ਨਵੀਂ ਦਿੱਲੀ, 7 ਜੂਨ (ਅੰਮ੍ਰਿਤ ਲਾਲ ਮੰਨਣ) – ਬਾਣੀ ਦੇ ਬੋਹਿਥ, ਸ਼ਾਂਤੀ ਦੇ ਪੁੰਜ ਅਤੇ ਸਰਬ-ਸਾਂਝੀਵਾਲਤਾ ਦੇ ਪ੍ਰਤੀਕ ਸ੍ਰੀ ਹਰਿਮੰਦਿਰ ਸਾਹਬ ਦੇ ਸਿਰਜਨਹਾਰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ (26, ਜੇਠ, ਨਾਨਕਸ਼ਾਹੀ ਸੰਮਤ 548) ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ੇਸ਼ ਸ਼ਹੀਦੀ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸਰਕਾਰੀ ਸਕੂਲਾਂ ਵਿਚ ਪੰਜਾਬੀ ਤੇ ਉਰਦੂ ਭਾਸ਼ਾ ਦੇ ਅਧਿਆਪਕਾਂ ਬਾਰੇ ਸਰਵੇ ਕਰਨ ਵਾਲੇ ਸਟਾਫ਼ ਦਾ ਦਿੱਲੀ ਕਮੇਟੀ ਨੇ ਕੀਤਾ ਸਨਮਾਨ
ਨਵੀਂ ਦਿੱਲੀ, 7 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਬੀਤੇ ਦਿਨੀਂ ਦਿੱਲੀ ਦੇ 1021 ਸਰਕਾਰੀ ਸਕੂਲਾਂ ਵਿਚ ਪੰਜਾਬੀ ਅਤੇ ਉਰਦੂ ਭਾਸ਼ਾ ਦੇ ਅਧਿਆਪਕਾਂ ਦੀ ਲੋੜ ਬਾਰੇ ਸਰਵੇ ਕਰਨ ਵਾਲੇ ਕਮੇਟੀ ਦੇ ਸਕੂਲ ਸਟਾਫ਼ ਦਾ ਅੱਜ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ, ਜੁਆਇੰਟ ਸਕੱਤਰ ਅਮਰਜੀਤ …
Read More »ਕੇਂਦਰੀ ਹਥਿਆਰਬੰਦ ਪੁਲਿਸ ਫੌਜ (ਸਹਾਇਕ ਕਮਾਂਡੈਂਟ) ਪ੍ਰੀਖਿਆ-2016, 26 ਜੂਨ ਨੂੰ
ਨਵੀਂ ਦਿੱਲੀ 6 ਜੂਨ (ਪੰਜਾਬ ਪੋਸਟ ਬਿਊਰੋ) – ਸੰਘ ਲੋਕ ਸੇਵਾ ਕਮਿਸ਼ਨ ਵਲੋਂ ਦੇਸ਼ ਭਰ ਵਿੱਚ 26 ਜੂਨ ਨੂੰ ਕੇਂਦਰੀ ਹਥਿਆਰਬੰਦ ਪੁਲਿਸ ਫੌਜ(ਸਹਾਇਕ ਕਮਾਂਡੈਂਟ) ਪ੍ਰੀਖਿਆ,2016 ਕਰਵਾਈ ਜਾ ਰਹੀ ਹੈ। ਕਮਿਸ਼ਨ ਵਲੋਂ ਉਮੀਦਵਾਰ ਦੀ ਸਹੂਲਤ ਲਈ ਈ ਦਾਖ਼ਲਾ ਕਾਰਡ ਵੈਬਸਾਈਟ (http://www.upsc.gov.in). ਤੇ ਅਪਲੋਡ ਕਰ ਦਿਤੇ ਗਏ ਹਨ। ਜੇਕਰ ਕਿਸੇ ਉਮੀਦਵਾਰ ਦੇ ਈ ਦਾਖ਼ਲਾ ਕਾਰਡ ਵਿੱਚ ਕਿਸੇ ਕਿਸਮ ਦੀ ਕਮੀ ਪਾਈ ਗਈ …
Read More »ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਾ ਸੇਵਾ ਰਤਨ ਐਵਾਰਡ ਮਨਜੀਤ ਸਿੰਘ ਜੀ.ਕੇ ਨੇ ਹਾਸਲ ਕੀਤਾ
ਮਹਿਤਾ 6 ਜੂਨ (ਜੋਗਿੰਦਰ ਸਿੰਘ ਮਾਣਾ) – ਮਹਿਤਾ ਦੇ ਸਹੀਦੀ ਸਮਾਗਮ ਮੌਕੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਯਾਦਗਾਰੀ ਸੇਵਾ ਰਤਨ ਸਨਮਾਨ ਐਵਾਰਡ ਦਿੱਲੀ ਦੇ ਗੁਰਧਾਮਾਂ ਲਈ ਵੱਡੀ ਸੇਵਾ ਨਿਭਾਉਣ ਵਾਲੇ’ਸੰਤੋਖ ਸਿੰਘ ਜੀ.ਕੇ ਪ੍ਰਧਾਨ ਦਿੱਲੀ ਕਮੇਟੀ ਨੂੰ ਮਰਨ ਉਪਰੰਤ ਦਿੱਤਾ ਗਿਆ।ਜਿਸ ਨੂੰ ਕੇ ਉਨ੍ਹਾਂ ਦੇ ਸਪੁੱਤਰ ਤੇ ਮੌਜੂਦਾ ਦਿਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਜੀ.ਕੇ. ਨੇ ਹਾਸਲ ਕੀਤਾ। …
Read More »ਦਿੱਲੀ ਕਮੇਟੀ ਦੇ ਸਹਿਯੋਗ ਨਾਲ ਤਿਹਾੜ ਜੇਲ੍ਹ ‘ਚ ਮਨਾਇਆ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਪੁਰਬ
ਨਵੀਂ ਦਿੱਲੀ, 6 ਜੂਨ (ਅੰਮ੍ਰਿਤ ਲਾਲ ਮੰਨਣ) – ਹਮੇਸ਼ਾਂ ਵਾਂਗ ਇਸ ਵਾਰ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਤਿਹਾੜ ਜੇਲ੍ਹ ਨੰਬਰ 8 ਅਤੇ 9 ਵਿਖੇ ਐਤਵਾਰ ਨੂੰ ਜੇਲ੍ਹ ਦੇ ਸਿੱਖ ਤੇ ਹੋਰ ਬੰਦੀਆਂ ਅਤੇ ਜੇਲ੍ਹ ਅਧਿਕਾਰੀਆਂ ਵਲੋਂ ਆਪਸੀ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਤੇ …
Read More »ਅਮਰੀਕਾ ਅਦਾਲਤ ਦੇ ਫੈਸਲੇ ਦਾ ਜੀ.ਕੇ ਨੇ ਕੀਤਾ ਸੁਆਗਤ
ਨਵੀਂ ਦਿੱਲੀ, 3 ਜੂਨ (ਅੰਮ੍ਰਿਤ ਲਾਲ ਮੰਨਣ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਉਨ੍ਹਾਂ ਦੇ ਖਿਲਾਫ਼ ਸਿੱਖ ਫਾੱਰ ਜਸਟਿਸ ਵੱਲੋਂ ਪਾਏ ਗਏ ਮੁੱਕਦਮੇ ਨੂੰ ਅਮਰੀਕਾ ਦੀ ਅਦਾਲਤ ਵੱਲੋਂ ਖਾਰਿਜ ਕਰਨ ਦੇ ਦਿੱਤੇ ਗਏ ਫੈਸਲੇ ਦਾ ਸੁਆਗਤ ਕੀਤਾ ਹੈ। ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੀ.ਕੇ. ਨੇ ਇਸ ਫੈਸਲੇ ਨੂੰ ਸੱਚ ਦੀ …
Read More »ਦਵਿੰਦਰਪਾਲ ਸਿੰਘ ਚਾਵਲਾ ਗੁਰਦੁਆਰਾ ਬੋਰਡ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦਾ ਆਫ਼ਿਸਰ ਆਨ ਸਪੈਸ਼ਲ ਡਿਊਟੀ ਨਿਯੁੱਕਤ
ਬਠਿੰਡਾ, 3 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰਦੁਆਰਾ ਤਖ਼ਤ ਸ੍ਰੀ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਬੋਰਡ ਪ੍ਰਧਾਨ ਤਾਰਾ ਸਿੰਘ ਅਤੇ ਸਮੂਹ ਮੈਂਬਰ ਸਾਹਿਬਾਨ ਦੀ ਪਰਜੋਰ ਮੰਗ ਅਧੀਨ ਨੇਕ ਦਿਲ ਇਨਸਾਨ ਅਤੇ ਆਪਣੇ ਕੰਮ ਵਿੱਚ ਨਿਪੰਨ ਗਿਣੇ ਜਾਂਦੇ ਤਜ਼ਰਬੇਕਾਰ ਅਫਸ਼ਰ ਦਵਿੰਦਰਪਾਲ ਸਿੰਘ ਚਾਵਲਾ ਵਾਸੀ ਮੋਹਾਲੀ ਨੂੰ ਗੁਰਦੁਆਰਾ ਬੋਰਡ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦਾ ਆਫ਼ਿਸਰ ਆਨ ਸਪੈਸ਼ਲ ਡਿਊਟੀ ਮਹਾਂਰਾਸ਼ਟਰ …
Read More »ਸ਼ਹੀਦੀ ਦਿਹਾੜੇ ਤੇ ਲਾਹੌਰ ਆਉਣ ਵਾਲੀਆ ਸੰਗਤਾਂ ਨੂੰ ਆਖਰੀ ਦਿਨ ਤੱਕ ਵੀਜਾ ਦਿੱਤਾ ਜਾਵੇਗਾ- ਗੋਪਾਲ ਸਿੰਘ ਚਾਵਲਾ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬੀ ਸਿੱਖ ਸੰਗਤ ਜਥੇਬੰਦੀ ਦੇ ਪ੍ਰਧਾਨ ਗੋਪਾਲ ਸਿੰਘ ਚਾਵਲਾ ਨੇ ਸ਼ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਜੱਥਾ ਭੇਜਣ ਦਾ ਬਾਈਕਾਟ ਕਰਨ ਤੇ ਗਹਿਰਾ ਅਫਸੋਸ ਪ੍ਰਗਟ ਕਰਦਿਆ ਸ਼੍ਰੋਮਣੀ ਕਮੇਟੀ ਦੇ …
Read More »ਸਿਰਸਾ ਨੂੰ ਰਾਜ ਮੰਤਰੀ ਦਾ ਦਰਜਾ ਦੇਣ ‘ਤੇ ਅਕਾਲੀਆਂ ਨੇ ਕੀਤਾ ਸ: ਬਾਦਲ ਦਾ ਧੰਨਵਾਦ
ਨਵੀਂ ਦਿੱਲੀ, 2 ਜੂਨ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਰਾਸ਼ਟਰੀ ਸੰਗਠਨ ਸਕੱਤਰ ਜਥੇਦਾਰ ਕੁਲਦੀਪ ਸਿੰਘ ਭੋਗਲ, ਦਿੱਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਰਵਿੰਦਰ ਸਿੰਘ ਖੁਰਾਨਾ, ਪਰਮਜੀਤ ਸਿੰਘ ਚੰਡੋਕ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨ: ਸਕੱਤਰ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਮੁੱਖ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਨੂੰ ਪੰਜਾਬ ਸਰਕਾਰ ਵਿੱਚ ਰਾਜ ਮੰਤਰੀ …
Read More »ਬਾਠ ਨੇ ਸਿਰਸਾ ਨੂੰ ਰਾਜ ਮੰਤਰੀ ਦਾ ਦਰਜ਼ਾ ਦੇਣ ‘ਤੇ ਬਾਦਲ ਦਾ ਕੀਤਾ ਧੰਨਵਾਦ
ਨਵੀਂ ਦਿੱਲੀ, 2 ਜੂਨ (ਅੰਮ੍ਰਿਤ ਲਾਲ ਮੰਨਣ)- ਪੰਜਾਬ ਦੇ ਮੁਖਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਉਪ ਮੁੱਖ ਮੰਤਰੀ ਦੇ ਬਤੌਰ ਸਲਾਹਕਾਰ ਰਾਜ ਮੰਤਰੀ ਦਾ ਦਰਜ਼ਾ ਦੇਣ ਤੇ ਪੰਜਾਬ ਜੈਨਕੋ ਲਿਮਿਟੇਡ ਦੇ ਵਾਇਸ ਚੇਅਰਮੈਨ ਅਤੇ ਦਿੱਲੀ ਕਮੇਟੀ ਮੈਂਬਰ ਕੁਲਵੰਤ ਸਿੰਘ ਬਾਠ ਨੇ ਬਾਦਲ ਦਾ ਧੰਨਵਾਦ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ …
Read More »
Punjab Post Daily Online Newspaper & Print Media