Friday, March 20, 2026

ਰਾਸ਼ਟਰੀ / ਅੰਤਰਰਾਸ਼ਟਰੀ

ਕੁਤਬ ਮੀਨਾਰ ‘ਤੇ ਹੋਏ ਗੁਰਮਤਿ ਸਮਾਗਮ ਵਿੱਚ ਸੰਗਤਾਂ ਦਾ ਆਇਆ ਹੜ੍ਹ

ਨਵੀਂ ਦਿੱਲੀ, 25 ਜੂਨ (ਪੰਜਾਬ ਪੋਸਟ ਬਿਊਰੋ) – ਬਾਬਾ ਬੰਦਾ ਸਿੰਘ ਬਹਾਦਰ ਦੇ 300ਵੇਂ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੁਤਬ ਮੀਨਾਰ ਫੈਸਟੀਵਲ ਪਾਰਕ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਤਖਤ ਸਾਹਿਬਾਨਾਂ ਦੇ ਜਥੇਦਾਰ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਸੰਤ ਮਹਾਪੁਰਸ਼ ਅਤੇ ਸਿਆਸੀ ਆਗੂਆਂ ਨੇ ਹਾਜ਼ਰੀ ਭਰੀ। ਪਹਿਲੀ ਵਾਰ ਕੁਤਬ ਮੀਨਾਰ ਤੇ ਕਰਵਾਏ ਗਏ ਸਮਾਗਮ …

Read More »

ਬ੍ਰਿ-ਐਗਜ਼ਿਟ ਨਾਲ ਪੈਣ ਵਾਲੇ ਛੋਟੇ ਤੇ ਦਰਮਿਆਨੇ ਪ੍ਰਭਾਵਾਂ ਨਾਲ ਨਿਪਟਨ ਲਈ ਅਸੀ ਪੂਰੀ ਤਰਾਂ ਨਾਲ ਤਿਆਰ -ਜੇਤਲੀ

ਨਵੀਂ ਦਿੱਲੀ, 24 ਜੂਨ (ਪੰਜਾਬ ਪੋਸਟ ਬਿਊਰੋ) – ਬ੍ਰਿਟੇਨ ਵਿੱਚ ਹੋਏ ਜਨਮਤ ਸੰਗ੍ਰਹਿ ਉਤੇ ਵਿੱਤ ਮੰਤਰੀ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਅਸੀ ਹੁਣ ਜਲਦੀ ਹੀ ਬ੍ਰਿਟੇਨ ਦੇ ਲੋਕਾਂ ਦਾ ਯੂਰਪੀਅਨ ਸੰਘ ਵਿੱਚ ਰਹਿਣ ਜਾਂ ਬਾਹਰ ਜਾਣ ਉਤੇ ਜਨਮਤ ਸੰਗ੍ਰਹਿ ਦਾ ਫੈਸਲਾ ਦੇਖਿਆ ਹੈ। ਅਸੀ ਉਸ ਜਨਮਤ ਸੰਗ੍ਰਹਿ ਦੇ ਫੈਸਲੇ ਦਾ ਸਨਮਾਨ ਕਰਦੇ ਹਾਂ। ਨਾਲ ਹੀ ਆਉਣ ਵਾਲੇ ਸਮੇਂ …

Read More »

ਭਾਰਤ ਤੇ ਬ੍ਰਿਟੇਨ ਦਰਮਿਆਨ ਸੌਰ ਗਠਜੋੜ ਅਤੇ ਨੈਨੋ ਸਾਮਗ੍ਰੀ ਦੇ ਖੇਤਰ ‘ਚ ਖੋਜ ਅਤੇ ਵਿਕਾਸ ਲਈ ਕੰਮ ਕਰਨ ਦਾ ਸਮਝੌਤਾ

ਨਵੀਂ ਦਿੱਲੀ, 23 ਜੂਨ (ਪੰਜਬ ਪੋਸਟ ਬਿਊਰੋ) – ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਅਤੇ ਪ੍ਰਿਥਵੀ ਵਿਗਿਆਨ ਮੰਤਰੀ ਡਾ: ਹਰਸ਼ਵਰਧਨ ਨੇ ਪਿਛਲੇ ਹਫ਼ਤੇ ਦੇ ਸ਼ੁਰੂ ਵਿੱਚ ਲੰਡਨ ਵਿਚ ਆਯੋਜਿਤ 5ਵੀਂ ਭਾਰਤ-ਬ੍ਰਿਟੇਨ ਵਿਗਿਆਨ ਅਤੇ ਨਵਾਚਾਰ ਪਰਿਸ਼ਦ ਦੀ ਬੈਠਕ ਵਿਚ ਭਾਰਤੀ ਵਫਦ ਦੀ ਅਗਵਾਈ ਕੀਤੀ।ਬੈਠਕ ਵਿਚ ਬ੍ਰਿਟੇਨ ਦੇ ਵਿਸ਼ਵਵਿਦਿਆਲਾ ਅਤੇ ਵਿਗਿਆਨ ਮੰਤਰੀ ਸ਼੍ਰੀ ਜੋ ਜਾੱਨਸਨ ਸਹਿ ਚੇਅਰਮੈਨ ਸਨ।ਬੈਠਕ ਦੇ ਬਾਅਦ ਡਾ: ਹਰਸ਼ਵਰਧਨ ਨੇ ਦੱਸਿਆ …

Read More »

ਡਾ. ਹਰਬੰਸ ਕੌਰ ਸੱਗੂ ਨੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਸਵਾਲਾਂ ਦੀ ਕੀਤੀ ਦ੍ਰਿਸ਼ਾਤਮਕ ਪੇਸ਼ਕਾਰੀ

ਨਵੀਂ ਦਿੱਲੀ, 23 ਜੂਨ (ਪੰਜਾਬ ਪੋਸਟ ਬਿਊਰੋ)- ਇੰਟਰਨੈਸ਼ਨਲ ਸੈਂਟਰ ਆਫ ਸਿੱਖ ਸਟਡੀਜ਼ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ਵਿਖੇ ਮਾਸਿਕ ਇਕਤੱਰਤਾ ਦੌਰਾਨ ਇਸ ਵਾਰ ਵਿਦੂਸ਼ੀ ਇਤਿਹਾਸਕਾਰ ਅਤੇ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਦੀ ਡਾਇਰੈਕਟਰ ਡਾ. ਹਰਬੰਸ ਕੌਰ ਸੱਗੂ ਨੇ ”ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਸਵਾਲਾਂ ਦੀ ਦ੍ਰਿਸ਼ਾਤਮਕ ਪੇਸ਼ਕਾਰੀ” ਵਿਸ਼ੇ ਉਪਰ ਆਪਣਾ ਲੈਕਚਰ ਪੇਸ਼ ਕੀਤਾ। ਇਤਿਹਾਸ ਦੀ ਸਾਬਕਾ ਪ੍ਰੋਫੈਸਰ …

Read More »

ਬੰਦਾ ਸਿੰਘ ਬਹਾਦਰ ਦੇ ਰਾਜ ਦੇ ਨਾਨਕਸ਼ਾਹੀ ਸਿੱਕੇ ਦਾ ਪ੍ਰਤੀਰੂਪੀ ਸਿੱਕਾ ਜੇਟਲੀ ਨੇ ਕੀਤਾ ਜਾਰੀ

ਨਵੀਂ ਦਿੱਲੀ, 21 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰੀ ਖਜਾਨਾ ਮੰਤਰੀ ਅਰੁਣ ਜੇਟਲੀ ਨੇ ਅੱਜ ਮਹਾਨ ਸਿੱਖ ਜਰਨੈਲ ਅਤੇ ਪਹਿਲੇ ਸਿੱਖ ਬਾਦਸ਼ਾਹ ਬਾਬਾ ਬੰਦਾ ਸਿੰਘ ਬਹਾਦਰ ਦੇ ਰਾਜ ਵੇਲੇ ਚਲਦੇ ਨਾਨਕਸ਼ਾਹੀ ਸਿੱਕੇ ਦਾ ਪ੍ਰਤੀਰੂਪੀ ਸਿੱਕਾ ਨੈਸ਼ਨਲ ਮੀਡੀਆ ਸੈਂਟਰ ਵਿਖੇ ਜਾਰੀ ਕੀਤਾ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ, ਲੋਕਸਭਾ …

Read More »

ਭਾਰਤ ਨਗਰ ਵਿਖੇ ਤੀਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ 23 ਨੂੰ

ਨਵੀਂ ਦਿੱਲੀ, 21 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਵੀਰਵਾਰ, 23, ਜੂਨ ਸ਼ਾਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਭਾਰਤ ਨਗਰ, ਅਸ਼ੋਕ ਵਿਹਾਰ ਵਿਖੇ ਵਿਸ਼ੇਸ਼ ਗੁਰਮਤਿ …

Read More »

ਸਿੱਖ ਇਤਿਹਾਸ ਦੀ ਝਾਕੀ ਦਿਖਾਉਣ ਵਾਲੇ ਦਿੱਲੀ ਕਮੇਟੀ ਦੇ ਉਪਰਾਲੇ ਨੂੰ ਭਰਵਾਂ ਹੁੰਗਾਰਾ

ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਮੌਕੇ ਸਿੱਖ ਇਤਿਹਾਸ ਨਾਲ ਆਮ ਜਨਮਾਨਸ ਨੂੰ ਜਾਣੂ ਕਰਵਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਦਿਲ ਕਨਾਟ ਪਲੈਸ ਵਿਖੇ ਕਰਵਾਏ ਗਏ ਧਾਰਮਿਕ ਪ੍ਰੋਗਰਾਮ ਸੰਗਤਾਂ ਦੀ ਵੱਡੀ ਖਿੱਚ ਦਾ ਕੇਂਦਰ ਬਣ ਗਏ। ਦਾਸਤਾਨੇ ਬਾਬਾ ਬੰਦਾ ਸਿੰਘ ਬਹਾਦਰ ਤੋਂ ਬਾਅਦ ਕਾਮਾਗਾਟਾਮਾਰੂ ‘ਤੇ ਕਮੇਟੀ …

Read More »

ਗੁ: ਰਣਜੀਤ ਨਗਰ ਸਾਹਿਬ ਵਿਖੇ ਤੀਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ 22 ਨੂੰ

ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਬੁੱਧਵਾਰ, 22 ਜੂਨ ਸ਼ਾਮ ਗੁਰਦੁਆਰਾ ਸਾਹਿਬ, ਰਣਜੀਤ ਨਗਰ, (ਨੇੜੇ ਸਤਿਅਮ ਸਿਨੇਮਾ) ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ …

Read More »

ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਮਾਗਮ ਗੁ. ਮਜਨੂੰ ਕਾ ਟਿੱਲਾ ਵਿਖੇ ਅੱਜ

ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਨਹਾਰ ‘ਤੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੰਗਲਵਾਰ 21, ਜੂਨ ਨੂੰ ਅੰਮ੍ਰਿਤ ਵੇਲੇ ਤੋਂ ਦੁਪਹਿਰ ਬਾਅਦ ਤਕ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ …

Read More »

ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਵਿਚ ਪੋਸਟਲ ਕਵਰ ਜਾਰੀ

ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਵਿਚ ਭਾਰਤ ਸਰਕਾਰ ਦੇ ਡਾਕ ਵਿਭਾਗ ਵੱਲੋਂ ਪੋਸਟਲ ਕਵਰ ਜਾਰੀ ਕੀਤਾ ਗਿਆ। ਦਿੱਲੀ ਸਰਕਲ ਦੇ ਚੀਫ਼ ਪੋਸਟ ਮਾਸਟਰ ਜਨਰਲ ਐਲ.ਐਨ.ਸ਼ਰਮਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਮੌਜੂਦਗੀ ਵਿਚ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ਵਿਖੇ ਇਹ ਵਿਸ਼ੇਸ਼ ਪੋਸਟਲ ਕਵਰ …

Read More »