ਅੰਮ੍ਰਿਤਸਰ. 11 ਜਨਵਰੀ (ਪੰਜਾਬ ਪੋਸਟ ਬਿਊਰੋ) – ਸੈਂਕੜੇ ਦੀ ਗਿਣਤੀ ‘ਚ ਅੰਮ੍ਰਿਤ ਵੇਲੇ ਟਰੱਸਟ ਉਲਹਾਸ ਨਗਰ ਮੁੰਬਈ ਦੀਆਂ ਸਿੰਧੀ ਸੰਗਤਾਂ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।ਸੰਗਤਾਂ ਦੇ ਨਾਲ ਅੰਮ੍ਰਿਤ ਵੇਲਾ ਟਰੱਸਟ ਤੇ ਸੰਯੋਜਕ ਭਾਈ ਗੁਰਪ੍ਰੀਤ ਸਿੰਘ ਰਿੰਕੂ ਵੀਰ ਜੀ ਵੀ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲ ਕਰਦਿਆਂ ਰਿੰਕੂ ਨੇ ਦੱਸਿਆ ਕਿ ਮੁੰਬਈ ਦੇ ਉਲਹਾਸ ਨਗਰ ਵਿਚ ਵੱਡੀ ਗਿਣਤੀ ਵਿਚ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਤਿੰਨ ਬੱਚੀਆਂ ਦੀ ਪੜਾਈ ਲਈ ਡਿਪਟੀ ਕਮਿਸਨਰ ਦੇ ਐਨ.ਆਰ.ਆਈ ਦੋਸਤਾਂ ਦਿੱਤੀ 110000/- ਦੀ ਰਾਸ਼ੀ
ਭਵਿੱਖ ‘ਚ ਹਰ ਸੰਭਵ ਸਹਾਇਤਾ ਦਾ ਦਿੱਤਾ ਭਰੋਸਾ ਪਠਾਨਕੋਟ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਬੰਦੇ ਨੂੰ ਕਦੇ ਵੀ ਨਿਰਾਸ਼ ਨਹੀਂ ਹੋਣਾ ਚਾਹੀਦਾ ਅਗਰ ਅੱਜ ਕੋਈ ਮੁਸੀਬਤ, ਪ੍ਰੇਸਾਨੀ, ਕਿਸੇ ਤਰ੍ਹਾਂ ਦਾ ਕੋਈ ਦੁੱਖ ਜਿੰਦਗੀ ਵਿੱਚ ਪੈ ਜਾਂਦਾ ਹੈ ਤਾਂ ਉਸ ਪਰਮਾਤਮਾ ਨਾਲ ਨਰਾਜ਼ਗੀ ਜ਼ਾਹਿਰ ਨਹੀਂ ਕਰਨੀ ਚਾਹੀਦੀ, ਸਗੋਂ ਉਸ ਦਾ ਭਾਣਾ ਮੰਨ ਕੇ ਉਸ ਨੂੰ ਸਵੀਕਾਰ ਕਰੋ।ਮੁਸ਼ਕਲ ਦਾ ਕੋਈ ਨਾ …
Read More »ਪਿੰਗਲਵਾੜਾ ਮਾਨਾਂਵਾਲਾ ਬ੍ਰਾਂਚ ‘ਚ ਲੱਗੇਗੀ ਲਿਫਟ, ਪਰਵਾਸੀ ਬੀਬੀ ਜੈਂਡਰ ਕੌਰ ਨੇ ਕਰਵਾਈ ਸੇਵਾ
ਅੰਮ੍ਰਿਤਸਰ, 7 ਜਨਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਮਾਨਾਂਵਾਲਾ ਬ੍ਰਾਂਚ ਦੀ ਭਗਤ ਪੂਰਨ ਸਿੰਘ ਲਾਇਬ੍ਰੇਰੀ ਵਿਖੇ ਵਿਕਲਾਂਗ, ਅੰਗਹੀਣ ਅਤੇ ਬਜ਼ੁਰਗ ਨਿਵਾਸੀਆਂ ਵਾਸਤੇ ਪੜ੍ਹਨ ਲਈ ਨਿਸ਼ਕਾਮ ਸੇਵਾ ਕਰਨ ਆਈ ਪਰਵਾਸੀ ਬੀਬੀ ਜੈਂਡਰ ਕੌਰ ਵਲੋਂ ਲਿਫਟ ਦੀ ਸੇਵਾ ਕਰਵਾਈ ਗਈ।ਇਸ ਲਿਫਟ ਦਾ ਉਦਘਾਟਨ ਪਿੰਗਲਵਾੜਾ ਸੰਸਥਾ ਦੇ ਵਹੀਲ-ਚੇਅਰ ਉਪਰ ਚੱਲਦੇ ਮਰੀਜ਼ ਜਸਵੰਤ ਸਿੰਘ ਵਲੋਂ ਰਿਬਨ ਕੱਟ ਕੇ ਕੀਤਾ ਗਿਆ।ਸੰਸਥਾ ਪ੍ਰਧਾਨ ਡਾ. ਇੰਦਰਜੀਤ ਕੌਰ …
Read More »ਤੇਰਾ ਹੀ ਤੇਰਾ ਮੈਡੀਕੋਜ਼ ਚੰਡੀਗੜ੍ਹ ਪੁੱਜੇ ਭਾਈ ਹਜ਼ੂਰੀ ਰਾਗੀ ਸੁਖਜਿੰਦਰ ਸਿੰਘ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇਰਾ ਹੀ ਤੇਰਾ ਮੈਡੀਕੋਜ਼ ਸੈਕਟਰ 32 ਚੰਡੀਗੜ੍ਹ ਵਿਖੇ ਪੁੱਜੇ।ਉਨਾਂ ਸਟਾਫ਼ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਅਸ਼ੀਰਵਾਦ ਦਿੱਤਾ ਅਤੇ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ।ਇਸ ਸਮੇਂ ਭਾਈ ਭਾਈ ਸੁਖਜਿੰਦਰ ਸਿੰਘ ਨੂੰ ਐਚ.ਐਸ ਸੱਭਰਵਾਲ ਅਤੇ ਡੀ.ਪੀ. ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। (www.punjabpost.in)
Read More »ਮਾਤਾ ਹੀਰਾਬੇਨ ਮੋਦੀ ਨਮਿਤ ਅੰਮ੍ਰਿਤਸਰ ਵਿਖੇ ਕੀਰਤਨ ਤੇ ਅਰਦਾਸ
ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਹੀਰਾਬੇਨ ਮੋਦੀ ਜੀ ਨਮਿਤ ਅੰਮ੍ਰਿਤਸਰ ਵਿਖੇ ਕੀਰਤਨ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਛੇਵੀਂ ਪਾਤਿਸ਼ਾਹੀ ਰਣਜੀਤ ਐਵਿਨਿਊ ਵਿਖੇ ਹੋਏ ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ: ਜਗਮੋਹਨ ਸਿੰਘ ਰਾਜੂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।ਉਨਾਂ ਕਿਹਾ …
Read More »ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ 11 ਜਨਵਰੀ ਤੱਕ ਜਮ੍ਹਾਂ ਕਰਵਾ ਸਕਣਗੇ ਪਾਸਪੋਰਟ
ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਜਮ੍ਹਾਂ ਕਰਵਾਉਣ ਦੇ ਸਮੇਂ ਵਿੱਚ ਕੀਤਾ ਵਾਧਾ ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ) – ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਾਧਾ ਕੀਤਾ ਗਿਆ ਹੈ।ਹੁਣ ਸ਼ਰਧਾਲੂ 11 ਜਨਵਰੀ 2023 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ …
Read More »ਬਿਜਨੌਰ’ਚ ਸਿੱਖ ਨੌਜੁਆਨ ਦੇ ਕੇਸਾਂ ਤੇ ਕਕਾਰਾਂ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬਿਜਨੌਰ ਦੇ ਪਿੰਡ ਚੰਪਤਪੁਰ ’ਚ ਇਕ ਸਿੱਖ ਨੌਜੁਆਨ ਦੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੀ ਕਰੜੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਘੱਟਗਿਣਤੀ ਸਿੱਖਾਂ ਨਾਲ ਦੇਸ਼ ਅੰਦਰ ਵਧੀਕੀਆਂ ਹੋ ਰਹੀਆਂ ਹਨ।ਬਿਜਨੌਰ ਦੇ ਪਿੰਡ …
Read More »ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਜਲਦ ਬਣਨਗੀਆਂ ਫਾਸਟ ਟਰੈਕ ਅਦਾਲਤਾਂ- ਕੁਲਦੀਪ ਧਾਲੀਵਾਲ
ਕੈਬਨਿਟ ਮੰਤਰੀ ਨੇ ਸੁਣੀਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨ ਤਾਰਨ ਜ਼ਿਲਿਆਂ ਦੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਛੇਤੀ ਹੱਲ ਕਰਨ ਦੀ ਸਹੂਲਤ ਦੇਣ ਲਈ ਸੂਬੇ ਵਿੱਚ ਜਲਦ ਹੀ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ …
Read More »ਹਰਵਿੰਦਰ ਸਿੰਘ ਸੰਧੂ ਵਲੋਂ ਪ੍ਰਧਾਨ ਮੰਤਰੀ ਮੋਦੀ ਦੀ ਮਾਤਾ ਹੀਰਾਬੇਨ ਜੀ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਸ਼੍ਰੀਮਤੀ ਹੀਰਾਬੇਨ ਮੋਦੀ ਜੀ ਨੂੰ ਉਨ੍ਹਾਂ ਦੇ ਅਕਾਲ ਚਲਾਣੇ `ਤੇ ਭਾਜਪਾ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਜਿਲ੍ਹਾ ਭਾਜਪਾ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਸ੍ਰੀਮਤੀ ਹੀਰਾਬੇਨ ਮੋਦੀ ਨੂੰ ਆਪਣੇ ਵਲੋਂ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਨ।ਉਹਨਾਂ ਕਿਹਾ ਕਿ ਇਹ ਸਾਡੇ …
Read More »ਤੇਰਾ ਹੀ ਤੇਰਾ ਮੈਡੀਕੋਜ਼ ਪਹੁੰਚੇ ਭਾਈ ਤੇਜਿੰਦਰ ਸਿੰਘ ਸ਼ਿਮਲਾ
ਅੰਮ੍ਰਿਤਸਰ, 29 (ਸੁਖਬੀਰ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਈ ਤੇਜਿੰਦਰ ਸਿੰਘ ਸ਼ਿਮਲਾ ਵਾਲੇ ਤੇਰਾ ਹੀ ਤੇਰਾ ਮੈਡੀਕੋਜ਼ ਸੈਕਟਰ 32-ਸੀ ਚੰਡੀਗੜ੍ਹ ਵਿਖੇ ਸਟਾਫ਼ ਅਤੇ ਗਾਹਕਾਂ ਨੂੰ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦੇਣ ਲਈ ਪੁੱਜੇ।ਡੀ.ਪੀ ਸਿੰਘ ਚਾਵਲਾ ਸਾਬਕਾ ਸੀ.ਈ.ਓ ਗੁਰਦੁਆਰਾ ਬੋਰਡ ਸ੍ਰੀ ਹਜ਼ੂਰ ਸਾਹਿਬ ਅਤੇ ਇੰਚਾਰਜ਼ ਤੇਰਾ ਹੀ ਤੇਰਾ …
Read More »