Thursday, March 19, 2026

ਰਾਸ਼ਟਰੀ / ਅੰਤਰਰਾਸ਼ਟਰੀ

ਦਿੱਲੀ ਫਤਿਹ ਦਿਵਸ ਸਮਾਗਮਾਂ ਵਿੱਚ ਸਹਿਯੋਗ ਕਰਨ ਵਾਲਿਆਂ ਦਾ ਸਿਰਸਾ ਨੇ ਕੀਤਾ ਧੰਨਵਾਦ

ਨਵੀਂ ਦਿੱਲੀ, 15 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਫਤਿਹ ਦਿਵਸ ਸਮਾਗਮਾਂ ਨੂੰ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਮਿਲੇ ਹਾਂ ਪੱਖੀ ਹੁੰਗਾਰੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੰਨਵਾਦ ਜਤਾਇਆ ਗਿਆ ਹੈ। ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਮਹਾਨ ਸਿੱਖ ਇਤਿਹਾਸ ਦੇ ਸੁਨਹਿਰੇ ਵਰਕੇ ਦਿੱਲੀ ਫਤਿਹ ਨੂੰ ਕਮੇਟੀ ਵੱਲੋਂ ਸੰਗਤਾਂ ਦੇ ਸਾਹਮਣੇ ਰੱਖਣ ਵਿੱਚ ਸਹਿਯੋਗ ਦੇਣ ਵਾਲਿਆਂ ਸਮੂਹ ਸੰਗਤਾਂ …

Read More »

ਹਜ਼ਾਰਾਂ ਸੰਗਤਾਂ ਨੇ ਦਿੱਲੀ ਫਤਿਹ ਦਿਵਸ ਸਮਾਗਮਾਂ ਵਿੱਚ ਭਰੀਆਂ ਹਾਜ਼ਰੀਆਂ

ਨਵੀਂ ਦਿੱਲੀ, 14 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਫਤਿਹ ਦਿਵਸ ਨੂੰ ਮਨਾਉਣ ਦਾ ਉਪਰਾਲਾ ਜੇਕਰ ਦਿੱਲੀ ਦੀ ਸੰਗਤ ਨੇ 1984 ਤੋਂ ਪਹਿਲਾਂ ਕੀਤਾ ਹੁੰਦਾ ਤਾਂ ਸ਼ਾਇਦ ਦਿੱਲੀ ਵਿੱਚ 1984 ਸਿੱਖ ਕਤਲੇਆਮ ਨਾ ਹੁੰਦਾ। ਇਨ੍ਹਾਂ ਵਿਚਾਰਾਂ ਦਾ ਪ+ਗਟਾਵਾ ਸ+ੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਲ ਕਿਲਾ ਮੈਦਾਨ ਵਿਖੇ ਦਿੱਲੀ …

Read More »

ਧੰਨ ਹਨ ਉਹ ਮਾਵਾਂ ਜਿਨ੍ਹਾਂ ਪ੍ਰਭੂ ਭਗਤਾਂ ਨੂੰ ਜਨਮ ਦਿੱਤਾ – ਗੌਹਰ-ਏ-ਮਸਕੀਨ

ਅੰਮ੍ਰਿਤਸਰ, 12 ਮਾਰਚ (ਗੁਰਪ੍ਰੀਤ ਸਿੰਘ ਸੱਗੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਵੱਲੋਂ ਭਗਤ ਧੰਨਾ ਜੀ ਦੇ 600 ਸਾਲਾ ਜਨਮ ਦਿਹਾੜੇ (ਛੇਵੀਂ ਸ਼ਤਾਬਦੀ) ਦੇ ਸਬੰਧ ਵਿੱਚ 8 ਮਾਰਚ ਤੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਰਮਣੀਕ ਅਸਤਾਨ 8 ਮਾਰਚ ਨੂੰ ਰਵਾਨਾ ਕੀਤਾ ਗਿਆ ਨਗਰ-ਕੀਰਤਨ ਗੁਰਦੁਆਰਾ ਜਨਮ ਅਸਥਾਨ ਭਗਤ ਧੰਨਾ ਜੀ ਵਿਖੇ ਆਪਣੇ ਚੌਥੇ ਦਿਨ ਦੀ ਯਾਤਰਾ ਕਰਦਾ ਹੋਇਆ …

Read More »

’ਦਿੱਲੀ ਫਤਹਿ’ ਦੀ ਯਾਦ ਮਨਾਉਣ ਦਾ ਉਪਰਾਲਾ ਸਿੱਖ ਫੌਜਾਂ ਵਲੋਂ ਕੀਤੀ ਫਤਹਿ ਨੂੰ ਸੰਸਾਰ ਭਰ ‘ਚ ਪਹੁੰਚਾਉਣਾ – ਰਾਣਾ

ਨਵੀਂ ਦਿੱਲੀ, 13 ਮਾਰਚ (ਅੰਮ੍ਰਿਤ ਲਾਲ ਮੰਨਣ)- ਸਿੱਖ ਇਤਿਹਾਸ ਵਿੱਚ ਦਿੱਲੀ ਫਤਹ ਦੀ ਮਹਤੱਤਾ ਕੇਵਲ ਇਸ ਕਰਕੇ ਨਹੀਂ ਕਿ ਸਿੱਖ ਫੌਜਾਂ ਨੇ ਆਪਣੇ ਜਰਨੈਲਾਂ, ਬਾਬਾ ਬਘੇਲ ਸਿੰਘ, ਸਰਦਾਰ ਜੱਸਾ ਸਿੰਘ ਆਹਲੂਵਾਲੀਆ ਅਤੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਅਗਵਾਈ ਵਿੱਚ ਦਿੱਲੀ ਫਤਹ ਕਰ, ਸਿੱਖ ਇਤਿਹਾਸ ਵਿੱਚ ਇੱਕ ਨਵਾਂ ਕਾਂਡ ਜੋੜ ਦਿੱਤਾ ਹੈ। ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ …

Read More »

ਦਿੱਲੀ ਫਤਿਹ ਦਿਵਸ ਸਬੰਧੀ ਗੁਰਮਤਿ ਸਮਾਗਮ ‘ਚ ਪੁੱਜੀਆਂ ਉਘੀਆਂ ਸਿੱਖ ਸ਼ਖਸ਼ੀਅਤਾਂ

ਗੜ੍ਹੇਮਾਰੀ ਕਾਰਣ ਗੁ: ਸੀਸ ਗੰਜ਼ ਤਬਦੀਲ ਕੀਤਾ ਸਮਾਗਮ ਨਵੀਂ ਦਿੱਲੀ, 13 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਫਤਿਹ ਦਿਵਸ ਦਾ ਗੁਰਮਤਿ ਸਮਾਗਮ ਗੜ੍ਹੇਮਾਰੀ ਅਤੇ ਭਾਰੀ ਮੀਂਹ ਕਾਰਨ ਲਾਲ ਕਿਲਾ ਮੈਦਾਨ ਤੋਂ ਤਬਦੀਲ ਕਰਕੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕੀਤਾ ਗਿਆ। ਲਾਲ ਕਿਲਾ ਮੈਦਾਨ ਵਿੱਚ ਸ਼ਾਮ ਦੇ ਗੁਰਮਤਿ ਸਮਾਗਮ ਦੌਰਾਨ ਲਗਭਗ 8.35 ਵਜੇ ਤੇਜ ਗੜ੍ਹੇਮਾਰੀ …

Read More »

ਭਗਤ ਧੰਨਾ ਜੀ ਦੇ ਜਨਮ-ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਜੈਪੁਰ ਤੋਂ ਧੂੰਆਂ ਕਲਾਂ ਲਈ ਰਵਾਨਾ

ਧੂੰਆਂ ਕਲਾਂ (ਰਾਜਿਸਥਾਨ), 11 ਮਾਰਚ (ਪੰਜਾਬ ਪੋਸਟ ਬਿਊਰੋ)- ‘ਝੂਲਤੇ ਨਿਸ਼ਾਨ ਰਹੇਂ ਪੰਥ ਮਹਾਰਾਜ ਕੇ’ ਤੇ ‘ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਭਗਤ ਧੰਨਾ ਜੀ ਦੇ 600 ਸਾਲਾ ਜਨਮ ਦਿਹਾੜੇ (ਛੇਵੀਂ ਜਨਮ ਸ਼ਤਾਬਦੀ) ਦੇ ਸਬੰਧ ਵਿਚ ਨਗਰ ਕੀਰਤਨ ਗੁਰਦੁਆਰਾ ਗੁਰੂ ਨਾਨਕ ਦਰਬਾਰ, ਵੈਸ਼ਾਲੀ ਨਗਰ, ਜੈਪੁਰ ਦੀਆਂ ਸੰਗਤਾਂ ਵੱਲੋਂ ਗੁਰਦੁਆਰਾ ਜਨਮ ਅਸਥਾਨ ਭਗਤ ਧੰਨਾ ਜੀ, ਧੂੰਆਂ ਕਲਾਂ, ਜ਼ਿਲ੍ਹਾ ਟਾਂਕ (ਰਾਜਿਸਥਾਨ) …

Read More »

ਦਿੱਲੀ ਫਤਿਹ ਦਿਵਸ ਦਾ ਦੋ ਦਿਨੀਂ ਸਮਾਗਮ ਰੂਹਾਨੀ ਅਤੇ ਇਤਿਹਾਸਿਕ ਪ੍ਰੋਗਰਾਮਾਂ ਨਾਲ ਹੋਵੇਗਾ ਭਰਪੂਰ

ਨਵੀਂ ਦਿੱਲੀ, 11 ਮਾਰਚ (ਅੰਮ੍ਰਿਤ ਲਾਲ ਮੰਨਣ)- ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬਘੇਲ ਸਿੰਘ ਅਤੇ ਹੋਰ ਜਰਨੈਲਾਂ ਦੀ ਅਗਵਾਈ ਹੇਠ 1783 ਨੂੰ ਦਿੱਲੀ ਦੇ ਲਾਲਕਿਲੇ ‘ਤੇ ਖਾਲਸਾਈ ਨਿਸ਼ਾਨ ਝੁਲਾਉਂਦੇ ਹੋਏ ਮੁਗਲ ਸਲਤਨਤ ਦੀ ਜੜ੍ਹਾਂ ਪੁੱਟ ਕੇ ਦਿੱਲੀ ਫਤਿਹ ਕਰਨ ਵਾਲੇ ਜਰਨੈਲਾਂ ਦੀ ਮੱਲਾਂ ਨੂੰ ਸਮਰਪਿਤ ਦਿੱਲੀ ਫਤਿਹ ਦਿਹਾੜਾ 12 ਅਤੇ 13 ਮਾਰਚ 2016 ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬਸ਼ਧਕ ਕਮੇਟੀ …

Read More »

ਨਵੇਂ ਨਾਨਕਸ਼ਾਹੀ ਵਰ੍ਹੇ ਦੇ ਆਗਮਨ ਦੀ ਖੁਸ਼ੀ ਵਿੱਚ ਗੁਰਮਤਿ ਸਮਾਗਮ

ਨਵੀਂ ਦਿੱਲੀ, 10 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਤੋਂ ਪ੍ਰਵਾਨਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵੇਂ ਵਰ੍ਹੇ (ਸੰਮਤ-748) ਦੇ ਆਗਮਨ ਦੀ ਖੁਸ਼ੀ ਵਿੱਚ ਐਤਵਾਰ, 13 ਮਾਰਚ ਸ਼ਾਮ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ …

Read More »

ਦਿੱਲੀ ਕਮੇਟੀ ਦੇ ਹਜ਼ੂਰੀ ਰਾਗੀ ਤੇ ਢਾਡੀ ਜਥਿਆਂ ਵੱਲੋਂ ਸਭਾ ਦਾ ਗਠਨ

ਨਵੀਂ ਦਿੱਲੀ, 9 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਹਜ਼ੂਰੀ ਰਾਗੀ ਅਤੇ ਢਾਡੀ ਜਥਿਆਂ ਵੱਲੋਂ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਵਿੱਚ ਇਕਸੁਰਤਾ ਲਿਆਉਣ ਅਤੇ ਪ੍ਰਬੰਧਕੀ ਤਾਲਮੇਲ ਨੂੰ ਸਿੱਖਰਾਂ ਤੇ ਪਹੁੰਚਾਉਣ ਵਾਸਤੇ ਰਾਗੀ ਅਤੇ ਢਾਡੀ ਸਭਾ ਦਾ ਗਠਨ ਕੀਤਾ ਗਿਆ ਹੈ। ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ਵਿਖੇ ਹੋਈ ਬੈਠਕ ਵਿੱਚ ਕਮੇਟੀ ਦੇ ਸੀਨੀਅਰ ਹਜੂਰੀ ਰਾਗੀ ਭਾਈ ਮਨੋਹਰ …

Read More »

ਪਾਣੀਆਂ ਦੇ ਮੁੱਦੇ ‘ਤੇ ਨਿਰਪੱਖ ਸਟੈਂਡ ਲਵੇ ਕੇਂਦਰ – ਪ੍ਰੋ. ਚੰਦੂਮਾਜਰਾ

ਨਵੀਂ ਦਿੱਲੀ, 9 ਮਾਰਚ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਨਾਲ ਐਮਰਜੈਂਸੀ ਦੇ ਸਮੇਂ ਤੋਂ ਹੁੰਦੇ ਆ ਰਹੇ ਧੱਕੇ ਦੇ ਖਿਲਾਫ਼ ਆਵਾਜ਼ ਬੁਲੰਦ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਸੰਵਿਧਾਨ ਅਨੁਸਾਰ ਇਸ ਬਾਰੇ ਨਿਰਪੱਖ ਸਟੈਂਡ …

Read More »