ਨਵੀਂ ਦਿੱਲੀ, 8 ਮਾਰਚ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦੀ ਗੁਰੂ ਤੇਗ ਬਹਾਦਰ ਨਗਰ ਵਾਰਡ ਦੀ ਨਿਗਮ ਪਾਰਸ਼ਦ ਬੀਬੀ ਰੀਮਾ ਕੌਰ ਵਲੋਂ ਲਗਭਗ 1.5 ਕਰੋੜ ਰੁਪਏ ਦੀ ਲਾਗਤ ਨਾਲ ਵੇਸ਼ਟ ਪਰਮਾਨੰਦ ਕਾੱਲੋਨੀ ਵਿਖੇ ਬਣਾਈ ਜਾਉਣ ਵਾਲੀ ਪ੍ਰਾਈਮਰੀ ਸਕੂਲ ਦੀ ਬਿਲਡਿੰਗ ਦਾ ਨੀਂਹ ਪੱਥਰ ਮੁਖ ਮਹਿਮਾਨ ਵੱਜੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਰੱਖਿਆ। ਉ-ਤਰੀ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸਿਰਸਾ ਵਲੋਂ ਬੀਬੀਆਂ ਪ੍ਰਤੀ ਮਰਦਾਂ ਦੀ ਸੋਚ ਬਦਲਣ ਦੀ ਸ਼ੁਰੂਆਤ ਆਪਣੇ ਘਰ ਤੋਂ ਕਰਵਾਉਣ ਦੀ ਇਸਤਰੀ ਸਟਾਫ਼ ਨੂੰ ਅਪੀਲ
ਨਵੀਂ ਦਿੱਲੀ, 8 ਮਾਰਚ (ਅੰਮ੍ਰਿਤ ਲਾਲ ਮੰਨਣ)- ਕੌਮਾਂਤਰੀ ਮਹਿਲਾ ਦਿਹਾੜੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਸਤਰੀ ਸਟਾਫ਼ ਨੂੰ ਸੁਨੇਹਾ ਜਾਰੀ ਕੀਤਾ ਗਿਆ ਹੈ।ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵਲੋਂ ਜਾਰੀ ਹੋਏ ਇਸ ਸੁਨੇਹੇ ਰਾਹੀ ਕਮੇਟੀ ਅਤੇ ਕਮੇਟੀ ਦੇ ਵਿਦਿਅਕ ਅਦਾਰਿਆਂ ਵਿੱਚ ਕੰਮ ਕਰਦੀਆਂ ਸਮੂਹ ਬੀਬੀਆਂ ਨੂੰ ਦਿਹਾੜੇ ਦੀ ਵਧਾਈ ਦਿੰਦੇ ਹੋਏ ਬੀਬੀਆਂ ਪ੍ਰਤੀ ਮਰਦਾਂ ਦੀ ਸੋਚ …
Read More »ਸਿੱਖਾਂ ਦਾ ਅਕਸ ਖਰਾਬ ਕਰਨ ਦੀਆਂ ਸਾਜ਼ਸ਼ਾਂ ਅਸਹਿ ਰਾਣਾ
ਨਵੀਂ ਦਿੱਲੀ, 7 ਮਾਰਚ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਇਉਂ ਜਾਪਦਾ ਹੈ ਜਿਵੇਂ ਕੁਝ ਸ਼ਕਤੀਆਂ ਇੱਕ ਸੋਚੀ-ਸਮਝੀ ਸਾਜ਼ਸ਼ ਤਹਤ ਸਿੱਖਾਂ ਨੂੰ ਮਜ਼ਾਕ ਦਾ ਵਿਸ਼ਾ ਬਣਾਉਣ ਅਤੇ ਉਨ੍ਹਾਂ ਦਾ ਅਕਸ ਵਿਗਾੜਨ ਤੇ ਤੁਲੀਆਂ ਬੈਠੀਆਂ ਹਨ। ਸ. ਰਾਣਾ ਨੇ ਕਿਹਾ ਕਿ ਗੁਰੂ ਸਾਹਿਬਾਨ ਅਤੇ …
Read More »ਮਹਾਂਕਵੀ ਭਾਈ ਸੰਤੋਖ ਸਿੰਘ ਦੀਆਂ ਲਿਖਤਾਂ ਨੂੰ ਬੁਲਾਰਿਆਂ ਨੇ ਕਰਾਰ ਦਿੱਤਾ ਬੇਮਿਸਾਲ
ਨਵੀਂ ਦਿੱਲੀ, 7 ਮਾਰਚ (ਅੰਮ੍ਰਿਤ ਲਾਲ ਮੰਨਣ)- ਸਿੱਖ ਪੰਥ ਦੇ ਮਹਾਂਕਵੀ ਚੂੜਾਮਣੀ ਭਾਈ ਸੰਤੋਖ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਇਆ ਗਿਆ। ਮਾਤਾ ਸੁੰਦਰੀ ਕਾਲਜ ਫਾਰ ਵੁਮੈਨ ਵਿਖੇ ਹੋਏ ਇਸ ਸੈਮੀਨਾਰ ਵਿਚ ਭਾਈ ਸੰਤੋਖ ਸਿੰਘ ਦੀ ਭਾਸ਼ਾ ਅਤੇ ਗੁਰਮਤਿ ਤੇ ਪਕੜ ਨੂੰ ਬੁਲਾਰਿਆਂ ਨੇ ਵਿਸਤਾਰ ਨਾਲ ਸੰਗਤਾਂ ਅੱਗੇ ਸਾਂਝਾ ਕੀਤਾ। ਸਵਾਗਤੀ ਸ਼ਬਦ ਨਾਂ …
Read More »ਦਿੱਲੀ ਦੀ ਸੰਗਤ ਨੇ ਜਿਸ ਕਾਫ਼ਿਲੇ ਨੂੰ ਕੌਮ ਦੀ ਕਾਮਯਾਬੀ ਦੀ ਮੰਜਿਲ ਵੱਲ ਤੋਰਿਆ ਹੈ ਉਸਨੂੰ ਭੱਟਕਣ ਨਹੀਂ ਦੇਵਾਂਗਾ – ਜੀ.ਕੇ
ਨਵੀਂ ਦਿੱਲੀ, 5 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਫਤਿਹ ਦਿਵਸ ਸਬੰਧੀ ਇੱਕ ਮੀਟਿੰਗ ਦਿੱਲੀ ਦੇ ਸਿੰਘ ਸਭਾ ਗੁਰਦੁਆਰਿਆਂ ਦੇ ਪ੍ਰਬੰਧਕਾਂ ਦੇ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾੱਲ ਵਿਖੇ ਆਯੋਜਿਤ ਕੀਤੀ ਗਈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਸਾਬਕਾ ਕਮੇਟੀ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਜਿਥੇ …
Read More »’ਦਿੱਲੀ ਫਤਿਹ ਦਿਵਸ’ ਦੇ ਦੋ-ਦਿਨਾਂ ਸਮਾਗਮ 12 ਮਾਰਚ ਤੋਂ
ਨਵੀਂ ਦਿੱਲੀ 4, ਮਾਰਚ (ਅੰਮ੍ਰਿਤ ਲਾਲ ਮੰਨਣ) – ਬਾਬਾ ਬਘੇਲ ਸਿੰਘ, ਜੱਥੇਦਾਰ ਜੱਸਾ ਸਿੰਘ ਆਹਲੂਵਾਲੀਆ (ਚੌਥੇ ਮੁੱਖੀ ਬੁੱਢਾ ਦਲ), ਜੱਥੇਦਾਰ ਜੱਸਾ ਸਿੰਘ ਰਾਮਗੜ੍ਹੀਆ, ਜਥੇਦਾਰ ਤਾਰਾ ਸਿੰਘ ਘੇਬਾ ਅਤੇ ਜੱਥੇਦਾਰ ਮਹਾਂ ਸਿੰਘ ਸ਼ੁੱਕਰਚੱਕੀਆ ਦੀ ਅਗਵਾਈ ਵਿੱਚ ਖਾਲਸਾ ਫੌਜਾਂ ਵਲੋਂ ਕੀਤੀ ਗਈ ਦਿੱਲੀ ਫਤਿਹ ਦੀ 233ਵੀਂ ਵਰ੍ਹੇਗੰਢ ਦੇ ਮੌਕੇ ਦਿੱਲੀ ਫਤਿਹ ਦਿਵਸ, ਲਾਲ ਕਿਲ੍ਹੇ ਦੇ ਮੈਦਾਨ ਵਿੱਚ 12 ਅਤੇ 13 ਮਾਰਚ ਨੂੰ …
Read More »’ਤ੍ਵ ਪ੍ਰਸਾਦਿ ਸਵੱਯੇ’ ਕਥਾ ਦੀ ਅਰੰਭਤਾ ਸੋਮਵਾਰ ਤੋਂ
ਨਵੀਂ ਦਿੱਲੀ 4, ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਵੱਖ-ਵੱਖ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਗਈ ਕੱਥਾ-ਲੜੀ ਨੂੰ ਅਗੇ ਤੋਰਦਿਆਂ ਸੋਮਵਾਰ, 7 ਮਾਰਚ ਤੋਂ ਸ਼ੁਕਰਵਾਰ, 11 ਮਾਰਚ ਤਕ ਗੁਰਦੁਆਰਾ ਸ੍ਰੀ …
Read More »ਮਹਾਂਕਵੀ ਭਾਈ ਸੰਤੋਖ ਸਿੰਘ ਦੀ ਯਾਦ ਵਿੱਚ ਸੈਮੀਨਾਰ ਸ਼ਨੀਵਾਰ
ਨਵੀਂ ਦਿੱਲੀ, 3, ਮਾਰਚ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਅੱਜ ਦੀ ਪਨੀਰੀ ਦੀ ਸਿੱਖ ਪੰਥ ਦੀਆਂ ਮਹਾਨ ਸ਼ਖਸੀਅਤਾਂ ਨਾਲ ਜਾਣ-ਪਛਾਣ ਕਰਵਾ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਉਸਨੂੰ ਉਤਸਾਹਿਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸੈਮੀਨਾਰਾਂ ਦਾ ਜੋ ਆਯੋਜਨ ਕੀਤਾ ਜਾਂਦਾ ਚਲਿਆ ਆ ਰਿਹਾ ਹੈ, ਉਸ ਲੜੀ ਨੂੰ ਅਗੇ ਵਧਾਉਂਦਿਆਂ ਸਿੱਖ ਪੰਥ ਦੇ …
Read More »ਸ਼ਿਵ ਨਗਰ, ਜੇਲ੍ਹ ਰੋਡ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ
ਨਵੀਂ ਦਿੱਲੀ, 3, ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਸ਼ਨੀਵਾਰ, 05, ਮਾਰਚ ਸ਼ਾਮ ਰਹਰਾਸਿ ਦੇ ਪਾਠ ਉਪਰੰਤ ਸ੍ਰੀ ਗੁਰੂ ਸਿੰਘ ਸਭਾ, ਸ਼ਿਵ ਨਗਰ (ਜੇਲ੍ਹ ਰੋਡ) ਵਿਖੇ ਵਿਸ਼ੇਸ਼ …
Read More »ਗੜ੍ਹੀ ਗੁਰਦਾਸ ਨੰਗਲ ਤੋਂ ਦਿੱਲੀ ਤੱਕ ਸਜਾਏ ਜਾਉਣ ਵਾਲੇ ਨਗਰ ਕੀਰਤਨ ਬਾਰੇ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਵਿਚਕਾਰ ਹੋਈ ਬੈਠਕ
ਦਿੱਲੀ, 2 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਦੇ ਮੌਕੇ ਗੜ੍ਹੀ ਗੁਰਦਾਸ ਨੰਗਲ ਤੋਂ ਸਜਾਏ ਜਾਉਣ ਵਾਲੇ ਨਗਰ ਕੀਰਤਨ ਦੇ ਪ੍ਰੋਗਰਾਮ ਬਾਰੇ ਅੱਜ ਦਿੱਲੀ ਕਮੇਟੀ ਦੇ ਅਹੁੱਦੇਦਾਰਾਂ ਤੇ ਸ਼੍ਰੋਮਣੀ ਕਮੇਟੀ ਦੇ ਉ-ਚ ਅਧਿਕਾਰੀਆਂ ਵਿਚਾਲੇ ਬੈਠਕ ਹੋਈ। ਕਮੇਟੀ ਦੇ ਮੀਤ ਪ੍ਰਧਾਨ ਸਤਪਾਲ ਸਿੰਘ ਅਤੇ ਜੁਆਇੰਟ ਸਕੱਤਰ ਅਮਰਜੀਤ ਸਿੰਘ …
Read More »
Punjab Post Daily Online Newspaper & Print Media