ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ ਭਾਰਤੀ ਪੁਲਾੜ ਖੋਜ ਸੰਗਠਨ ਇਸਰੋ ਨੂੰ ਪੀ ਐਸ ਐਲ ਵੀ-ਸੀ 35 ਦੇ ਸਫ਼ਲ ਪ੍ਰੀਖਣ ਤੇ ਵਧਾਈ ਦਿੱਤੀ ਹੈ , ਜਿਸ ਵਿੱਚ ਉੱਨਤ ਉਪਗ੍ਰਹਿ ਐਸ ਸੀ ਏ ਟੀ ਐਸ ਏ ਟੀ-1 ਦੇ ਨਾਲ ਨਾਲ ਹੋਰ ਸੱਤ ਸਹਿ -ਯਾਤਰੀ ਉਪਗ੍ਰਹਿਾਂ ਨੂੰ ਵੀ ਲਿਜਾਇਆ ਗਿਆ ਹੈ । ਇਸਰੋ ਦੇ ਮੁਖੀ ਸ਼੍ਰੀ ਏ ਐਸ ਕਿਰਨ ਕੁਮਾਰ ਨੂੰ ਭੇਜੇ ਆਪਣੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਰਾਸ਼ਟਰੀ ਘੱਟ ਗਿਣਤੀ ਵਿਕਾਸ ਤੇ ਵਿੱਤ ਨਿਗਮ ਦੀ ਇੰਟਰਐਕਟਿਵ ਵਾਇਸ ਰਿਸਪਾਂਸ ਸਿਸਟਮ ਸ਼ੁਰੂ
ਨਵੀਂ ਦਿੱਲੀ, 28 ਸਤੰਬਰ (ਪੰਜਾਬ ਪੋਸਟ ਬਿਊਰੋ)- ਘੱਟ ਗਿਣਤੀ ਮਾਮਲਿਆਂ ਬਾਰੇ ਰਾਜ ਮੰਤਰੀ ਅਤੇ ਸੰਸਦੀ ਕਾਰਜ ਰਾਜ ਮੰਤਰੀ ਸ਼੍ਰੀ ਮੁਖਤਾਰ ਅੱਬਾਸ ਨਕਵੀ ਨੇ ਕਿਹਾ ਹੈ ਕਿ ਗ਼ਰੀਬ, ਕਮਜ਼ੋਰ ਵਰਗਾਂ ਅਤੇ ਘੱਟ ਗਿਣਤੀਆਂ ਦੇ ਸੰਬੰਧ ਵਿੱਚ ਵਿਕਾਸ ਏਜੰਡੇ ਨੂੰ ਪਹਿਲ ਦਿੱਤੀ ਜਾਣੀ ਅਹਿਮ ਹੈ ਤਾਂ ਕਿ ਹਰ ਤਰ੍ਹਾਂ ਦੇ ਨਕਾਰਾਤਮਕ ਏਜੰਡੇ ਨੂੰ ਖ਼ਤਮ ਕੀਤਾ ਜਾ ਸਕੇ।ਉਹ ਨਵੀਂ ਦਿੱਲੀ ਵਿੱਚ ਰਾਸ਼ਟਰੀ ਘੱਟ …
Read More »ਅਮਰੀਕਾ ਤੋਂ ਪ੍ਰਸਿੱਧ ਅੰਗਰੇਜ਼ੀ ਲੇਖਕ ਕੈਥਲੀਨ ਕੋਕਸ ਯੂਨੀਵਰਸਿਟੀ ਦਾ ਦੌਰਾ ਕੀਤਾ
ਅਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆ) – ਅਮਰੀਕਾ ਤੋਂ ਮਸ਼ਹੂਰ ਅੰਗਰੇਜ਼ੀ ਲੇਖਕ ਕੈਥਲੀਨ ਕੋਕਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੁਆਰਾ ਆਯੋਜਿਤ ਕੀਤੇ ਸਰਕਾਰੀ ਕਾਲਜਾਂਫ਼ਕਾਂਸਟੀਚਿਊਟ ਕਾਲਜਾਂਫ਼ਐਸੋਸੀਏਟ ਇੰਸਟੀਚਿਊਟਸ ਦੇ ਜ਼ੋਨਲ ਯੁਵਕ ਮੇਲੇ ਦੌਰਾਨ ਸ਼ਿਰਕਤ ਕੀਤੀ। ਮਿਸਜ਼ ਤੋਸ਼ੀ ਗੋਸਵਾਮੀ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਡਾ. ਜਗਜੀਤ ਕੌਰ, ਡਾਇਰੈਕਟਰ ਯੁਵਕ ਭਲਾਈ ਨੇ ਮਹਿਮਾਨਾਂ ਦਾ ਬੁੱਕੇ ਦੇ ਕੇ ਸਵਾਗਤ …
Read More »ਨਾਟਕ ਸਾਊਥ ਏਸ਼ੀਅਨ ਪ੍ਰਮੋਸ਼ਨ ਕਲਚਰਲ ਸੁਸਾਇਟੀ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਨਾਟਕ ਖੇਡਣ ਦੀ ਇਛੁਕ – ਟੀ.ਪੀ. ਸਿੰਘ
ਅੰਮ੍ਰਿਤਸਰ, 26 ਸਤੰਬਰ (ਗੁਰਪ੍ਰੀਤ ਸਿੰਘ) – ਪ੍ਰਸਿੱਧ ਨਾਕਟਕਾਰ ਸz: ਚਰਨ ਸਿੰਘ ਸਿੰਦਰਾ ਦੇ ਸਪੁੱਤਰ ਨਾਕਟਕਾਰ ਤੇਜਿੰਦਰਪਾਲ ਸਿੰਘ ਯੂ.ਕੇ. ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਣ ਉਪਰੰਤ ਦਫ਼ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਉਣ ਤੇ ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। …
Read More »ਕੈਲੀਫੋਰਨੀਆ ਵਿੱਚ ਸਿੱਖ ‘ਤੇ ਜਾਨਲੇਵਾ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰੀ ਲਈ ਦਬਾਅ ਜਾਰੀ-ਚਾਹਲ
ਜਲੰਧਰ, ਸਤੰਬਰ 26 (ਪੰਜਾਬ ਪੋਸਟ ਬਿਊਰੋ) – ਕੈਲੀਫੋਰਨੀਆ ਦੇ ਸ਼ਹਿਰ ਰਿੰਚਮੰਡ ਵਿਚ ਇਕ ਨੌਜਵਾਨ ਸਿੱਖ ਮਾਨ ਸਿੰਘ ਖਾਲਸਾ ਤੇ ਐਤਵਾਰ ਦੀ ਰਾਤ ਨੂੰ ਉਸ ਵੇਲੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕਰ ਦਿਤਾ ਗਿਆ, ਜਿਸ ਵਕਤ ਉਹ ਆਪਣੇ ਇਕ ਸਾਥੀ ਨੂੰ ਉਸ ਦੇ ਘਰ ਛੱਡ ਕੇ ਵਾਪਸ ਆਪਣੇ ਘਰ ਜਾ ਰਿਹਾ ਸੀ।ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ …
Read More »ਸ਼੍ਰੀ ਗੁਰੁ ਗੋਬਿੰਦ ਜੀ ਮਹਾਰਾਜ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ- ਗਵਰਨਰ ਰਾਮ ਨਾਥ ਕੋਵਿੰਦ
ਜਲੰਧਰ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਮਹਾਰਜ ਦੀ ਅਗਲੇ ਸਾਲ 350 ਸ਼ਤਾਬਦੀ ਸ਼ਾਂਨਦਾਰ ਤਰੀਕੇ ਨਾਲ ਮਨਾਉਣ ਲਈ ਇਕ ਤਿੰਨ ਦਿਨਾਂ ਵਿਸ਼ਵ ਸਿੱਖ ਸੰੰਮੇਲਨ ਬੁਲਾਇਆ ਗਿਆ, ਜਿਸ ਵਿਚ ਵੱਖ ਵੱਖ ਦੇਸ਼ਾਂ ਵਿਚੋਂ ਲਗਭਗ 250 ਪ੍ਰਤੀਨਿਧਾਂ ਨੇ ਭਾਗ ਲਿਆ।ਇਸ ਤਿੰਨ ਦਿਨਾਂ ਸੰਮੇਲਨ ਵਿਚ ਅਗਲੇ ਸਾਲ ਜਨਵਰੀ ਮਹੀਨੇ ਵਿਚ ਆ ਰਹੀ ਸ਼੍ਰੀ ਗੁਰੁ ਗੋਬਿੰਦ ਸਿੰਘ ਮਹਾਰਾਜ ਦੀ …
Read More »ਦਿੱਲੀ ਕਮੇਟੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤਿ-ਜੋਤ ਪੁਰਬ ਮਨਾਇਆ ਗਿਆ
ਨਵੀਂ ਦਿੱਲੀ, 26 ਸਤੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤਿ-ਜੋਤ ਪੁਰਬ ਬੜੀ ਸ਼ਰਧਾ ਨਾਲ ਗੁਰਦੁਆਰਾ ਨਾਨਕ ਪਿਆਊ ਵਿਖੇ ਮਨਾਇਆ ਗਿਆ। ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੇ ਖਲੋਣ ਦਾ ਸੰਗਤਾਂ ਨੂੰ ਸੱਦਾ ਦਿੰਦੇ ਹੋਏ ਗੁਰਦੁਆਰਾ ਕਮੇਟੀਆਂ ਨੂੰ ਗੁਰੂ ਸਾਹਿਬ ਦੇ ਸਿਧਾਂਤ ਨੂੰ …
Read More »ਦਿੱਲੀ ਕਮੇਟੀ ਨੇ 47 ਕਿਲੋ ਸੋਨਾ-ਚਾਂਦੀ ਗੁਰੂ ਘਰ ਦੀਆਂ ਸੇਵਾਵਾਂ ਲਈ ਬਾਬਾ ਬਚਨ ਸਿੰਘ ਨੂੰ ਸੌਂਪਿਆ
ਨਵੀਂ ਦਿੱਲੀ, 26 ਸਤੰਬਰ (ਪੰਜਾਬ ਪੋਸਟ ਬਿੳਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਬਾਬਾ ਬਚਨ ਸਿੰਘ ਕਾਰਸੇਵਾ ਵਾਲਿਆ ਨੂੰ ਲਗਭਗ 6 ਕਰੋੜ ਰੁਪਏ ਮੁੱਲ ਦੇ ਸੋਨਾ, ਚਾਂਦੀ ਤੇ ਹੀਰਾ ਗੁਰੂ ਘਰ ਦੇ ਚਲਦੇ ਕਾਰਜਾਂ ਨੂੰ ਸੰਪੂਰਣ ਕਰਨ ਲਈ ਭੇਟ ਕੀਤੇ ਗਏ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ਵਿਖੇ ਗੁਰਦੁਆਰਾ ਬੰਗਲਾ ਸਾਹਿਬ ਅਤੇ ਬਾਲਾ …
Read More »ਦਿੱਲੀ ਕਮੇਟੀ ਨੇ ਕਮੇਟੀ ਚੋਣਾਂ ਲਈ ਵੋਟਰ ਸੂਚੀ ਬਣਾਉਣ ਦੇ ਕੰਮ ਦੀ ਸ਼ੁਰੂਆਤ ਦਾ ਕੀਤਾ ਸਵਾਗਤ
ਨਵੀਂ ਦਿੱਲੀ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੋਂਂ ਪਹਿਲਾ ਗੁਰਦੁਆਰਾ ਚੋਣ ਡਾਇਰੈਕਟਰ ਵੱਲੋਂ ਫੋਟੋ ਵਾਲੀ ਨਵੀਂ ਵੋਟਰ ਸੂਚੀ ਬਣਾਉਣ ਦੇ ਕੰਮ ਦੀ ਅੱਜ ਕੀਤੀ ਗਈ ਸ਼ੁਰੂਆਤ ਦਾ ਕਮੇਟੀ ਨੇ ਸਵਾਗਤ ਕੀਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਸਮੂਹ ਅਹੁਦੇਦਾਰਾਂ ਦੀ ਹੋਈ ਮੀਟਿੰਗ ਵਿੱਚ ਦਿੱਲੀ ਦੀ ਸਿੱਖ ਸੰਗਤ ਨੂੰ ਵੱਧ-ਚੜ੍ਹ …
Read More »ਦਿੱਲੀ ਕਮੇਟੀ ਨੇ 2 ਖਾਲਸਾ ਸਕੂਲਾਂ ਦੀਆਂ ਇਮਾਰਤਾਂ ਦੀ ਦਮਦਮੀ ਟਕਸਾਲ ਨੂੰ ਦਿੱਤੀ ਜਿੰਮੇਵਾਰੀ
ਨਵੀਂ ਦਿੱਲੀ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਦੇਵ ਨਗਰ ਵਿਖੇ ਚਲਦੇ ਸਰਕਾਰੀ ਸਹਾਇਤਾ ਪ੍ਰਾਪਤ 2 ਖਾਲਸਾ ਸਕੂਲਾਂ ਦੀ ਜਰਜ਼ਰ ਹੋ ਚੁੱਕੀ ਇਮਾਰਤ ਦੀ ਕਾਰਸੇਵਾ ਦਮਦਮੀ ਟਕਸਾਲ ਵੱਲੋਂ ਕੀਤੀ ਜਾਵੇਗੀ। ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਮੁੰਡਿਆਂ ਅਤੇ ਕੁੜੀਆਂ ਦੇ ਵੱਖ-ਵੱਖ ਸੀਨੀਅਰ ਸੈਂਕਡਰੀ ਸਕੂਲ ਦੀ ਮਾਨਤਾ ਵੱਜੋਂ ਚਲ ਰਹੇ …
Read More »
Punjab Post Daily Online Newspaper & Print Media