Saturday, August 8, 2026

ਰਾਸ਼ਟਰੀ / ਅੰਤਰਰਾਸ਼ਟਰੀ

ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਦਾ ਕਨੂੰਨ ਬਣਾਉਣ ‘ਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਨਵੀਂ ਦਿੱਲੀ, 22 ਮਾਰਚ (ਅੰਮ੍ਰਿਤ ਲਾਲ ਮੰਨਣ)- ਪੰਜਾਬ ਵਿਧਾਨਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਕਾਨੂੰਨ ਵਿਚ ਸੋਧ ਕਰਕੇ ਨਵੀਂ ਧਾਰਾ 295’ਏਏ’ ਦੀ ਉਸਾਰੀ ਰਾਹੀਂ ਉਮਰ ਕੈਦ ਦੀ ਸਜ਼ਾ ਦੇਣ ਦੇ ਨਵੇਂ ਬਣਾਏ ਗਏ ਕਾਨੂੰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਲਾਘਾ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪੰਜਾਬ ਵਿਧਾਨਸਭਾ ਦੀ …

Read More »

ਜਥੇ: ਸੰਤੋਖ ਸਿੰਘ ਦੇ ਜਨਮ ਦਿਹਾੜੇ ਮੌਕੇ ਜੀ.ਕੇ ਦਾ ਦਿੱਲੀ ਦੀਆਂ ਸੰਗਤਾਂ ਵੱਲੋਂ ਵਿਸ਼ੇਸ਼ ਸਨਮਾਨ

ਨਵੀ ਦਿੱਲੀ, 21 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਆਪਣੇ ਪਿਤਾ ਜਥੇਦਾਰ ਸੰਤੋਖ ਸਿੰਘ ਦੀ ਤਰ੍ਹਾਂ ਦਿਲੇਰਾਨਾ ਅਤੇ ਕੌਮੀ ਹਿਤਾਂ ਤੇ ਪਹਿਰਾ ਦੇਣ ਦੀ ਲੜੀ ਨੂੰ ਅੱਗੇ ਜਾਰੀ ਰੱਖਣ ਕਰਕੇ ਜੀ.ਕੇ. ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ …

Read More »

1 ਨਵੰਬਰ ਨੂੰ ਕਾਲੇ ਦਿਹਾੜੇ ਵੱਜੋਂ ਮਨਾਉਣ ਦਾ ਮਤਾ ਵਿਧਾਨ ਸਭਾ ਵਿੱਚ ਪਾਸ ਕਰਨ ਕੇਜਰੀਵਾਲ – ਦਿੱਲੀ ਕਮੇਟੀ

ਨਵੀਂ ਦਿੱਲੀ, 19 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਵਿਖੇ 1 ਨਵੰਬਰ 1984 ਨੂੰ ਸਿੱਖ ਕਤਲੇਆਮ ਦੀ ਹੋਈ ਸ਼ੁਰੂਆਤ ਨੂੰ ਕਾਲੇ ਦਿਹਾੜੇ ਵੱਜੋਂ ਇਤਿਹਾਸਿਕ ਪੱਖ ਦੇਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਤੋਂ ਮੰਗ ਕੀਤੀ ਹੈ । ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ ਨੂੰ ਲਿਖੇ ਆਪਣੇ ਪੱਤਰ ਵਿੱਚ 1 ਨਵੰਬਰ ਨੂੰ ਕਾਲੇ …

Read More »

ਬਾਬਾ ਬੰਦਾ ਸਿੰਘ ਬਹਾਦਰ ਸਿੱਖ ਯੋਧੇ ਵਜੋਂ ਜਾਣਿਆ ਜਾਂਦਾ ਹੈ – ਰਾਣਾ

ਨਵੀਂ ਦਿੱਲੀ, 18 ਮਾਰਚ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੱੰਘ ਨੇ ਬੀਤੇ ਦਿਨੀਂ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਯੂਨੀਵਰਸਿਟੀ ਕੈਂਪਸ ਵਿੱਚ ‘ਹਿੰਦੂ ਯੋਧਾ ਵੀਰ ਬੰਦਾ ਬੈਰਾਗੀ’ ਦੇ ਨਾਂ ‘ਤੇ ਕੀਤੇ ਗਏ ਸੈਮੀਨਾਰ, ਜਿਸ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਨੂੰ ‘ਹਿੰਦੂ’ ਅਤੇ ‘ਬੈਰਾਗੀ’ ਦੇ ਰੂਪ ਵਿੱਚ ਪੇਸ਼ ਕੀਤਾ ਗਿਆ ਸੀ, …

Read More »

ਬਸੰਤ ਰਾਗ ਅਧਾਰਤ ਕੀਰਤਨ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 18 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਸੰਤ ਰਾਗ ਅਧਾਰਤ ਵਿਸ਼ੇਸ਼ ਕੀਰਤਨ ਸਮਾਗਮ ਸ਼ਨੀਵਾਰ, 19, ਮਾਰਚ ਸ਼ਾਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਇਥੇ ਜਾਰੀ ਇੱਕ ਬਿਆਨ ਰਾਹੀਂ ਦਿੱਤੀ।ਉਨ੍ਹਾਂ ਦਸਿਆ ਕਿ ਇਸ ਦਿਨ ਰਹਰਾਸਿ …

Read More »

ਇਨਸਾਫ਼ ਦੇਣ ਵਾਸਤੇ ਸ਼ਪੈਸਲ ਕੋਰਟ ਰਾਹੀਂ ਰੋਜ਼ਾਨਾ ਸੁਣਵਾਈ ਕਰਨ ਦੀ ਦਿੱਲੀ ਕਮੇਟੀ ਨੇ ਐਸ.ਆਈ.ਟੀ ਨੂੰ ਦਿੱਤੀ ਸਲਾਹ

ਨਵੀਂ ਦਿੱਲੀ, 18 ਮਾਰਚ (ਅੰਮ੍ਰਿਤ ਲਾਲ ਮੰਨਣ) – 1984 ਸਿੱਖ ਕਤਲੇਆਮ ਕੇਸਾਂ ਦੀ ਰੋਜਾਨਾ ਪੱਧਰੀ ਸ਼ਪੇਸਲ ਕੋਰਟ ਰਾਹੀਂ ਸੁਣਵਾਈ ਕਰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੀੜਿਤਾਂ ਨੇ ਮੰਗ ਕੀਤੀ ਹੈ। ਦਰਅਸਲ ਕਤਲੇਆਮ ਦੀ ਜਾਂਚ ਲਈ ਕੇਂਦਰ ਸਰਕਾਰ ਵੱਲੋਂ ਚੇਅਰਮੈਨ ਪ੍ਰਮੋਦ ਅਸਥਾਨਾ ਦੀ ਅਗਵਾਈ ਹੇਠ ਬਣਾਈ ਗਈ ਐਸ.ਆਈ.ਟੀ. ਦੀ ਕਾਰਗੁਜਾਰੀ ਤੋਂ ਨਿਰਾਸ਼ ਹੋ ਕੇ ਦਿੱਲੀ ਕਮੇਟੀ ਵੱਲੋਂ ਐਸ.ਆਈ.ਟੀ. ਤੇ …

Read More »

ਕੌਮ ਦੇ ਸਕੂਲ ਜੇਕਰ ਸਿੱਖਾਂ ਦਾ ਇਤਿਹਾਸ ਬੱਚਿਆਂ ਤੱਕ ਨਹੀਂ ਪਹੁੰਚਾਉਣਗੇ ਤਾਂ ਕੌਣ ਪਹੁੰਚਾਏਗਾ – ਸਿਰਸਾ

ਨਵੀਂ ਦਿੱਲੀ, 18 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ ਕਿਤਾਬੀ ਸਿੱਖਿਆ ਦੇ ਨਾਲ ਸਿੱਖ ਵਿਰਸੇ ਅਤੇ ਸਭਿਆਚਾਰ ਨੂੰ ਵੀ ਸਕੂਲੀ ਸਿੱਖਿਆ ਦਾ ਹਿੱਸਾ ਬਣਾਉਣ ਦਾ ਕਮੇਟੀ ਵੱਲੋਂ ਫੈਸਲਾ ਲਿਆ ਗਿਆ ਹੈ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੋਸਾਇਟੀ ਦੇ ਵਾਇਸ ਚੇਅਰਮੈਨ ਅਤੇ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ …

Read More »

ਸਿੱਖਾਂ ਨੂੰ ਜੋਕਰ ਵੱਜੋਂ ਦਿਖਾਉਣ ਦੀ ਕੀਤੀ ਕੋਈ ਵੀ ਸ਼ਰਾਰਤ ਦਿੱਲੀ ਕਮੇਟੀ ਬਰਦਾਸ਼ਤ ਨਹੀਂ ਕਰੇਗੀ

ਨਵੀਂ ਦਿੱਲੀ, 18 ਮਾਰਚ (ਅੰਮ੍ਰਿਤ ਲਾਲ ਮੰਨਣ)- ਹਿੰਦੀ ਫ਼ਿਲਮ ਸੰਤਾ-ਬੰਤਾ ਪ੍ਰਾਈਵੇਟ ਲਿਮਿਟੇਡ ‘ਤੇ ਰੋਕ ਲਗਾਉਣ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਹਾਈ ਕੋਰਟ ਵਿਚ ਪਾਈ ਗਈ ਪਟੀਸ਼ਨ ਤੇ ਅੱਜ ਚੀਫ਼ ਜਸਟਿਸ ਦੇ ਛੁੱਟੀ ‘ਤੇ ਹੋਣ ਕਰਕੇ ਸੁਣਵਾਈ 23 ਮਾਰਚ ਤਕ ਟੱਲ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਫ਼ਿਲਮ ਦੇ ਪੋਸ਼ਟਰ ਤੋਂ ਬਾਅਦ ਹੁਣ ਫ਼ਿਲਮ ਦੇ ਜਾਰੀ …

Read More »

ਦਿੱਲੀ ਫ਼ਤਿਹ ਦਿਵਸ ਨੂੰ ਕੌਮੀ ਤਿਉਹਾਰ ਦਾ ਦਰਜ਼ਾ ਦੇਣ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ

ਨਵੀਂ ਦਿੱਲੀ, 17 ਮਾਰਚ (ਅੰਮ੍ਰਿਤ ਲਾਲ ਮੰਨਣ)- ਲਾਲ ਕਿਲੇ ‘ਤੇ 1783 ਵਿਚ ਸਿੱਖ ਜਰਨੈਲਾਂ ਵਲੋਂ ਕੀਤੀ ਗਈ ਦਿੱਲੀ ਫ਼ਤਿਹ ਦੇ ਇਤਿਹਾਸ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲ ਕਿਲੇ ਦੇ ਇਤਿਹਾਸ ‘ਚ ਸ਼ਾਮਿਲ ਕਰਨ ਅਤੇ ਫ਼ਤਿਹ ਦਿਵਸ ਨੂੰ ਕੌਮੀ ਤਿਉਹਾਰ ਦਾ ਦਰਜ਼ਾ ਦੇਣ ਦੀ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ।ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਸਬੰਧੀ …

Read More »

1984 ਸਿੱਖ ਕਤਲੇਆਮ ਦੇ ਦੋਸ਼ੀ ਭਾਗਮਲ ਦੀ ਆਰਜ਼ੀ ਜਮਾਨਤ ਦਿੱਲੀ ਕਮੇਟੀ ਨੇ ਕਰਵਾਈ ਰੱਦ

ਨਵੀਂ ਦਿੱਲੀ, 16 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਹਾਈ ਕੋਰਟ ਨੇ ਅੱਜ 1984 ਸਿੱਖ ਕਤਲੇਆਮ ਵਿੱਚ ਉਮਰਕੈਦ ਦੀ ਸਜ਼ਾ ਪ੍ਰਾਪਤ ਹੋਣ ਦੇ ਬਾਵਜੂਦ ਆਰਜੀ ਜਮਾਨਤ ਤੇ ਚਲ ਰਹੇ ਕੈਪਟਨ ਭਾਗਮਲ ਦੀ ਆਰਜੀ ਜਮਾਨਤ ਨੂੰ ਰੱਦ ਕਰਦੇ ਹੋਏ ਅਦਾਲਤ ਦੇ ਸਾਹਮਣੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ। ਜਸਟਿਸ ਜੀ.ਐਸ.ਸਿਸਤਾਨੀ ਅਤੇ ਜਸਟਿਸ ਸੰਗੀਤਾ ਢੀਂਗਰਾ ਸਹਿਗਲ ਦੀ ਬੈਂਚ ਨੇ ਆਰੋਪੀ ਦੀ ਆਰਜੀ …

Read More »