ਨਵੀਂ ਦਿੱਲੀ, 13 ਮਈ (ਅੰਮ੍ਰਿਤ ਲਾਲ ਮੰਨਣ)- ਪੀਲੀਭੀਤ ਜੇਲ ਵਿਚ 1994 ਵਿੱਚ ਜੇਲ ਪ੍ਰਸ਼ਾਸਨ ਵੱਲੋਂ ਮਾਰੇ ਗਏ 7 ਸਿੱਖ ਕੈਦੀਆਂ ਦਾ ਮਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਪਰੀਮ ਕੋਰਟ ਵਿਚ ਜਨਹਿਤ ਯਾਚਿਕਾ ਰਾਹੀਂ ਚੁੱਕੇਗੀ। ਇਸ ਘਟਨਾ ਦੌਰਾਨ ਜੇਲ ਵਿਚ ਬੰਦ ਰਹੇ ਤ੍ਰਿਲੋਕ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਗੱਲ ਦਾ ਐਲਾਨ ਕੀਤਾ। ਦਰਅਸਲ ਤ੍ਰਿਲੋਕ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਦਿੱਲੀ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਵਿਲੱਖਣ ਸ਼ਖਸੀਅਤ ਬਾਰੇ ਸੈਮੀਨਾਰ
ਨਵੀਂ ਦਿੱਲੀ, 13 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ਼ ਅਦਾਰੇ ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟਡੀਜ਼ ਵੱਲੋਂ ਕਰਵਾਏ ਜਾਂਦੇ ਮਹੀਨਾਵਾਰੀ ਲੜੀਵਾਰ ਸੈਮੀਨਾਰ ਤਹਿਤ ਇਸ ਵਾਰ ਬਾਬਾ ਬੰਦਾ ਸਿੰਘ ਬਹਾਦਰ ਦੀ ਵਿਲੱਖਣ ਸ਼ਖਸੀਅਤ ਬਾਰੇ ਸੈਮੀਨਾਰ ਕਰਵਾਇਆ ਗਿਆ। ਉੱਘੇ ਸਿੱਖ ਇਤਿਹਾਸਕਾਰ ਡਾ. ਪ੍ਰਿਥੀਪਾਲ ਸਿੰਘ ਕਪੂਰ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਨਿਵੇਕਲੀ ਸ਼ਹਾਦਤ ਦੀ ਸਿੱਖ ਫਲਸਫ਼ੇ ਅਤੇ …
Read More »ਦਿੱਲੀ ਹਾਈਕੋਰਟ ਵਲੋਂ ਗੁ: ਸੀਸ਼ ਗੰਜ ਸਾਹਿਬ ਮਸਲੇ ‘ਤੇ ਦਿੱਲੀ ਸਰਕਾਰ ਨੂੰ ਤੁਰੰਤ ਜਵਾਬ ਦਾਇਰ ਕਰਨ ਦੀ ਹਦਾਇਤ
ਨਵੀਂ ਦਿੱਲੀ, 12 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਹਾਈ ਕੋਰਟ ਨੇ ਅੱਜ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਦੇ ਪਿਆਊ ਅਤੇ ਭਾਈ ਮਤੀ ਦਾਸ ਚੌਂਕ ਬਾਰੇ ਦਿੱਲੀ ਸਰਕਾਰ ਵੱਲੋਂ ਕੋਈ ਜਵਾਬ ਦਾਖ਼ਿਲ ਨਾ ਕਰਨ ਤੇ ਦਿੱਲੀ ਸਰਕਾਰ ਨੂੰ ਫਟਕਾਰ ਲਗਾਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਗੱਲ ਦੀ ਜਾਣਕਾਰੀ ਦਿੱਲੀ ਹਾਈਕੋਰਟ …
Read More »ਕੁਮਾਰ ਵਿਸ਼ਵਾਸ ਨਸ਼ਿਆਂ ਦੇ ਨਾਂ ਤੇ ਪੰਜਾਬ ਨੂੰ ਬਦਨਾਮ ਕਰਨ ਤੋਂ ਪਹਿਲਾ ਦਿੱਲੀ ਬਾਰੇ ਸੋਚਣ- ਪਰਮਿੰਦਰਪਾਲ ਸਿੰਘ
ਨਵੀਂ ਦਿੱਲੀ, 12 ਮਈ (ਅੰਮ੍ਰਿਤ ਲਾਲ ਮੰਨਣ)- ਆਮ ਆਦਮੀ ਪਾਰਟੀ ਦੇ ਆਗੂ ਕੁਮਾਰ ਵਿਸ਼ਵਾਸ ਵੱਲੋਂ ਪੰਜਾਬ ਵਿੱਚ ਨਸ਼ਿਆਂ ਬਾਰੇ ਕੱਢੇ ਗਏ ਗੀਤ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਆਮ ਆਦਮੀ ਪਾਰਟੀ ਦੀ ਸਿੱਖ ਵਿਰੋਧੀ ਮਾਨਸਿਕਤਾ ਨਾਲ ਜੋੜਿਆ ਹੈ।ਦਲ ਦੇ ਬੁਲਾਰੇ ਪਰਮਿੰਦਰਪਾਲ ਸਿੰਘ ਨੇ ਵਿਸ਼ਵਾਸ ਨੂੰ ਪੰਜਾਬ ਦੇ ਨਸ਼ਿਆਂ ਦੀ ਗੱਲ ਕਰਨ ਤੋਂ ਪਹਿਲਾਂ ਦਿੱਲੀ ਵਿਖੇ ਖੁਲੇ ਆਮ ਵਿੱਕ ਰਹੇ …
Read More »ਦਿੱਲੀ ਕਮੇਟੀ ਨੇ ਕੇਜਰੀਵਾਲ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦਰਜ਼ ਕਰਵਾਇਆ ਮੁਕਦਮਾ
ਨਵੀਂ ਦਿੱਲੀ, 11 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਰਕਾਰ ਦੇ ਲੋਕ ਉਸਾਰੀ ਵਿਭਾਗ ਅਤੇ ਸ਼ਾਹਜਹਾਨਾਬਾਦ ਰੀਡਿਵਲੇਪਮੇਂਟ ਕਾਰਪੋਰੇਸ਼ਨ ਵੱਲੋਂ ਦਿੱਲੀ ਹਾਈ ਕੋਰਟ ਵਿਚ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਚ ਗੈਰਕਾਨੂੰਨੀ ਨਿਰਮਾਣ ਦੇ ਨਾਂ ਤੇ ਪੇਸ਼ ਕੀਤੇ ਗਏ ਤੱਥਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਮਰਾਹਪਕੁੰਨ ਅਤੇ ਝੂਠਾ ਦੱਸਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ …
Read More »ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ 11 ਖਿਡਾਰੀ ਕੌਮਾਂਤਰੀ ਪੱਧਰ ‘ਤੇ ਟੀ-20 ਮੈਚ ਖੇਡਣ ਲਈ ਗਏ ਨੇਪਾਲ
ਨਵੀਂ ਦਿੱਲੀ, 10 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਮੇਟੀ ਸਕੂਲਾਂ ਦੇ ਬੱਚਿਆਂ ਨੂੰ ਖੇਡਾਂ ਵਿਚ ਉਤਸਾਹਿਤ ਕਰਨ ਦੇ ਨਤੀਜੇ ਹੁਣ ਕੌਮਾਂਤਰੀ ਪੱਧਰ ‘ਤੇ ਵੀ ਨਜ਼ਰ ਆਉਣ ਲੱਗ ਪਏ ਹਨ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਵਿਹਾਰ ਸਕੂਲ ਦੇ 11 ਖਿਡਾਰੀਆਂ ਦੀ ਚੋਣ ਭਾਰਤੀ ਟੈਨਿਸ ਬਾੱਲ ਕ੍ਰਿਕਟ ਫੈਡਰੇਸ਼ਨ ਵੱਲੋਂ ਨੇਪਾਲ ਵਿਖੇ ਹੋ ਰਹੇ ਏਸ਼ੀਅਨ ਟੈਨਿਸ ਬਾੱਲ ਕ੍ਰਿਕਟ …
Read More »ਦਿੱਲੀ ਕਮੇਟੀ ਨੇ ਸਰਨਾ ‘ਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਨੀਂਵਾ ਵਿਖਾਉਣ ਦੀ ਨੀਤੀ ਤੇ ਚੱਲਣ ਦਾ ਲਗਾਇਆ ਦੋਸ਼
ਨਵੀਂ ਦਿੱਲੀ, 10 ਮਈ (ਅੰਮ੍ਰਿਤ ਲਾਲ ਮੰਨਣ)- ਸ਼੍ਰੀ ਅਕਾਲ ਤਖਤ ਸਾਹਿਬ ਨੂੰ ਚੁਨੌਤੀ ਦੇ ਕੇ ਬੀਤੇ ਵਰ੍ਹੇ ਬੁਲਾਏ ਗਏ ਸਰਬਤ ਖਾਲਸਾ ਵਿੱਚ ਚੁਣੇ ਗਏ ਜਥੇਦਾਰਾਂ ਦੀ ਦਿੱਲੀ ਫੇਰੀ ਵਿਵਾਦਾਂ ਵਿਚ ਆ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਆਮ ਆਦਮੀ ਪਾਰਟੀ ਦੇ ਸਮਰਥਕ ਪੰਥਕ ਸੇਵਾ ਦਲ ਦੇ ਆਗੂਆਂ ਵੱਲੋਂ ਜਥੇਦਾਰਾਂ ਦਾ ਕੀਤਾ ਗਿਆ …
Read More »ਦਿੱਲੀ ਕਮੇਟੀ ਪੀਲੀਭੀਤ ਜੇਲ ਵਿੱਚ ਮਾਰੇ ਗਏ 7 ਸਿੱਖ ਕੈਦੀਆਂ ਤੇ ਮਸਲੇ ‘ਤੇ ਕਾਨੂੰਨੀ ਲੜਾਈ ਲੜੇਗੀ – ਜੀ.ਕੇ
ਨਵੀਂ ਦਿੱਲੀ, 9 ਮਈ (ਅੰਮ੍ਰਿਤ ਲਾਲ ਮੰਨਣ)- ਪੀਲੀਭੀਤ ਵਿਖੇ 1994 ਵਿਚ ਜੇਲ ਵਿਚ ਬੰਦ 7 ਸਿੱਖ ਕੈਦੀਆਂ ਨੂੰ ਜੇਲ ਸਟਾਫ਼ ਵੱਲੋਂ ਬੁਰੀ ਤਰ੍ਹਾਂ ਕੁੱਟ ਕੁੱਟ ਕੇ ਮਾਰ ਕਰਕੇ ਜਾਨ ਤੋਂ ਮਾਰਨ ਦਾ ਖੁਲਾਸਾ ਮੀਡੀਆ ਰਿਪੋਰਟਾਂ ਵਿਚ ਆਉਣ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਨੂੰਨੀ ਤੌਰ ਤੇ ਮਸਲੇ ਨੂੰ ਚੁੱਕਣ ਦਾ ਫੈਸਲਾ ਲਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ …
Read More »ਦਿੱਲੀ ਵਿੱਚ ਜੂਨ ਮਹੀਨੇ ਸਥਾਪਿਤ ਹੋਵੇਗਾ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ
ਨਵੀਂ ਦਿੱਲੀ, 9 ਮਈ (ਅੰਮ੍ਰਿਤ ਲਾਲ ਮੰਨਣ)- ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਮੌਕੇ ਮਹਿਰੌਲੀ ਵਿਖੇ ਸਥਾਪਿਤ ਹੋਣ ਵਾਲਾ ਬੁੱਤ ਲਗਭਗ ਆਪਣੀ ਉਸਾਰੀ ਦੇ ਅੰਤਿਮ ਪੜਾਅ ਵਿੱਚ ਹੈ। 7.5 ਏਕੜ ਦੇ ਪਾਰਕ ਵਿਚ ਕੁਤੁੱਬ ਮੀਨਾਰ ਦੇ ਨੇੜੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਾਦਗਾਰ ਦੇ ਰੂਪ ਵਿਚ ਵਿਕਸਿਤ ਕੀਤੇ ਜਾ ਰਹੇ ਉਕਤ ਪਾਰਕ ਵਿਚ ਅਗਲੇ ਮਹੀਨੇ ਇਸ ਨੂੰ …
Read More »ਸੈਲਾਨੀਆਂ ਲਈ ਫ੍ਰੀ ਗਾਈਡ ਟੂਰਿਜ਼ਮ ਦਫਤਰ ਦਾ ਹੋਇਆ ਸ਼ੁਭਾਅਰੰਭ
ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ ਸੱਗੂ)- ਫ੍ਰੀ ਗਾਈਡ ਟੂਰਿਜ਼ਮ ਇਨਫੋ ਇਨ ਅੰਮ੍ਰਿਤਸਰ ਦਫਤਰ ਦਾ ਸ਼ੁਭਅਰੰਭ ਅੱਜ ਤੋਂ ਘੰਟਾਘਰ ਮਾਰਕੀਟ ਨਜ਼ਦੀਕ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਗਿਆ।ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਇਹ ਦਫਤਰ ਬਹੁਤ ਹੀ ਮਦਦਗਾਰ ਸਾਬਤ ਹੋਵੇਗਾ। ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਨਿਸ਼ਕਾਮ ਸੇਵਾ ਸਭਾ ਦੇ ਪ੍ਰਬੰਧਾਂ ਹੇਠ ਚੱਲਣ ਵਾਲੇ ਦਫਤਰ ਵਿਖੇ ਅੱਜ ਸ਼੍ਰੀ …
Read More »
Punjab Post Daily Online Newspaper & Print Media