ਨਵੀਂ ਦਿੱਲੀ, 15 ਜੂਨ (ਪੰਜਾਬ ਪੋਸਟ ਬਿਊਰੋ) – ਬਾਬਾ ਬੰਦਾ ਸਿੰਘ ਬਹਾਦਰ ਦਾ ਦਿੱਲੀ ਦੇ ਮਹਿਰੌਲੀ ਵਿਖੇ ਸਥਾਪਿਤ ਹੋਣ ਵਾਲਾ ਬੁੱਤ ਪੂਰਨ ਤੌਰ ਤੇ ਤਿਆਰ ਹੋ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਜੀ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਦਾ ਸੁਨੇਹਾ ਸਦੀਵੀ ਕਾਲ ਤਕ ਸੁਰਜੀਤ ਰੱਖਣ ਲਈ ਡੀ.ਡੀ.ਏ. ਤੋਂ 7.5 ਏਕੜ ਦਾ ਪਾਰਕ ਕੁੱਤੁਬ ਮੀਨਾਰ ਦੇ ਨੇੜੇ ਲੈ ਕੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
1984 ਸਿੱਖ ਕਤਲੇਆਮ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਦਿੱਲੀ ਕਮੇਟੀ ਦੀਆਂ ਕੋਸ਼ਿਸ਼ਾਂ ਰੰਗ ਲਿਆ ਰਹੀਆਂ ਹਨ – ਜੀ.ਕੇ
ਨਵੀਂ ਦਿੱਲੀ, 14 ਜੂਨ (ਪੰਜਾਬ ਪੋਸਟ ਬਿਊਰੋ)- ਕੇਂਦਰ ਸਰਕਾਰ ਵੱਲੋਂ 12 ਫਰਵਰੀ 2015 ਨੂੰ 1984 ਸਿੱਖ ਕਤਲੇਆਮ ਪੀੜੀਤਾਂ ਨੂੰ ਇਨਸਾਫ ਦਿਵਾਉਣ ਲਈ ਆਈ.ਪੀ.ਐਸ. ਅਧਿਕਾਰੀ ਪ੍ਰਮੋਦ ਅਸਥਾਨਾ ਦੀ ਅਗਵਾਈ ਵਿੱਚ ਬਣਾਈ ਗਈ ਐਸ.ਆਈ.ਟੀ ਵੱਲੋਂ 75 ਕੇਸਾਂ ਨੂੰ ਫਿਰ ਤੋਂ ਖੋਲ੍ਹਣ ਲਈ ਲਏ ਗਏ ਫੈਸਲੇ ਦੇ ਪਿੱਛੇ ਦਿੱਲੀ ਸਿੱਖ ਗੁਰਦੁਆਰਾ ਪ੍ਰਬਸ਼ਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਮੇਟੀ ਵੱਲੋਂ ਕੀਤੀਆਂ ਜਾ …
Read More »ਖਾਲਸਾ ਕਾਲਜਾਂ ਵਿਚ ਦਾਖਲੇ ਲਈ ਦਿੱਲੀ ਕਮੇਟੀ ਨੇ ਵਿਦਿਆਰਥੀ ਸਹਾਇਤਾ ਕੈਂਪ ਲਗਾਇਆ
ਨਵੀਂ ਦਿੱਲੀ, 14 ਜੂਨ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿੱਦਿਆ ਦੇ ਲੰਗਰ ਲਗਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤੇ ਤਹਿਤ ਇਸ ਵਾਰ 12ਵੀਂ ਜਮਾਤ ਪਾਸ ਕਰਣ ਉਪਰੰਤ ਦਿੱਲੀ ਯੁਨੀਵਰਸਿਟੀ ਵਿਚ ਦਾਖਿਲਾ ਲੈਣ ਦੇ ਇੱਛੁਕ ਵਿਦਿਆਰਥੀਆਂ ਦੀ ਸਹਾਇਤਾ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀਸ਼ਾਹ ਵਣਜਾਰਾ ਹਾਲ ਵਿਖੇ ਲਗਾਏ ਗਏ ਇਸ ਕੈਂਪ ਵਿਚ …
Read More » ਦਿੱਲੀ ਕਮੇਟੀ ਦੇ ਸਕੂਲ ਸਟਾਫ ਨੇ ਮਿਲਦੀਆਂ ਸਹੂਲਤਾਂ ਨੂੰ ਬੇਮਿਸਾਲ ਦੱਸਿਆ
ਨਵੀਂ ਦਿੱਲੀ, 14 ਜੂਨ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ 12 ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਚੁਨਿੰਦਾ ਸਟਾਫ਼ ਨੇ ਅੱਜ ਇੰਡੀਅਨ ਵੂਮੈਨ ਪ੍ਰਂੈਸ ਕਲੱਬ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮੇਟੀ ਵੱਲੋਂ ਸਟਾਫ਼ ਦੀ ਭਲਾਈ ਦੇ ਕੀਤੇ ਗਏ ਕਾਰਜਾਂ ਤੇ ਸੰਤੋਸ਼ ਜਤਾਇਆ। ਕਮੇਟੀ ਦੀ ਘਟਗਿਣਤੀ ਜਾਗਰੂਕਤਾ ਵਿਭਾਗ ਦੀ ਮੁਖੀ ਅਤੇ ਤਿਲਕ ਨਗਰ ਸਕੂਲ ਦੀ …
Read More »ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦਿੱਲੀ ਇਕਾਈ ਦੇ ਖ਼ੁਸ਼ਵਿੰਦਰ ਸਿੰਘ ਵਾਲੀਆ ਜਨਰਲ ਸਕੱਤਰ ਬਣੇ
ਨਵੀਂ ਦਿੱਲੀ, 11 ਜੂਨ (ਪੰਜਾਬ ਪੋਸਟ ਬਿਊਰੋ)- ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੀਆਂ ਸਰਗਰਮੀਆਂ ਨੂੰ ਦਿੱਲੀ ਵਿਖੇ ਵਧਾਉਣ ਵਾਸਤੇ ਪੰਥਕ ਸੋਚ ਦੇ ਜੱਜ਼ਬੇ ਤੇ ਪਹਿਰਾ ਦੇਣ ਵਾਲੇ ਨੌਜਵਾਨ ਆਗੂ ਖ਼ੁਸ਼ਵਿੰਦਰ ਸਿੰਘ ਵਾਲੀਆ ਨੂੰ ਫੈਡਰੇਸ਼ਨ ਦੀ ਦਿੱਲੀ ਇਕਾਈ ਦਾ ਜਨਰਲ ਸਕੱਤਰ ਥਾਪਿਆ ਗਿਆ ਹੈ। ਫੈਡਰੇਸ਼ਨ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਫੈਡਰੇਸ਼ਨ ਨੇ ਵਾਲੀਆ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਪੰਥਕ ਕਾਰਜਾਂ …
Read More »ਇੰਦਰਾ ਵਿਹਾਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅੱਜ
ਨਵੀਂ ਦਿੱਲੀ, 10 ਜੂਨ (ਪੰਜਬ ਪੋਸਟ ਬਿਊਰੋ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਅਰੰਭੀ ਗਈ ਹੋਈ ਲੜੀ ਅਧੀਨ, ਸ਼ਨੀਵਾਰ, 11 ਜੂਨ ਸ਼ਾਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਇੰਦਰਾ ਵਿਹਾਰ, ਗੁਰੂ ਤੇਗ ਬਹਾਦਰ ਨਗਰ, ਕਿੰਗਜ਼ਵੇ ਕੈਂਪ …
Read More »ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਖਾਲਸਈ ਖੇਡਾਂ ਐਤਵਾਰ ਨੂੰ
ਨਵੀਂ ਦਿੱਲੀ, 10 ਜੂਨ (ਪੰਜਬ ਪੋਸਟ ਬਿਊਰੋ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਰੰਭੇ ਗਏ ਹੋਏ ਪ੍ਰੋਗਰਾਮਾਂ ਦੀ ਲੜੀ ਅਧੀਨ ਐਤਵਾਰ 12 ਜੂਨ, ਸ਼ਾਮ 5 ਵਜੇ ਪੰਜਾਬੀ ਬਾਗ ਗੁਰਦੁਆਰਾ ਟਿਕਾਣਾ ਸਾਹਿਬ ਦੇ ਸਾਹਮਣੇ ਵਾਲੇ ਪਾਰਕ ਵਿੱਚ ਵਿਸ਼ੇਸ਼ ਅਤੇ ਬੀਰਤਾ …
Read More »ਦਿੱਲੀ ਸਰਕਾਰ ਦੇ ਪੰਜਾਬੀ ਭਾਸ਼ਾ ਪ੍ਰੇਮ ਦੀ ਦਿੱਲੀ ਕਮੇਟੀ ਨੇ ਖੋਲੀ ਪੋਲ
ਨਵੀਂ ਦਿੱਲੀ, 10 ਜੂਨ (ਪੰਜਬ ਪੋਸਟ ਬਿਊਰੋ) – ਦਿੱਲੀ ਸਰਕਾਰ ਵੱਲੋਂ ਅੱਜ ਆਪਣੀ ਪਿੱਠ ਥੱਪਥਪਾਉਣ ਵਾਸਤੇ ਪੰਜਾਬੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਅਤੇ ਵੇਤਨ ਬਾਰੇ ਅਖਬਾਰਾ ਵਿੱਚ ਦਿੱਤੇ ਗਏ ਇਸ਼ਤਿਹਾਰਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਮਰਾਹਕੁੰਨ ਅਤੇ ਸਰਕਾਰੀ ਖਜਾਨੇ ਦੀ ਦੁਰਵਰਤੋ ਕਰਾਰ ਦਿੱਤਾ ਹੈ। ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਦਿੱਲੀ …
Read More »ਜੀ.ਕੇ ਵਲੋਂ ਬਾਰਾਪੁਲਾ ਫਲਾਈਓਵਰ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਸੇਤੂ ਰੱਖਣ ‘ਤੇ ਦਿੱਲੀ ਸਰਕਾਰ ਦਾ ਧੰਨਵਾਦ
ਨਵੀਂ ਦਿੱਲੀ, 9 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਰਕਾਰ ਵੱਲੋਂ ਬਾਰਾਪੁਲਾ ਫਲਾਈਓਵਰ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਸੇਤੂ ਰੱਖਣ ਦੀ ਤਜਵੀਜ਼ ਦੇ ਮਤੇ ਨੂੰ ਪ੍ਰਵਾਨਗੀ ਦੇਣ ਲਈ ਦਿੱਲੀ ਸਰਕਾਰ, ਦਿੱਲੀ ਨਗਰ ਨਿਗਮ ਅਤੇ ਕੇਂਦਰੀ ਸ਼ਹਿਰੀ ਵਿਕਾਸ ਮੰਤਰਾਲੇ ਦਾ ਧੰਨਵਾਦ ਕੀਤਾ ਹੈ। ਦਰਅਸਲ ਕੱਲ ਦਿੱਲੀ ਦੇ ਉਪ ਮੁਖਮੰਤਰੀ ਮਨੀਸ਼ ਸਿਸੋਦੀਆਂ ਦੀ ਅਗਵਾਹੀ ਹੇਠ …
Read More »ਦਿੱਲੀ ਕਮੇਟੀ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ
ਨਵੀਂ ਦਿੱਲੀ, 8 ਜੂਨ (ਪੰਜਾਬ ਪੋਸਟ ਬਿਊਰੋ) – ਸ਼ਹੀਦਾ ਦੇ ਸਿਰਤਾਜ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਅਤੇ ਭਾਵਨਾ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਖੇ ਮਨਾਇਆ ਗਿਆ। ਭਾਈ ਲੱਖੀਸ਼ਾਹ ਵਣਜਾਰਾ ਹਾਲ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤਕ ਸਜਾਏ ਗਏ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਕੀਰਤਨ, ਢਾਡੀ …
Read More »
Punjab Post Daily Online Newspaper & Print Media