ਬੈਲਜੀਅਮ, 8 ਮਈ (ਹਰਚਰਨ ਸਿੰਘ ਢਿੱਲੋਂ)- ਪੰਜਵੇ ਪਾਤਿਸ਼ਾਹ ਗੁਰੂ ਅਰਜਨ ਦੇਵ ਜੀ ਵਲੋ ਸਤਿਕਾਰੇ ਅਤੇ ਛੇਵੇ ਪਾਤਿਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਵਲੋ ਮਹਾਨ ਸੇਵਾ ਦਾ ਦਰਜਾ ਬਿੱਦੀ ਚੰਦ ਛੀਨਾ ਗੁਰੂ ਕਾ ਸੀਨਾ ਨਾਲ ਨਿਵਾਜੇ ਹੋਏ ਬਾਬਾ ਬਿੱਧੀ ਚੰਦ ਜੀ ਨਿਹੰਗ ਸਿੰਘ ਸੰਪ੍ਰਦਾ ਦੇ 12ਵੇਂ ਜਾਨਸ਼ੀਨ ਬਾਬਾ ਅਵਤਾਰ ਸਿੰਘ 15 ਮਈ ਤੱਕ ਯੂ. ਕੇ ਵੱਖ ਵੱਖ ਗੁਰੁ ਘਰਾਂ ਅਤੇ ਸੰਗਤਾਂ ਦੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਪੱਛਮ ਵਿਹਾਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅੱਜ
ਨਵੀਂ ਦਿੱਲੀ, 7, ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਉਲੀਕੀ ਗਈ ਹੋਈ ਲੜੀ ਦੇ ਅਧੀਨ, ਐਤਵਾਰ, 8 ਮਈ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ …
Read More »ਬੀਬੀ ਮਨਸਾ ਦੇਵੀ ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਐਤਵਾਰ
ਨਵੀਂ ਦਿੱਲੀ, 7, ਮਈ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਅਮਰ ਦਾਸ ਜੀ ਦੇ ਮਹਿਲ ਬੀਬੀ ਮਨਸਾ ਦੇਵੀ ਜੀ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ 8 ਮਈ ਨੂੰ ਸਵੇਰੇ 9 ਵਜੇ ਤੋਂ ਦੁਪਹਿਰ …
Read More »’84 ਸਿੱਖ ਕਤਲੇਆਮ ਵਿੱਚ ਟਾਈਟਲਰ ਦੀ ਭੂਮਿਕਾ ਤੇ ਕਸੇ ਕਾਨੂੰਨੀ ਸ਼ਿਕੰਜੇ ਦੀ ਦਿੱਲੀ ਕਮੇਟੀ ਨੇ ਜਥੇਦਾਰ ਨੂੰ ਦਿੱਤੀ ਜਾਣਕਾਰੀ
ਨਵੀਂ ਦਿੱਲੀ, 6 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਇੱਕ ਵੱਫ਼ਦ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਕਾਂਗਰਸ ਆਗੂ ਜਗਦੀਸ਼ ਟਾਈਟਲਰ ਵੱਲੋਂ ਜਥੇਦਾਰ ਨੂੰ ਮਿਲਣ ਦੀ ਕੀਤੀ ਗਈ ਪੇਸ਼ਕਸ਼ ਦੇ ਸਾਹਮਣੇ ਆਏ ਖੁਲਾਸੇ ਨੂੰ ਲੈ ਕੇ ਮੁਲਾਕਾਤ ਕੀਤੀ। ਦਿੱਲੀ …
Read More »ਬਾਬਾ ਬੰਦਾ ਸਿੰਘ ਬਹਾਦਰ ਦੀ ਜਨਮ ਭੂਮੀ ਜੰਮੂ ਵਿਖੇ ਤੀਜੀ ਸ਼ਹੀਦੀ ਸ਼ਤਾਬਦੀ ਸਮਾਗਮ ਸ਼ਨੀਵਾਰ
ਨਵੀਂ ਦਿੱਲੀ, 5 ਮਈ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਅਰੰਭੀ ਗਈ ਹੋਈ ਲੜੀ ਨੂੰ ਅਗੇ ਵਧਾਉਂਦਿਆਂ, ਇਸ ਸ਼ਨੀਵਾਰ 7, ਮਈ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਜਨਮ ਭੂਮੀ, ਜੰਮੂ ਵਿੱਖੇ ਮਹੰਤ ਬਚਿੱਤਰ …
Read More »ਜੀ.ਕੇ ਵਲੋਂ ਖ਼ੇਤਰੀ ਭਾਸ਼ਾਵਾਂ ਨੂੰ ਦਿੱਲੀ ਦੇ ਸਰਕਾਰੀ ਸਕੂਲਾਂ ਤੋਂ ਹਟਾਉਣ ਦਾ ਵਿਰੋਧ
ਨਵੀਂ ਦਿੱਲੀ, 4 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਰਕਾਰ ਵੱਲੋਂ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਨੌਵੀਂ ਜਮਾਤ ਵਿਚ ਛੇਵੇਂ ਵਿਸ਼ੇ ਦੇ ਤੌਰ ਤੇ ਪੜਾਈ ਜਾਉਂਦੀਆਂ ਖੇਤਰੀ ਭਾਸ਼ਾਵਾਂ ਨੂੰ ਹਟਾਕੇ ਕਿੱਤਾ ਮੁੱਖੀ ਕੋਰਸ ਲਾਜ਼ਮੀ ਤੌਰ ਤੇ ਲੈਣ ਦੇ ਸਕੂਲਾਂ ਨੂੰ ਦਿੱਤੇ ਗਏ ਹੁਕਮਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਦਰਅਸਲ 5 ਅਪ੍ਰੈਲ 2016 ਨੂੰ ਦਿੱਲੀ ਸਰਕਾਰ ਦੇ ਕਿੱਤਾ ਮੁੱਖੀ ਸ਼ਿੱਖਿਆ ਵਿਭਾਗ …
Read More »ਦਿੱਲੀ ਕਮੇਟੀ ਨੇ ਸਰਨਾ ‘ਤੇ ਕੀਤਾ ਪਲਟਵਾਰ
ਨਵੀਂ ਦਿੱਲੀ, 3 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਕਮੇਟੀ ਨੇ ਤੱਥਾਂ ਦੇ ਆਧਾਰ ਤੇ ਬਿਆਨਬਾਜ਼ੀ ਕਰਨ ਦੀ ਨਸੀਹਤ ਦਿੱਤੀ ਹੈ।ਕਮੇਟੀ ਦੇ ਬੁਲਾਰੇ ਪਰਮਿੰਦਰਪਾਲ ਸਿੰਘ ਨੇ ਸਰਨਾ ਨੂੰ ਅੱਧਾ ਸੱਚ ਲੁਕਾਉਣ ਦੀ ਆਪਣੀ ਆਦਤ ਵਿਚ ਸੁਧਾਰ ਕਰਨ ਦੀ ਅਪੀਲ ਕੀਤੀ ਹੈ। ਅੱਜ ਕਮੇਟੀ ਦੇ ਉਚ ਸਿੱਖਿਆ ਅਦਾਰਿਆਂ ਦੇ ਬੰਦ ਹੋਣ …
Read More »ਬਾਦਲ ਦਲੀਏ ਭਗਵਾਕਰਨ ਏਜੰਡੇ ਤਹਿਤ ਸਿੱਖ ਵਿਦਿਅਕ ਸੰਸਥਾਵਾਂ ਨੂੰ ਤਬਾਹ ਕਰ ਰਹੇ ਹਨ – ਸਰਨਾ
ਨਵੀਂ ਦਿੱਲੀ, 3 ਮਈ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅੱਜ ਇਥੇ ਇੱਕ ਪੱਤਰਕਾਰ ਮਿਲਣੀ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਬਾਦਲ ਦਲੀਏ ਬੀ.ਜੇ.ਪੀ ਨਾਲ ਭਾਈਵਾਲੀ ਅਧੀਨ ਗਹਿਰੀ ਸਾਜਿਸ਼ ਦੇ ਤਹਿਤ ਸਿੱਖ ਵਿਦਿਅਕ ਅਦਾਰਿਆਂ ਨੂੰ ਆਰਥਿਕ ਤੇ ਵਿਦਿਅਕ ਪੱਧਰ ‘ਤੇ ਤਬਾਹ ਕਰਨ ‘ਚ ਲੱਗੇ ਹੋਏ ਹਨ, ਜਿਸ ਕਰਕੇ ਪ੍ਰਸਿੱਧ ਸਿੱਖ ਇੰਜੀਨੀਅਰਿੰਗ ਕਾਲਜ ਬੰਦ ਹੋਣ ਦੀ …
Read More »ਉਪ ਰਾਸ਼ਟਰਪਤੀ ਵਲੋਂ ਦਿੱਲੀ ਯੂਨੀਵਰਸਿਟੀ ਨੂੰ 94 ਵੇਂ ਸਥਾਪਨਾ ਦਿਵਸ ਉਤੇ ਵਧਾਈ
ਨਵੀਂ ਦਿੱਲੀ, 3 ਮਈ (ਪੰਜਾਬ ਪੋਸਟ ਬਿਊਰੋ)- ਉਪਰਾਸ਼ਟਰਪਤੀ ਸ਼੍ਰੀ ਮੁੰਹਮਦ ਹਾਮਿਦ ਅੰਸਾਰੀ ਨੇ ਦਿੱਲੀ ਯੂਨੀਵਰਸਿਟੀ ਨੂੰ ਉਸ ਦੇ 94ਵੇਂ ਸਥਾਪਨਾ ਦਿਵਸ ਉਤੇ ਵਧਾਈ ਦਿੱਤੀ। ਉਪਰਾਸ਼ਟਰਪਤੀ ਨੇ ਕਿਹਾ ਕਿ 1922 ਵਿੱਚ ਆਪਣੇ ਸਥਾਪਨਾ ਸਾਲ ਵਿਚ ਤਿੰਨ ਕਾਲਜਾਂ ਦੇ 750 ਵਿਦਿਆਰਥੀਆਂ ਦੇ ਨਾਲ ਸ਼ੁਰੂ ਹੋਈ ਇਹ ਯੂਨੀਵਰਸਿਟੀ ਅੱਜ ਭਾਰਤ ਦੀਆਂ ਸਭ ਤੋਂ ਵੱਡੀਆਂ ਯੂਨੀਵਰਸਿਟੀਆਂ ਵਿਚੋਂ ਇੱਕ ਬਣ ਗਈ ਹੈ। ਦਿੱਲੀ ਯੂਨੀਵਰਸਿਟੀ ਨੇ …
Read More »ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਸ਼ਾਮਿਲ ਹੋਣ ਦਾ ਦਿੱਲੀ ਕਮੇਟੀ ਨੇ ਪ੍ਰਧਾਨ ਮੰਤਰੀ ਨੂੰ ਦਿੱਤਾ ਸੱਦਾ
ਨਵੀਂ ਦਿੱਲੀ, 3 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜ਼ਰਾ ਅਤੇ ਸਾਬਕਾ ਰਾਜ ਸਭਾ ਮੈਂਬਰ ਤ੍ਰਿਲੋਚਨ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਵਿਚ ਆਉਣ ਦਾ ਉਨ੍ਹਾਂ ਨੂੰ ਸੱਦਾ ਦਿੱਤਾ ਹੈ। 23 ਜੂਨ 2016 …
Read More »
Punjab Post Daily Online Newspaper & Print Media