ਨਵੀਂ ਦਿੱਲੀ, 12 ਸਤਬਰ (ਪੰਜਾਬ ਪੋਸਟ ਬਿਊਰੋ)- ਦਸਾਂ ਪਾਤਸ਼ਾਹੀਆਂ ਦੀ ਆਤਮਿਕ ਜੋਤਿ ਜੁਗੋ ਜੁਗ ਅਟਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਪਹਿਲਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਤਿਹਾੜ ਜੇਲ੍ਹ ਨੰਬਰ 8 ਅਤੇ 9 ਵਿਖੇ ਐਤਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜੇਲ੍ਹ ਦੇ ਸਿੱਖ ਤੇ ਹੋਰ ਬੰਦੀਆਂ ਅਤੇ ਜੇਲ੍ਹ ਅਧਿਕਾਰੀਆਂ ਵਲੋਂ ਇੱਕ ਵਿਸ਼ੇਸ਼ …
Read More »ਰਾਸ਼ਟਰੀ / ਅੰਤਰਰਾਸ਼ਟਰੀ
‘ਟ੍ਰੈਕ ਏਸ਼ੀਆ ਕੱਪ 2016’ ਵਿੱਚ ਪਾਕਿਸਤਾਨ ਦੀ ਟੀਮ ਵੀ ਭਾਗ ਲਵੇਗੀ – ਜੀ.ਕੇ
ਨਵੀਂ ਦਿੱਲੀ, 12 ਸਤੰਬਰ (ਪੰਜਾਬ ਪੋਸਟ ਬਿਊਰੋ)- ਤੀਜ਼ੀ ਵਾਰ ਏਸ਼ੀਆਈ ਮੁਲਕਾਂ ਦੇ ਸਾਇਕਲ ਖਿਡਾਰੀਆਂ ਦੇ ਮੁਕਾਬਲੇ ”ਟ੍ਰੈਕ ਏਸ਼ੀਆ ਕੱਪ 2016” ਦੀ ਮੇਜ਼ਬਾਨੀ ਭਾਰਤੀ ਸਾਇਕਲ ਫੈਡਰੇਸ਼ਨ ਵੱਲੋਂ ਕੀਤੀ ਜਾਵੇਗੀ। ਇਸ ਗੱਲ ਦਾ ਐਲਾਨ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਸਕੱਤਰ ਜਨਰਲ ਓਂਕਾਰ ਸਿੰਘ ਨੇ ਅੱਜ ਚੇਮਸਫੋਰਡ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਕੀਤਾ। ਜੀ.ਕੇ. ਨੇ ਦੱਸਿਆ ਕਿ …
Read More »ਐਨ.ਡੀ.ਐਮ.ਸੀ ਚੇਅਰਮੈਨ ਨੇ ਗੁ: ਬੰਗਲਾ ਸਾਹਿਬ ਸੰਗਤਾਂ ਦੀਆਂ ਪਰੇਸ਼ਾਨੀਆਂ ਦਾ ਲਿਆ ਜਾਇਜ਼ਾ
ਨਵੀਂ ਦਿੱਲੀ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਬੰਗਲਾ ਸਾਹਿਬ ਦੇ ਬਿਜਲੀ, ਪਾਣੀ, ਸੀਵਰੇਜ, ਸੁੰਦਰੀਕਰਣ ਅਤੇ ਅਵੈਧ ਕਬਜਿਆਂ ਨਾਲ ਸੰਬੰਧਿਤ ਪਰੇਸ਼ਾਨੀਆਂ ਦੇ ਹਲ ਲਈ ਨਵੀਂ ਦਿੱਲੀ ਨਗਰ ਕੌਂਸਿਲ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗੁਰੂ ਘਰ ਦੇ ਨਾਲ ਜੁੜੀਆਂ ਮੁੱਢਲੀਆਂ ਪਰੇਸ਼ਾਨੀਆਂ ਨੂੰ ਲੈ ਕੇ ਐਨ.ਡੀ.ਐਮ.ਸੀ. ਦੇ …
Read More »ਦੋ ਖਾਲਸਾ ਕਾਲਜਾਂ ਵਿਚ ‘ਸੋਈ’ ਨੇ ਫਹਿਰਾਇਆ ਜਿੱਤ ਦਾ ਝੰਡਾ
ਨਵੀਂ ਦਿੱਲੀ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਵਿੰਗ ਐਸ.ਓ.ਆਈ (ਸੋਈ) ਦੇ ਉਮੀਦਵਾਰਾਂ ਨੇ 2 ਖਾਲਸਾ ਕਾਲਜਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਉਕਤ ਜਾਣਕਾਰੀ ਦਲ ਦੇ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਤੀ।ਸਥਾਨਿਕ ਕਾਲਜ ਯੂਨੀਅਨ ਚੋਣਾਂ ਵਿੱਚ ਜੇਤੂ ਹੋਏ ”ਸੋਈ” ਦੇ ਉਮੀਦਵਾਰਾਂ ਨੂੰ ਸਿਰੋਪਾਉ ਦੇਣ ਉਪਰੰਤ …
Read More »ਦਿੱਲੀ ਕਮੇਟੀ ਲੜਕੀਆਂ ਲਈ ਮਾਤਾ ਸਾਹਿਬ ਕੌਰ ਗਰਲਜ਼ ਹੋਸਟਲ ਬਣਾਏਗੀ
ਨਵੀਂ ਦਿੱਲੀ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਗੋਬਿੰਦ ਸਿੰਘ ਕਾਲਜ ਆੱਫ਼ ਕਾਮਰਸ ਵਿਖੇ ਲੜਕੀਆਂ ਦੇ ਲਈ ਮਾਤਾ ਸਾਹਿਬ ਕੌਰ ਗਰਲਜ ਹੋਸਟਲ ਬਣਾਇਆ ਜਾਵੇਗਾ।ਇਸ ਗੱਲ ਦਾ ਫੈਸਲਾ ਕਾਲਜ ਦੀ ਗਵਰਨਿੰਗ ਬਾਡੀ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਹੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ।ਇਸ ਮੀਟਿੰਗ ਦੌਰਾਨ ਨਵੀਂ ਗਵਰਨਿੰਗ ਬਾਡੀ ਦੀ ਵੀ ਚੋਣ ਹੋਈ।ਜਿਸ …
Read More »ਜੀ.ਕੇ ਨੇ ਕੇਂਦਰ ਨੂੰ ਘਟਗਿਣਤੀ ਬੱਚਿਆਂ ਦੀਆਂ ਸਹਾਇਤਾ ਯੋਜਨਾਵਾਂ ਨੂੰ ਲੋਕਪੱਖੀ ਬਣਾਉਣ ਦੀ ਦਿੱਤੀ ਸਲਾਹ
ਨਵੀਂ ਦਿੱਲੀ, 8 ਸਤੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਵੱਲੋਂ ਘਟਗਿਣਤੀ ਕੌਮਾਂ ਨਾਲ ਸੰਬੰਧਿਤ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਵਿੱਚ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਅੱਜ ਕੇਂਦਰੀ ਘਟਗਿਣਤੀ ਮਾਮਲੇ ਦੇ ਰਾਜ ਮੰਤਰੀ (ਸੁਤੰਤਰ ਪ੍ਰਭਾਰ) ਮੁਖ਼ਤਾਰ ਅੱਬਾਸ ਨਕਵੀ ਨਾਲ ਮੁਲਾਕਾਤ ਕੀਤੀ ਗਈ। ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਗਏ ਵਫ਼ਦ ਵਿੱਚ ਕਮੇਟੀ ਦੇ …
Read More »ਜੱਸਾ ਨੂੰ ਗੁ: ਰਕਾਬਗੰਜ ਸਾਹਿਬ ਅਤੇ ਕਾਲਕਾ ਜੀ ਸਕੂਲ ਦਾ ਵਾਇਸ ਚੇਅਰਮੈਨ ਥਾਪਿਆ
ਨਵੀਂ ਦਿੱਲੀ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਦੱਖਣੀ ਦਿੱਲੀ ਤੋਂ ਅਕਾਲੀ ਦਲ ਦੇ ਸਿਰਕੱਢ ਆਗੂ ਗੁਰਪ੍ਰੀਤ ਸਿੰਘ ਜੱਸਾ ਦੀ ਜਿੰਮੇਵਾਰੀਆਂ ਵਿਚ ਅਹਿਮ ਵਾਧਾ ਕੀਤਾ ਗਿਆ ਹੈ। ਜੱਸਾ ਜੋ ਕਿ ਪਹਿਲੇ ਤੋਂ ਹੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਮੀਤ ਪ੍ਰਧਾਨ ਹੋਣ ਦੇ …
Read More »ਕਮੇਟੀ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਗਵਾਹਾਂ ਨੂੰ ਪੁੱਖਤਾ ਸੁਰੱਖਿਆ ਦੇਣ ਦੀ ਕੀਤੀ ਮੰਗ
ਨਵੀਂ ਦਿੱਲੀ, 7 ਸਤੰਬਰ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ਦੇ ਦੌਸ਼ੀ ਸੱਜਣ ਕੁਮਾਰ ਦੇ ਸਾਥੀਆਂ ਵੱਲੋਂ ਗਵਾਹਾਂ ਨੂੰ ਕਥਿਤ ਤੌਰ ਤੇ ਧਮਕਾਉਣ ਦਾ ਸਨਸਨੀਖੇਜ ਖੁਲਾਸਾ ਸਾਹਮਣੇ ਆਇਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗਵਾਹ ਜੋਗਿੰਦਰ ਸਿੰਘ, ਪ੍ਰੇਮ ਕੌਰ ਅਤੇ ਮਿਸ਼ਰੀ ਕੌਰ ਵੱਲੋਂ ਇਸ ਸਬੰਧੀ ਸ਼ਿਕਾਇਤ ਪ੍ਰਾਪਤ ਹੋਣ ਉਪਰੰਤ ਦਿੱਲੀ ਪੁਲਿਸ ਕਮਿਸ਼ਨਰ ਅਲੋਕ …
Read More »21 ਸਤੰਬਰ ਤੋਂ ਸ਼ੁਰੂ ਹੋਵੇਗਾ 3 ਦਿਨਾਂ ਅਤੁਲਯ ਭਾਰਤ ਸੈਰ-ਸਪਾਟਾ ਪੁੰਜੀਕਾਰੀ ਸ਼ਿਖਰ ਸੰਮੇਲਨ – ਡਾ. ਮਹੇਸ਼ ਸ਼ਰਮਾ
ਨਵੀਂ ਦਿੱਲੀ, 6 ਸਤੰਬਰ (ਪੰਜਾਬ ਪੋਸਟ ਬਿਊਰੋ)- ਸੈਰ-ਸਪਾਟਾ ਅਤੇ ਸਭਿਆਚਾਰ ਬਾਰੇ ਰਾਜ ਮੰਤਰੀ (ਸਵਤੰਤਰ ਚਾਰਜ਼) ਡਾ. ਮਹੇਸ਼ ਸ਼ਰਮਾ ਨੇ ਕਿਹਾ ਕਿ ਅਤੁਲਯ ਭਾਰਤ ਸੈਰ-ਸਪਾਟਾ ਪੁੰਜੀਕਾਰੀ ਸ਼ਿਖਰ ਸੰਮੇਲਨ (ਆਈ.ਆਈ.ਟੀ.ਆਈ.ਐਸ.) 2016 ਦੁਨੀਆਂ ਭਰ ਦੇ ਪੁੰਜੀਕਾਰੀਆਂ ਦਾ ਧਿਆਨ ਇਸ ਖੇਤਰ ਨਾਲ ਸਬੰਧਤ ਭਾਰਤ ਵਿੱਚ ਉਪਲੱਬਧ ਸੰਭਾਵਨਾਵਾਂ ਅਤੇ ਮੌਜੂਦ ਮੁਢਲੇ ਢਾਂਚੇ ਵੱਲ ਖਿਚਣ ਦੇ ਮੰਤਵ ਨਾਲ ਇਕ ਪਲੇਟਫਾਰਮ ਵੱਜੋਂ ਕੰਮ ਕਰੇਗਾ।ਉਨ੍ਹਾਂ ਕਿਹਾ ਕਿ ਭਾਰਤ …
Read More »ਦਿੱਲੀ ਵਿੱਚ ਵਿਕਲਾਂਗਾਂ ਲਈ ਵਿਸ਼ੇਸ਼ ਰੋਜ਼ਗਾਰ ਮੇਲਾ 7-8 ਸਤੰਬਰ ਨੂੰ
ਨਵੀਂ ਦਿੱਲੀ, 6 ਸਤੰਬਰ (ਪੰਜਾਬ ਪੋਸਟ ਬਿਊਰੋ)- ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ, ਭਾਰਤ ਸਰਕਾਰ ਦੇ ਰਾਸ਼ਟਰੀ ਨਿਗਮ ਨੈਸ਼ਨਲ ਫਾਇਨੈਂਸ ਐਂਡ ਡਿਵੇਲਪਮੈਂਟ ਕਾਰਪੋਰੇਸ਼ਨ ਵੱਲੋਂ 7-8 ਸਤੰਬਰ 2016ਨੂੰ ਨਵੀਂ ਦਿੱਲੀ ਵਿਚ ਵਿੱਦਿਆਂਗਾਂ ਲਈ ਦੋ ਦਿਨਾਂ ਰੋਜ਼ਾ ਨੌਕਰੀ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਮੇਲੇ ਵਿਚ ਭਾਰਤ ਸਰਕਾਰ ਦੇ ਵੱਖ-ਵੱਖ ਸੰਗਠਨਾਂ ਜਿਵੇਂ ਵਿਕਲਾਂਗ ਕਿਤੱਾ ਵਸੇਬਾ ਕੇਂਦਰ ਨਵੀਂ ਦਿੱਲੀ ਵਾਰਡੀਕਾਨ ਰਾਸ਼ਟਰੀ ਲਘੂ ਉਦਯੋਗ …
Read More »
Punjab Post Daily Online Newspaper & Print Media