ਨਵੀਂ ਦਿੱਲੀ, 17 ਮਈ (ਅੰਮ੍ਰਿਤ ਲਾਲ ਮੰਨਣ) – ਪੰਜਾਬ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਮਨਾਉਣ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 25 ਕਰੋੜ ਰੁਪਏ ਦਿੱਤੇ ਜਾਣਗੇ। ਇਸ ਗੱਲ ਦਾ ਐਲਾਨ ਅੱਜ ਸੂਬੇ ਦੇ ਉਂਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਨੇ ਮਹਿਰੌਲੀ ਵਿਖੇ 7.5 ਏਕੜ ਦੇ ਵਿਸ਼ਾਲ ਪਾਰਕ ਵਿਚ ਦਿੱਲੀ ਕਮੇਟੀ ਵੱਲੋਂ ਉਸਾਰੀ ਜਾ ਰਹੀ ਯਾਦਗਾਰ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸਿਨਸਿਨਾਟੀ ਦੇ ਸੀਮਪੋਜ਼ੀਅਮ ਵਿਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ
ਡੇਟਨ, 16 ਮਈ (ਡਾ. ਚਰਨਜੀਤ ਸਿੰਘ ਗੁਮਟਾਲਾ)- ਗੁਰੂ ਨਾਨਕ ਸੁਸਾਇਟੀ ਗੁਰਦੁਆਰਾ ਸਿਨਸਿਨਾਟੀ ਵਿਚ 2016 ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ ਸੰਬੰਧੀ ਸਥਾਨਕ ਮੁਕਾਬਲੇ ਕਰਵਾਏ ਗਏ। ਇਸ ਵਿਚ 6 ਸਾਲ ਤੋਂ 22 ਸਾਲ ਦੇ 42 ਬੱਚਿਆਂ ਨੇ ਭਾਗ ਲਿਆ। ਇਨ੍ਹਾਂ ਵਿਚੋਂ 9 ਬੱਚੇ ਰਾਜ ਪੱਧਰੀ ਮੁਕਾਬਲਿਆਂ ਵਿਚ 18 ਜੂਨ ਨੂੰ ਕਲੀਵਲੈਂਡ ਵਿਚ ਭਾਗ ਲੈਣਗੇ। ਸਿਨਸਿਨਾਟੀ ਤੋਂ ਇਲਾਵਾ ਡੇਟਨ ਤੇ ਹੋਰ ਇਲਾਕੇ ਦੇ ਬੱਚਿਆਂ …
Read More »ਹਰਵਿੰਦਰ ਸਿੰਘ ਦੇ ਕੇਸਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ-ਸਰਨਾ
ਨਵੀਂ ਦਿੱਲੀ, 14 ਮਈ (ਅੰਮ੍ਰਿਤ ਲਾਲ ਮੰਨਣ) – ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਜੰਮੂ ਦੇ ਅਖਨੂਰ ਬੱਸ ਸਟੈਂਡ ‘ਤੇ ਇੱਕ ਸਿੱਖ ਨੌਜਵਾਨ ਹਰਵਿੰਦਰ ਸਿੰਘ ਦੀ ਦੋ ਸਕੇ ਭਰਾਵਾਂ ਸੰਨੀ ਗੁਪਤਾ ਤੇ ਬੰਨੀ ਗੁਪਤਾ ਵੱਲੋ ਕੇਸਾਂ ਤੋ ਫੜ ਕੇ ਸ਼ਰੇਆਮ ਬੇਸ ਬਾਲ ਨਾਲ ਛੱਲੀਆ ਵਾਂਗ ਕੁੱਟ ਮਾਰ ਕੀਤੇ ਜਾਣ ਦਾ ਕਰੜਾ ਨੋਟਿਸ ਲੈਦਿਆ ਚਿਤਾਵਨੀ ਦਿੱਤੀ ਹੈ ਕਿ …
Read More »ਅਖਨੂਰ ਵਿੱਚ ਸਿੱਖ ਨੌਜਵਾਨ ਨਾਲ ਮਾਰਕੁੱਟ ਦੇ ਦੋਸ਼ੀਆਂ ਖਿਲਾਫ਼ ਦਿੱਲੀ ਕਮੇਟੀ ਨੇ ਟਾਡਾ ਲਗਾਉਣ ਦੀ ਕੀਤੀ ਮੰਗ
ਜੀ.ਕੇ ਨੇ ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਨੂੰ ਭੇਜਿਆ ਸ਼ਿਕਾਇਤੀ ਪੱਤਰ ਨਵੀਂ ਦਿੱਲੀ, 14 ਮਈ (ਅੰਮ੍ਰਿਤ ਲਾਲ ਮੰਨਣ)- ਸ਼ੋਸਲ ਮੀਡੀਆ ‘ਤੇ ਸਿੱਖ ਨੌਜਵਾਨ ਹਰਵਿੰਦਰ ਸਿੰਘ ਨੂੰ ਸਥਾਨਕ ਸ਼ਿਵ ਸੈਨਾ ਆਗੂਆਂ ਵੱਲੋਂ ਜੰਮੂ ਦੇ ਅਖਨੂਰ ਵਿਖੇ ਬੁਰੀ ਤਰ੍ਹਾਂ ਮਾਰਪੀਟ ਕਰਨ ਦੀ ਵਾਇਰਲ ਹੋਈ ਵੀਡੀਓ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਾਰ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ …
Read More »ਸਿੱਖ ਨੌਜਵਾਨ ਦੇ ਕੇਸਾਂ ਦੀ ਬੇਅਦਬੀ ਅਸਹਿ – ਰਾਣਾ
ਨਵੀਂ ਦਿੱਲੀ, 14 ਮਈ (ਅੰਮ੍ਰਿਤ ਲਾਲ ਮੰਨਣ)- ਸੋਸ਼ਲ ਮੀਡੀਆ ਪੁਰ ਵਾਇਰਲ ਹੋਈ ਵੀਡੀਓ, ਜੋ ਜੰਮੂ-ਕਸ਼ਮੀਰ ਦੇ ਆਰ ਐਸ ਪੁਰਾ ਦੀ ਦਸੀ ਜਾਂਦੀ ਹੈ, ਵਿੱਚ ਕੁਝ ਗੈਰ-ਸਿੱਖ ਨੌਜਵਾਨਾਂ ਵਲੋਂ ਸਿੱਖ ਨੌਜਵਾਨ ਨੂੰ ਕੇਸਾਂ ਤੋਂ ਫੜ, ਉਸਦੀ ਬੁਰੀ ਤਰ੍ਹਾਂ ਮਾਰ-ਕੁਟ ਕੀਤੀ ਜਾ ਰਹੀ ਹੈ, ਸਿੱਖ ਭਾਈਚਾਰੇ ਵਿੱਚ ਤਿੱਖਾ ਰੋਸ ਤੇ ਗੁੱਸਾ ਪੈਦਾ ਕਰਨ ਦਾ ਕਾਰਣ ਬਣ ਰਹੀ ਹੈ। ਧਰਮ ਪ੍ਰਚਾਰ ਕਮੇਟੀ (ਦਿ. …
Read More »ਸਿਰਸਾ ਨੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਨਵੀਂ ਦਿੱਲੀ, 14 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਮਹਿਰੌਲੀ ਵਿਖੇ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਵਿਕਸਿਤ ਕੀਤੇ ਜਾ ਰਹੇ ਯਾਦਗਾਰ ਰੂਪੀ ਪਾਰਕ ਵਿਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ।ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਾਬਾ ਬੰਦਾ ਸਿੰਘ ਬਹਾਦਰ …
Read More »ਅਖਨੂਰ ਵਿੱਚ ਸਿੱਖ ਨੌਜਵਾਨ ਨਾਲ ਮਾਰਕੁੱਟ ਦੇ ਦੋਸ਼ੀਆਂ ਖਿਲਾਫ਼ ਦਿੱਲੀ ਕਮੇਟੀ ਨੇ ਟਾਡਾ ਲਗਾਉਣ ਦੀ ਕੀਤੀ ਮੰਗ
ਜੀ.ਕੇ ਨੇ ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਨੂੰ ਭੇਜਿਆ ਸ਼ਿਕਾਇਤੀ ਪੱਤਰ ਨਵੀਂ ਦਿੱਲੀ, 14 ਮਈ (ਅੰਮ੍ਰਿਤ ਲਾਲ ਮੰਨਣ)- ਸ਼ੋਸਲ ਮੀਡੀਆ ‘ਤੇ ਸਿੱਖ ਨੌਜਵਾਨ ਹਰਵਿੰਦਰ ਸਿੰਘ ਨੂੰ ਸਥਾਨਕ ਸ਼ਿਵ ਸੈਨਾ ਆਗੂਆਂ ਵੱਲੋਂ ਜੰਮੂ ਦੇ ਅਖਨੂਰ ਵਿਖੇ ਬੁਰੀ ਤਰ੍ਹਾਂ ਮਾਰਪੀਟ ਕਰਨ ਦੀ ਵਾਇਰਲ ਹੋਈ ਵੀਡੀਓ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਾਰ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ …
Read More »ਸਿੱਖ ਨੌਜਵਾਨ ਦੇ ਕੇਸਾਂ ਦੀ ਬੇਅਦਬੀ ਅਸਹਿ – ਰਾਣਾ
ਨਵੀਂ ਦਿੱਲੀ, 14 ਮਈ (ਅੰਮ੍ਰਿਤ ਲਾਲ ਮੰਨਣ)- ਸੋਸ਼ਲ ਮੀਡੀਆ ਪੁਰ ਵਾਇਰਲ ਹੋਈ ਵੀਡੀਓ, ਜੋ ਜੰਮੂ-ਕਸ਼ਮੀਰ ਦੇ ਆਰ ਐਸ ਪੁਰਾ ਦੀ ਦਸੀ ਜਾਂਦੀ ਹੈ, ਵਿੱਚ ਕੁਝ ਗੈਰ-ਸਿੱਖ ਨੌਜਵਾਨਾਂ ਵਲੋਂ ਸਿੱਖ ਨੌਜਵਾਨ ਨੂੰ ਕੇਸਾਂ ਤੋਂ ਫੜ, ਉਸਦੀ ਬੁਰੀ ਤਰ੍ਹਾਂ ਮਾਰ-ਕੁਟ ਕੀਤੀ ਜਾ ਰਹੀ ਹੈ, ਸਿੱਖ ਭਾਈਚਾਰੇ ਵਿੱਚ ਤਿੱਖਾ ਰੋਸ ਤੇ ਗੁੱਸਾ ਪੈਦਾ ਕਰਨ ਦਾ ਕਾਰਣ ਬਣ ਰਹੀ ਹੈ। ਧਰਮ ਪ੍ਰਚਾਰ ਕਮੇਟੀ (ਦਿ. …
Read More »ਪੁਲਿਸ ਲਾਈਨ ਗੁਰੂ ਤੇਗ ਬਹਾਦਰ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
ਨਵੀਂ ਦਿੱਲੀ, 13 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਉਲੀਕੀ ਗਈ ਹੋਈ ਲੜੀ ਦੇ ਅਧੀਨ, ਸ਼ਨੀਵਾਰ, 14 ਮਈ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪੁਲਿਸ ਲਾਈਨ, …
Read More »ਭਾਈ ਸਾਹਿਬ ਭਾਈ ਨੰਦ ਲਾਲ ਜੀ ਗੋਯਾ ਦੀ ਯਾਦ ਵਿੱਚ ਗੁ: ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
ਨਵੀਂ ਦਿੱਲੀ, 13 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਸਿੰਘ ਸਭਾ ਗ੍ਰੇਟਰ ਕੈਲਾਸ਼ ਪਾਰਟ-2 ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿੰਨ ਸੇਵਕ ਅਤੇ ਦਸਮੇਸ਼ ਜੀ ਦੇ ਦਰਬਾਰੀ ਕਵੀਆਂ ਦੇ ਸਿਰਤਾਜ ਭਾਈ ਸਾਹਿਬ ਭਾਈ ਨੰਦ ਲਾਲ ਜੀ ਗੋਯਾ ਦੀ ਮਿੱਠੀ ਯਾਦ ਵਿੱਚ ਐਤਵਾਰ, 15 ਮਈ ਸ਼ਾਮ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ …
Read More »
Punjab Post Daily Online Newspaper & Print Media