ਨਵੀਂ ਦਿੱਲੀ, 2 ਅਗਸਤ (ਪੰਜਾਬ ਪੋਸਟ ਬਿਊਰੋ)- ਘੱਟਗਿਣਤੀ ਵਿਦਿਅਕ ਅਦਾਰਿਆਂ ਅਤੇ ਘਟਗਿਣਤੀ ਭਲਾਈ ਦੀਆਂ ਯੋਜਨਾਵਾਂ ਵਿੱਚ ਕੇਂਦਰ ਅਤੇ ਦਿੱਲੀ ਸਰਕਾਰ ਵੱਲੋਂ ਕੀਤੀ ਜਾ ਰਹੀ ਦਖਲਅਸ਼ਦਾਜੀ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬਸ਼ਧਕ ਕਮੇਟੀ ਨੇ ਸਸ਼ਵਿਧਾਨਕ ਹੱਕਾਂ ਦੀ ਉਲੰਘਣਾ ਦੱਸਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿਸ਼ਘ ਜੀ.ਕੇ. ਨੇ ਅੱਜ ਗੁਰਦੁਆਰਾ ਰਕਾਬਗਸ਼ਜ ਸਾਹਿਬ ਵਿੱਚ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮੇਟੀ ਦੇ ਗੁਰੂ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਮੱਖਣ ਸ਼ਾਹ ਲੁਭਾਣਾ ਤੇ ਲੱਖੀ ਸ਼ਾਹ ਵਣਜਾਰਾ ਦੀ ਯਾਦ ਮਨਾਏਗੀ ਦਿੱਲੀ ਕਮੇਟੀ
ਨਵੀਂ ਦਿੱਲੀ, 2 ਅਗਸਤ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਵਲੋਂ ਜੋਤੀ ਜੋਤਿ ਸਮਾਉਣ ਸਮੇਂ ਕੀਤੇ ਗਏ ਸੰਕੇਤ ‘ਬਾਬਾ ਬਕਾਲੇ’ ਅਨੁਸਾਰ ਬਕਾਲੇ ਪੁਜ ਸੱਚੇ ਸਤਿਗੁਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਪ੍ਰਗਟ ਕਰ, ਗਦੀਆਂ ਲਾ ਬੈਠੇ ਪਖੰਡੀਆਂ ਦੇ ਪਖੰਡ ਨੂੰ ਉਜਾਗਰ ਕਰਨ ਵਾਲੇ ਬਾਬਾ ਮਖਣ ਸ਼ਾਹ ਲੁਭਾਣਾ ਅਤੇ ਚਾਂਦਨੀ ਚੌਕ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਹੋਈ ਸ਼ਹਾਦਤ …
Read More »ਤਖਤ ਸ੍ਰੀ ਹਜੂਰ ਸਾਹਿਬ ਤੋਂ ਨੌਜਵਾਨਾਂ ਦਾ ਹਜੂਰੀ ਪੈਦਲ ਜਥਾ ਸ੍ਰੀ ਹਰਿਮੰਦਰ ਸਾਹਿਬ ਪੁੱਜਾ
ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ)- ਸ਼ਚਖੰਡ ਸ੍ਰੀ ਅਬਚਲ ਨਗਰ ਤਖਤ ਸ੍ਰੀ ਹਜੂਰ ਸਾਹਿਬ ਨੰਦੇੜ ਤੋਂ 26 ਨੌਜਵਾਨਾਂ ਦਾ ਇੱਕ ਹਜੂਰ ਪੈਦਲ ਜਥਾ ਅੱਜ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਪਹੁੰਚ ਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ।ਇਸ ਜਥੇ ਦੇ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ …
Read More »ਉੱਘੇ ਰਾਗੀ ਭਾਈ ਗੁਰਚਰਨ ਸਿੰਘ ਦੇ ਜਨਮ ਦਿਨ ਤੇ ਵਿਸ਼ੇਸ਼ ਆਯੋਜਨ
ਨਵੀਂ ਦਿੱਲੀ, 30 ਜੁਲਾਈ (ਪੰਜਾਬ ਪੋਸਟ ਬਿਊਰੋ) -ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਪੰਥ ਪ੍ਰਵਾਨਿਤ ਉੱਘੇ ਰਾਗੀ ਜੱਥੇ ਅਵਤਾਰ ਸਿੰਘ ਗੁਰਚਰਨ ਸਿੰਘ ਦੇ ਸਨਮਾਨਤ ਮੈਂਬਰ ਭਾਈ ਗੁਰਚਰਨ ਸਿੰਘ ਦਾ 101ਵੇਂ ਜਨਮ ਦਿਨ ‘ਤੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸੇਸ਼ ਸਨਮਾਨ ਕੀਤਾ ਗਿਆ।ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ-ਮੁੱਖ ਸਮਾਗਮ ਗੁ: ਰਕਾਬ ਗੰਜ ਸਾਹਿਬ ਵਿਖੇ ਕੱਲ੍ਹ
ਨਵੀ ਦਿੱਲੀ, 26 ਜੁਲਾਈ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਵੀਰਵਾਰ 28 ਜੁਲਾਈ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਲਖੀਸ਼ਾਹ ਵਣਜਾਰਾ ਹਾਲ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ‘ਤੇ ਚ ਵਿਸ਼ੇਸ਼ ਸਮਾਗਮ ਬੁੱਧਵਾਰ ਤੋਂ
ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ 27 ਜੁਲਾਈ ਅਤੇ ਵੀਰਵਾਰ 28 ਜੁਲਾਈ ਨੂੰ ਦੋ-ਦਿਨਾ ਵਿਸ਼ੇਸ਼ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ …
Read More »ਮਾਤਾ ਕਿਸ਼ਨ ਕੌਰ ਜੀ ਦੀ ਯਾਦ ‘ਚ ਦਿੱਲੀ ਕਮੇਟੀ ਨੇ ਕਰਵਾਇਆ ਗੁਰਮਤਿ ਸਮਾਗਮ
ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਮਾਤਾ ਕਿਸ਼ਨ ਕੌਰ ਜੀ ਦੀ ਯਾਦ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਸਮੂਹ ਇਸਤਰੀ ਸਤਿਸੰਗ ਸਭਾਵਾਂ ਵੱਲੋਂ ਕਰਵਾਏ ਗਏ ਇਸ ਸਮਾਗਮ ਵਿਚ ਬੀਬੀਆਂ ਦੀ ਕੀਰਤਨੀ …
Read More »ਦਿੱਲੀ ਕਮੇਟੀ ਵੱਲੋਂ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਈ-ਰਿਕਸ਼ਾ ਸੇਵਾ ਦੀ ਸ਼ੁਰੂਆਤ
ਭੁੱਖੇ ਨੂੰ ਲੰਗਰ ਅਤੇ ਯਾਤਰੂ ਨੂੰ ਰਿਹਾਇਸ਼ ਦੇਣਾ ਸਿੱਖ ਧਰਮ ਦਾ ਮੁੱਢਲਾ ਸਿਧਾਂਤ – ਜੀ.ਕੇ ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਦਮਦਮਾ ਸਾਹਿਬ ਦੇ ਦਰਸ਼ਨਾਂ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਭੇਟਾ ਰਹਿਤ ਈ-ਰਿਕਸ਼ਾ ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸੇਵਾ ਦਾ ਮਕਸਦ ਭੁੱਖੇ ਨੂੰ ਲੰਗਰ ਅਤੇ ਯਾਤਰੂ ਨੂੰ ਰਿਹਾਇਸ਼ ਦੇਣਾ ਦੱਸਿਆ ਜਾ ਰਿਹਾ ਹੈ। …
Read More »ਮਾਤਾ ਕਿਸ਼ਨ ਕੌਰ ਜੀ ਦੀ ਯਾਦ ਵਿੱਚ ਗੁਰਮਤਿ ਸਮਾਗਮ ਐਤਵਾਰ
ਨਵੀਂ ਦਿੱਲੀ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਮਾਤਾ, ਮਾਤਾ ਕਿਸ਼ਨ ਕੌਰ ਜੀ ਦੀ ਯਾਦ ਪ੍ਰਤੀ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ 24 ਜੁਲਾਈ, ਐਤਵਾਰ ਸਵੇਰੇ 8.45 ਤੋਂ ਦੁਪਹਿਰ ਬਾਅਦ 2.30 …
Read More »ਸੱਤਿਆਬਾਮਾ-ਸੈਟ ਸੈਟੇਲਾਈਟ ਦੇ ਨਿਰਮਾਣ ‘ਚ ਸ਼ਾਮਲ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਸੈਟੇਲਾਈਟ *ਸੱਤਿਆਬਾਮਾ-ਸੈਟ* (ਸ਼ੳਟਹੇੳਬੳਮੳਸੳਟ) ਦੇ ਨਿਰਮਾਣ ਵਿੱਚ ਸ਼ਾਮਲ ਵਿਦਿਆਰਥੀਆਂ ਦੀ ਟੀਮ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਉਨ੍ਹਾਂ ਦੇ ਨਾਲ ਸੱਤਿਆਬਾਮਾ ਯੂਨੀਵਰਸਿਟੀ ਦੀ ਉਪ ਕੁਲਪਤੀ ਡਾ ਬੀ. ਸ਼ੀਲਾ ਰਾਣੀ ਵੀ ਹਾਜ਼ਰ ਸਨ। ਪ੍ਰਧਾਨ ਮੰਤਰੀ ਨੇ ਗਰੀਨਹਾਊਸ ਗੈਸਾਂ ਦਾ ਡਾਟਾ ਇਕੱਠਾ ਕਰਨ ਲਈ ਇੱਕ ਸੈਟੇਲਾਈਟ ਦੇ ਨਿਰਮਾਣ ਕਰਨ …
Read More »
Punjab Post Daily Online Newspaper & Print Media