Thursday, March 19, 2026

ਰਾਸ਼ਟਰੀ / ਅੰਤਰਰਾਸ਼ਟਰੀ

ਨਵੀਂ ਪਾਲਕੀ ਸਾਹਿਬ ਸੰਗਤਾਂ ਨੂੰ ਇਤਿਹਾਸਿਕ ਸ਼ਸਤਰਾਂ ਦੇ ਦਰਸ਼ਨ ਕਰਵਾਏਗੀ

ਨਵੀਂ ਦਿੱਲੀ, 2 ਜੂਨ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ”ਦੇਗੋ ਤੇਗੋ ਫ਼ਤਹਿ ਮਾਰਚ ” ਯਾਤਰਾ ਦੇ ਦੂਜੇ ਪੜਾਵ ਦੇ 10 ਦਿਨਾਂ ਦਾ ਰੂਟ ਜਾਰੀ ਕੀਤਾ। ਜੀ.ਕੇ. ਨੇ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਮੌਕੇ ਸਜਾਏ ਜਾ ਰਹੇ ਇਸ ਮਾਰਚ ਵਿਚ ਬਾਬਾ ਬੰਦਾ ਸਿੰਘ …

Read More »

ਦਿੱਲੀ ਕਮੇਟੀ ਵੱਲੋਂ ਅਕਾਉਂਟ ਵਿਸ਼ੇ ਦੇੇ ਅਧਿਆਪਕਾਂ ਦੀ ਕਾਰਜਸ਼ਾਲਾ ਲਗਾਈ ਗਈ

ਨਵੀਂ ਦਿੱਲੀ, 1 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿੱਕ ਸਕੂਲਾਂ ਵਿਚ ਵਿੱਦਿਆ ਦੇ ਪੱਧਰ ਨੂੰ ਉੱਚਾ ਚੁੱਕਣ ਵਾਸਤੇ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਦੀ ਕੜੀ ਵਿਚ ਹੁਣ ਅਕਾਉਂਟ ਵਿਸ਼ੇ ਦੇੇ ਅਧਿਆਪਕਾਂ ਦੀ ਕਾਰਜਸ਼ਾਲਾ ਲਗਾਈ ਗਈ।ਇੰਡੀਆ ਗੇਟ ਸਕੂਲ ਵਿੱਖੇ ਲਗਾਈ ਗਈ ਕਾਰਜਸ਼ਾਲਾ ਵਿਚ ਸਕੂਲ ਦੀ ਪ੍ਰਿੰਸੀਪਲ ਦਵਿੰਦਰਜੀਤ ਕੌਰ ਢੀਂਗਰਾ, ਅਕਾਉਂਟ ਵਿਸ਼ੇ ਤੇ ਕਿਤਾਬਾਂ …

Read More »

ਸੰਸਾਰ ਵਾਤਾਵਰਨ ਦਿਹਾੜੇ ਮੌਕੇ ਸਕੂਲ ਦੇ ਬੱਚੇ ਹਰਿਆਲੀ ਯਾਤਰਾ ਦਾ ਹਿੱਸਾ ਬਣਨਗੇ

ਨਵੀਂ ਦਿੱਲੀ, 1 ਜੂਨ (ਅੰਮ੍ਰਿਤ ਲਾਲ ਮੰਨਣ) – ਸੰਸਾਰ ਵਾਤਾਵਰਨ ਦਿਹਾੜੇ 5 ਜੂਨ ਨੂੰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵੱਲੋਂ ਕਲੇਮ ਏਅਰ ਇੰਡੀਆ ਮੂਵਮੈਂਟ (ਕਲੇਮ) ਨਾਂ ਦੀ ਜਥੇਬੰਦੀ ਦੇ ਸਹਿਯੋਗ ਨਾਲ ਹਰਿਆਲੀ ਯਾਤਰਾ ਕੱਢੀ ਜਾਵੇਗੀ।ਇਸ ਗੱਲ ਦੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਤੀ। ਜੀ.ਕੇ ਨੇ ਦੱਸਿਆ ਕਿ ਵਾਤਾਵਰਨ ਵਿੱਚ ਹਰਿਆਲੀ ਨੂੰ ਵਧਾਉਣ …

Read More »

ਪੱਛਮ ਵਿਹਾਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 1 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਅਰੰਭੀ ਗਈ ਹੋਈ ਲੜੀ ਦੇ ਤਹਿਤ, ਇਸ ਸ਼ਨੀਵਾਰ 04, ਜੂਨ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਤੋਂ ਉਪਰੰਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੇਵਕ ਜੱਥਾ, …

Read More »

ਨੀਲਾ ਤਾਰਾ ਸਾਕੇ ਦੀ 32ਵੀਂ ਸਲਾਨਾ ਯਾਦ ਵਿੱਚ ਅਰਦਾਸ ਸਮਾਗਮ ਗੁ. ਬੰਗਲਾ ਸਾਹਿਬ

ਨਵੀਂ ਦਿੱਲੀ, 1 ਜੂਨ (ਅੰਮ੍ਰਿਤ ਲਾਲ ਮੰਨਣ) – ਜੂਨ 1984 ਵਿੱਚ ਸ੍ਰੀ ਹਰਿਮੰਦਿਰ ਸਾਹਿਬ ਅੰਮ੍ਰਿਤਸਰ ਵਿਖੇ ਵਾਪਰੇ ਨੀਲਾਤਾਰਾ ਸਾਕੇ, ਜਿਸ ਵਿੱਚ ਫੌਜੀ ਹਮਲੇ ਦੌਰਾਨ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਸ੍ਰੀ ਦਰਬਾਰ ਸਾਹਿਬ ਦੀ ਪਵਿਤ੍ਰਤਾ ਦੀ ਰਖਿਆ ਕਰਦਿਆਂ ਅਤੇ ਉਹ ਹਜ਼ਾਰਾਂ ਬੇਗੁਨਾਹ ਸਿੰਘ, ਸਿੰਘਣੀਆਂ ਅਤੇ ਬੱਚੇ, ਜੋ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੰਨਾਉਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਜੁੜੇ …

Read More »

ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਧਾਰਮਿਕ ਗੀਤ ਜੀ.ਕੇ ਨੇ ਕੀਤਾ ਜਾਰੀ

ਭਾਈ ਹਵਾਰਾ ਨੂੰ ਝੂੱਠੇ ਕੇਸ ਵਿਚ ਫਸਾਉਣ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਨਿਆਇਕ ਜਾਂਚ ਹੋਵੇ- ਦਿੱਲੀ ਕਮੇਟੀ ਨਵੀਂ ਦਿੱਲੀ, 31 ਮਈ (ਅੰਮ੍ਰਿਤ ਲਾਲ ਮੰਨਣ) – ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਧਾਰਮਿਕ ਗੀਤ ਅੱਜ ਜਾਰੀ ਕੀਤਾ ਗਿਆ। ਗਾਇਕ ਸਿਮਰਨਜੀਤ ਸਿੰਘ ਵੱਲੋਂ ਗਾਇਨ ਕੀਤੇ ਗਏ ਇਸ ਗੀਤ ਨੂੰ ਅਮਰ ਸਿੰਘ ਅਮਰ ਨੇ ਲਿਖਿਆ ਅਤੇ ਸੰਗੀਤਬੱਧ ਕੀਤਾ …

Read More »

’ਦੇਗੋ ਤੇਗੋ ਫ਼ਤਹਿ ਮਾਰਚ’ ਯਾਤਰਾ ਗੁਰਦੁਆਰਾ ਬਾਲਾ ਸਾਹਿਬ ਤੋਂ ਅਰੰਭ

ਨਵੀਂ ਦਿੱਲੀ, 31 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਦਾ ਸੁਨੇਹਾ ਦਿੱਲੀ ਦੀਆਂ ਸੰਗਤਾਂ ਤਕ ਪਹੁੰਚਾਉਣ ਲਈ ”ਦੇਗੋ ਤੇਗੋ ਫ਼ਤਹਿ ਮਾਰਚ” ਯਾਤਰਾ ਦੀ ਅੱਜ ਸ਼ੁਰੂਆਤ ਕੀਤੀ ਗਈ। ਗੁਰਦੁਆਰਾ ਬਾਲਾ ਸਾਹਿਬ ਵਿਖੇ ਮੁਖ ਗ੍ਰੰਥੀ ਸਾਹਿਬਾਨ ਵੱਲੋਂ ਅਰਦਾਸ ਉਪਰੰਤ ਯਾਤਰਾ ਨੂੰ ਆਪਣੇ ਪਹਿਲੇ ਪੜਾਵ ਜਮਨਾਪਾਰ ਦੀਆਂ ਕਾੱਲੋਨੀਆਂ ਲਈ ਦਿੱਲੀ …

Read More »

ਇਤਿਹਾਸਕ ਗੁਰਦੁਆਰਿਆਂ ‘ਚ ਰਿਜਰਵੇਸ਼ਨ ਕਾਉਂਟਰ ਖੋਹਲਣ ਲਈ ਸਿਰਸਾ ਨੇ ਰੇਲ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 30 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਮੁੱਖ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਨੇ ਰੇਲ ਮੰਤਰੀ ਸੁਰੇਸ਼ ਪ੍ਰਭੂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜਿਵੇਂ ਤਖਤ ਸ੍ਰੀ ਹਜਰ ਸਾਹਿਬ, ਤਖਤ ਸ੍ਰੀ ਪਟਨਾ ਸਾਹਿਤ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ਼ਰਧਾਲੂਆਂ …

Read More »

ਜੀ.ਕੇ ਨੇ ਦੇਗੋ ਤੇਗੋ ਫ਼ਤਹਿ ਮਾਰਚ ਦੇ ਤਿੰਨ ਦਿਨੀਂ ਜਮਨਾ ਪਾਰ ਰੂਟ ਦਾ ਕੀਤਾ ਐਲਾਨ

ਨਵੀਂ ਦਿੱਲੀ, 30 ਮਈ (ਅੰਮ੍ਰਿਤ ਲਾਲ ਮੰਨਣ) – ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਮੌਕੇ ਗੜ੍ਹੀ ਗੁਰਦਾਸ ਨੰਗਲ ਤੋਂ ਗੁਰਦੁਆਰਾ ਸ਼ਹੀਦੀ ਸਥਾਨ ਬਾਬਾ ਬੰਦਾ ਸਿੰਘ ਬਹਾਦਰ ਮਹਿਰੌਲੀ ਤਕ ਸਜਾਏ ਗਏ ਨਗਰ ਕੀਰਤਨ ਪ੍ਰਤੀ ਦਿੱਲੀ ਦੀਆਂ ਸੰਗਤਾਂ ਵੱਲੋਂ ਮੌਸ਼ਮ ਦੀ ਪਰਵਾਹ ਨਾ ਕਰਦੇ ਹੋਏ ਵਿਖਾਈ ਗਈ ਸ਼ਰਧਾ ਅਤੇ ਉਤਸ਼ਾਹ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਦਾ ਧੰਨਵਾਦ …

Read More »

ਦਿੱਲੀ ਕਮੇਟੀ ਦੀਆਂ ਕੋਸ਼ਿਸ਼ਾਂ ਸਦਕਾ ਬਾਬਾ ਬੰਦਾ ਸਿੰਘ ਬਹਾਦਰ ਦਾ ਇਤਿਹਾਸ ਮੁੜ ਸੁਰਜੀਤ ਹੋਵੇਗਾ – ਜੀ.ਕੇ.

ਨਵੀਂ ਦਿੱਲੀ, 29 ਮਈ (ਅੰਮ੍ਰਿਤ ਲਾਲ ਮੰਨਣ)- ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਤੋਂ ਐਤਵਾਰ ਸਵੇਰੇ ਗੁਰਦੁਆਰਾ ਸ਼ਹੀਦੀ ਸਥਾਨ ਬਾਬਾ ਬੰਦਾ ਸਿੰਘ ਬਹਾਦਰ ਮਹਿਰੌਲੀ ਤਕ ਨਗਰ ਕੀਰਤਨ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਪਾਸੋਂ ਅਰਦਾਸ ਉਪਰੰਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਨਿਹੰਗ ਸਿੰਘ ਜਥੇਬੰਦੀ ਬਾਬਾ …

Read More »