Thursday, March 19, 2026

ਰਾਸ਼ਟਰੀ / ਅੰਤਰਰਾਸ਼ਟਰੀ

ਸਿਹਤ ਮੰਤਰਾਲੇ ਵੱਲੋਂ ਦੇਸ਼ ਵਿਚ ਵਿਸ਼ਾਲ ਕੁਸ਼ਟ ਰੋਗ ਖੋਜ ਮੁਹਿੰਮ

19 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 32 ਕਰੋੜ ਲੋਕਾਂ ਦੀ ਕੀਤੀ ਜਾਵੇਗੀ ਜਾਂਚ ਨਵੀਂ ਦਿੱਲੀ, 6 ਸਤੰਬਰ (ਪੰਜਾਬ ਪੋਸਟ ਬਿਊਰੋ)- ਭਾਰਤ ਤੋਂ ਕੁਸ਼ਟ ਰੋਗ ਨੂੰ ਜੜ੍ਹੋ ਖਤਮ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੁਪਨੇ ਨੂੰ ਮੱਦੇ ਨਜ਼ਰ ਰੱਖਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਜੇ ਪੀ ਨੱਡਾ ਨੇ ਰਾਸ਼ਟਰੀ ਕੁਸ਼ਟ ਨਿਵਾਰਨ ਪ੍ਰੋਗ੍ਰਾਮ ਦੀ ਸਮੀਖਿਆ ਕੀਤੀ। ਇਸ ਦੇ …

Read More »

ਖਾਲਸਾ ਕਾਲਜਾਂ ਵਿਚ ਹੁੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਐਸ.ਓ.ਆਈ – ਜੀ.ਕੇ

ਨਵੀਂ ਦਿੱਲੀ, 6 ਸਤੰਬਰ (ਪੰਜਾਬ ਪੋਸਟ ਬਿਊਰੋ)-  ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਵਿੰਗ ਐਸ.ਓ.ਆਈ. (ਸੋਈ) ਤਿੰਨੋਂ ਖਾਲਸਾ ਕਾਲਜਾਂ ਵਿਚ ਹੁੰਝਾ ਫੇਰ ਜਿੱਤ ਪ੍ਰਾਪਤ ਕਰੇਗੀ। ਉਕਤ ਦਾਅਵਾ ਦਲ ਦੇ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੀਤਾ ਹੈ। ਸਥਾਨਿਕ ਕਾਲਜ ਯੂਨੀਅਨ ਚੋਣਾਂ ਵਿੱਚ ਸੋਈ ਦੇ ਉਮੀਦਵਾਰਾਂ ਵੱਜੋਂ ਨਾਮਜਦਗੀ ਪਰਚੇ ਭਰਨ ਉਪਰੰਤ ਪਾਰਟੀ ਦਫਤਰ ਵਿਚ …

Read More »

ਬਾਬਾ ਜੀਵਨ ਸਿੰਘ ਚੇਤਨਾ ਮਾਰਚ ਦਾ ਦਿੱਲੀ ਕਮੇਟੀ ਨੇ ਕੀਤਾ ਸਵਾਗਤ

ਨਵੀਂ ਦਿੱਲੀ, 6 ਸਤੰਬਰ (ਪੰਜਾਬ ਪੋਸਟ ਬਿਊਰੋ)- ਭਾਈ ਜੈਤਾ ਜੀ ਦੇ 350 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਚੇਤਨਾ ਮਾਰਚ ਦਾ ਦਿੱਲੀ ਪੁਜਣ ਤੇ ਗੁਰਦੁਆਰਾ ਮਜ਼ਨੂੰ ਟਿੱਲਾ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਭਾਈ ਜੈਤਾ ਜੀ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ੀਸ਼ ਗੁਰੂ ਸਾਹਿਬ ਦੀ ਸ਼ਹੀਦੀ ਉਪਰੰਤ …

Read More »

ਨਿਤਨੇਮ ਦੀ ਬਾਣੀ ਸੋਹਿਲਾ ਸਾਹਿਬ ਦੀ ਕਥਾ ਅਰੰਭ

ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਅਤੇ ਹੋਰ ਮਹਤੱਤਾਪੂਰਣ ਧਾਰਮਕ ਰਚਨਾਵਾਂ ਦੇ ਭਾਵ-ਅਰਥਾਂ ਸਹਿਤ ਉਨ੍ਹਾਂ ਦੀ ਇਤਿਹਾਸਕ ਅਤੇ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਹੋਈ ਲੜੀ ਨੂੰ ਅਗੇ ਤੋਰਦਿਆਂ, ਬਾਬਾ ਬੰਤਾ ਸਿੰਘ (ਮੁੰਡਾ ਪਿੰਡ ਵਾਲਿਆਂ) ਵਲੋਂ …

Read More »

ਸ਼ੀਸ਼ੇ ਦੇ ਘਰ ਵਿੱਚ ਬੈਠ ਕੇ ਸਰਨਾ ਦੂਜਿਆਂ ਤੇ ਪੱਥਰ ਨਾ ਸੁੱਟਣ- ਦਿੱਲੀ ਕਮੇਟੀ

dsgm ਨਵੀਂ ਦਿੱਲੀ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਕਮੇਟੀ ਦੇ ਇੱਕ ਮੁਲਾਜ਼ਮ ਦੇ ਖਿਲਾਫ਼ ਕਿਸੇ ਮਹਿਲਾ ਦੇ ਨਾਲ ਕਥਿਤ ਜਿਨਸੀ ਸ਼ੋਸ਼ਣ ਦੇ ਦੋਸ਼ ਤਹਿਤ ਦਰਜ ਹੋਏ ਕੇਸ ਨੂੰ ਕਮੇਟੀ ਪ੍ਰਬੰਧਕਾਂ ਦੀ ਕਾਰਜਸ਼ੈਲੀ ਨਾਲ ਜੋੜਨ ਨੂੰ ਕਮੇਟੀ ਨੇ ਸਰਨਾ ਦੀ ਹਤਾਸ਼ਾ ਦਾ ਪ੍ਰਤੀਕ ਦੱਸਿਆ ਹੈ। ਕਮੇਟੀ ਦੇ ਬੁਲਾਰੇ …

Read More »

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਹੋਇਆ ਸ਼ਰੀਰਕ ਸ਼ੋਸ਼ਣ ਮਹੰਤਾਂ ਦੇ ਯੁੱਗ ਦੀ ਸ਼ੁਰਆਤ – ਸਰਨਾ

ਨਵੀਂ ਦਿੱਲੀ, 3 ਸਤਬੰਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਬਾਦਲ ਦਲ ਦੇ ਸੀਨੀਅਰ ਆਗੂ ਕੁਲਮੋਹਨ ਸਿੰਘ ਦੇ ਸਹਾਇਕ ਵਲੋਂ ਕਿਸੇ ਮਹਿਲਾ ਦੇ ਸ਼ਾਰੀਰਕ ਸ਼ੋਸ਼ਣ ਵਰਗੇ ਘਿਨੋਣੇ ਮਾਮਲੇ ਵਿਚ ਲਿਪਤ ਪਾਏ ਜਾਣ ਦੇ ਹੋਏ ਖੁਲਾਸੇ ਨੇ ਮਹੰਤਾਂ ਦੇ ਯੁੱਗ …

Read More »

ਬਾਬਾ ਬੁੱਢਾ ਜੀ ਤੇ ਭਾਈ ਮਨੀ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ

ਨਵੀਂ ਦਿੱਲੀ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁਖ ਗ੍ਰੰਥੀ ਬਾਬਾ ਬੁੱਢਾ ਜੀ ਅਤੇ ਤੀਸਰੇ ਮੁਖ ਗ੍ਰੰਥੀ ਭਾਈ ਮਨੀ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਗਿਆ।ਮਾਤਾ ਸੁੰਦਰੀ ਕਾਲਜ ਦੇ ਮਾਤਾ ਸਾਹਿਬ ਕੌਰ ਔਡੀਟੋਰੀਅਮ ਵਿਚ ਹੋਏ ਸੈਮੀਨਾਰ ਵਿੱਚ ਤਖਤ ਸ੍ਰੀ ਕੇਸ਼ਗੜ੍ਹ ਸਾਹਿਬ ਜੀ ਦੇ ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ …

Read More »

ਕ੍ਰਿਕਟਰ ਵਰਿੰਦਰ ਪ੍ਰੀਤ ਸਿੰਘ ਨੂੰ ਦਿੱਲੀ ਕਮੇਟੀ ਨੇ ਸਪੋਰਟਸ ਕਿੱਟ ਦਿੱਤੀ

ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਬਿਲ ਖਿਡਾਰੀਆਂ ਨੂੰ ਉਤਸਾਹਿਤ ਕਰਨ ਦੀ ਕੋਸ਼ਿਸ਼ਾਂ ਲਗਾਤਾਰ ਚਲ ਰਹੀਆਂ ਹਨ। ਇਸੇ ਕੜੀ ਵਿਚ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਸਾਬਕਾ ਵਿਦਿਆਰਥੀ ਅਤੇ ਉਭਰਦੇ ਆੱਲ ਰਾਉਂਡਰ ਕ੍ਰਿਕਟਰ ਵਰਿੰਦਰ …

Read More »

ਪਹਿਲੀ ਸਤੰਬਰ 2016 ਨੂੰ ਦੇਸ਼ ਦੇ 91 ਮੁੱਖ ਜਲ ਭੰਡਾਰਾਂ ਦੀ ਭੰਡਾਰਾਂ ਦੀ ਸਥਿਤੀ

ਨਵੀਂ ਦਿੱਲੀ, 2 ਸਤੰਬਰ (ਪੰਜਾਬ ਪੋਸਟ ਬਿਊਰੋ)- ਪਹਿਲੀ ਸਤੰਬਰ, 2016 ਨੂੰ ਦੇਸ਼ ਦੇ 91 ਮੁਖ ਜਲਭੰਡਾਰਾਂ  ਵਿੱਚ 105.248 ਬੀ ਸੀ ਐਮ ਜਲ ਦਾ ਭੰਡਾਰਨ ਦਰਜ ਕੀਤਾ ਗਿਆ। ਜੋ ਇਨ੍ਹਾਂ ਜਲ ਭੰਡਾਰਾਂ ਦੀ ਕੁਲ  ਭੰਡਾਰਨ ਸਮਰੱਥਾ ਦਾ 67 ਫੀਸਦ ਹੈ ਇਹ ਪਿੱਛਲੇ ਸਾਲ ਦੇ ਇਸ ਅਰਸੇ ਦੇ ਕੁਲ ਭੰਡਾਰਨ ਦਾ 114 ਫੀਸਦ ਅਤੇ ਪਿੱਛਲੇ ਦਸ ਸਾਲਾਂ ਦੀ ਔਸਤ ਜਲ ਭੰਡਾਰਨ ਦਾ …

Read More »

ਚਿਕਿਤਸਾ ਸਹੂਲਤ ਉਪਲੱਬਧ ਕਰਾਉਣ ਸਮੇਂ ਮੁਨਾਫ਼ਾ ਕਮਾਉਣ ਤੇ ਪੈਸਾ ਬਣਾਉਣ ਦੀ ਪ੍ਰਵਿਰਤੀ ‘ਤੇ ਅੰਕੁਸ਼ ਜਰੂਰੀ -ਸ਼੍ਰੀ ਅਨੰਤ ਕੁਮਾਰ

ਨਵੀਂ ਦਿੱਲੀ, 2 ਸਤੰਬਰ (ਪੰਜਾਬ ਪੋਸਟ ਬਿਊਰੋ)- ਕੇਂਦਰੀ ਰਸਾਇਣ ਅਤੇ ਖਾਦ ਅਤੇ ਸੰਸਦੀ ਕਾਰਜ ਮੰਤਰੀ ਸ਼੍ਰੀ ਅਨੰਤ ਕੁਮਾਰ ਨੇ ਕਿਹਾ ਕਿ ਗਰੀਬਾਂ ਨੂੰ ਕਿਫਾਇਤੀ ਸਿਹਤ ਸਹੂਲਤਾਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਚਿਕਿਤਸਾ ਉਪਕਰਣਾਂ ਦੇ ਖੇਤਰ ਵਿਚ ਪ੍ਰੋਤਸਾਹਨ ਅਤੇ ਰੈਗੂਲੇਸ਼ਨ ਨਾਲ-ਨਾਲ ਹੋਣੇ ਚਾਹੀਦੇ ਹਨ। ਅੱਜ ਨਵੀ ਦਿੱਲੀ ਵਿਚ ਅਯੋਜਿਤ ਨੋਵੇਂ ਚਿਕਿਤਸਾ ਤਕਨਾਲੋਜੀ ਸੰਮੇਲਨ ਵਿਚ ਉਨ੍ਹਾਂ ਨੇ ਕਿਹਾ ਕਿ ਮੁਨਾਫ਼ਾ ਕਮਾਉਣ ਅਤੇ ਪੈਸਾ …

Read More »