ਨਵੀਂ ਦਿੱਲੀ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਸੰਯੁਕਤ ਤਨਜ਼ਾਨੀਆ ਗਣਰਾਜ ਦੇ 26 ਅਪ੍ਰੈਲ 2016 ਨੂੰ ਸੰਘ ਦਿਵਸ ਦੀ ਪੂਰਵ ਸੰਧਿਆ ਉਤੇ ਉਥੋਂ ਦੀ ਸਰਕਾਰ ਅਤੇ ਨਾਗਰਿਕਾਂ ਨੂੰ ਵਧਾਈ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ ਹਨ।ਸੰਯੁਕਤ ਤਨਜ਼ਾਨੀਆ ਗਣਰਾਜ ਦੇ ਰਾਸ਼ਟਰਪਤੀ ਡਾ. ਜੋਨ ਪੋਮਬ ਮਾਗਫੁਲੀ ਨੂੰ ਭੇਜੇ ਆਪਣੇ ਸਨੇਹੇ ਵਿਚ ਰਾਸ਼ਟਰਪਤੀ ਨੇ ਕਿਹਾ,”ਤਨਜ਼ਾਨੀਆ ਦੇ ਸੰਘ ਦਿਵਸ ਦੇ ਮੋਕੇ ਉਤੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਦਾ ਕੀਤਾ ਉਪਰਾਲਾ
ਨਵੀਂ ਦਿੱਲੀ, 25 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਸੇਵਕ ਜਥੇ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਹੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਗੁਰੂ ਤੇਗ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਬੁੱਧਵਾਰ
ਨਵੀਂ ਦਿੱਲੀ, 25 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਸਮੁਚੀ ਮਾਨਵਤਾ ਦੇ ਧਾਰਮਕ ਵਿਸ਼ਵਾਸ ਦੀ ਆਜ਼ਾਦੀ ਦੇ ਰਾਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ 27 ਅਪ੍ਰੈਲ ਸ਼ਾਮ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. …
Read More »ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮ ਕਾਨਪੁਰ ਵਿਖੇ ਸ਼ੁਕਰਵਾਰ ਨੂੰ
ਨਵੀਂ ਦਿੱਲੀ, 25 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਅਰੰਭੀ ਗਈ ਹੋਈ ਲੜੀ ਨੂੰ ਅਗੇ ਵਧਾਉਂਦਿਆਂ, ਸ਼ੁਕਰਵਾਰ 29 ਅਪ੍ਰੈਲ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਭਾਈ ਬੰਨੋ ਸਾਹਿਬ ਜੀ, ਗੁਰੂ ਨਾਨਕ …
Read More »ਦਿੱਲੀ ਕਮੇਟੀ ਨੇ ਲੋਕ ਸਭਾ ਵਿੱਚ ਗੁਰਦੁਆਰਾ ਸੋਧ ਬਿਲ ਪਾਸ ਹੋਣ ‘ਤੇ ਜਤਾਈ ਖੁਸ਼ੀ
ਨਵੀਂ ਦਿੱਲੀ, 25 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਰਾਜ ਸਭਾ ਤੋਂ ਬਾਅਦ ਲੋਕਸਭਾ ਵਿਚ 1925 ਗੁਰਦੁਆਰਾ ਸੋਧ ਬਿਲ ਅੱਜ ਪਾਸ ਹੋਣ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੇਂਦਰ ਸਰਕਾਰ ਵੱਲੋਂ ਇਸ ਮਸਲੇ ‘ਤੇ ਦਿੱਤੇ ਗਏ ਸਹਿਯੋਗ ਨੂੰ ਸ਼ਾਨਦਾਰ ਦੱਸਦੇ ਹੋਏ ਬਿਲ ਵਿਚ ਹੋਈ ਸੋਧ ਨੂੰ ਸਿੱਖ ਭਾਵਨਾਂਵਾ ਦੀ ਤਰਜ਼ਮਾਨੀ …
Read More »ਜਥੇ: ਅਵਤਾਰ ਸਿੰਘ ਵਲੋਂ ਡਾ. ਸੋਰਨ ਸਿੰਘ ਦੀ ਹੱਤਿਆ ‘ਤੇ ਦੁ’ਖ ਦਾ ਇਜ਼ਹਾਰ
ਅੰਮ੍ਰਿਤਸਰ, 23 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵਿੱਚ ਸੂਬਾ ਖੈਬਰ ਪਖਤੂਨਵਾ ਦੇ ਸਿੱਖ ਮੰਤਰੀ ਡਾ. ਸੋਰਨ ਸਿੰਘ ਦੀ ਹੱਤਿਆ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਡਾ. ਸੋਰਨ ਸਿੰਘ ਰਾਜਨੀਤਕ ਤੇ ਸਮਾਜਿਕ ਵਰਕਰ ਹੋਣ ਦੇ ਨਾਲੁਨਾਲ ਇਕ ਧਾਰਮਿਕ ਸਖਸ਼ੀਅਤ ਵੀ ਸਨ।ਉਨ੍ਹਾਂ ਕਿਹਾ ਕਿ ਉਹ ਇਸ ਤੋਂ ਪਹਿਲਾਂ ਦੋ ਵਾਰ …
Read More »ਖ਼ਾਲਸਾ ਕਾਲਜ ਵਿਖੇ ਪ੍ਰਵਾਸੀ ਸਾਬਕਾ ਵਿਦਿਆਰਥੀਆਂ ਨੂੰ ਛੀਨਾ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਖੁਰਮਣੀਆ)- ਇਤਿਹਾਸਕ ਖ਼ਾਲਸਾ ਕਾਲਜ ਵਿਖੇ ਪੁੱਜੇ 3 ਪ੍ਰਵਾਸੀ ਸਾਬਕਾ ਵਿਦਿਆਰਥੀ ਜਿਨ੍ਹਾਂ ਨੇ ਅਮਰੀਕਾ ਅਤੇ ਕੈਨੇਡਾ ਵਿੱਚ ਕਾਮਯਾਬੀ ਦੇ ਝੰਡੇ ਗੱਡੇ ਹਨ, ਦਾ ਅੱਜ ਕਾਲਜ ਦੇ ਵਿਹੜੇ ਵਿੱਚ ਪਹੁੰਚਣ ਉਪਰੰਤ ਨਿੱਘਾ ਸਵਾਗਤ ਕੀਤਾ ਗਿਆ।ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕੌਂਸਲ ਦੇ ਦਫਤਰ ਵਿਖੇ ਆਯੋਜਿਤ …
Read More »ਸਿਰਸਾ ਨੇ ਕੇਜਰੀਵਾਲ ਨੂੰ ਭ੍ਰਿਸ਼ਟਚਾਰੀ ਮੰਤਰੀਆਂ ਦਾ ਪਨਾਹਗਾਰ ਦੱਸਿਆ
ਨਵੀਂ ਦਿੱਲੀ, 23 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਦੇ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੰਤਰੀ ਇਮਰਾਨ ਹੁਸੈਨ ਦਾ ਅਸਤੀਫ਼ਾ ਮੰਗਿਆ ਹੈ। ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਵਿਚ ਘਿਰੇ ਹੁਸੈਨ ਦੇ ਖਿਲਾਫ਼ ਸੀ.ਬੀ.ਆਈ ਦੀ ਜਾਂਚ ਦੀ ਮੰਗ ਨੂੰ ਲੈ ਕੇ …
Read More »ਦਿੱਲੀ ਦੇ ਸਿਨੇਮਾਘਰਾਂ ਨੇ ਸੰਤਾ-ਬੰਤਾ ਫ਼ਿਲਮ ਦਿਖਾਉਣ ਤੋਂ ਹੱਥ ਖਿੱਚੇ
ਨਵੀਂ ਦਿੱਲੀ, 22 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਹਿੰਦੀ ਫ਼ਿਲਮ ਸੰਤਾ-ਬੰਤਾ ਪ੍ਰਾਈਵੇਟ ਲਿਮਿਟੇਡ ਦੇ ਖਿਲਾਫ਼ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਦਿੱਲੀ ਵਿੱਖੇ ਪੰਜ ਥਾਂਵਾ ਤੇ ਰੋਸ਼ ਪ੍ਰਦਰਸ਼ਨ ਕਰਨ ਸਦਕਾ ਦਿੱਲੀ ਦੇ ਸਮੂਹ ਸਿਨੇਮਾ ਘਰਾਂ ਤੋਂ ਫ਼ਿਲਮ ਹਟਾ ਦਿੱਤੀ ਗਈ ਹੈ। ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਜਿਥੇ ਦੱਖਣ ਦਿੱਲੀ ਦੇ ਨਹਿਰੂ ਪਲੇਸ ਵਿਖੇ ਸੱਤਿਅਮ …
Read More »ਸੰਤਾ-ਬੰਤਾ ਫਿਲਮ ਦੇ ਖਿਲਾਫ਼ ਦਿੱਲੀ ਕਮੇਟੀ ਚਾਰ ਥਾਵਾਂ ‘ਤੇ ਕਰੇਗੀ ਪ੍ਰਦਰਸ਼ਨ
ਨਵੀਂ ਦਿੱਲੀ, 21 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ 22 ਅਪ੍ਰੈਲ ਨੂੰ ਦਿੱਲੀ ਵਿੱਖੇ 4 ਥਾਂਵਾ ਤੇ ਰੋਸ਼ ਮੁਜਾਹਰਾ ਕਰਨ ਦਾ ਐਲਾਨ ਕੀਤਾ ਗਿਆ ਹੈ। ਹਿੰਦੀ ਫ਼ਿਲਮ ਸੰਤਾ-ਬੰਤਾ ਪ੍ਰਾਈਵੇਟ ਲਿਮੀਟੇਡ ਦੇ ਪ੍ਰਸਾਰਣ ਨੂੰ ਦਿੱਲੀ ਦੇ ਸਿਨੇਮਾ ਘਰਾਂ ਵਿੱਖੇ ਹਰ ਹਾਲਾਤ ਵਿਚ ਰੋਕਣ ਲਈ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ …
Read More »
Punjab Post Daily Online Newspaper & Print Media