Friday, March 20, 2026

ਰਾਸ਼ਟਰੀ / ਅੰਤਰਰਾਸ਼ਟਰੀ

ਸ਼ਬਦ ਹਜ਼ਾਰੇ ਸਾਹਿਬ ਬਾਣੀ ਦੀ ਕਥਾ ਅਰੰਭ

ਨਵੀਂ ਦਿੱਲੀ, 19 ਸਤੰਬਰ, (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਰਾਹੀਂ ਉਨ੍ਹਾਂ ਦੀ ਇਤਿਹਾਸਕ ਅਤੇ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਹੋਈ ਲੜੀ ਨੂੰ ਅਗੇ ਤੋਰਦਿਆਂ, ਬਾਬਾ ਹਰਨਾਮ ਸਿੰਘ ਖਾਲਸਾ (ਮੁੱਖੀ ਦਮਦਮੀ ਟਕਸਾਲ) ਵਲੋਂ …

Read More »

ਦਿੱਲੀ ਕਮੇਟੀ ਖੁੱਦ ਚਲਾਏਗੀ ਬਾਲਾ ਸਾਹਿਬ ਹਸਪਤਾਲ

ਨਵੀਂ ਦਿੱਲੀ, 17 ਸਤੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਦੇ ਸਿੱਖਾਂ ਦੀ ਰੂਹ ਨਾਲ ਜੁੜੇ ਬਾਲਾ ਸਾਹਿਬ ਹਸਪਤਾਲ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਤੀ ਹੀ ਸ਼ੁਰੂ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਕਮੇਟੀ ਦੇ ਅਤ੍ਰਿੰਗ ਬੋਰਡ ਦੀ ਹੋਈ ਮੀਟਿੰਗ ਦੌਰਾਨ ਹਸਪਤਾਲ ਨੂੰ ਕਮੇਟੀ ਵੱਲੋਂ ਖੁੱਦ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ …

Read More »

ਅਫ਼ਗਾਨ ਬਿਰਾਦਰੀ ਦੀ ਨਾਗਰਿਕਤਾ ਦਾ ਰਾਹ ਪੱਧਰਾ ਕਰਨ ‘ਤੇ ਦਿੱਲੀ ਕਮੇਟੀ ਆਗੂਆਂ ਦਾ ਸਨਮਾਨ

ਨਵੀਂ ਦਿੱਲੀ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਤਾਲੀਬਾਨ ਦੇ ਕਹਿਰ ਤੋਂ ਤੰਗ ਹੋ ਕੇ ਅਫ਼ਗਾਨਿਸਤਾਨ ਛੱਡ ਕੇ ਭਾਰਤ ਆਏ ਹਿੰਦੂ-ਸਿੱਖ ਭਾਈਚਾਰੇ ਦੇ ਲੋਕਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਸਰਕਾਰ ਤੇ ਦਬਾਵ ਬਣਾਕੇ ਨਾਗਰਿਕਤਾ ਦਿਵਾਉਣ ਲਈ ਕੀਤੇ ਗਏ ਕਾਰਜਾਂ ਲਈ ਅੱਜ ਅਫ਼ਗਾਨੀ ਭਾਈਚਾਰੇ ਨੇ ਨਿੱਘਾ ਸਵਾਗਤ ਕੀਤਾ। ਅਫ਼ਗਾਨ ਹਿੰਦੂ-ਸਿੱਖ ਵੈਲਫੇਅਰ ਸੁਸਾਇਟੀ ਦੇ ਅਧੀਨ ਕਾਰਜ ਕਰਦੀਆਂ ਭਾਈਚਾਰੇ ਦੀਆਂ …

Read More »

ਦਿੱਲੀ ਕਮੇਟੀ ਦੇ ਬੁਲਾਰੇ ਨੇ ਬੁਖਲਾਹਟ ਵਿੱਚ ਆ ਕੇ ਜੀ.ਕੇ ਨੂੰ ਹੀ ਝੂਠਾ ਸਾਬਤ ਕੀਤਾ – ਦਮਨਦੀਪ ਸਿੰਘ

ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਥ ਵਿੰਗ ਦੇ ਪ੍ਰਧਾਨ ਦਮਨਦੀਪ ਸਿੰਘ ਨੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਤੇ ਹਰਵਿੰਦਰ ਸਿੰਘ ਸਰਨਾ ਬਾਰੇ ਦਿੱਲੀ ਕਮੇਟੀ ਬੁਲਾਰੇ ਵੱਲੋਂ ਕੀਤੀ ਗਈ ਬਿਆਨਬਾਜ਼ੀ ਨੂੰ ਦਿੱਲੀ ਕਮੇਟੀ ਦੀ ਬੁਖਲਾਹਟ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇੱਕ ਇੱਕ ਕਰਕੇ ਬਾਦਲ ਦਲ ਦੇ ਸਾਰੇ ਝੂਠ ਸੰਗਤਾਂ ਸਾਹਮਣੇ ਉਜਾਗਰ ਹੋਣ ਉਪਰੰਤ …

Read More »

ਦਿੱਲੀ ਪੁਲਿਸ ਨੇ ਸਰਕਾਰੀ ਨੌਕਰੀ ਕਰਦੀ 1984 ਦੀ ਪੀੜਿਤ ਨੂੰ ਭਗੌੜਾ ਦਿੱਤਾ

ਦਿੱਲੀ ਕਮੇਟੀ ਦੇ ਵਿਰੋਧ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਨੇ ਬੁਜੂਰਗ ਬੀਬੀ ਨੂੰ ਦਿੱਤੀ ਜਮਾਨਤ ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ)- 1984 ਸਿੱਖ ਕਤਲੇਆਮ ਦੀ ਪੀੜਿਤ ਬੀਬੀ ਜਸਬੀਰ ਕੌਰ ਦੇ ਨਾਲ ਦਿੱਲੀ ਪੁਲਿਸ ਵੱਲੋਂ ਅਸੰਵੇਦਨਸ਼ੀਲ ਵਿਵਹਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ 1984 ਵਿਚ ਬੀਬੀ ਜਸਬੀਰ ਕੌਰ ਦੇ ਪਰਿਵਾਰ ਦੇ 11 ਮੈਂਬਰਾਂ ਦੀ ਕਤਲੇਆਮ ਦੌਰਾਨ ਹੱਤਿਆ ਹੋਈ ਸੀ। …

Read More »

ਰਮਨਦੀਪ ਸਿੰਘ ਥਾਪਰ ਬਣੇ ਜੀ.ਕੇ ਦੇ ਸਿਆਸੀ ਮਾਮਲਿਆਂ ਦੇ ਮੁੱਖ ਸਲਾਹਕਾਰ

ਨਵੀਂ ਦਿੱਲੀ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਰਮਨਦੀਪ ਸਿੰਘ ਥਾਪਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਸਿਆਸ਼ੀ ਮਾਮਲਿਆਂ ਦਾ ਮੁਖ ਸਲਾਹਕਾਰ ਥਾਪਿਆ ਗਿਆ ਹੈ। ਸੀਨੀਅਰ ਅਕਾਲੀ ਆਗੂ ਓਂਕਾਰ ਸਿੰਘ ਥਾਪਰ, ਕਮੇਟੀ ਦੇ ਮੀਤ ਪ੍ਰਧਾਨ ਸਤਪਾਲ ਸਿੰਘ, ਜੁਆਇੰਟ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ, ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ, ਕਮੇਟੀ ਮੈਂਬਰ ਤਨਵੰਤ ਸਿੰਘ, ਪਰਮਜੀਤ ਸਿੰਘ …

Read More »

ਦਿੱਲੀ ਦੀ ਸੰਗਤ ਵੱਲੋਂ ਘਰ ਬਿਠਾ ਦਿੱਤੇ ਗਏ ਸਰਨਾ ਦਲ ਨੂੰ ਵਿਦੇਸ਼ਾਂ ਵਿੱਚ ਪੁੱਛਦਾ ਕੌਣ ਹੈ?

ਨਵੀਂ ਦਿੱਲੀ, 14 ਸਤੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨਾਲ ਸਾਂਝ ਨਾ ਰੱਖਣ ਦੇ ਪ੍ਰਵਾਸੀ ਸਿੱਖਾਂ ਨੂੰ ਕੱਢੇ ਜਾ ਰਹੇ ਤਰਲਿਆਂ ਦੀ ਕਮੇਟੀ ਨੇ ਸਰਨਾ ਭਰਾਵਾਂ ਦੇ ਭੁਲੇਖਿਆਂ ਦੀ ਜਿੰਦਗੀ ਜੀਣ ਦੇ ਨਾਲ ਤੁਲਨਾ ਕੀਤੀ ਹੈ। ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ …

Read More »

ਕੋਚੀਨ ਚਰਚ ਦੇ ਮੁਖੀ ਡਾ. ਇਰਾਨਿਓਸ ਤੇ ਜਨਕਪੁਰੀ ਚਰਚ ਦੇ ਮੁਖੀ ਫਾਦਰ ਥਾਮਸ ਗੁ: ਬੰਗਲਾ ਸਾਹਿਬ ਦੇ ਦਰਸ਼ਨਾਂ ਲਈ ਪੁਜੇ

ਨਵੀਂ ਦਿੱਲੀ, 14 ਸਤੰਬਰ (ਪੰਜਾਬ ਪੋਸਟ ਬਿਊਰੋ)- ਬੀਤੇ ਦਿਨੀਂ ਸਿੱਖ ਧਰਮ ਦੀਆਂ ਮਾਨਤਾਵਾਂ ਅਤੇ ਇਤਿਹਾਸ ਸੰਬੰਧੀ ਜਾਣਕਾਰੀ ਹਾਸਲ ਕਰਨ ਲਈ ਕੋਚੀਨ ਚਰਚ ਦੇ ਮੁਖੀ ਡਾ. ਯਾਕੂਬ ਮਾਰ ਇਰਾਨਿਓਸ (ਮੈਟ੍ਰੋਪਾਲਿਟਨ) ਅਤੇ ਜਨਕਪੁਰੀ ਨਵੀਂ ਦਿੱਲੀ ਚਰਚ ਦੇ ਮੁਖੀ ਫਾਦਰ ਬੀਜੂ ਪੀ. ਥਾਮਸ ਗੁਰਦੁਆਰਾ ਬੰਗਲਾ ਸਾਹਿਬ ਦੇ ਦਰਸ਼ਨਾਂ ਲਈ ਪੁਜੇ, ਜਿਥੇ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ), ਹੈੱਡ …

Read More »

ਬਾਦਲ ਦਲ ਦੇ ਆਗੂਆਂ ਨੂੰ ਬਿਨਾਂ ਕਿਸੇ ਦੇਰੀ ਤੋ ਬਦਰੰਗ ਵਾਪਸ ਤੋਰ ਦੇਣ ਪ੍ਰਵਾਸੀ -ਸਰਨਾ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ ਸੱਗੂ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਅਕਾਲੀ ਦਲ ਬਾਦਲ ਦੇ ਜਰਨਲ ਸਕੱਤਰ ਸੁਖਦੇਵ ਸਿੰਘ ਢੀਡਸਾ ਤੇ ਦਿੱਲੀ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇ ਵਿਦੇਸ਼ ਦੌਰੇ ਪ੍ਰਤੀ ਪ੍ਰਵਾਸੀ ਸਿੱਖਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਇਹਨਾਂ ਲੁਟੇਰਿਆਂ ਨੇ ਪਹਿਲਾਂ ਦਿੱਲੀ ਕਮੇੱਟੀ ਦੀ ਗੋਲਕ ਨੂੰ ਚੱਟਮ ਕੀਤਾ ਤੇ ਹੁਣ ਪ੍ਰਵਾਸੀ …

Read More »

 ਭਾਈ ਦਇਆ ਸਿੰਘ ਲਾਹੌਰੀਆ ਨੂੰ ਦਿੱਲੀ ਕਮੇਟੀ ਦੇ ਯਤਨਾ ਸਦਕਾ ਮਿਲੀ 2 ਦਿਨੀਂ ਪੈਰੋਲ

ਨਵੀਂ ਦਿੱਲੀ, 13 ਸਤੰਬਰ (ਪੰਜਾਬ ਪੋਸਟ ਬਿਊਰੋ)- ਸਿੱਖ ਸਿਆਸ਼ੀ ਕੈਦੀ ਭਾਈ ਦਇਆ ਸਿੰਘ ਲਾਹੌਰੀਆ ਨੂੰ ਆਪਣੀ ਮਾਤਾ ਈਸ਼ਰ ਕੌਰ ਦੇ ਸਸਕਾਰ ਵਿੱਚ ਭਾਗ ਲੈਣ ਦੀ ਅਦਾਲਤ ਨੇ ਇਜ਼ਾਜਤ ਦੇ ਦਿੱਤੀ ਹੈ।ਦਰਅਸਲ ਭਾਈ ਲਾਹੌਰੀਆ ਦੇ ਮਾਤਾ ਜੀ 12 ਸਤੰਬਰ ਨੂੰ ਅਕਾਲ ਚਲਾਣਾ ਕਰ ਗਏ ਸਨ, ਜਿਸ ਤੋਂ ਬਾਅਦ ਭਾਈ ਲਾਹੌਰੀਆ ਦੇ ਕਸਟਡੀ ਪੈਰੋਲ ਨੂੰ ਪ੍ਰਾਪਤ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ …

Read More »