ਡਾ. ਆਤਮਾ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ – ਚੇਅਰਮੈਨ ਸਲੇਮਪੁਰੀ ਛੇਹਰਟਾ/ ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਲਖਵਿੰਦਰ ਸਿੰਘ ਲੱਖਾ ਸਲੇਮਪੁਰੀ ਚੇਅਰਮੈਨ `ਮਾਣ ਪੰਜਾਬੀਆਂ ਤੇ ਅੰਤਰ-ਰਾਸ਼ਟਰੀ ਸਾਹਿਤਕ ਮੰਚ ਦੀ ਰਹਿਨੁਮਾਈ ਹੇਠ ਇਸ ਮਹੀਨੇ ਦੀ 2 ਤਰੀਕ ਨੂੰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਸ਼ਾਲ ਕਾਵਿ ਗੋਸ਼ਟੀ ਦਾ ਆਯੋਜਨ ਕੀਤਾ ਗਿਆ।ਦੇਸ਼ ਵਿਦੇਸ਼ ਤੋਂ ਕਵੀਆਂ/ਕਵਿੱਤਰੀਆਂ ਨੇ ਇਸ ਕਾਵਿ ਗੋਸ਼ਟੀ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁੰਦਰ ਪੰਜਾਬੀ ਲਿਖਾਈ ਤੇ ਪੇਂਟਿੰਗ ਮੁਕਾਬਲਾ ਕਰਵਾਇਆ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ) – ਮਾਤਾ ਗੁਜਰ ਕੌਰ ਜੀ, ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਚਮਕੌਰ ਦੀ ਜ਼ੰਗ ਦੌਰਾਨ ਸ਼ਹੀਦ ਹੋਏ ਸਮੁੱਚੇ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਆਯੋਜਿਤ ਕੀਤਾ ਗਿਆ।ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼ਨਲ ਅਤੇ ਵੈਲਫ਼ੇਅਰ ਸੁਸਾਇਟੀ ਵਲੋਂ ਗੁਰਦੁਆਰਾ ਤਪ ਅਸਥਾਨ ਸ੍ਰੀ ਮਾਨ ਸੰਤ ਬਾਬਾ ਗੁਰਮੁੱਖ …
Read More »ਸ੍ਰੀ ਹਜ਼ੂਰ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਬਾਲ ਵੀਰ ਦਿਵਸ ਮਨਾਇਆ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਤਖਤ ਸੱਚਖੰਡ ਅਬਿਚਲਨਗਰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਤੇ ਟੂਰਿਜ਼ਮ ਵਿਭਾਗ ਮਹਾਰਾਜ਼ਟਰ ਸਰਕਾਰ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮਨਾਏ ਜਾ ਰਹੇ ਦੋ ਰੋਜ਼ਾ ਪ੍ਰੋਗਰਾਮਾਂ ਤਹਿਤ 26 ਦਸੰਬਰ ਨੂੰ ਨਾਂਦੇੜ ਦੇ ਸਮੂਹ ਸਕੂਲਾਂ ਦੇ ਲਗਭਗ 4000 ਵਿਦਿਆਰਥੀਆਂ ਵਲੋਂ ਰੈਲੀ ਕੱਢੀ ਗਈ।ਜੋ ਸਰਕਾਰੀ ਆਯੁ.ਟੀ.ਆਈ ਤੋਂ ਸਵੇਰੇ 8.00 ਵਜੇ ਆਰੰਭ ਹੋ …
Read More »1984 ਕਾਨਪੁਰ ਸਿੱਖ ਕਤਲੇਆਮ ਦੇ ਹਰ ਦੋਸ਼ੀ ਨੂੰ ਮਿਲੇ ਸਖ਼ਤ ਸਜ਼ਾ- ਐਡਵੋਕੇਟ ਧਾਮੀ
ਕੇਸਾਂ ਦੀ ਸਥਿਤੀ ਜਾਣਨ ਅਤੇ ਕਾਨੂੰਨੀ ਸਹਾਇਤਾ ਲਈ ਐਡਵੋਕੇਟ ਸਿਆਲਕਾ ਨੂੰ ਦਿੱਤੀ ਜ਼ਿੰਮੇਵਾਰੀ ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ ਸੱਗੂ) – ਸੰਨ 1984 ’ਚ ਉਤਰ ਪ੍ਰਦੇਸ਼ ਦੇ ਕਾਨਪੁਰ ਅੰਦਰ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਰਗਰਮ ਦਿੱਲੀ ਦੇ ਆਗੂ ਕੁਲਦੀਪ ਸਿੰਘ ਭੋਗਲ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਬੈਠਕ ਕਰਕੇ …
Read More »ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਕਹਿਣ ਤੋਂ ਕੀਤਾ ਜਾਵੇ ਗੁਰੇਜ਼ – ਇੰਦਰ ਮੋਹਨ ਸਿੰਘ
ਦਿੱਲੀ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਵਜੋਂ ਐਲਾਨਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਾਰੇ ਸੰਸਾਰ …
Read More »ਅੰਮ੍ਰਿਤਸਰ ਲਈ ਸਵਦੇਸ਼ ਦਰਸ਼ਨ ਸਕੀਮ ਤਹਿਤ ਸੈਰ ਸਪਾਟਾ ਵਿਭਾਗ ਵਲੋਂ 100 ਕਰੋੜ ਦਾ ਪੈਕੇਜ਼ ਮਨਜ਼ੂਰ – ਡਾ. ਰਾਜੂ
ਕਿਹਾ, ਸਕੱਤਰ ਭਾਰਤ ਸਰਕਾਰ ਜਲਦ ਗੁਰੂ ਨਗਰੀ ‘ਚ ਆਉਣਗੇ ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ ਸੱਗੂ) – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਅੰਮ੍ਰਿਤਸਰ ਪੂਰਬੀ ਹਲਕੇ ਦੇ ਇੰਚਾਰਜ਼ ਡਾ. ਜਗਮੋਹਨ ਸਿੰਘ ਰਾਜੂ (ਰਿਟਾ. ਆਈ.ਏ.ਐਸ) ਨੇ ਅੰਮ੍ਰਿਤਸਰ ਵਾਸੀਆਂ ਨਾਲ ਕੀਤਾ ਆਪਣਾ ਵਾਅਦਾ ਨਿਭਾਉਂਦੇ ਹੋਏ ਅੰਮ੍ਰਿਤਸਰ ਨੂੰ ਇੰਟਰਨੈਸ਼ਨਲ ਟੂਰਿਸਟ ਡੈਸਟੀਨੇਸ਼ਨ ਬਣਾਉਣ ਦੇ ਮਕਸਦ ਨੂੰ ਲੈ ਕੇ ਸਕੱੱਤਰ ਭਾਰਤ ਸਰਕਾਰ ਅਤੇ …
Read More »ਸਿੱਖ ਜਗਤ ਵੀਰ ਬਾਲ ਦਿਵਸ ਨਹੀਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਵੇ- ਐਡਵੋਕੇਟ ਧਾਮੀ
ਸਿੱਖ ਕੌਮ ਨੂੰ ਸਰਕਾਰੀ ਚਾਲਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ, ਕਾਲਕਾ ਦੀ ਪੰਥ ਵਿਰੋਧੀ ਭੂਮਿਕਾ `ਤੇ ਵੀ ਚੁੱਕੇ ਸਵਾਲ ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰਦਿਆਂ ਸਿੱਖ ਇਤਿਹਾਸ ਛੁਟਿਆਉਣ ਵਾਲੀ ਸਰਕਾਰੀ ਚਾਲ ਤੋਂ ਸੰਗਤ ਨੂੰ ਸੁਚੇਤ …
Read More »ਸਿਡਨੀ ਵਿੱਚ ਸਿੱਖ ਸਿਪਾਹੀ ਦੇ ਬੁੱਤ ਦੀ ਸਥਾਪਨਾ
ਸਿਡਨੀ (ਆਸਟਰੇਲੀਆ), 24 ਦਸੰਬਰ (ਲਖਵਿਦਰ ਸਿੰਘ ਮਾਨ) – ਪਹਿਲੀ ਸੰਸਾਰ ਜੰਗ ਅਤੇ ਦੂਸਰੀ ਸੰਸਾਰ ਜੰਗ, ਸਾਰਾਗੜ੍ਹੀ ਤੇ ਐਨਜ਼ੈਕ ਜੰਗਾਂ ਵਿੱਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿੱਚ, ਪੱਛਮੀ ਸਿਡਨੀ ਦੀ ਬਲੈਕਟਾਊਨ ਕੌਂਸਲ ਦੇ ਅੰਦਰ, ਗੁਰਦੁਆਰਾ ਸਾਹਿਬ ਸਿੱਖ ਸੈਂਟਰ ਦੇ ਨੇੜੇ, ਗਲੈਨਵੁੱਡ ਸਬਅਰਬ ਦੇ ਪਾਰਕ ਵਿਖੇ ਲੱਗਣ ਵਾਲੇ, ਸਿੱਖ ਸਿਪਾਹੀ ਦੇ ਬੁੱਤ ਦਾ ਨੀਂਹ-ਪੱਥਰ ਰੱਖ ਦਿੱਤਾ ਹੈ। ਫ਼ਤਹਿ ਫਾਊਂਡਸ਼ਨ ਵਜੋਂ ਲਗਾਏ ਜਾ …
Read More »ਮੱਧ ਪ੍ਰਦੇਸ਼ ’ਚ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਕਾਰਨ ਸਿੱਖ ’ਤੇ ਕੀਤਾ ਪਰਚਾ ਰੱਦ ਹੋਵੇ- ਧਾਮੀ
ਅੰਮ੍ਰਿਤਸਰ, 22 ਦਸੰਬਰ (ਜਗਦੀਪ ਸਿੰਘ ਸੱਗ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ ਨਗਰ ਕੀਰਤਨ ਦੌਰਾਨ ਟਰੈਕਟਰ ‘ਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਲਗਾਉਣ ਕਾਰਨ ਇਕ ਸਿੱਖ ਨੌਜੁਆਨ ’ਤੇ ਕੇਸ ਪਾਉਣ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਹ ਪੁਲਿਸ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਹਰਿਆਣਾ ਕਮੇਟੀ ਦੇ ਅਹੁੱਦੇਦਾਰਾਂ ਦੀ ਚੋਣ ਕੀਤੀ ਰੱਦ
ਅੰਮ੍ਰਿਤਸਰ, 21 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਨੂੰ ਤੋੜਣ ਦੇ ਮੰਤਵ ਤਹਿਤ ਸਰਕਾਰੀ ਦਖ਼ਲ ਨਾਲ ਬਣਾਈ ਜਾ ਰਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਨੂੰ ਰੱਦ ਕਰਦਿਆਂ ਕਿਹਾ ਕਿ ਸਿੱਖ ਕੌਮ ਅਜਿਹੀ ਕਿਸੇ ਵੀ ਸਰਕਾਰੀ ਕਮੇਟੀ ਨੂੰ ਪ੍ਰਵਾਨ ਨਹੀਂ ਕਰੇਗੀ ਅਤੇ ਇਸ …
Read More »