ਨਵੀਂ ਦਿੱਲੀ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਦੀ ਅੱਧੀ ਆਬਾਦੀ ”ਇਸਤਰੀਆਂ” ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸੀ, ਧਾਰਮਿਕ ਅਤੇ ਸਮਾਜਿਕ ਖ਼ੇਤਰ ਵਿਚ ਬਰਾਬਰ ਮੌਕੇ ਪ੍ਰਦਾਨ ਕਰਨ ਵਾਸਤੇ ਬੀਤੇ 3.5 ਸਾਲਾਂ ਤੋਂ ਜਾਰੀ ਮੁਹਿੰਮ ਨੂੰ ਪ੍ਰਚੰਡ ਕਰਨ ਦੀ ਕਮੇਟੀ ਨੇ ਤਿਆਰੀ ਕਰ ਲਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਕਮੇਟੀ ਅਤੇ ਸ਼੍ਰੋਮਣੀ ਅਕਾਲੀ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸਿੰਗਾਪੁਰੀ ਗਣਿਤ ਦੀ ਸਿਖਲਾਈ ਲਈ ਦਿੱਲੀ ਕਮੇਟੀ ਨੇ ਅਧਿਆਪਕਾਂ ਦੀ ਲਗਾਈ ਕਾਰਜਸ਼ਾਲਾ
ਨਵੀਂ ਦਿੱਲੀ, 23 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਨਾਂ ਵਿਚ ਗਣਿਤ ਵਿਸ਼ੇ ਨੂੰ ਲੈ ਕੇ ਪੈਦਾ ਹੁੰਦੇ ਖਦਸਿਆਂ ਦੇ ਪੂਰਣ ਤੌਰ ਤੇ ਨਿਬਟਾਰੇ ਲਈ ਨਿਵੇਕਲੀ ਪਹਿਲ ਸ਼ੁਰੂ ਕੀਤੀ ਗਈ ਹੈ। ਗਣਿਤ ਵਿਸ਼ੇ ਨੂੰ ਬਿਨਾਂ ਕਿਸੇ ਡਰ ਦੇ ਖੇਡਦੇ ਹੋਏ ਵਿਦਿਆਰਥੀਆਂ ਨੂੰ ਸਿੱਖਾਉਣ ਲਈ ਅਧਿਆਪਕਾਂ ਦੀ ਕਾਰਜਸ਼ਾਲਾ ਵੱਡੇ ਪੱਧਰ ਤੇ …
Read More »ਦਿੱਲੀ ਕਮੇਟੀ ਦੇ 15 ਵਿੱਦਿਅਕ ਅਦਾਰਿਆਂ ਨੂੰ ਘਟਗਿਣਤੀ ਵਿੱਦਿਅਕ ਅਦਾਰੇ ਵੱਜੋਂ ਮਿਲੀ ਮਾਨਤਾ
ਨਵੀਂ ਦਿੱਲੀ, 23 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਬੱਚਿਆਂ ਦੇ ਹੱਕਾਂ ਨੂੰ ਰਾਖਵਾਂ ਰੱਖਣ ਲਈ ਕਮੇਟੀ ਦੇ ਵਿੱਦਿਅਕ ਅਦਾਰਿਆਂ ਨੂੰ ਘਟਗਿਣਤੀ ਵਿੱਦਿਅਕ ਅਦਾਰੇ ਵੱਜੋਂ ਮਾਨਤਾ ਦਿਵਾਉਣ ਦੀਆਂ ਕੀਤੀਆਂ ਗਈਆਂ ਕੋਸ਼ਿਸ਼ਾਂ ਪ੍ਰਵਾਨ ਚੜ੍ਹ ਗਈਆਂ ਹਨ। ਕਮੇਟੀ ਦੇ ਕਾਨੂੰਨੀ ਵਿਭਾਗ ਦੀ ਵਕੀਲ ਬੀਬਾ ਅਵਨੀਤ ਕੌਰ ਦੀ ਚੰਗੀ ਕਾਰਗੁਜਾਰੀ ਸੱਦਕਾ ਕਮੇਟੀ ਦੇ 7 ਸਕੂਲਾਂ ਅਤੇ 8 ਉ-ਚ …
Read More »The Opening ceremony of International Sikh Conclave
The Opening ceremony of International Sikh Conclave was solemnized at SKV Hall Today. Chief Minister of Bihar Mr. Nitish Kumar and CM of Punjab started the conclave by lightening the Jyoti in the presence of Deputy Chief Minister of Bihar, Tejasvi Singh Yadav, Minister of Tourism and Ministers of Nitish Cabinet. Sikh Scholars and a large number of delegates from …
Read More »ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਐਤਵਾਰ
ਨਵੀਂ ਦਿੱਲੀ, 21 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਮੰਨਾਉਣ ਲਈ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਐਤਵਾਰ 25 ਸਤੰਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ …
Read More »ਦਿੱਲੀ ਕਮੇਟੀ ਨੇ ਸਰਨਾ ਤੋਂ ਹਸਪਤਾਲ ਡੀਲ ਦੇ 362.5 ਕਰੋੜ ਰੁਪਏ ਦਾ ਮੰਗਿਆ ਹਿਸਾਬ
ਸਰਨਾ ਦੀ ਬਿਨਾ ਸਬੂਤ ਇਲਜਾਮਬਾਜੀ ਨੂੰ ਫੋਟੋ ਖਿਚਵਾਉਣ ਦਾ ਮਾਧਿਅਮ ਦੱਸਿਆ ਨਵੀਂ ਦਿੱਲੀ, 21 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੱਤਰਕਾਰ ਵਾਰਤਾ ਨੂੰ ਆਪਣੇ ਦਲ ਦਾ ਮਹੀਨਾਵਾਰੀ ਪੱਕਾ ਆਯੋਜਨ ਬਣਾ ਲਿਆ ਹੈ। ਜਿਸਦੀ ਮਾਰਫ਼ਤ ਸਰਨਾ ਆਪਣੇ ਆਗੂਆਂ ਨੂੰ ਸਾਮੂਹਿਕ ਫੋਟੋ ਖਿਚਵਾਉਣ ਦਾ ਅਵਸਰ ਦਿੰਦੇ ਹਨ। ਉਕਤ ਦਾਅਵਾ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ …
Read More »ਦਿੱਲੀ ਕਮੇਟੀ ਵਲੋਂ ਅਰਧ ਸ਼ਤਾਬਦੀ ਸਮਾਗਮਾਂ ਲਈ 3 ਵਿਸ਼ੇਸ਼ ਗਰੀਬ ਰੱਥ ਰੇਲਾਂ ਚਲਾਉਣ ਦੀ ਮੰਗ
ਨਵੀਂ ਦਿੱਲੀ, 20 ਸਤੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਆਦੇਸ਼ ਤਹਿਤ ਕੇਂਦਰੀ ਰੇਲ ਮੰਤਰੀ ਸੁਰੇਸ਼ ਪ੍ਰਭੂ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਹੀ ਕਮੇਟੀ ਦੇ ਮੁਖ ਸਲਾਹਕਾਰ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਕੁਲਮੋਹਨ ਸਿੰਘ ਨੇ ਕਰਦੇ ਹੋਏ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ …
Read More »ਢੀਂਡਸਾ ਨੇ ਰੱਖਿਆ ਮਾਤਾ ਸਾਹਿਬ ਕੌਰ ਗਰਲਜ਼ ਹੋਸਟਲ ਦਾ ਨੀਂਹ ਪੱਥਰ
ਨਵੀਂ ਦਿੱਲੀ, 20 ਸਤੰਬਰ (ਪੰਜਾਬ ਪੋਸਟ ਬਿਊਰੋ)- ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਮਾਤਾ ਸਾਹਿਬ ਕੌਰ ਗਰਲਜ਼ ਹੋਸਟਲ ਦਾ ਨੀਂਹ ਪੱਥਰ ਰੱਖਿਆ। ਗੁਰੂ ਗੋਬਿੰਦ ਸਿੰਘ ਕਾਲਜ ਆੱਫ਼ ਕਾਮਰਸ ਪੀਤਮਪੁਰਾ ਵਿਖੇ 26 ਹਜਾਰ ਵਰਗ ਫੁੱਟ ਵਿੱਚ ਨਵੇਂ ਬਣਨ ਵਾਲੇ 6 ਮੰਜਿਲਾ ਉਕਤ ਹੋਸਟਲ ਵਿਚ 46 ਕਮਰੇ ਹੋਣਗੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਉਕਤ ਕਾਲਜ ਵਿਚ ਦਿੱਲੀ …
Read More »ਪੀ.ਐਮ ਇੰਡੀਆ ਵੈਬਸਾਈਟ ਪੰਜਾਬੀ ਵਿੱਚ ਵੀ ਸ਼ੁਰੂ
ਨਵੀਂ ਦਿੱਲੀ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਪ੍ਰਧਾਨ ਮੰਤਰੀ ਦੇ ਸਰਕਾਰੀ ਵੈੱਬਸਾਈਟ ਦਾ ਪੰਜਾਬੀ ਰੂਪਾਂਤਰ ਸ਼ੁਰੂ ਕਰ ਦਿੱਤਾ ਗਿਆ ਹੈ। ਲੋਕ ਹੁਣ ਪ੍ਰਧਾਨ ਮੰਤਰੀ ਦੇ ਵੈੱਬਸਾਈਟ ਨੂੰ ਪੰਜਾਬੀ ਭਾਸ਼ਾ ਵਿੱਚ ਯੂ.ਆਰ.ਐੱਲ www.pmindia.gov.in/pa ‘ਤੇ ਦੇਖ ਸਕਦੇ ਹਨ। ਪ੍ਰਧਾਨ ਮੰਤਰੀ ਵੈੱਬਸਾਈਟ ਜਿਸ ਦੀ ਸ਼ੁਰੂਆਤ ਪਹਿਲਾਂ ਅੰਗਰੇਜੀ ਅਤੇ ਹਿੰਦੀ ਵਿੱਚ ਕੀਤੀ ਗਈ ਸੀ, ਹੁਣ 9 ਖੇਤਰੀ ਭਾਸ਼ਾਵਾਂ ਪੰਜਾਬੀ, ਬੰਗਾਲੀ, ਗੁਜਰਾਤੀ, ਕੰਨੜ, …
Read More »ਅਕਾਲੀ ਦਲ ਦੇ ਆਗੂਆਂ ਨੇ ਸਰਨਾ ਧੜੇ ਨੂੰ ਨਾਰਾਇਣਾਂ ਗੁਰਦੁਆਰਾ ਚੋਣਾਂ ਵਿਚ ਦਿੱਤੀ ਸਿਕਸ਼ਤ
ਨਵੀਂ ਦਿੱਲੀ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਸੈਂਟਰਲ ਦਿੱਲੀ ਦੀ ਸਭ ਤੋਂ ਵੱਡੀ ਸਿੰਘ ਸਭਾ ਨਾਰਾਇਣਾ ਵਿਹਾਰ ਗੁਰਦੁਆਰੇ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ 20 ਵਿੱਚੋਂ 20 ਅਹੁੱਦੇਦਾਰਾਂ ਦੀ ਸੀਟਾਂ ‘ਤੇ ਜਿੱਤ ਪ੍ਰਾਪਤ ਹੋਈ ਹੈ। ਪਹਿਲੇ ਤੋਂ ਇਸ ਗੁਰਦੁਆਰੇ ਦੇ ਪ੍ਰਬੰਧ ਤੇ ਕਾਬਜ ਸਰਨਾ ਦਲ ਦੇ ਪਰਮਜੀਤ ਸਿੰਘ ਖੁਰਾਣਾ ਦੀ ਪੂਰੀ ਟੀਮ ਨੂੰ ਸੰਗਤਾਂ ਨੇ ਬਾਹਰ ਦਾ ਰਾਹ …
Read More »
Punjab Post Daily Online Newspaper & Print Media