Thursday, March 19, 2026

ਰਾਸ਼ਟਰੀ / ਅੰਤਰਰਾਸ਼ਟਰੀ

ਪ੍ਰਧਾਨ ਮੰਤਰੀ ਨੇ ਬਿਹਾਰ ‘ਚ ਸੀ.ਆਰ.ਪੀ.ਐਫ ਦੇ ਜਵਾਨਾਂ ਦੇ ਜਾਨੀ ਨੁਕਸਾਨ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

  ਨਵੀਂ ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਬਿਹਾਰ ਵਿੱਚ ਸੀ.ਆਰ.ਪੀ.ਐੱਫ ਦੇ ਜਵਾਨਾਂ ਦੇ ਜਾਨੀ ਨੁਕਸਾਨ ‘ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਮੰਤਰੀ ਨੇ ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕੀਤੀ ਅਤੇ ਦੁਖ ਦੀ ਘੜੀ ਵਿੱਚ, ਸ਼ਹੀਦ ਹੋਏ ਸੀਆਰਪੀਐੱਫ ਦੇ ਜਵਾਨਾਂ ਦੇ ਪਰਿਵਾਰਾਂ ਨਾਲ ਸ਼ੋਗ ਦਾ ਪ੍ਰਗਟਾਵਾ ਕੀਤਾ ਹੈ।

Read More »

ਦਿੱਲੀ ਕਮੇਟੀ ਵੱਲੋਂ ਸਰਕਾਰੀ ਸਕੀਮਾਂ ਬਾਰੇ ਜਾਗਰੂਕਤਾ ਫੈਲਾ ਰਹੇ ਵਾਲੰਟੀਅਰਾਂ ਤੇ ਨੋਡਲ ਅਫ਼ਸਰਾਂ ਦਾ ਸਨਮਾਨ

ਨਵੀਂ ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) ਘੱਟਗਿਣਤੀ ਭਾਈਚਾਰੇ ਤੱਕ ਸਮਾਜ ਭਲਾਈ ਦੀਆਂ ਸਰਕਾਰੀ ਸਕੀਮਾਂ ਨੂੰ ਪਹੁੰਚਾਉਣ ਵਾਸਤੇ ਨਿਸ਼ਕਾਮ ਕਾਰਜ ਜੰਗੀ ਪੱਧਰ ਤੇ ਕਰ ਰਹੇ ਵਾਲੰਟੀਅਰਾਂ ਦਾ ਸਾਲਾਨਾਂ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਕਮੇਟੀ ਦੇ ਘੱਟਗਿਣਤੀ ਜਾਗਰੂਕਤਾ ਸਕੀਮ ਸ਼ੈਕਸਨ (ਮਾਸ) ਵੱਲੋਂ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਸਾਬਕਾ ਕੇਂਦਰੀ ਮੰਤਰੀ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ …

Read More »

ਕੁਲਮੋਹਨ ਤੇ ਜੌਲੀ ਨੂੰ ਅਕਾਲੀ ਦਲ ਦਿੱਲੀ ਸਟੇਟ ਦਾ ਬੁਲਾਰਾ ਥਾਪਿਆ ਗਿਆ

 ਨਵੀਂ ਦਿੱਲੀ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ 2 ਨਵੇਂ ਬੁਲਾਰਿਆਂ ਦੀ ਨਿਯੁਕਤੀ ਕੀਤੀ ਗਹੀ ਹੈ। ਪਾਰਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਨਵੇਂ ਬਣਾਏ ਗਏ ਬੁਲਾਰਿਆਂ ਵਿਚ ਕਮੇਟੀ ਦੇ ਸਭ ਤੋਂ ਸੀਨੀਅਰ ਮੈਂਬਰ ਅਤੇ ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਕੁਲਮੋਹਨ ਸਿੰਘ …

Read More »

ਸੰਸਦ ਦੇ ਅਜਾਇਬ ਘਰ ਵਿੱਚ ਸਥਾਪਿਤ ਹੋਵੇਗਾ ਨਾਨਕਸ਼ਾਹੀ ਸਿੱਕਾ

ਨਵੀਂ ਦਿੱਲੀ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਬਾਬਾ ਬੰਦਾ ਸਿੰਘ ਬਹਾਦਰ ਦੇ ਰਾਜ ਦੀ ਨਿਸ਼ਾਨੀ ਦਾ ਪ੍ਰਤੀਕ ਨਾਨਕਸ਼ਾਹੀ ਸਿੱਕਾ ਭਾਰਤ ਦੀ ਸੰਸਦ ਦੇ ਅਜਾਇਬਘਰ ਦੀ ਸ਼ੋਭਾ ਵਧਾਏਗਾ। ਇਹ ਦਾਅਵਾ ਲੋਕਸਭਾ ਦੀ ਸਪੀਕਰ ਬੀਬੀ ਸੁਮਿਤ੍ਰਾ ਮਹਾਜਨ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਨਾਲ ਸਾਂਸਦਾ ਦੇ ਵਫ਼ਦ ਦੀ ਮੁਲਾਕਾਤ ਦੌਰਾਨ ਕੀਤਾ। ਇਸ ਵਫ਼ਦ ਵਿਚ ਲੋਕਸਭਾ …

Read More »

ਹਵਾਲਾ ਰਾਹੀਂ ਵਿਦੇਸ਼ਾਂ ‘ਚ ਰਕਮ ਭੇਜ ਗਵਾਹ ਖਰੀਦਣ ਲਈ ਟਾਈਟਲਰ ਖਿਲਾਫ਼ ਮੁਕਦਮਾ ਦਰਜ ਕੀਤਾ ਜਾਵੇ- ਜੀ.ਕੇ

ਨਵੀਂ ਦਿੱਲੀ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿੱਖ ਕਤਲੇਆਮ ਮਸਲੇ ਵਿਚ ਕ੍ਰਿਮਿਨਲ ਕੇਸਾਂ ਦਾ ਸਾਹਮਣਾ ਕਰ ਰਹੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਹੋ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਸੀ.ਬੀ.ਆਈ. ਨੂੰ ਟਾਈਟਲਰ ਦੇ ਖਿਲਾਫ਼ ਹਵਾਲਾ ਜਰੀਏ ਵਿਦੇਸ਼ਾਂ ਵਿਚ ਪੈਸਾ ਭੇਜਣ ਦੇ ਦੋਸ਼ ਹੇਠ ”ਮਨੀ ਲਾਂਡਰਿੰਗ ਰੋਕਥਾਮ …

Read More »

ਕੇਜਰੀਵਾਲ ਦੀ ਵਿਵਾਦਤ ਫੋਟੋ ਛਾਪਣ ‘ਤੇ ਦਿੱਲੀ ਕਮੇਟੀ ਨੇ ਹਿੰਦੀ ਰਸਾਲੇ ਨੂੰ ਭੇਜਿਆ ਕਾਨੂੰਨੀ ਨੋਟਿਸ

ਪ੍ਰਕਾਸ਼ਕ 7 ਦਿਨਾਂ ਵਿੱਚ ਬਿਨਾਂ ਸ਼ਰਤ ਮੰਗਣ ਮੁਆਫੀ – ਜੀ.ਕੇ ਨਵੀਂ ਦਿੱਲੀ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਹੰਗ ਬਾਣੇ ਵਿਚ ਫੋਟੋ ਹਿੰਦੀ ਰਸਾਲੇ ਇੰਡੀਆ ਟੂਡੇ ਵਿਚ ਛੱਪਣ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨੋਟਿਸ ਲਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਮਸਲੇ ਤੇ ਰਸਾਲੇ ਦੇ ਮੁਖ ਸੰਪਾਦਕ ਅਰੁਨ …

Read More »

ਟਾਈਟਲਰ ਖਿਲਾਫ਼ ਕੈਨੇਡਾ ਤੋਂ ਸਬੂਤ ਲਿਆਉਣ ਲਈ ਟੀਮ ਭੇਜਣ ਦੀ ਅਦਾਲਤ ਅੱਗੇ ਕੀਤੀ ਪੇਸ਼ਕਸ਼ – ਜੀ.ਕੇ

ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ਦੀ ਜਾਂਚ ਦੌਰਾਨ ਸੀ.ਬੀ.ਆਈ. ਅਧਿਕਾਰੀਆਂ ਦੀ ਢਿੱਲੀ ਕਾਰਗੁਜਾਰੀ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਰਦਾਸ਼ਤ ਨਾ ਕਰਨ ਦੀ ਚੇਤਾਵਨੀ ਦਿੰਦੇ ਹੋਏ ਐਸ.ਆਈ.ਟੀ. ਦੀ ਕਾਰਗੁਜਾਰੀ ਤੇ ਤਸੱਲੀ ਪ੍ਰਗਟਾਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਐਸ.ਆਈ.ਟੀ. ਦੀ ਕਾਰਗੁਜਾਰੀ ਨੂੰ ਚੰਗਾ ਦੱਸਦੇ ਹੋਏ ਸੀ.ਬੀ.ਆਈ. ਦੀ ਕਾਰਜਪ੍ਰਣਾਲੀ ਦੀ ਨਿਖੇਧੀ ਕੀਤੀ ਹੈ। …

Read More »

ਕੇਜਰੀਵਾਲ ਵਿਵਾਦਾਂ ਦਾ ਜਨਮ ਦਾਤਾ – ਜੀ.ਕੇ

ਨਵੀਂ ਦਿੱਲੀ, 9 ਜੁਲਾਈ (ਪੰਜਾਬ ਪੋਸਟ ਬਿਊਰੋ)- ਆਮ ਆਦਮੀ ਪਾਰਟੀ ਵੱਲੋਂ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁਖ ਰੱਖ ਕੇ ਨੌਜਵਾਨਾਂ ਲਈ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਦੌਰਾਨ ਸਿੱਖ ਧਰਮ ਗ੍ਰੰਥ ਅਤੇ ਸਥਾਨ ਨੂੰ ਛੋਟਾ ਦਿਖਾਉਣ ਦੀ ਗਲਤੀ ਤੇ ਪੋਚਾ ਮਾਰਨ ਦਾ ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਦਾ ਦਾਅ ਵਿਵਾਦਾਂ ਵਿਚ ਆ ਗਿਆ ਹੈ।ਦਰਅਸਲ ਕੇਜਰੀਵਾਲ ਵੱਲੋਂ ਸ੍ਰੀ ਦਰਬਾਰ …

Read More »

ਵਿਦੇਸ਼ਾਂ ਵਿਚ ਭਾਰਤੀ ਫੈਸਟੀਵਲ ਲਈ ਮੰਤਰਾਲੇ ਵਿਚ ਕਲਾਕਾਰਾਂ ਦੇ ਪੈਨਲ, ਪ੍ਰੋਗ੍ਰਾਮਾਂ ਲਈ ਬਿਨੈਪੱਤਰ ਦਾ ਸੱਦਾ

ਨਵੀਂ ਦਿੱਲੀ,  8 ਜੁਲਾਈ (ਪੰਜਾਬ ਪੋਸਟ ਬਿਊਰੋ) – ਕੌਮਾਂਤਰੀ ਸਭਿਆਚਾਰਕ ਸੰਬੰਧਾਂ ਨੂੰ ਮਜਬੂਤ ਕਰਨ ਅਤੇ ਭਾਰਤ ਦੀ ਸਾਫ਼ਟ ਪਾਵਰ ਵਧਾਉਣ ਦੀ ਧਿਆਨ ਕੇਂਦਰਿਤ ਰਣਨੀਤੀ ਦੇ ਹਿੱਸੇ ਵਜੋਂ ਵਿਦੇਸ਼ਾਂ ਵਿਚ ਭਾਰਤੀ ਫੈਸਟੀਵਲਾਂ ਦੇ ਆਯੋਜਨ ਦੀ ਜਿੰਮੇਦਾਰੀ ਸਭਿਆਚਾਰ ਮੰਤਰਾਲੇ ਉੱਤੇ ਹੈ। ਇਹ ਯੋਜਨਾ ਮੰਤਰਾਲੇ ਵਲੋਂ ਸਾਲ 2013 ਵਿਚ ਦੋਬਾਰਾ ਸ਼ੁਰੂ ਕੀਤੀ ਗਈ ਸੀ ਭਾਰਤੀ ਫੈਸਟੀਵਲ ਵਿਚ ਆਯੋਜਿਤ ਹੋਣ ਵਾਲੇ ਪ੍ਰੋਗ੍ਰਾਮਾਂ ਵਿਚ ਆਮ …

Read More »

ਦਿੱਲੀ ਦੇ ਅਕਾਲੀਆਂ ਨੇ ਕੇਜਰੀਵਾਲ ਕੋਠੀ ਦਾ ਕੀਤਾ ਘਿਰਾਓ

ਨਵੀਂ ਦਿੱਲੀ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸ਼੍ਰੀ ਹਰਿਮੰਦਰ ਸਾਹਿਬ ਜੀ ਨੂੰ ਆਪਣੇ ਸਿਆਸੀ ਮੁਫਾਦ ਲਈ ਛੋਟਾ ਦਿਖਾਉਣ ਦੇ ਖਿਲਾਫ਼ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਊ ਕੀਤਾ ਗਿਆ। ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ …

Read More »