ਨਵੀਂ ਦਿੱਲੀ, 15 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾ ਸਿਰਜਣਾ ਦਿਹਾੜੇ ਮੌਕੇ ਪਾਕਿਸਤਾਨ ਭੇਜੇ ਗਏ 274 ਯਾਤਰੂਆਂ ਨੇ ਗੁਰਧਾਮਾਂ ਦੇ ਖੁਲੇ ਦਰਸ਼ਨ ਦਿਦਾਰੇ ਕੀਤੇ ਹਨ। ਇਸ ਗੱਲ ਦੀ ਜਾਣਕਾਰੀ ਯਾਤਰਾ ਸਬ-ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਚੰਢੋਕ ਨੇ ਦਿੰਦੇ ਹੋਏ ਦੱਸਿਆ ਕਿ ਇਸ ਵਾਰ 200 ਅੰਮ੍ਰਿਤ ਅਭਿਲਾਸ਼ੀ ਪ੍ਰਾਣੀਆਂ ਵੱਲੋਂ ਗੁਰਦੁਆਰਾ ਪੰਜਾ ਸਾਹਿਬ ਵਿਖੇ ਦਿੱਲੀ ਕਮੇਟੀ ਦੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਜੀ.ਕੇ ਨੇ ਗੁਰੂ ਘਰ ਆਉਣ ਵੇਲੇ ਬੱਚਿਆਂ ਨੂੰ ਰਵਾਇਤੀ ਰਸਮਾਂ ਦਾ ਪਾਲਣ ਕਰਨ ਦਾ ਦਿੱਤਾ ਸੱਦਾ
ਦਿੱਲੀ ਦੇ ਖਾਲਸਾ ਕਾਲਜਾਂ ‘ਚ 50 ਫੀਸਦੀ ਸੀਟਾਂ ਸਿੱਖ ਬੱਚਿਆਂ ਲਈ ਹੋਣਗੀਆਂ ਰਾਖਵੀਆਂ – ਸਿਰਸਾ ਨਵੀਂ ਦਿੱਲੀ, 13 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 4 ਕਾਲਜਾਂ ਵਿੱਚ ਇਸ ਵਰ੍ਹੇ ਤੋਂ 50 ਫੀਸਦੀ ਸੀਟਾਂ ਸਿੱਖ ਬੱਚਿਆਂ ਲਈ ਰਾਖਵੀਆਂ ਹੋਣਗੀਆਂ। ਇਹ ਐਲਾਨ ਅੱਜ ਕਮੇਟੀ ਪ੍ਰਬੰਧਕਾਂ ਨੇ ਕਮੇਟੀ ਵੱਲੋਂ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ …
Read More »ਤੁਗਲਕਾਬਾਦ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ
ਨਵੀਂ ਦਿੱਲੀ, 12 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਅਰੰਭੀ ਗਈ ਹੋਈ ਲੜੀ ਨੂੰ ਅਗੇ ਵਧਾਉਂਦਿਆਂ, ਸ਼ਨੀਵਾਰ 16 ਅਪ੍ਰੈਲ ਨੂੰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਤੋਂ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਭਾ, …
Read More »ਦਿੱਲੀ ਸਰਕਾਰ ਵੱਲੋਂ ਵੈਸਾਖੀ ਦੀ ਛੁੱਟੀ ਰੱਦ ਕਰਨ ਦੀ ਦਿੱਲੀ ਕਮੇਟੀ ਨੇ ਕੀਤੀ ਨਿਖੇਧੀ
ਨਵੀਂ ਦਿੱਲੀ, 12 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਦੇ ਸਕੂਲਾਂ ਵਿੱਚ ਵਿਸਾਖੀ ਦੀ 13 ਅਪ੍ਰੈਲ ਦੀ ਪਹਿਲਾਂ ਤੋਂ ਤੈਅ ਛੁੱਟੀ ਨੂੰ ਖ਼ਤਮ ਕਰਨ ਦੇ ਅੱਜ ਦਿੱਲੀ ਸਰਕਾਰ ਵੱਲੋਂ ਦਿੱਤੇ ਗਏ ਆਦੇਸ਼ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬਸ਼ਧਕ ਕਮੇਟੀ ਨੇ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿਸ਼ਘ ਜੀ.ਕੇ. ਨੇ ਅੱਜ ਗੁਰਦੁਆਰਾ ਰਕਾਬਗਸ਼ਜ ਸਾਹਿਬ ਦੇ ਕਾਨਫਰੰਸ ਹਾਲ ਵਿਖੇ ਪੱਤਰਕਾਰਾਂ ਨੂੰ ਕਮੇਟੀ ਦੇ ਸਕੂਲਾਂ …
Read More »ਦਿੱਲੀ ਕਮੇਟੀ ਵਫ਼ਦ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਮਸਲੇ ‘ਤੇ ਉਪ ਰਾਜਪਾਲ ਨੂੰ ਮਿਲੇ
ਨਵੀਂ ਦਿੱਲੀ, 11 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਗੁਰਦੁਆਰਾ ਸ਼ੀਸ਼ਗੰਜ ਸਾਹਿਬ ਦੇ ਭਾਈ ਮਤੀ ਦਾਸ ਚੌਂਕ ਅਤੇ ਪਿਆਊ ਦਾ ਮਸਲਾ ਅੱਜ ਦਿੱਲੀ ਦੇ ਉਪਰਾਜਪਾਲ ਨਜ਼ੀਬਜੰਗ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੇ ਸਾਂਝਾ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਗਏ ਵਫ਼ਦ ਨੇ ਗੁਰਦੁਆਰਾ ਸ਼ੀਸ਼ਗੰਜ ਸਾਹਿਬ ‘ਤੇ ਬੁਲਡੋਜ਼ਰ ਚਲਾਉਣ ਦਾ ਫੈਸਲਾ ਦਿੱਲੀ ਸਰਕਾਰ ਵੱਲੋਂ ਲਏ ਜਾਣ ਦੀ …
Read More »ਖਾਲਸਾ ਸਿਰਜਨਾ ਦਿਵਸ ਵਿਸਾਖੀ ਦਾ ਪੁਰਬ ਬੁੱਧਵਾਰ 13 ਅਪ੍ਰੈਲ ਨੂੰ
ਨਵੀਂ ਦਿੱਲੀ, 11 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖਾਲਸਾ ਪੰਥ ਦਾ ਸਿਰਜਨਾ ਦਿਵਸ, ਵਿਸਾਖੀ ਦਾ ਪੁਰਬ ਬੁੱਧਵਾਰ, 13 ਅਪ੍ਰੈਲ ਨੂੰ ਅੰਮ੍ਰਿਤ ਵੇਲੇ ਤੋਂ ਸ਼ਾਮ ਦੇਰ ਤਕ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਬੜੇ ਉਤਸਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) …
Read More »ਫਿਲਮ ਸੰਤਾ ਬੰਤਾ ਨੂੰ ਮੁੜ ਤੋਂ ਪ੍ਰਵਾਨਗੀ ਮਿਲਣ ‘ਤੇ ਦਿੱਲੀ ਕਮੇਟੀ ਦੇ ਤੇਵਰ ਸਖ਼ਤ
ਸੈਂਸਰ ਬੋਰਡ ਦੇ ਖਿਲਾਫ਼ ਦਿੱਲੀ ਕਮੇਟੀ ਦਰਜ਼ ਕਰਵਾਏਗੀ ਅਦਾਲਤ ਦੀ ਹੁਕਮ ਅਦੂਲੀ ਦਾ ਮੁਕੱਦਮਾ ਨਵੀਂ ਦਿੱਲੀ, 11 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਹਿੰਦੀ ਫਿਲਮ ਸੰਤਾ ਬੰਤਾ ਪ੍ਰਾਈਵੇਟ ਲਿਮੀਟੇਡ ਤੇ ਸੈਂਸਰ ਬੋਰਡ ਦੀ ਭੂਮਿਕਾ ਨੂੰ ਸ਼ੱਕੀ ਕਰਾਰ ਦਿੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰੀ ਅਰੁਣ ਜੇਟਲੀ ਨੂੰ ਫਿਲਮ ਉਪਰ ਪੂਰਣ ਤੌਰ …
Read More »ਸ਼ਹੀਦੀ ਸਥਾਨ ਨੂੰ ਕੋਈ ਨੁਕਸਾਨ ਹੋਇਆ ਤਾਂ ਵਿਗੜੇ ਤਾਂ ਨਤੀਜੇ ਮਾੜੇ ਹੋਣਗੇ – ਜੀ.ਕੇ
ਨਵੀਂ ਦਿੱਲੀ, 9 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸਰਕਾਰੀ ਅਮਲੇ ਵੱਲੋਂ ਸਿੱਖਾਂ ਦੇ ਖਿਲਾਫ਼ ਛੇੜੇ ਗਏ ਜ਼ਹਾਦ ਦੇ ਨਤੀਜ਼ੇ ਦੇਸ਼ ਦੇ ਲਈ ਮਾੜ੍ਹੇ ਹੋਣ ਦੀ ਚੇਤਾਵਨੀ ਦਿੱਤੀ ਹੈ। ਅੱਜ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿੱਖੇ ਸਿੱਖ ਕੌਮ ਦੀ ਇੱਕਜੁਟਤਾ ਅਤੇ ਚੜ੍ਹਦੀਕਲਾ ਲਈ ਰੱਖੇ ਗਏ ਵਿਸ਼ੇਸ਼ ਅਰਦਾਸ ਸਮਾਗਮ ਮੌਕੇ ਜੀ.ਕੇ ਨੇ ਕੌਮੀ ਹਿਤਾਂ …
Read More »ਜੀ.ਕੇ ਤੇ ਸਿਰਸਾ ਗੁ: ਸ਼ੀਸ਼ਗੰਜ ਸਾਹਿਬ ਦੇ ਪਿਆਊ ਨੂੰ ਮੁੜ੍ਹ ਬਣਾਉਣ ਦਾ ਦੋਸ਼ੀ ਕਰਾਰ
ਹਾਈ ਕੋਰਟ ਨੇ ਪਿਆਊ ਵਾਲੀ ਥਾਂ ਦੇ ਨੇੜੇ ਨਾ ਆਉਣ ਦੇ ਦੋਨਾਂ ਨੂੰ ਦਿੱਤੇ ਆਦੇਸ਼ ਨਵੀਂ ਦਿੱਲੀ, 8 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਹਾਈਕੋਰਟ ਵਿੱਚ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਦੇ ਪਿਆਊ ਤੇ ਬੀਤੇ ਦਿਨੀ ਪ੍ਰਸ਼ਾਸਨ ਵੱਲੋਂ ਕੀਤੀ ਗਈ ਕਾਰਵਾਹੀ ਦੇ ਮਸਲੇ ਤੇ ਅੱਜ ਅਹਿਮ ਸੁਣਵਾਈ ਹੋਈ ਜਿਸ ਵਿਚ ਅਦਾਲਤ ਦਾ ਰੁੱਖ ਪਿਆਊ ਪ੍ਰਤੀ ਸਖਤ ਅਤੇ ਭਾਈ ਮਤੀ ਦਾਸ ਚੌਂਕ ਪ੍ਰਤੀ ਨਰਮ …
Read More »ਗੁ: ਸੀਸ ਗੰਜ ਦੇ ਸਦੀਆਂ ਪੁਰਾਣੀ ਛਬੀਲ ਦੇ ਨੁਕਸਾਨ ਲਈ ਦਿੱਲੀ ਕਮੇਟੀ ਪ੍ਰਬੰਧਕ ਜਿੰਮੇਵਾਰ – ਸਰਨਾ ਭਰਾ
ਨਵੀਂ ਦਿੱਲੀ, 6 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਦਿੱਲੀ ਨਗਰ ਨਿਗਮ ਤੇ ਪੁਲੀਸ ਵੱਲੋ ਗੁਰੂਦੁਆਰਾ ਸੀਸ ਗੰਜ ਵਿਖੇ ਕਰੀਬ ਅੱਧੀ ਸਦੀ ਤੋਂ ਵੀ ਪਹਿਲਾਂ ਤੋ ਬਣੇ ਆ ਰਹੇ ਪਿਆਉ ਨੂੰ ਦਿੱਲੀ ਦੀ ਭਾਜਪਾ ਸਰਕਾਰ ਦੇ ਅਸ਼ੀਰਵਾਦ ਵਾਲੀ ਨਵੀਂ ਦਿੱਲੀ ਨਗਰ ਨਿਗਮ ਵੱਲੋ ਢਾਹੁਣ ਦੀ ਕੀਤੀ …
Read More »
Punjab Post Daily Online Newspaper & Print Media