Thursday, March 19, 2026

ਰਾਸ਼ਟਰੀ / ਅੰਤਰਰਾਸ਼ਟਰੀ

ਸ੍ਰੀ ਪਾਉਂਟਾ ਸਾਹਿਬ ਵਿਖੇ 52 ਕਵੀਆਂ ਦੀ ਯਾਦ ਵਿੱਚ ਸ਼ੋ੍ਰਮਣੀ ਕਮੇਟੀ ਵਲੋਂ ਕਵੀ ਸੰਮੇਲਨ

ਅੰਮ੍ਰਿਤਸਰ, 18  ਅਗਸਤ (ਗੁਰਪ੍ਰੂੀਤ ਸਿੰਘ) – ਸਰਬੰਸ ਦਾਨੀ, ਸਾਹਿਬੇ ਕਮਾਲ, ਬਾਦਸ਼ਾਹ ਦਰਵੇਸ਼, ਮਹਾਨ ਕਾਵਿ ਰਚੈਤਾ ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਸਿੱਖ ਪੰਥ ਦੀ ਮਹਾਨ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂੱ 52 ਕਵੀਆਂ ਦੀ ਯਾਦ ਵਿੱਚ ਕਵੀ ਸੰਮੇਲਨ ਕਰਵਾਇਆ ਗਿਆ। ਜਿਸ ਵਿੱਚ ਪੰਥ ਪ੍ਰਸਿੱਧ …

Read More »

ਰਾਜਸਥਾਨ ਦੇ ਪਿੰਡ ਝੰਡਾਖੇੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ‘ਤੇ ਡੂੰਘੇ ਰੋਸ ਦਾ ਪ੍ਰਗਟਾਵਾ

ਨਵੀਂ ਦਿੱਲੀ, 17, ਅਗਸਤ (ਪੰਜਾਬ ਪੋਸਟ ਬਿਊਰੋ)  ਰਾਜਸਥਾਨ ‘ਚ ਜ਼ਿਲਾ ਅਲਵਰ ਦੇ ਪਿੰਡ ਝੰਡਾਖੇੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀ ਘਟਨਾ ਪੁਰ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਡੂੰਘੇ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਇਸ ਦੁਖਦਾਈ ਘਟਨਾ ਨੇ ਸਮੁਚੇ ਸਿੱਖ ਜਗਤ ਦੇ ਹਿਰਦੇ ਬੁਰੀ ਤਰ੍ਹਾਂ ਲੂਹ ਦਿੱਤੇ ਹਨ। …

Read More »

ਦਿੱਲੀ ਕਮੇਟੀ ਨੇ ਕੇਜਰੀਵਾਲ ਦੀ ਕੋਠੀ ਦਾ ਕੀਤਾ ਘਿਰਾਓ

ਨਵੀਂ ਦਿੱਲੀ, 17 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਉ ਕਰਦੇ ਹੋਏ ਕੇਜਰੀਵਾਲ ਦਾ ਅੱਜ ਪੁੱਤਲਾ ਸਾੜਿਆ ਗਿਆ। ਇਸ ਮੁਜਾਹਿਰੇ ਦੀ ਅਗਵਾਈ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕੀਤੀ। ਪ੍ਰਦਰਸ਼ਨਕਾਰੀਆਂ ਨੇ ਸਿਵਿਲ ਲਾਈਨ ਮੈਟ੍ਰੋ ਸਟੇਸ਼ਨ ਤੋਂ ਕੇਜਰੀਵਾਲ ਦੇ ਘਰ ਦੇ ਵੱਲ ਵੱਧਣਾ ਸ਼ੁਰੂ ਕੀਤਾ। ਪ੍ਰਦਰਸਨਕਾਰੀ ਕੇਜਰੀਵਾਲ …

Read More »

ਸ਼ਰਾਬਬੰਦੀ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਨਸ਼ਾ ਮੁਕਤੀ ਮਾਰਚ ਕੱਢਿਆ

ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲਗਾਤਾਰ ਦਿੱਲੀ ਵਿਚ ਸ਼ਰਾਬ ਦੀ ਵਿਕ੍ਰੀ ਵਿਚ ਵਾਧਾ ਕਰਨ ਦੀ ਚਲਾਈ ਗਈ ਮੁਹਿੰਮ ਦਾ ਹੁਣ ਜਨਤਕ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਦਰਅਸਲ ਬੀਤੇ ਦਿਨੀਂ ਇੱਕ ਆਰ.ਟੀ.ਆਈ. ਦੇ ਰਾਹੀਂ ਕੇਜਰੀਵਾਲ ਦੇ ਮੁਖਮੰਤਰੀ ਬਣਨ ਤੋਂ ਬਾਅਦ ਦਿੱਲੀ ਵਿਖੇ 58 ਸ਼ਰਾਬ ਦੇ ਨਵੇਂ ਠੇਕੇ ਖੁਲਣ ਦਾ ਖੁਲਾਸਾ ਸਾਹਮਣੇ …

Read More »

ਦਿੱਲੀ ਕਮੇਟੀ ਕੇਜਰੀਵਾਲ ਦੀ ਕੋਠੀ ਦਾ ਕਰੇਗੀ ਘਿਰਾਓ

ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਉ ਕਰਦੇ ਹੋਏ 17 ਅਗਸਤ ਨੂੰ ਪੁੱਤਲਾ ਸਾੜਿਆ ਜਾਵੇਗਾ। ਇਸ ਗੱਲ ਦਾ ਐਲਾਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕੀਤਾ।ਉਨ੍ਹਾਂ ਕਿਹਾ ਕਿ ਕੇਜਰੀਵਾਲ ਸਿੱਖਾਂ ਦੇ ਨਾਲ ਮਤਰਈ ਮਾਂ ਵਾਲਾ ਸਲੂਕ ਕਰ ਰਿਹਾ ਹੈ। ਬਾਬਾ ਬੰਦਾ ਸਿੰਘ ਬਹਾਦਰ …

Read More »

ਪੰਜਾਬ ਦੇ 19 ਪੁਲਿਸ ਕਰਮਚਾਰੀਆਂ ਸਮੇਤ 948 ਪੁਲਿਸ ਮੁਲਾਜ਼ਮਾਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ

ਨਵੀਂ ਦਿੱਲੀ, 14 ਅਗਸਤ (ਪੰਜਾਬ ਪੋਸਟ ਬਿਊਰੋ) – ਆਜ਼ਾਦੀ ਦਿਵਸ ਦੇ ਮੌਕੇ ਤੇ 948 ਪੁਲਿਸ ਕਰਮੀਆਂ ਨੂੰ ਪੁਲਿਸ ਮੈਡਲ ਪ੍ਰਦਾਨ ਕਰਨ ਦਾ ਐਲਾਨ ਕੀਤਾ ਗਿਆ ਹੈ।ਵੀਰਤਾ ਲਈ 7 ਪੁਲਿਸ ਕਰਮੀਆਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ, 170 ਪੁਲਿਸ ਕਰਮੀਆਂ ਨੂੰ ਵੀਰਤਾ ਦੇ ਪੁਲਿਸ ਮੈਡਲ, 88 ਪੁਲਿਸ ਕਰਮੀ ਵਿਲੱਖਣ ਕਾਰਗੁਜ਼ਾਰੀ ਲਈ ਰਾਸ਼ਟਰਪਤੀ ਪੁਲਿਸ ਮੈਡਲ ਅਤੇ 68 ਪੁਲਿਸ ਕਰਮੀਆਂ ਨੂੰ ਸ਼ਲਾਘਾਯੋਗ ਸੇਵਾ ਲਈ ਰਾਸ਼ਟਰਪਤੀ …

Read More »

 ਤਿੰਨ ਦਿਨਾਂ ਟਰੈਵਲ ਤੇ ਟੂਰਿਜ਼ਮ ਪ੍ਰਦਰਸ਼ਨੀ ਸਮਾਪਤ -ਸੈਲਾਨੀਆਂ ਨੇ ਟੂਰਿਸਟ ਸਥਾਨਾਂ ਦੇ ਪੈਕੇਜ ਬੁੱਕ ਕੀਤੇ

ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ ਬਿਊਰੋ) – ਸੈਰ ਅਤੇ ਟੂਰਿਸਟ ਉਦਯੋਗ ਨੂੰ ਵਧਾਵਾ ਦੇਣ ਲਈ ਦੇਸ਼ ਦੀ ਪ੍ਰਮੁੱਖ ਸੰਸਥਾ ਇੰਡੀਆ ਟਰੈਵਲ ਮਾਰਟ (ਆਈ.ਟੀ.ਐਮ) ਦੀ ਪ੍ਰਦਰਸ਼ਨੀ ਅੱਜ ਅੰਮ੍ਰਿਤਸਰ ਵਿੱਚ ਸਮਾਪਤ ਹੋਈ।ਰਣਜੀਤ ਐਵਨਿਊ ਸਥਿਤ ਹੋਟਲ ਵਿੱਚ ਆਯੋਜਿਤ ਤਿੰਨ ਦਿਨਾਂ ਨੁਮਾਇਸ਼ ਵਿੱਚ ਸ਼ਹਿਰੀਆਂ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਤੇ ਵਾਘਾ ਬਾਰਡਰ ਦੇਖਣ ਆਏ ਦੇਸੀ ਅਤੇ ਵਿਦੇਸ਼ੀ ਸੈਲਾਨੀਆਂ ਨੇ ਸ਼ਮੂਲੀਅਤ ਕੀਤੀ ਅਤੇ ਵੱਖ …

Read More »

’ਸੁਚਜੀ, ਕੁਚਜੀ ਅਤੇ ਗੁਣਵੰਤੀ’ ਬਾਣੀ ਦੀ ਕਥਾ ਅਰੰਭਤਾ ਬੁੱਧਵਾਰ ਤੋਂ

ਨਵੀਂ ਦਿੱਲੀ, 12 ਅਗਸਤ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ, ਗੁਰੂ ਘਰ ਦੇ ਸੇਵਕਾਂ, ਪੀਰਾਂ-ਫਕੀਰਾਂ ਅਤੇ ਭਗਤਾਂ ਆਦਿ ਵਲੋਂ ਰਚੀਆਂ ਬਾਣੀਆਂ ਦੇ ਭਾਵ-ਅਰਥਾਂ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਹੋਈ ਲੜੀ ਨੂੰ ਅਗੇ ਤੋਰਦਿਆਂ ਬੁੱਧਵਾਰ 17 ਤੋਂ …

Read More »

ਸਿੱਖਾਂ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਦੀ ਕੋਠੀ ਦਾ ਕੀਤਾ ਘਿਰਾਉ

ਨਵੀਂ ਦਿੱਲੀ, 12 ਅਗਸਤ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 2 ਤਕਨੀਕੀ ਅਦਾਰਿਆਂ ਵਿਚ ਇਸ ਸਾਲ ਦੇ ਦਾਖਿਲੇ ਤੇ ਲਗੀ ਰੋਕ ਦੇ ਖਿਲਾਫ਼ ਅੱਜ ਸਿੱਖ ਭਾਈਚਾਰੇ ਦੇ ਲੋਕਾਂ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦੀ ਕੋਠੀ ਦੇ ਬਾਹਰ ਜਬਰਦਸ਼ਤ ਰੋਸ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੀ ਅਗਵਾਈ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੀਤੀ। ਪ੍ਰਦਰਸ਼ਨਕਾਰੀ ਨੇ ਕੇਂਦਰ …

Read More »

ਘੁਮੰਤਰੂ ਸਮਾਜ ਨੂੰ ਅਪਰਾਧੀ ਕਹਿਣਾ ਇੱਕ ਬੱਜ਼ਰ ਗੁਨਾਹ ਰਾਣਾ- ਰਾਣਾ ਪਰਮਜੀਤ ਸਿੰਘ

ਨਵੀਂ ਦਿੱਲੀ, 11 ਅਗਸਤ (ਪੰਜਾਬ ਪੋਸਟ ਬਿਊਰੋ) – ਇਨ੍ਹਾਂ ਦਿਨਾਂ ਵਿੱਚ ਮੀਡੀਆ ਵਿੱਚ ਆਈਆਂ ਖਬਰਾਂ ਅਨੁਸਾਰ ਰਾਜਪਾਲ ਕਿਰਨ ਬੇਦੀ ਨੇ ਇੱਕ ਟਵੀਟ ਕਰ ਘੁਮੰਤਰੂ ਸਮਾਜ ਨੂੰ ਅਪ੍ਰਾਧੀ ਬਿਰਤੀ ਦਾ ਕਰਾਰ ਦਿੱਤਾ ਹੈ, ਜੋ ਕਿ ਉਨ੍ਹਾਂ ਵਲੋਂ ਮਾਨਵਤਾ ਪ੍ਰਤੀ ਕੀਤਾ ਗਿਆ ਇੱਕ ਨਾ ਮੁਆਫ ਕੀਤਾ ਜਾ ਸਕਣ ਵਾਲਾ ਬਜਰ ਗੁਨਾਹ ਹੈ। ਇਹ ਵਿਚਾਰ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. …

Read More »