Friday, March 20, 2026

ਰਾਸ਼ਟਰੀ / ਅੰਤਰਰਾਸ਼ਟਰੀ

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਵਕਫ਼ ਬੋਰਡ ਨੂੰ ਗੁ: ਸਾਹਿਬ ਵਿਚੋਂ ਕਬਰ ਹਟਾਉਣ ਦੀ ਕੀਤੀ ਅਪੀਲ

ਅੰਮ੍ਰਿਤਸਰ, 3 ਜੁਲਾਈ (ਗੁਰਪ੍ਰੀਤ ਸਿੰਘ)  – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿੱਚ ਪੀਰ ਮਸਤਾਨ ਸ਼ਾਹ ਤੇ ਉਸਦੀ ਗਧੀ ਦੀ ਕਬਰ ਬਨਾਉਣ ਤੇ ਸਖ਼ਤ ਇਤਰਾਜ ਕੀਤਾ ਹੈ।ਹਿੰਦੀ ਦੇ ਇਕ ਸਮਾਚਾਰ ਪ’ਤਰ ਵਿੱਚ ਆਏ ਲੇਖ ਅਤੇ ਤਸਵੀਰਾਂ ਦਾ ਹਵਾਲਾ ਦੇਂਦੇ ਹੋਏ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਉਕਤ ਗੁਰਦੁਆਰਾ ਸਾਹਿਬ ਸਰਹੱਦ ਪਾਰ …

Read More »

ਖਾਲਸਾ ਕਾਲਜ ਵਿੱਚ ਗੁਰੂ ਅੰਗਦ ਦੇਵ ਟੀਚਰ ਲਰਨਿੰਗ ਸੈਂਟਰ ਦਾ ਹੋਇਆ ਉਦਘਾਟਨ

ਨਵੀਂ ਦਿੱਲੀ, 1 ਜੁਲਾਈ (ਪੰਜਾਬ ਪੋਸਟ ਬਿਊਰੋ)-ਬਾਬਾ ਬੰਦਾ ਸਿੰਘ ਬਹਾਦਰ ਤੇ ਸੀ.ਬੀ.ਐਸ.ਈ. ਆੱਨਲਾਈਨ ਨਿਬੰਧ ਪ੍ਰਤੀਯੋਗਿਤਾ ਕਰਵਾਏਗੀ।ਇਸ ਗੱਲ ਦਾ ਐਲਾਨ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸਿਮ੍ਰਤੀ ਇਰਾਨੀ ਨੇ ਅੱਜ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿੱਚ ਗੁਰੂ ਅੰਗਦ ਦੇਵ ਟੀਚਰ ਲਰਨਿੰਗ ਸੈਂਟਰ ਦੇ ਉਦਘਾਟਨ ਮੌਕੇ ਕੀਤਾ। ਮੰਤਰਾਲੇ ਨੇ ਪੰਡਿਤ ਮਦਨ ਮੋਹਨ ਮਾਲਵੀਯ ਨੈਸਨਲ ਮਿਸ਼ਨ ਆਨ ਟੀਚਰ ਐਂਡ ਟ੍ਰੇਨਿੰਗ ਦੇ ਤਹਿਤ ਇਹ ਸੈਂਟਰ …

Read More »

President of India’s message on the eve of national day of Canada

New Delhi, June 30 (Punjab Post Bureau) – The President of India, Shri Pranab Mukherjee has extended his greetings and felicitations to the Government and people of Canada on the eve of their National Day (July 01, 2016). In a message to His Excellency the Right Honourable David Johnston, the Governor-General of Canada, the President has said, “On behalf of the …

Read More »

ਪੰਜਾਬ ਦੇ ਓ.ਬੀ.ਸੀ ਵਿਦਿਆਰਥੀਆਂ ਲਈ 14.4 ਕਰੋੜ ਰਾਸ਼ੀ ਪੋਸਟ ਮੈਟ੍ਰਿਕ ਵਜੀਫ਼ਿਆਂ ਲਈ ਜਾਰੀ

ਨਵੀਂ ਦਿੱਲੀ, 30 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸਮਾਜਿਕ ਅਤੇ ਨਿਆਂ ਸਸ਼ਕਤੀਕਰਨ ਮੰਤਰੀ ਸ਼੍ਰੀ ਥਾਵਰ ਚੰਦ ਗਹਿਲੋਤ ਨੇ ਪੰਜਾਬ ਦੇ ਹੋਰਨਾ ਪੱਛੜਾ ਵਰਗ ਜਾਤੀ ਦੇ ਵਿਦਿਆਰਥੀਆਂ ਲਈ ਸਾਲ 2016-17 ਲਈ 14.4 ਕਰੋੜ ਤੋਂ ਵੱਧ ਰਾਸ਼ੀ  ਪੋਸਟ ਮੈਟ੍ਰਿਕ ਵਜੀਫ਼ਿਆਂ ਲਈ ਜਾਰੀ ਕੀਤੀ ਹੈ। ਵਜੀਫ਼ੇੇ ਦੀ ਇਸ ਰਾਸ਼ੀ ਦੇ ਜਾਰੀ ਹੋਣ ਨਾਲ ਪੰਜਾਬ ਵਿੱਚ ਹੁਣ ਹੋਰਨਾ ਪਛੜਾ ਵਰਗ ਜਾਤੀ ਦੇ ਵਿਦਿਆਰਥੀ  …

Read More »

ਉੱਤਰ ਪ੍ਰਦੇਸ਼ ਤੇ ਪੰਜਾਬ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ 390 ਕਰੋੜ ਤੋਂ ਵੱਧ ਦੀ ਪੋਸਟ ਮੈਟ੍ਰਿਕ ਵਜੀਫ਼ਾ ਰਾਸ਼ੀ ਜਾਰੀੰ

ਨਵੀਂ ਦਿੱਲੀ, 29 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸਮਾਜਿਕ ਅਤੇ ਨਿਆਂ ਸ਼ਕਤੀਕਰਨ ਮੰਤਰੀ ਸ਼੍ਰੀ ਥਾਵਰ ਚੰਦ ਗਹਿਲੋਤ ਨੇ ਉੱਤਰ ਪ੍ਰਦੇਸ਼ ਅਤੇ ਪੰਜਾਬ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਾਲ 2016-17 ਲਈ 390 ਕਰੋੜ ਤੋਂ ਵੱਧ ਦੀ ਪੋਸਟ ਮੈਟ੍ਰਿਕ ਵਜੀਫ਼ਾ ਰਾਸ਼ੀ ਜਾਰੀ ਕੀਤੀ ਹੈ। ਇਨਾਂ੍ਹ 390 ਕਰੋੜ ਰੁਪਏ ਵਿਚੋਂ ਪੰਜਾਬ ਲਈ 217.89 ਕਰੋੜ ਅਤੇ ਉੱਤਰ ਪ੍ਰਦੇਸ਼ ਲਈ 173.32 ਕਰੋੜ ਰੁਪਏ …

Read More »

ਪੰਜਾਬੀ ਅਧਿਆਪਕਾਂ ਦਾ ਆਰਥਿਕ ਸੋਸ਼ਣ ਬੰਦ ਨਾ ਕਰਨ ‘ਤੇ ਦਿੱਲੀ ਕਮੇਟੀ ਲਗਾਏਗੀ ਮੋਰਚਾ

ਨਵੀਂ ਦਿੱਲੀ, 29 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਪਿੱਛਲੇ ਲੰਬੇ ਸਮੇਂ ਤੋਂ ਅਸਥਾਈ ਪੰਜਾਬੀ ਅਧਿਆਪਕ ਵੱਜੋਂ ਪੜ੍ਹਾ ਰਹੇ ਅਧਿਆਪਕਾਂ ਦੀ ਨੌਕਰੀ ਨੂੰ ਪਹਿਲ ਦੇ ਆਧਾਰ ਤੇ ਪੱਕਾ ਕਰਨ ਦੀ ਆਵਾਜ਼ ਬੁਲੰਦ ਕੀਤੀ ਹੈ।ਦਰਅਸਲ ਬੀਤੇ ਦਿਨੀ ਦਿੱਲੀ ਸਰਕਾਰ ਵੱਲੋਂ ਕੌਮੀ ਘੱਟਗਿਣਤੀ ਵਿੱਦਿਅਕ ਅਦਾਰਾ ਕਮਿਸ਼ਨ ਵਿਚ ਇੱਕ ਕੇਸ ਦੌਰਾਨ ਦਿੱਲੀ ਦੇ …

Read More »

ਕੈਬਿਨੇਟ ਵੱਲੋਂ 7ਵੇਂ ਕੇਂਦਰੀ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਪ੍ਰਵਾਨਗੀ

  ਨਵੀਂ ਦਿੱਲੀ, 29 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਿਨੇਟ ਨੇ ਤਨਖ਼ਾਹਾਂ ਅਤੇ ਪੈਨਸ਼ਨਾਂ ਦੇ ਲਾਭਾਂ ਬਾਰੇ 7ਵੇਂ ਕੇਂਦਰੀ ਤਨਖ਼ਾਹ ਕਮਿਸ਼ਨ (ਸੀ.ਪੀ.ਸੀ.) ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੂੰ 1 ਜਨਵਰੀ, 2016 ਤੋਂ ਲਾਗੂ ਮੰਨਿਆ ਜਾਵੇਗਾ। ਪਹਿਲਾਂ, ਮੁਲਾਜ਼ਮਾਂ ਨੂੰ 5ਵੇਂ ਕੇਂਦਰੀ ਤਨਖ਼ਾਹ ਕਮਿਸ਼ਨ ਸਮੇਂ ਕਮਿਸ਼ਨ ਦੀਆਂ ਸਿਫ਼ਾਰਸ਼ਾਂ …

Read More »

ਸ਼ਹੀਦੀ ਸ਼ਤਾਬਦੀ ਮੌਕੇ ਇੰਡੀਆ ਗੇਟ ‘ਤੇ ਦਿੱਲੀ ਕਮੇਟੀ ਨੇ ਕਰਵਾਈ ਮੈਰਾਥਨ ਦੌੜ

ਨਵੀਂ ਦਿੱਲੀ, 27 ਜੂਨ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਮੌਕੇ ”ਤੰਦਰੁਸ਼ਤ ਸ਼ਰੀਰ” ਦਾ ਸੁਨੇਹਾ ਦੇਣ ਲਈ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇੰਡੀਆ ਗੇਟ ਦੇ ਸੀ-ਹੈਸ਼ਾਗਨ ਲਾੱਨ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਲਗਭਗ 5 ਕਿਲੋਮੀਟਰ ਲੰਬੇ ਰੂਟ ਤੇ ਹਜਾਰਾਂ ਨੌਜਵਾਨਾਂ, ਬਜੁਰਗਾਂ ਅਤੇ ਬੀਬੀਆਂ ਨੇ ਦੌੜ ਦਾ ਹਿੱਸਾ ਬਣਕੇ …

Read More »

ਗੁਰਦੁਆਰਾ ਬੰਗਲਾ ਸਾਹਿਬ ਦੀ ਦਿੱਖ ਨੂੰ ਸੁਨਹਿਰੀ ਦਰਸ਼ਨੀ ਡਿਉੜੀ ਨੇ ਸ਼ਿੰਗਾਰਿਆ

ਨਵੀਂ ਦਿੱਲੀ, 27 ਜੂਨ (ਪੰਜਾਬ ਪੋਸਟ ਬਿਊਰੋ)- ਗੁਰਦੁਆਰਾ ਬੰਗਲਾ ਸਾਹਿਬ ਦੀ ਨਵੀਂ ਬਣੀ ਸੁਨਹਿਰੀ ਦਰਸ਼ਨੀ ਡਿਉੜੀ ਸੰਗਤਾਂ ਨੂੰ ਸਮਰਪਿਤ ਕੀਤੀ ਗਈ ਹੈ। ਦਰਬਾਰ ਹਾਲ ਵਿਖੇ ਤਖਤ ਸ਼੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …

Read More »

ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀ ਪਠਾਨਕੋਟ ਰੇਲਵੇ ਸਟੇਸ਼ਨ ਤੋਂ ਰਵਾਨਾ

ਪਠਾਨਕੋਟ, 25 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੀ ਸੰਗਤ ਨੂੰ ਸ੍ਰੀ ਹਜੂਰ ਸਾਹਿਬ (ਨਾਂਦੇੜ) ਦੇ ਦਰਸ਼ਨ ਦੀਦਾਰ ਕਰਾਉਣ ਲਈ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਵਿਸ਼ੇਸ਼ ਰੇਲ ਗੱਡੀ ਨੂੰ ਅੱਜ ਸਵੇਰੇ 8 ਵਜੇ ਪਠਾਨਕੋਟ ਰੇਲਵੇ ਸਟੇਸ਼ਨ ਤੋਂ ਰਵਾਨਾ ਕੀਤਾ ਗਿਆ। ਇਸ ਮੋਕੇ ਤੇ ਸ੍ਰੀ ਦਿਨੇਸ ਸਿੰਘ ਬੱਬੂ  ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ, ਸ੍ਰੀਮਤੀ ਸੀਮਾ ਕੁਮਾਰੀ ਮੁੱਖ ਸੰਸਦੀ …

Read More »