Saturday, August 8, 2026

ਰਾਸ਼ਟਰੀ / ਅੰਤਰਰਾਸ਼ਟਰੀ

ਦਿੱਲੀ ਕਮੇਟੀ ਵੱਲੋਂ ਸਿੰਘੂ ਬਾਰਡਰ ਤੇ ਨਗਰ ਕੀਰਤਨ ਦਾ ਸ਼ਾਨਦਾਰ ਸੁਆਗਤ

ਨਵੀਂ ਦਿੱਲੀ, 29 ਮਈ (ਅੰਮ੍ਰਿਤ ਲਾਲ ਮੰਨਣ)- ਪੰਜਾਬ ਦੇ ਗੜ੍ਹੀ ਗੁਰਦਾਸਨੰਗਲ ਤੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂਂ ਸਜਾਏ ਗਏ ਨਗਰ ਕੀਰਤਨ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਨੀਵਾਰ ਸ਼ਾਮ ਨੂੰ ਸਿੰਘੂ ਬਾਰਡਰ ਪੁੱਜਣ ‘ਤੇ ਜੋਰਦਾਰ ਸੁਆਗਤ ਕੀਤਾ ਗਿਆ। ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਕਮੇਟੀ ਮੈਂਬਰਾਂ …

Read More »

ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ, ਮੱਧ ਪ੍ਰਦੇਸ਼ ਆਦਿ ਰਾਜਾਂ ਵਿੱਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਸਹਿਯੋਗ ਦਿੱਤਾ ਜਾਂਦਾ ਹੈ -ਰਾਣਾ

ਨਵੀਂ ਦਿੱਲੀ, 28 ਮਈ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਦਿੱਲੀ ਦੀਆਂ ਵੱਖ-ਵੱਖ ਬਸਤੀਆਂ ਤੋਂ ਇਲਾਵਾ ਦਿੱਲੀ ਤੋਂ ਬਾਹਰ, ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ, ਮੱਧ ਪ੍ਰਦੇਸ਼ ਆਦਿ ਰਾਜਾਂ ਵਿੱਚ ਸਿੱਖੀ ਦੇ ਪ੍ਰਚਾਰ-ਪਸਾਰ ਨੂੰ ਉਤਸ਼ਾਹਿਤ ਕਰਨ ਲਈ ਸਥਾਨਕ ਸਿੰਘ ਸਭਾਵਾਂ ਅਤੇ ਹੋਰ ਸਿੱਖ ਜਥੇਬੰਦੀਆਂ ਨੂੰ ਧਰਮ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਸਮਾਗਮਾਂ ਦਾ ਆਯੋਜਨ ਕਰਨ ਲਈ ਹਰ …

Read More »

ਦਿੱਲੀ ਕਮੇਟੀ ਨੇ ਦਿੱਲੀ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਪੜਾਉਣ ਦਾ ਰਾਹ ਕੀਤਾ ਪੱਧਰਾ – ਜੀ.ਕੇ

ਨਵੀਂ ਦਿੱਲੀ, 27 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬਸ਼ਧਕ ਕਮੇਟੀ ਵੱਲੋਂ ਦਿੱਲੀ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪਸ਼ਜਾਬੀ ਅਤੇ ਉਰਦੂ ਭਾਸ਼ਾ ਦੇ ਟੀਚਰਾਂ ਦੀ ਭਰਤੀ ਦੀ ਪਿਛਲੇ ਲਸ਼ਬੇ ਸਮੇਂ ਤੋਂ ਕੀਤੀ ਜਾ ਰਹੀ ਮਸ਼ਗ ਦੇੇ ਅੱਜ ਪੂਰਾ ਹੋਣ ਵੱਲ ਕਦਮ ਵਧਾ ਲਿਆ ਹੈ। ਇਹ ਦਾਅਵਾ ਕਮੇਟੀ ਪ੍ਰਧਾਨ ਮਨਜੀਤ ਸਿਸ਼ਘ ਜੀ.ਕੇ. ਨੇ ਅੱਜ ਕਮੇਟੀ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ …

Read More »

ਸ਼ਹੀਦੀ ਸ਼ਤਾਬਦੀ ਦੇ ਪ੍ਰੋਗਰਾਮਾਂ ਬਾਰੇ ਵਿਚਾਰ ਲਈ ਰਾਗੀ ਜੱਥਿਆਂ ਦੀ ਬੈਠਕ

ਨਵੀਂ ਦਿੱਲੀ, 27 ਮਈ (ਅੰਮ੍ਰਿਤ ਲਾਲ ਮੰਨਣ)- ਬਾਬਾ ਬੰਦਾ ਸਿੰਘ ਬਹਾਦਰ ਦੀ ਤੀਸਰੀ ਸ਼ਹੀਦੀ ਸ਼ਤਾਬਦੀ ਨੂੰ ਮਨਾਉਂਦਿਆਂ ਹੋਇਆਂ ਸਿੱਖੀ ਵਿੱਚ ਸ਼ਹਾਦਤ ਦੀ ਮਹਤੱਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਉਲੀਕੇ ਜਾ ਰਹੇ ਪ੍ਰੋਗਰਾਮਾਂ ਸੰਬੰਧੀ ਵਿਚਾਰ ਕਰਨ ਲਈ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸੇਵਾ ਨਿਭਾ ਰਹੇ ਸਮੂਹ ਕੀਰਤਨੀ …

Read More »

ਦਿੱਲੀ ਕਮੇਟੀ ਸਟਾਫ਼ ਦੇ ਵਿਵਹਾਰ ਨੂੰ ਸੰਗਤ ਪੱਖੀ ਬਣਾਉਣ ਲਈ ਲਗਾਈ ਗਈ ਕਾਰਜਸ਼ਾਲਾ

ਨਵੀਂ ਦਿੱਲੀ, 26 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਟਾਫ਼ ਨੂੰ ਚੰਗੀ ਬੋਲ ਬਾਣੀ ਜਰੀਏ ਸੰਗਤਾਂ ਨਾਲ ਗੱਲਬਾਤ ਕਰਨ ਦੀ ਪ੍ਰੇਰਣਾ ਦੇਣ ਲਈ ਕਮੇਟੀ ਵੱਲੋਂ ਕਮੇਟੀ ਸਟਾਫ਼ ਦੀ ਵਿਸ਼ੇਸ਼ ਕਾਰਜਸ਼ਾਲਾ ਲਗਾਈ ਗਈ। ਜਿਸ ਵਿਚ ਪ੍ਰੋਫੈਸਰ ਕੁਲਵਿੰਦਰ ਸਿੰਘ ਅਤੇ ਉਨਾਂ੍ਹ ਦੇ ਸਾਥੀ ਨੇ ਸਟਾਫ਼ ਨੂੰ ਸੰਗਤਾਂ ਨਾਲ ਮਿਠਬੋਲੜੀ ਭਾਸ਼ਾ ਵਿਚ ਗੱਲ ਕਰਨ ਦੇ ਸਟਾਫ਼ ਨਾਲ ਕਈ ਗੁਰ …

Read More »

ਦਿੱਲੀ ਕਮੇਟੀ ਸਟਾਫ਼ ਕ੍ਰਿਕਟ ਮੁਕਾਬਲੇ ਦੀ ਜੇਤੂ ਰਹੀ ਖਾਲਸਾ ਰਾਇਲ ਟੀਮ

ਨਵੀਂ ਦਿੱਲੀ, 26 ਮਈ (ਅੰਮ੍ਰਿਤ ਲਾਲ ਮੰਨਣ)- ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਮੇਟੀ ਸਟਾਫ਼ ਵਿਚਕਾਰ 20-20 ਕ੍ਰਿਕੇਟ ਮੁਕਾਬਲਾ ਕਰਵਾਇਆ ਗਿਆ।ਜਿਸ ਵਿਚ ਖਾਲਸਾ ਰਾਇਲ ਅਤੇ ਖਾਲਸਾ ਵਾਰੀਅਰ ਨਾਂ ਦੀਆਂ ਦੋ ਟੀਮਾਂ ਵਿਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਸੰਤ ਵਿਹਾਰ ਵਿਖੇ ਚਾਰ ਮੈਚ ਖੇਡੇ ਗਏ।20-20 ਮੈਂਚਾਂ ਦੀ ਇਸ ਸੀਰੀਜ਼ ਨੂੰ ਖਾਲਸਾ ਰੋਅਲ …

Read More »

ਸ੍ਰੀਲੰਕਾ ਦੀ ਅਧਿਕਾਰਤ ਵੈਬਸਾਈਟ ਪੰਜਾਬੀ ਵਿੱਚ ਪੜ੍ਹੀ ਜਾਣੀ ਸਿੱਖਾਂ ਲਈ ਮਾਣ ਵਾਲੀ ਗੱਲ- ਮੱਕੜ

ਅੰਮ੍ਰਿਤਸਰ 24 ਮਈ (ਗੁਰਪ੍ਰਤਿ ਸਿੰਘ) – ਸ੍ਰੀਲੰਕਾ ਸੈਰ ਸਪਾਟਾ ਵਿਕਾਸ ਅਥਾਰਟੀ ਦੀ ਅਧਿਕਾਰਤ ਵੈੱਬਸਾਈਟ ਪੰਜਾਬੀ ਵਿੱਚ ਪੜ੍ਹੀ ਜਾਣੀ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਦਿਆ ਕਿਹਾ ਕਿ ਇਕ ਪਾਸੇ ਜਿਥੇ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਗੁਆਂਢੀ ਰਾਜ ਹਰਿਆਣਾ ਵਿੱਚ ਪੰਜਾਬੀ ਭਾਸ਼ਾ ਨੂੰ ਪੂਰਾ …

Read More »

ਦਿੱਲੀ ਕਮੇਟੀ ਨੇ 29 ਮਈ ਦੇ ਨਗਰ ਕੀਰਤਨ ਦਾ ਰੂਟ ਐਲਾਨਿਆ

ਦਿੱਲੀ ਕਮੇਟੀ ਤੇ ਸ਼੍ਰੋਮਣੀ ਕਮੇਟੀ ਦੀ ਤਿਆਰੀਆਂ ਸਬੰਧੀ ਹੋਈ ਉੱਚ ਪੱਧਰੀ ਮੀਟਿੰਗ ਨਵੀਂ ਦਿੱਲੀ, 24 ਮਈ (ਅੰਮ੍ਰਿਤ ਲਾਲ ਮੰਨਣ) – ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋਣ ਵਾਲੇ ਸਮਾਗਮਾਂ ਦੀ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉ-ਚ ਪੱਧਰੀ ਮੀਟਿੰਗ ਹੋਈ ਜਿਸਦੀ ਪ੍ਰਧਾਨਗੀ ਦਿੱਲੀ ਕਮੇਟੀ ਪ੍ਰਧਾਨ …

Read More »

ਡੋਨਾਲਡ ਟ੍ਰੰਪ ਦੇ ਸਮਰਥਕ ਵੱਲੋਂ ਸਿੱਖ ਕੌਂਸਲਰ ਨੂੰ ਸੋਸ਼ਲ ਮੀਡੀਆ ‘ਤੇ ਅੱਤਵਾਦੀ ਕਹਿਣ ਦੀ ਕੀਤੀ ਨਿਖੇਧੀ

ਅੰਮ੍ਰਿਤਸਰ 23 ਮਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੀ ਉਮੀਦਵਾਰੀ ਦੇ ਦਾਅਵੇਦਾਰ ਡੋਨਾਲਡ ਟ੍ਰੰਪ ਦੇ ਇਕ ਸਮਰਥਕ ਵੱਲੋਂ ਅਮਰੀਕੀ ਮੂਲ ਦੇ ਸਿੱਖ ਕੌਂਸਲਰ ਸ. ਰਵਿੰਦਰ ਸਿੰਘ ਭੱਲਾ ਨੂੰ ਟਵੀਟਰ ਤੇ ‘ਅੱਤਵਾਦੀ’ ਕਹਿਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ …

Read More »

 ਢੱਡਰੀਆਂਵਾਲਾ ‘ਤੇ ਹਮਲਾ ਦਮਦਮੀ ਟਕਸਾਲ ਵਿਰੁੱਧ ਕੂੜ ਪ੍ਰਚਾਰ ਦਾ ਸਿੱਟਾ- ਗਿ: ਹਰਨਾਮ ਸਿੰਘ ਖ਼ਾਲਸਾ

ਕਿਹਾ ਟਕਸਾਲ ਜਥੇਬੰਦੀ ਨਾਲ ਸੰਬੰਧਿਤ ਸਿੰਘਾਂ ਦੀ ਪੈਰਵਾਈ ਫਰਜ਼ ਸਮਝ ਕੇ ਕਰੇਗੀ ਮਹਿਤਾ ਚੌਕ, 23 ਮਈ (ਜੋਗਿੰਦਰ ਸਿੰਘ ਮਾਣਾ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ ) ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਢੱਡਰੀਆਂਵਾਲਾ ‘ਤੇ ਬੀਤੇ ਦਿਨੀਂ ਹੋਏ ਹਮਲੇ ਪ੍ਰਤੀ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਉਕਤ ਹਮਲਾ ਢੱਡਰੀਆਂਵਾਲਾ ਵੱਲੋਂ ਲੰਮੇ ਸਮੇਂ ਤੋਂ ਦਮਦਮੀ …

Read More »