਅਕਾਡਮੀ ਅਤੇ ਗੁਰ ਅਭਿਆਸ ਕੇਂਦਰ ਦੀ ਸਥਾਪਨਾ ਕਰ ਕੇ ਕੀਤਾ ਹੈ, ਉਸ ਦੀ ਜਿਤਨੀ ਵੀ …

Read More »

7 ਸਿੱਖ ਕੈਦੀਆਂ ਦੀ ਮੌਤ ‘ਤੇ ਇਲਾਹਾਬਾਦ ਹਾਈਕੋਰਟ ਨੇ ਯੂ.ਪੀ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ, 6 ਅਕਤੂਬਰ (ਪੰਜਾਬ ਪੋਸਟ ਬਿਊਰੋ)- ਯੂ.ਪੀ. ਦੇ ਪੀਲੀਭੀਤ ਵਿੱਖੇ 1994 ਵਿਚ ਟਾਡਾ ਦੇ ਤਹਿਤ ਬੰਦ 7 ਸਿੱਖ ਕੈਦੀਆਂ ਦੀ ਹੱਤਿਆ ਦੀ ਜਾਣਕਾਰੀ ਮੀਡੀਆ ਰਾਹੀਂ ਬੀਤੇ ਦਿਨੀਂ ਸਾਹਮਣੇ ਆਉਣ ਉਪਰੰਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਕਾਨੂੰਨੀ ਕੋਸ਼ਿਸ਼ਾਂ ਰੰਗ ਲਿਆ ਰਹੀਆਂ ਹਨ। ਕਮੇਟੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਯੂ.ਪੀ. ਹਾਈਕੋਰਟ ਦੀ ਇਲਾਹਾਬਾਦ ਬੈਂਚ ਨੇ ਯੂ.ਪੀ. …

Read More »

ਅਕਾਲੀ ਦਲ ਵੱਲੋਂ ਦਿੱਲੀ ਕਮੇਟੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ

ਨਵੀਂ ਦਿੱਲੀ, 6 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਮੂਹ ਕਾਰਕੁਨਾਂ ਨੂੰ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪੂਰੀ ਤਨਦੇਹੀ ਦੇ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਨਿੱਤਰਣ ਦਾ ਆਦੇਸ਼ ਦਿੱਤਾ ਹੈ। ਪਾਰਟੀ ਦਫ਼ਤਰ ਵਿਖੇ ਕਮੇਟੀ ਚੋਣਾਂ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਵੇਂ ਪ੍ਰਕਾਸ਼ ਪੁਰਬ ਦੀ ਤਿਆਰੀਆਂ ਸੰਬੰਧੀ ਬੁਲਾਈ ਗਈ ਮੀਟਿੰਗ …

Read More »

ਸਿਰਸਾ ਆਪਣੇ ਸਾਰੇ ਅਪਰਾਧਕ ਕੰਮਾਂ ਦਾ ਰਿਕਾਰਡ ਜਨਤਕ ਕਰੇ ਸਰਨਾ

ਨਵੀਂ ਦਿੱਲੀ, 5 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ, ਸ. ਪਰਮਜੀਤ ਸਿੰਘ ਸਰਨਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦਿੱਲੀ ਸਿੱਖ ਗੁਰੂਦਵਾਰਾ ਪ੍ਰਬੰਧਕ ਕਮੇਟੀ ਦਾ ਜਨਰਲ ਸਕੱਤਰ ਅਤੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਦਾ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਆਪਣੇ ਸਾਰੇ ਅਪਰਾਧਕ ਮੁਕਦੱਮੇ ਜੋ ਉਸ ਤੇ ਅਦਾਲਤਾਂ ਵਿੱਚ ਚੱਲ ਰਹੇ ਹਨ ਤੇ ਉਹ ਸਾਰੀਆਂ ਸ਼ਿਕਾਇਤਾਂ …

Read More »