ਨਵੀਂ ਦਿੱਲੀ, 2 ਮਈ (ਅੰਮ੍ਰਿਤ ਲਾਲ ਮੰਨਣ) – ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਦੀ ਅੰਬਾਲਾ ਵਿਖੇ ਕੱਲ ਹੋਈ ਪ੍ਰੀਖਿਆ ਦੌਰਾਨ ਸਿੱਖ ਪ੍ਰੀਖਿਆਰਥੀਆਂ ਦੇ ਕਕਾਰ ਉਤਰਵਾ ਕੇ ਪ੍ਰੀਖਿਆ ਦੇਣ ਲਈ ਮਜ਼ਬੂਰ ਕਰਨ ਦੇ ਮਸਲੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਵਿਖੇ ਹੋਇਆ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ
ਨਵੀਂ ਦਿੱਲੀ, 30 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਵਿਖੇ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਬੱਚਿਆਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਣਧੀਰ ਸਿੰਘ ਨੇ ਕੀਰਤਨ, ਸ੍ਰੀ ਦਰਬਾਰ …
Read More »ਚੌਥਾ ਕੈਰੀਅਰ ਗਾਈਡਨੇਸ਼ ਫੇਅਰ ਆਪਣੀ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ
ਨਵੀਂ ਦਿੱਲੀ, 29 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਵਿਦਿਆਰਥੀਆਂ ਨੂੰ ਆਪਣਾ ਕੈਰੀਅਰ ਚੁਣਨ ਲਈ ਰਾਹ ਦਿਖਾਉਣ ਵਾਸਤੇ ਦੋ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕੀਤੇ ਗਏ ਚੌਥੇ ਕੈਰੀਅਰ ਗਾਈਡਨੇਸ਼ ਫੇਅਰ ਵਿੱਚ ਲਗਭਗ 12 ਹਜਾਰ ਵਿਦਿਆਰਥੀਆਂ ਨੇ ਹਾਜਰੀ ਭਰੀ। ਕਮੇਟੀ ਦੀ ਸਕੂਲੀ ਸਿੱਖਿਆ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ ਨੇ ਮੇਲੇ ਦੀ ਸਮਾਪਤੀ ਦੇ ਮੌਕੇ ਇਸ ਗੱਲ …
Read More »ਨਗਰ ਕੀਰਤਨਾਂ ਨੂੰ ਸਿਆਸਤ ਦਾ ਅਖਾੜਾ ਨਾ ਬਣਾਉਣ ਆਪ ਆਗੂ – ਜੀ.ਕੇ
ਨਵੀਂ ਦਿੱਲੀ, 29 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਆਮ ਆਦਮੀ ਪਾਰਟੀ ਦੇ ਕਾਰਕੂਨਾਂ ਵੱਲੋਂ ਟੋਰੰਟੋ ਦੇ ਨਗਰ ਕੀਰਤਨ ਵਿਚ ਪਾਰਟੀ ਚੋਣ ਨਿਸ਼ਾਨ ਅਤੇ ਮੁਖ ਆਗੂ ਅਰਵਿੰਦ ਕੇਜਰੀਵਾਲ ਦੀ ਫੋਟੋ ਵਾਲੀ ਟੀਂ ਸ਼ਰਟਾਂ ਪਾ ਕੇ ਸਮੂਲੀਅਤ ਕਰਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਦਭਾਗਾ ਕਰਾਰ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਨਗਰ ਕੀਰਤਨਾਂ ਨੂੰ ਸਿਆਸਤ ਦਾ ਅਖਾੜਾ ਨਾ ਬਣਾਉਣ …
Read More »ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਪ੍ਰੋਗਰਾਮਾਂ ਦੀ ਰੂਪ-ਰੇਖਾ ਨੂੰ ਅੰਤਿਮ ਛੋਹਾਂ ਜਾਰੀ- ਰਾਣਾ ਪਰਮਜੀਤ ਸਿੰਘ
ਨਵੀਂ ਦਿੱਲੀ, 29 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਰਾਣਾ ਪਰਮਜੀਤ ਸਿੰਘ ਨੇ ਇਥੇ ਜਾਰੀ ਇੱਕ ਬਿਆਨ ਵਿੱਚ ਦਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਈ-ਜੂਨ ਵਿੱਚ ਆਯੋਜਿਤ ਕੀਤੇ ਜਾ ਰਹੇ ਪ੍ਰੋਗਰਾਮਾਂ ਦੀ ਰੂਪ-ਰੇਖਾ ਨੂੰ ਅੰਤਿਮ ਛੋਹਾਂ ਦੇਣ ਲਈ ਬੈਠਕਾਂ ਦਾ ਸਿਲਸਿਲਾ ਸ਼ੁਰੂ ਕਰ …
Read More »1984 ਸਿੱਖ ਕਤਲੇਆਮ ਦੌਰਾਨ ਸਿੱਖਾਂ ਦੀ ਜਾਨ ਬਚਾਉਣ ਦੇ ਟਾਈਟਲਰ ਦੇ ਦਾਅਵੇ ਨੂੰ ਸਿੱਖਾਂ ਨਾਲ ਮਜ਼ਾਕ ਦੱਸਿਆ
ਨਵੀਂ ਦਿੱਲੀ, 27 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – 1984 ਸਿੱਖ ਕਤਲੇਆਮ ਦੇ ਕਥਿਤ ਦੋਸ਼ੀ ਜਗਦੀਸ਼ ਟਾਈਟਲਰ ਵੱਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਲਿਖੇ ਗਏ ਪੱਤਰ ‘ਤੇ ਸਿਆਸਤ ਭੱਖ ਗਈ ਹੈ। ਦਰਅਸਲ ਦੋ ਦਿਨ ਪਹਿਲਾ ਟਾਈਟਲਰ ਵੱਲੋਂ ਭੇਜੇ ਗਏ ਇਸ ਪੱਤਰ ਵਿਚ ਟਾਈਟਲਰ ਨੇ 1984 ਸਿੱਖ ਕਤਲੇਆਮ ਦੌਰਾਨ ਸੈਂਕੜਿਆਂ ਸਿੱਖਾਂ ਦੀ ਜਾਨ ਬਚਾਉਣ ਦਾ ਦਾਅਵਾ ਕੀਤਾ ਸੀ। ਦਿੱਲੀ ਸਿੱਖ ਗੁਰਦੁਆਰਾ …
Read More »ਭਾਰਤੀ ਮੰਡੀ ਲਈ ਕੱਚੇ ਤੇਲ ਦੀ ਕੀਮਤਾਂ ਵਿੱਚ ਕਮੀ
ਨਵੀਂ ਦਿੱਲੀ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – 25 ਅਪ੍ਰੈਲ ਨੂੰ ਕੌਮਾਂਤਰੀ ਮੰਡੀ ਵਿੱਚ ਭਾਰਤੀ ਬਾਜ਼ਾਰ ਲਈ ਵਿਕਣ ਵਾਲੇ ਕੱਚੇ ਤੇਲ ਦੀ ਕੀਮਤ 41 ਡਾਲਰ 56 ਸੈਂਟ ਫੀ ਬੈਰਲ ਦਰਜ ਕੀਤੀ ਗਈ, ਜਿਹੜੀ ਪਿਛਲੇ ਕਾਰੋਬਾਰੀ ਦਿਨ 22 ਅਪ੍ਰੈਲ ਨੂੰ 41 ਡਾਲਰ 94 ਸੈਂਟ ਸੀ । ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦੇ ਵਿਸ਼ਲੇਸ਼ਣ ਸੈਲ ਵੱਲੋਂ ਜਾਰੀ ਅੰਕੜਿਆਂ ਮੁਤਾਬਿਕ 25 ਅਪ੍ਰੈਲ ਨੂੰ …
Read More »ਨੀਦਰਲੈਂਡ ਦੇ ਕਿੰਗ ਡੇਅ ‘ਤੇ ਰਾਸ਼ਟਰਪਤੀ ਦਾ ਸੰਦੇਸ਼
ਨਵੀਂ ਦਿੱਲੀ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਨੀਦਰਲੈਂਡ ਦੇ ਕਿੰਗ ਡੇਅ (27 ਅਪ੍ਰੈਲ 2016) ਦੀ ਪੂਰਵ ਸੰਧਿਆ ਉਤੇ ਨੀਦਰਲੈਂਡ ਦੇ ਰਾਜਾ ਸਰਕਾਰ ਅਤੇ ਉਥੋਂ ਦੇ ਨਾਗਰਿਕਾਂ ਨੂੰ ਵਧਾਈ ਅਤੇ ਸੁਭਕਾਮਨਾਵਾਂ ਦਿੱਤੀਆ ਹਨ । ਨੀਦਰਲੈਂਡ ਦੇ ਰਾਜੇ ਵਿਲੇਮ ਅਲੇਕਜੇਂਡਰ ਨੂੰ ਭੇਜੇ ਗਏ ਸੰਦੇਸ਼ ਵਿਚ ਰਾਸ਼ਟਰਪਤੀ ਨੇ ਕਿਹਾ, ”ਭਾਰਤ ਸਰਕਾਰ ਅਤੇ ਭਾਰਤ ਦੀ ਜਨਤਾ ਵੱਲੋਂ ਨੀਦਰਲੈਂਡ …
Read More »ਦਿੱਲੀ ਦੇ ਸਰਕਾਰੀ ਸਕੂਲਾਂ ‘ਚ ਪੰਜਾਬੀ ਅਤੇ ਉਰਦੂ ਭਾਸ਼ਾ ਦੇ ਅਧਿਆਪਕਾਂ ਦੀ ਲੋੜ ਬਾਰੇ ਦਿੱਲੀ ਕਮੇਟੀ ਵੱਲੋਂ ਸਰਵੇ ਸ਼ੁਰੂ
ਨਵੀਂ ਦਿੱਲੀ, 26 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਕੌਮੀ ਵਿੱਦਿਅਕ ਅਦਾਰੇ ਘਟ ਗਿਣਤੀ ਕਮਿਸ਼ਨ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਲੀ ਦੇ ਸਮੂਹ ਸਕੂਲਾਂ ਵਿਚ ਪੰਜਾਬੀ ਅਤੇ ਉਰਦੂ ਭਾਸ਼ਾ ਦੇ ਅਧਿਆਪਕਾਂ ਦੀ ਲੋੜ ਦਾ ਪਤਾ ਕਰਨ ਵਾਸਤੇ ਸਰਵੇ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਇਸ ਬਾਰੇ ਜਾਨਕਾਰੀ ਦਿੰਦੇ ਹੋਏ ਕਮੇਟੀ ਦੇ ਕਾਨੂੰਨੀ ਵਿਭਾਗ ਮੁਖੀ ਜਸਵਿੰਦਰ ਸਿੰਘ ਜੌਲੀ ਨੇ ਦੱਸਿਆ …
Read More »ਅਸ਼ੀਸ਼ ਖੇਤਾਨ ਦੇ ਖਿਲਾਫ਼ ਜੀ.ਕੇ ਦੀ ਸ਼ਿਕਾਇਤ ਨੂੰ ਉਪ ਰਾਜਪਾਲ ਨੇ ਲੋਕਾਯੁਕਤ ਕੋਲ ਭੇਜਿਆ
ਨਵੀਂ ਦਿੱਲੀ, 26 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਡਾਇਲਾੱਗ ਕਮਿਸ਼ਨ ਦੇ ਵਾਇਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਸ਼ੀਸ਼ ਖੇਤਾਨ ਦੀ ਕੁਰਸੀ ਖੱਤਰੇ ਵਿਚ ਪੈ ਗਈ ਹੈ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਬੀਤੇ ਦਿਨੀਂ ਖੇਤਾਨ ਨੂੰ ਹਟਾਉਣ ਦੀ ਉਪਰਾਜਪਾਲ ਨੂੰ ਸ਼ਿਕਾਇਤੀ ਪੱਤਰ ਭੇਜ ਕੇ ਮੰਗ ਕੀਤੀ ਗਈ ਸੀ। ਉਪਰਾਜਪਾਲ ਨਜ਼ੀਬ ਜੰਗ …
Read More »
Punjab Post Daily Online Newspaper & Print Media