ਨਵੀਂ ਦਿੱਲੀ, 11 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 2 ਤਕਨੀਕੀ ਅਦਾਰਿਆਂ ਵਿੱਚ ਇਸ ਵਰ੍ਹੇ ਦੇ ਦਾਖਿਲੇ ਤੇ ਲਗੀ ਰੋਕ ਤੇ ਦਿੱਲੀ ਹਾਈ ਕੋਰਟ ਦੀ ਡਿਵੀਜਨਲ ਬੈਂਚ ਪਾਸੋਂ ਵੀ ਦਾਖ਼ਿਲੇ ਦੇ ਇੱਛੁਕ ਵਿਦਿਆਰਥੀਆਂ ਨੂੰ ਕੋਈ ਰਾਹਤ ਪ੍ਰਾਪਤ ਨਹੀਂ ਹੋਈ। ਦਰਅਸਲ ਗੁਰੂ ਤੇਗ ਬਹਾਦਰ ਇਸ਼ਸਟੀਚਿਊਟ ਆਫ਼ ਟੈਕਨੌਲੋਜੀ ਅਤੇ ਗੁਰੂ ਤੇਗ ਬਹਾਦਰ ਪੌਲਿਟੈਕਨਿਕ ਇਸ਼ਸਟੀਚਿਊਟ ਵਿੱਚ ਇਸ ਵਰ੍ਹੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
”ਸੋਈ” ਦੀ ਦਿੱਲੀ ਇਕਾਈ ਦਾ ਹੋਇਆ ਵਿਸਤਾਰ- ਕੁੜੀਆਂ ਵੀ ਅਹੁਦੇਦਾਰ ਬਣਨ ਲਈ ਆਈਆਂ ਸਾਹਮਣੇ
ਨਵੀਂ ਦਿੱਲੀ, 10 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੀ ਸਟੂਡੈਂਟਸ ਵਿੰਗ ”ਸਟੂਡੈਂਟਸ ਆਰਗਾਨਾਈਜੇਸ਼ਨ ਆਫ਼ ਇੰਡੀਆ” ਦੀ ਦਿੱਲੀ ਇਕਾਈ ਦਾ ਅੱਜ ਵਿਸਤਾਰ ਕੀਤਾ ਗਿਆ। ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਪਾਰਟੀ ਦਫ਼ਤਰ ਵਿਖੇ ਹੋਏ ਪ੍ਰੋਗਰਾਮ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਤੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ …
Read More »ਨਸ਼ਾ ਮੁਕਤੀ ਮੋਰਚੇ ਨੇ ਦਿੱਲੀ ਵਿੱਚ ਸ਼ਰਾਬਬੰਦੀ ਦੀ ਕੀਤੀ ਮੰਗ
ਨਵੀਂ ਦਿੱਲੀ, 9 ਅਗਸਤ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਦਿੱਲੀ ਵਿਚ ਨਵੇਂ 58 ਸ਼ਰਾਬ ਦੇ ਠੇਕੇ ਖੁਲਣ ਦੀ ਜਾਣਕਾਰੀ ਆਰ.ਟੀ.ਆਈ ਰਾਹੀਂ ਬਾਹਰ ਆਉਣ ਤੋਂ ਬਾਅਦ ਹੁਣ ਦਿੱਲੀ ਦੇ ਬੁੱਧੀਜੀਵੀਆਂ ਵੱਲੋਂ ਦਿੱਲੀ ਵਿੱਚ ਸ਼ਰਾਬਬੰਦੀ ਦੀ ਮੰਗ ਕੀਤੀ ਜਾ ਰਹੀ ਹੈ।ਅਖਿਲ ਭਾਰਤੀ ਨਸ਼ਾ ਮੁਕਤੀ ਮੋਰਚਾ ਦੇ ਮੁਖੀ ਸਵਾਮੀ ਅਗਿਨਵੇਸ਼ ਦੀ ਅਗਵਾਈ ਹੇਠ ਅੱਜ ਸੈਂਕੜੇ ਕਾਰਕੂਨਾ …
Read More »”ਅੰਤਰ ਧਰਮ ਸੰਬਾਦ : ਅਕਾਦਮਿਕ ਪਰਿਪੇਖ” ਵਿਸ਼ੇ ‘ਤੇ ਦਿੱਲੀ ਕਮੇਟੀ ਨੇ ਕਰਵਾਇਆ ਸੈਮੀਨਾਰ
ਨਵੀਂ ਦਿੱਲੀ, 8 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਖ ਧਰਮ ਦੇ ਚਿੰਤਕਾਂ ਪਾਸੋਂ ਮਹੀਨਾ ਵਾਰੀ ਵੱਖ-ਵੱਖ ਵਿਸ਼ੇ ਤੇ ਕਰਵਾਏ ਜਾਂਦੇ ਸੈਮੀਨਾਰ ਦੀ ਕੜੀ ਵਿਚ ਇਸ ਵਾਰ ”ਅੰਤਰ ਧਰਮ ਸੰਬਾਦ : ਅਕਾਦਮਿਕ ਪਰਿਪੇਖ” ਵਿਸ਼ੇ ਤੇ ਚਰਚਾ ਹੋਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ ਅਦਾਰੇ ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟਡੀਜ਼ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾੱਲ ਵਿਖੇ ਹੋਏ ਲੈਕਚਰ ਦੌਰਾਨ …
Read More »ਵਿੱਦਿਆਰਥੀਆਂ ਨੂੰ ”ਓਰੀਐਨਟੇਸ਼ਨ ਸੈਸ਼ਨ”ਦੌਰਾਨ ਭਵਿੱਖ ਦੀ ਚੁਨੌਤੀਆਂ ਤੋਂ ਕਰਵਾਇਆ ਗਿਆ ਜਾਣੂ
ਨਵੀਂ ਦਿੱਲੀ, 6 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉ-ਚ ਵਿੱਦਿਅਕ ਅਦਾਰੇ ਗੁਰੂ ਨਾਨਕ ਇੰਸਟੀਚਿਊਟ ਆੱਫ਼ ਮੈਨੇਜਮੈਂਟ ਵਿੱਚ ਨਵੇਂ ਦਾਖਿਲਾ ਲੈਣ ਵਾਲੇ ਵਿੱਦਿਆਰਥੀਆਂ ਲਈ ”ਓਰੀਐਨਟੇਸ਼ਨ ਸੈਸ਼ਨ” ਦਾ ਆਯੋਜਨ ਕੀਤਾ ਗਿਆ। ਦਿੱਲੀ ਕਮੇਟੀ ਮੈਂਬਰ ਤੇ ਕਾੱਲਜ ਦੇ ਚੇਅਰਮੈਨ ਗੁਰਦੇਵ ਸਿੰਘ ਗੁਜਰਾਲ ਅਤੇ ਮੈਨੇਜਰ ਚਮਨ ਸਿੰਘ ਨੇ ਸ਼ਮਾਂ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਦਾ …
Read More »ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ ਬਾਲਾ ਪ੍ਰੀਤਮ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਨਵੀਂ ਦਿੱਲੀ, 6 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ ਗੁਰਮਤਿ ਅਧਾਰਿਤ ਪ੍ਰੋਗਰਾਮਾਂ ਰਾਹੀਂ ਮਨਾਇਆ ਗਿਆ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਨਵੀਂ ਪਨੀਰੀ ਨੂੰ ਵਿਰਸੇ ਨਾਲ ਜੋੜਨ ਲਈ ਸਕੂਲਾਂ ਵਿਚ ਗੁਰਮਤਿ ਸਮਾਗਮਾਂ ਦੇ ਆਯੋਜਨ ਨੂੰ ਜਰੂਰੀ ਦੱਸਿਆ। ਉਨ੍ਹਾਂ ਕਿਹਾ ਕਿ ਗੁਰਮਤਿ ਸਮਾਗਮ ਰਾਹੀਂ ਜਿਥੇ …
Read More »ਦਿਲੀ ਕਮੇਟੀ ਨੇ ਕਮਲਨਾਥ ਦੇ ਖਿਲਾਫ 2 ਸਿੱਖਾਂ ਦੇ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਕੀਤੀ ਮੰਗ
ਨਵੀਂ ਦਿਲੀ, 5 ਅਗਸਤ (ਪੰਜਾਬ ਪੋਸਟ ਬਿਊਰੋ) – ਕਾਂਗਰਸ ਦੇ ਸੀਨੀਅਰ ਆਗੂ ਕਮਲਨਾਥ ਦੀਆਂ ਕਾਨੂੰਨੀ ਮੁਸ਼ਕਿਲਾਂ ਵਧ ਗਈਆਂ ਹਨ। ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ ਨੇ ਗ੍ਰਹਿ ਮਸ਼ਤਰੀ ਰਾਜਨਾਥ ਸਿੰਘ ਨੂੰ ਲਿਖੇ 11 ਵਰਕੇ ਦੇ ਪੱਤਰ ਵਿਚ 1 ਨਵਸ਼ਬਰ 1984 ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹਤਿਆ ਦੇ ਬਾਅਦ ਗੁਰਦੁਆਰਾ ਰਕਾਬਗਸ਼ਜ ਸਾਹਿਬ ਤੇ ਹੋਏ ਹਮਲੇ …
Read More »ਦਿੱਲੀ ਕਮੇਟੀ ਨੇ ਆਪਣੇ ਵਿੱਦਿਅਕ ਅਦਾਰੇ ਅਸਹਿਣਸ਼ੀਲਤਾ ਦਾ ਸ਼ਿਕਾਰ ਹੋਣ ਦਾ ਦੋਸ਼
ਨਵੀਂ ਦਿੱਲੀ, 4 ਅਗਸਤ (ਪੰਜਾਬ ਪੋਸਟ ਬਿਊਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰੂ ਤੇਗ ਬਹਾਦਰ ਇਸ਼ਸਟੀਚਿਊਟ ਆਫ਼ ਟੈਕਨੌਲੋਜੀ, ਰਾਜੌਰੀ ਗਾਰਡਨ ਅਤੇ ਗੁਰੂ ਤੇਗ ਬਹਾਦਰ ਪੌਲਿਟੈਕਨਿਕ ਇਸ਼ਸਟੀਚਿਊਟ, ਬਸਸ਼ਤ ਵਿਹਾਰ ਵਿੱਚ ਇਸ ਸਾਲ ਦੇ ਦਾਖ਼ਲਿਆਂ ਨੂੰ ਰੋਕਣ ਦੇ ਖਿਲਾਫ਼ ਅੱਜ ਕੌਮੀ ਘਟਗਿਣਤੀ ਵਿੱਦਿਅਕ ਅਦਾਰਾ ਕਮਿਸ਼ਨ ਨੇ ਸਖਤ ਨੋਟਿਸ ਲਿਆ ਹੈ। ਕਲ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਵੱਲੋਂ ਕਮੇਟੀ …
Read More »ਦਿੱਲੀ ਕਮੇਟੀ ਦਾ ਸਰਨਾ ਨੂੰ ਮੋੜਵਾਂ ਜੁਆਬ
ਨਵੀਂ ਦਿੱਲੀ, 4 ਅਗਸਤ (ਪੰਜਾਬ ਪੋਸਟ ਬਿਊਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਹਰਵਿੰਦਰ ਸਿੰਘ ਸਰਨਾ ਵੱਲੋਂ ਅੱਜ ਪ੍ਰੈਸ ਕਾਨਫਰੰਸ ਰਾਹੀਂ ਕਮੇਟੀ ਦੇ 2 ਤਕਨੀਕੀ ਅਦਾਰਿਆਂ ਵਿੱਚ ਇਸ ਵਰ੍ਹੇ ਅੱਜੇ ਤਕ ਦਾਖਿਲਾ ਨਾ ਖੁਲਣ ਦਾ ਠੀਕਰਾ ਮੌਜੂਦਾ ਪ੍ਰਬੰਧਕਾਂ ਦੇ ਸਿਰ ਸੁੱਟਣ ਨੂੰ ਕਮੇਟੀ ਨੇ ਗਲਤ ਕਰਾਰ ਦਿੱਤਾ ਹੈ। ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ …
Read More »ਗੁਰਦੁਆਰਾ ਸੀਸ ਗੰਜ ਸਾਹਿਬ ਦੇ ਜੋੜਾ ਘਰ ਵਿੱਚ ਲਗਿਆ ਏ.ਸੀ ਪਲਾਂਟ
ਨਵੀਂ ਦਿੱਲੀ, 3 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸੀਸਗੰਜ ਸਾਹਿਬ ਦੇ ਜੋੜਾ ਘਰ ਵਿਖੇ ਨਵੇਂ ਲਗੇ ਏ.ਸੀ. ਪਲਾਂਟ ਦਾ ਉਦਘਾਟਨ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੀਤਾ। ਗੁਰੂ ਤੇਗ ਬਹਾਦਰ ਪੰਜਾਬੀ ਸੁਸਾਇਟੀ ਤੇ ਜੋੜਾਘਰ ਜਥੇ ਦੇ ਸਹਿਯੋਗ ਨਾਲ ਉਕਤ ਪਲਾਂਟ ਦੀ ਸਥਾਪਨਾ ਕੀਤੀ ਗਈ ਹੈ। ਜੀ.ਕੇ. ਨੇ ਇਸ ਮੌਕੇ ਦਰਸ਼ਨੀ ਡਿਉਢੀ ਵਿਖੇ ਨਵੇਂ …
Read More »
Punjab Post Daily Online Newspaper & Print Media