Thursday, March 19, 2026

ਰਾਸ਼ਟਰੀ / ਅੰਤਰਰਾਸ਼ਟਰੀ

ਬਾਬਾ ਬੰਦਾ ਸਿੰਘ ਬਹਾਦਰ ਦਾ ਰਾਜ ਗੁਰੂ ਨਾਨਕ ਦੇ ਸਿਧਾਂਤ ਤੇ ਪਹਿਰਾ ਦੇਣ ਵਾਲਾ ਰਾਜ ਸੀ – ਜੀ.ਕੇ

ਨਵੀਂ ਦਿੱਲੀ, 21 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਭਾ, ਤੁਗਲਕਾਬਾਦ ਐਕਸਟੈਨਸ਼ਨ ਵਿਖੇ ਕਰਵਾਇਆ ਗਿਆ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਇਸ ਸਮਾਗਮ ਵਿਚ ਗੁਰਬਾਣੀ ਵਿਰਸਾ ਸੰਭਾਲ ਇਸਤ੍ਰੀ ਸਤਿਸੰਗ ਸਭਾ, ਪ੍ਰਸਿੱਧ ਰਾਗੀ ਭਾਈ ਸਰਬਜੀਤ ਸਿੰਘ ਦੁਰਗ ਵਾਲੇ ਅਤੇ ਸ੍ਰੀ ਦਰਬਾਰ ਸਾਹਿਬ ਦੇ …

Read More »

ਫ਼ਿਲਮ ਸੰਤਾ-ਬੰਤਾ ਪ੍ਰਾਈਵੇਟ ਲਿਮਿਟੇਡ ‘ਤੇ ਅੰਤ੍ਰਿਮ ਰੋਕ ਜਾਰੀ

ਹਾਈ ਕੋਰਟ ਨੇ ਦਿੱਲੀ ਕਮੇਟੀ ਨੂੰ ਫਿਲਮ ਵਿਖਾਉਣ ਤੇ ਇਤਰਾਜ਼ ਦਰਜ਼ ਕਰਨ ਦੀ ਸੈਂਸਰ ਬੋਰਡ ਨੂੰ ਦਿੱਤੀ ਸਖ਼ਤ ਹਦਾਇਤ ਨਵੀਂ ਦਿੱਲੀ, 19 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਹਿੰਦੀ ਫ਼ਿਲਮ ਸੰਤਾ-ਬੰਤਾ ਪ੍ਰਾਈਵੇਟ ਲਿਮਿਟੇਡ ਤੇ ਦਿੱਲੀ ਹਾਈ ਕੋਰਟ ਦਾ ਰੁੱਖ ਅੱਜ ਵੀ ਸਖ਼ਤ ਨਜ਼ਰ ਆਇਆ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੈਂਸਰ ਬੋਰਡ ਆੱਫ ਇੰਡੀਆ ਦੇ ਚੇਅਰਮੈਨ ਪਹਿਲਾਜ ਨਿਹਲਾਨੀ ਦੇ ਖਿਲਾਫ਼ ਅਦਾਲਤ ਦੀ ਹੁਕਮ …

Read More »

ਦਿੱਲੀ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਮਨਾਇਆ ਗਿਆ

ਨਵੀਂ ਦਿੱਲੀ, 19 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੋਤੀ-ਜੋਤਿ ਸਮਾਉਣ ਦਾ ਪੁਰਬ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਬਾਲਾ ਸਾਹਿਬ ਵਿਖੇ ਮਨਾਇਆ ਗਿਆ । ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਅਮਰਜੀਤ ਸਿੰਘ ਪਟਿਆਲਾ, ਢਾਡੀ ਜਥਾ ਭਾਈ ਅਮਰਿੰਦਰ ਸਿੰਘ ਤਾਲਬ …

Read More »

ਦਿੱਲੀ ਕਮੇਟੀ ਨੇ ਨੌਜਵਾਨਾਂ ਨੂੰ ਕਿੱਤਾ ਮੁੱਖੀ ਕੋਰਸ ਕਰਾਉਣ ਵਾਸਤੇ ਸਕਿਲ ਡੇਵਲਪਮੈਂਟ ਸੈਲ ਦੀ ਸਥਾਪਨਾ

ਨਵੀਂ ਦਿੱਲੀ, 19 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਸਾਹਿਬ ਦੇ ਕਿਰਤ ਕਰਨ ਦੇ ਸੰਦੇਸ਼ ਨਾਲ ਜੋੜਨ ਅਤੇ ਤਰਸਯੋਗ ਲੋੜਵੰਦ ਹਾਲਾਤਾ ਤੋਂ ਕੱਢ ਕੇ ਆਪਣੇ ਪੈਰਾ ‘ਤੇ ਖੜਾ ਕਰਕੇ ਹੁਨਰਮੰਦ ਬਣਾਉਣ ਦੀ ਦਿਸ਼ਾ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ਾਸ ਧਿਆਨ ਦੇਣ ਦੀਆਂ ਕੋਸ਼ਿਸ਼ਾਂ ਆਰੰਭ ਕਰ ਦਿੱਤੀਆਂ ਹਨ। ਇਸ ਟੀਚੇ ਦੀ ਪ੍ਰਾਪਤੀ ਲਈ ਕਮੇਟੀ ਪ੍ਰਧਾਨ …

Read More »

ਜਰਮਨ ਵਿੱਚ ਗੁਰਦੁਆਰੇ ‘ਤੇ ਹਮਲਾ ਮੰਦਭਾਗਾ- ਸਰਨਾ

ਨਵੀ ਦਿੱਲੀ, 18 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਗੁਰਦੁਆਰਾ ਨਾਨਕਸਰ ਸਤਿਸੰਗ ਦਰਬਾਰ ਐਸਨ (ਜਰਮਨੀ) ਵਿਚ ਹੋਏ ਬੰਬ ਧਮਾਕੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਮੰਦਭਾਗੀ ਘਟਨਾ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਦੀ ਧਾਰਮਿਕ ਭਾਵਨਾ ਨੂੰ ਭਾਰੀ ਠੇਸ ਪੁੱਜੀ ਹੈ। …

Read More »

ਜਰਮਨੀ ਦੇ ਗੁਰਦੁਆਰੇ ਵਿੱਚ ਹੋਏ ਧਮਾਕੇ ਸਬੰਧੀ ਜੀ.ਕੇ ਨੇ ਜਰਮਨੀ ਦੇ ਚਾਂਸਲਰ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 18 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਜਰਮਨੀ ਦੇ ਐਸਨ ਸ਼ਹਿਰ ਦੇ ਗੁਰਦੁਆਰੇ ਵਿਚ ਕੱਲ ਹੋਏ ਧਮਾਕੇ ਦੀ ਉ-ਚ ਪੱਧਰੀ ਜਾਂਚ ਸਾਰੇ ਸਬੂਤਾਂ ਦੇ ਨਾਲ ਕਰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਸਬੰਧ ਵਿਚ ਜਰਮਨੀ ਦੀ ਚਾਂਸਲਰ ਏੇਂਜਲਾ ਮਰਕੇਲ ਨੂੰ ਦਿੱਲੀ ਦੇ ਜਰਮਨ ਦੂਤਘਰ ਰਾਹੀਂ ਭੇਜੇ ਪੱਤਰ ਵਿਚ ਜਰਮਨੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਮੰਗਲਵਾਰ

ਨਵੀਂ ਦਿੱਲੀ, 17, ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਮੰਨਾਉਣ ਲਈ ਗੁਰਦੁਆਰਾ ਬਾਲਾ ਸਾਹਿਬ (ਨੇੜੇ ਆਸ਼ਰਮ) ਵਿਖੇ ਮੰਗਲਵਾਰ 19 ਅਪ੍ਰੈਲ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) …

Read More »

ਅਮਰੀਕਨ ਸਫ਼ੀਰ ਨੇ ਦਿੱਲੀ ਕਮੇਟੀ ਨੂੰ ਅਮਰੀਕਾ ‘ਚ ਰਹਿੰਦੇ ਸਿੱਖਾਂ ਦੀ ਧਾਰਮਿਕ ਅਤੇ ਕਾਨੂੰਨੀ ਸੁਰੱਖਿਆ ਦਾ ਦਿੱਤਾ ਭਰੋਸਾ

ਨਵੀਂ ਦਿੱਲੀ, 16 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਭਾਰਤ ਵਿਚ ਅਮਰੀਕਾ ਦੇ ਸਫ਼ੀਰ ਰਿਚਰਡ ਵਰਮਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਮਿਤੀ 25 ਫ਼ਰਵਰੀ 2016 ਨੂੰ ਅਮਰੀਕਾ ਵਿਚ ਸਿੱਖ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਉਨ੍ਹਾਂ ਨੂੰ ਲਿਖੇ ਗਏ ਪੱਤਰ ਦਾ ਜਵਾਬ ਭੇਜਿਆ ਹੈ। ਦਿੱਲੀ ਕਮੇਟੀ ਵੱਲੋਂ ਸਿੱਖ ਮਸਲਿਆਂ ਨੂੰ ਚੁੱਕਣ ਵਾਸਤੇ ਧੰਨਵਾਦ …

Read More »

ਸਿੱਖ ਬੀਬੀਆਂ ਨੂੰ ਵੀ ਵਿਸ਼ੇਸ਼ ਸਤਿਕਾਰ ਦੇ ਦਾਇਰੇ ਵਿਚ ਰੱਖਣ ਦੀ ਜੀ.ਕੇ ਨੇ ਜਥੇਦਾਰ ਨੂੰ ਕੀਤੀ ਅਪੀਲ

ਨਵੀਂ ਦਿੱਲੀ, 16 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਕੌਮ ਦੀ ਸੇਵਾ ਕਰ ਰਹੀਆਂ ਬੀਬੀਆਂ ਨੂੰ ਵਿਸ਼ੇਸ਼ ਸਤਿਕਾਰ ਦੇਣ ਦੀ ਅਪੀਲ ਕੀਤੀ ਹੈ। ਜਥੇਦਾਰ ਨੂੰ ਭੇਜੇ ਪੱਤਰ ਰਾਹੀਂ ਜੀ.ਕੇ. ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਸ਼ੇਸ਼ ਸਤਿਕਾਰ ਦੇਣ ਵੇਲੇ ਸਿੱਖ ਬੀਬੀਆਂ …

Read More »

ਇਰਾਨ ਵਿੱਚ ਰਹਿੰਦੇ ਭਾਰਤੀਆਂ ਦੀ ਪ੍ਰੇਸ਼ਾਨੀਆਂ ਸਬੰਧੀ ਜੀ.ਕੇ ਨੇ ਸ਼ੁਸ਼ਮਾ ਸਵਰਾਜ ਨੂੰ ਸੌਂਪਿਆ ਮੰਗ ਪੱਤਰ

ਨਵੀਂ ਦਿੱਲੀ, 15 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਰਾਨ ਦੌਰੇ ਤੇ ਜਾ ਰਹੇ ਭਾਰਤੀ ਵਿਦੇਸ਼ ਮੰਤਰੀ ਸ਼ੁਸ਼ਮਾ ਸਵਰਾਜ ਨੂੰ ਆਪਣੀ ਯਾਤਰਾ ਦੌਰਾਨ ਇਰਾਨ ਵਿਚ ਰਹਿੰਦੇ ਭਾਰਤੀ ਮੂਲ ਦੇ ਲੋਕਾਂ ਦੀਆਂ ਤਕਲੀਫ਼ਾ ਨੂੰ ਹੱਲ ਕਰਾਉਣ ਦੇ ਲਈ ਬੇਨਤੀ ਕੀਤੀ ਹੈ। ਇੱਕ ਵਫ਼ਦ ਦੀ ਅਗਵਾਹੀ ਕਰਦੇ ਹੋਏ ਜੀ.ਕੇ. ਨੇ ਅੱਜ ਸ਼ੁਸ਼ਮਾ ਨੂੰ …

Read More »