Thursday, March 19, 2026

ਰਾਸ਼ਟਰੀ / ਅੰਤਰਰਾਸ਼ਟਰੀ

ਖੇਤਰੀ ਭਾਸ਼ਾਵਾਂ ਦੀ ਹੋਂਦ ਨੂੰ ਸਰਕਾਰੀ ਸਕੂਲਾਂ ਵਿੱਚ ਬਚਾਉਣ ਦਾ ਦਿੱਲੀ ਕਮੇਟੀ ਦਾ ਮੋਰਚਾ 17ਵੇਂ ਦਿਨ ਫ਼ਤਹਿ

ਨਵੀਂ ਦਿੱਲੀ, 21 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਰਕਾਰ ਵੱਲੋਂ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ 9ਵੀਂ ਜਮਾਤ ਤੋਂ ਖੇਤਰੀ ਭਾਸ਼ਾਵਾਂ ਪੜਾਉਣ ਤੇ ਲਗਾਈ ਗਈ ਰੋਕ ਨੂੰ ਵਾਪਸ ਲੈਣ ਨੂੰ ਦਿੱਲੀ ਸਰਕਾਰ ਦਾ ਅਧੂਰਾ ਯੂ-ਟਰਨ ਕਰਾਰ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਰਕਾਰ ਦੇ ਇਸ ਫੈਸਲੇ …

Read More »

ਆਮ ਆਦਮੀ ਪਾਰਟੀ ਦੀ ਸੰਤਰੂੰਧਨ ਬੈਲਜੀਅਮ ‘ਚ ਹੋਈ ਮੀਟਿੰਗ

ਬੈਲਜੀਅਮ, 19 ਮਈ (ਹਰਚਰਨ ਸਿੰਘ ਢਿੱਲੋਂ) – ਬੈਲਜੀਅਮ ਦੇ ਸੰਤਰੂੰਧਨ ਸ਼ਹਿਰ ਵਿਚ ਬੀਤੇ ਦਿਨੀ ਆਮ ਆਦਮੀ ਪਾਰਟੀ ਦੀ ਮੀਟਿੰਗ ਵਿਚ ਬੈਲਜੀਅਮ ਤੋ ਆਮ ਆਦਮੀ ਪਾਰਟੀ ਨੂੰ ਪਸੰਦ ਕਰਨ ਵਾਲੇ ਲੋਕਾਂ ਨੇ ਭਾਗ ਲਿਆ।ਇਸ ਮੀਟਿੰਗ ਵਿਚ ਭਾਗ ਲੈਣ ਵਾਲਿਆਂ ਵਿਚ ਕੁਲਵਿੰਦਰ ਸਿੰਘ ਕੁੱਕੀ, ਬਲਵਿੰਦਰ ਸਿੰਘ ਖੱਕ,ਸਤਿੰਦਰ ਸਿੰਘ, ਗੁਰਦਾਵਰ ਸਿੰਘ ਗਾਬਾ, ਹਰਦੀਪ ਸਿੰਘ, ਸਤਿੰਦਰ ਸਿੰਘ ,ਇੰਦਰਜੀਤ ਸਿੰਘ, ਰਨਵੀਰ ਸਿੰਘ, ਜਸਵਿੰਦਰ ਸਿੰਘ, ਯਾਦਵਿੰਦਰ …

Read More »

ਦਿੱਲੀ ਕਮੇਟੀ ਵਲੋਂ ਐਨ.ਡੀ.ਐਮ.ਸੀ ਨੂੰ ਗੁ: ਬੰਗਲਾ ਸਾਹਿਬ ਦੇ ਬਾਹਰ ਜਾਮ ਤੇ ਗੰਦਗੀ ਦੇ ਮੁੱਢ ਨੂੰ ਹਟਾਉਣ ਦੀ ਮੰਗ

ਨਵੀਂ ਦਿੱਲੀ, 20 ਮਈ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਬੰਗਲਾ ਸਾਹਿਬ ਦੇ ਅਸ਼ੋਕ ਰੋਡ ਵਾਲੇ ਮੁਖ ਗੇਟ ਦੇ ਨਾਲ ਬਣੇ ਕੂੜੇਦਾਨ, ਟਾੱਇਲੇਟ ਅਤੇ ਬਸ ਸਟਾਪ ਨੂੰ ਦੂਜੀ ਥਾਂ ਲੈ ਜਾਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵੀਂ ਦਿੱਲੀ ਨਗਰ ਕਾਉਂਸਿਲ (ਐਨ.ਡੀ.ਐਮ.ਸੀ.) ਤੋਂ ਮੰਗ ਕੀਤੀ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਐਨ.ਡੀ.ਐਮ.ਸੀ. ਚੇਅਰਮੈਨ ਨਰੇਸ਼ ਕੁਮਾਰ ਨੂੰ ਲਿੱਖੇ ਆਪਣੇ ਪੱਤਰ ਵਿਚ …

Read More »

ਡਾ: ਐਸ. ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ 11 ਪੰਜਾਬੀ ਮੌਤ ਦੇ ਮੂੰਹੋਂ ਬਚ ਕੇ ਘਰੀਂ ਪੁੱਜੇ

ਸਾਡੇ ਲਈ ਤਾਂ ਡਾ: ਓਬਰਾਏ ਹੀ ਰੱਬ ਬਣ ਬਹੁੜੇ -ਪ੍ਰਭਾਵਿਤ ਨੌਜਵਾਨ ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਕਤਲ ਦੇ ਇੱਕ ਮੁਕੱਦਮੇ ‘ਚ ਖਾੜੀ ਦੇ ਮੁਲਕ ਆਬੂਧਾਬੀ ਦੀ ਜੇਲ੍ਹ ‘ਚ ਫਾਂਸੀ ਦੇ ਤਖ਼ਤੇ ਨੇੜੇ ਪੁੱਜ ਚੁੱਕੇ 11 ਪੰਜਾਬੀ ਨੌਜਵਾਨ, ਨਾਮਵਰ ਸਮਾਜ ਸੇਵੀ, ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ: ਐਸ.ਪੀ .ਸਿੰਘ ਓਬਰਾਏ ਵੱਲੋਂ ਦੇ ਨਿੱਜੀ ਯਤਨਾਂ ਅਤੇ ਖਰਚ …

Read More »

ਪ੍ਰਧਾਨ ਮੰਤਰੀ ਮੱਕਾ ਯਾਤਰਾ ਦੌਰਾਨ ਗੁਰੂ ਨਾਨਕ ਸਾਹਿਬ ਨਾਲ ਜੁੜੇ ਅਸਥਾਨਾਂ ਦੀ ਭਾਲ ਲਈ ਸਹਿਯੋਗ ਦੇਣ -ਦਿੱਲੀ ਕਮੇਟੀ

ਨਵੀਂ ਦਿੱਲੀ, 19 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਜ਼ਵੀਜ ਇਰਾਨ ਯਾਤਰਾ ਤੋਂ ਪਹਿਲੇ ਪ੍ਰਧਾਨ ਮੰਤਰੀ ਨੂੰ ਵਿਸਤ੍ਰਿਤ ਪੱਤਰ ਭੇਜਿਆ ਹੈ। ਜਿਸ ਵਿਚ ਜੀ.ਕੇ. ਨੇ ਇਰਾਨ ਵਿਚ ਵੱਸਦੇ ਸਿੱਖਾਂ ਦੀਆਂ ਪਰੇਸ਼ਾਨੀਆਂ ਤੋਂ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਉਣ ਦੇ ਨਾਲ ਹੀ ਸ਼੍ਰੀ ਗੁਰੂ ਨਾਨਕ ਦੇਵ ਜੀ …

Read More »

ਸਿਰਸਾ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਨੂੰ ਪੰਜਾਬੀ ਵਿਚ ਪੱਤਰ ਲਿਖ ਕੇ ਖਾਲੀ ਟੀਚਰਾਂ ਦੀਆਂ ਅਸਾਮੀਆਂ ਭਰਨ ਦੀ ਕੀਤੀ ਮੰਗ

ਨਵੀਂ ਦਿੱਲੀ, 18 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਰਕਾਰ ਵੱਲੋਂ ਲਗਾਤਾਰ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਧੱਕੇ ਤੋਂ ਸੁਚੇਤ ਹੋ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਵਿਚ ਪੰਜਾਬੀ ਭਾਸ਼ਾ ਦੀ ਹੋਂਦ ਅਤੇ ਭਾਸ਼ਾ ਸਹਾਰੇ ਮਿਲਣ ਵਾਲੇ ਸਰਕਾਰੀ ਨੌਕਰੀਆਂ ਦੇ ਮੌਕੇ ਨੂੰ ਬਚਾਉਣ ਵਾਸਤੇ ਵਿਉਂਤਬੰਦੀ ਸ਼ੁਰੂ ਕਰ ਦਿੱਤੀ ਹੈ। ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ …

Read More »

ਦਿੱਲੀ ਕਮੇਟੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ 1984 ਸਿੱਖ ਕਤਲੇਆਮ ਦੀ ਮੁਆਫੀ ਮੰਗਣ ਦੀ ਦਿੱਤੀ ਸਲਾਹ

ਨਵੀਂ ਦਿੱਲੀ, 18 ਮਈ (ਅੰਮ੍ਰਿਤ ਲਾਲ ਮੰਨਣ) – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਾਮਾਗਾਟਾਮਾਰੂ ਕਾਂਡ ਤੇ ਅੱਜ ਕੈਨੇਡਾ ਦੀ ਸੰਸਦ (ਹਾਊਸ ਆੱਫ ਕਾੱਮਨਜ਼) ਵਿਚ ਮੁਆਫ਼ੀ ਮੰਗਣ ਦਾ ਹਵਾਲਾ ਦਿੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 1984 ਸਿੱਖ ਕਤਲੇਆਮ ਤੇ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਦੀ …

Read More »

ਦਿੱਲੀ ਕਮੇਟੀ ਦੇ ਇਟਾਰਸੀ ਗੁਰਮਤਿ ਸਮਾਗਮ ਵਿੱਚ 67 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ

ਨਵੀਂ ਦਿੱਲੀ, 17 ਮਈ (ਅੰਮ੍ਰਿਤ ਲਾਲ ਮੰਨਣ) –  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਮੱਧਪ੍ਰਦੇਸ਼ ਦੇ ਇਟਾਰਸੀ ਵਿੱਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ 67 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਗੁਰਦੁਆਰਾ ਗੁਰੂ ਨਾਨਕ ਸਭਾ, ਮਾਲਵੀਯਗੰਜ ਵਿਖੇ ਹੋਏ ਦੋ ਦਿਨੀਂ …

Read More »

ਸ਼ਹੀਦੀ ਸ਼ਤਾਬਦੀ ਤੇ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਦੀ ਲੜੀ ਦਾ ਨਾਂ ”ਦੇਗੋ ਤੇਗੋ ਫ਼ਤਹਿ ਮਾਰਚ” ਹੋਵੇਗਾ

ਨਵੀਂ ਦਿੱਲੀ, 17 ਮਈ (ਅੰਮ੍ਰਿਤ ਲਾਲ ਮੰਨਣ) – ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਦੀ ਲੜੀ ਦਾ ਨਾਂ ”ਦੇਗੋ ਤੇਗੋ ਫ਼ਤਹਿ ਮਾਰਚ” ਹੋਵੇਗਾ। ਇਸਦੇ ਨਾਲ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1-15 ਜੂਨ 2016 ਤਕ ਸਜਾਏ ਜਾਣ ਵਾਲੇ ਉਕਤ ਨਗਰ ਕੀਰਤਨਾਂ ਦਾ ਪ੍ਰਬੰਧ ਕਮੇਟੀ ਮੈਂਬਰ ਚਮਨ ਸਿੰਘ ਦੀ …

Read More »

ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਤੀਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ 28 ਮਈ ਨੂੰ

ਨਵੀਂ ਦਿੱਲੀ, 17 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਉਲੀਕੀ ਗਈ ਹੋਈ ਲੜੀ ਦੇ ਅਧੀਨ ਸ਼ਨੀਵਾਰ 28 ਮਈ ਸ਼ਾਮ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ …

Read More »