ਨਵੀਂ ਦਿੱਲੀ, 25 ਫਰਵਰੀ (ਅੰਮ੍ਰਿਤ ਲਾਲ ਮੰਨਣ)- ਵਿਦੇਸ਼ੀ ਧਰਤੀ ‘ਤੇ ਸਿੱਖ ਕੌਮ ਨੂੰ ਦਸਤਾਰ ਦੇ ਮਸਲੇ ‘ਤੇ ਸਾਹਮਣੇ ਆ ਰਹੀਆਂ ਮੁਸਕਿਲਾਂ ਦੇ ਹੱਲ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਗਰਮ ਹੋ ਗਈ ਹੈ। ਕਮੇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਇਸ ਸੰਬੰਧ ਵਿਚ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਭਾਰਤ ਵਿਚ ਅਮਰੀਕਾ ਦੇ ਸਫ਼ੀਰ ਰਿਚਰਡ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਦਿੱਲੀ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਗਿਆ ਦਸਤਾਰ ਸਵੈਮਾਨ ਦਿਹਾੜਾ
ਨਵੀਂ ਦਿੱਲੀ, 23 ਫਰਵਰੀ (ਅੰਮ੍ਰਿਤ ਲਾਲ ਮੰਨਣ) – ਗੁਰ ਗਿਆਨ ਅਵੇਯਰਨੈਸ ਟੀਮ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸਤਾਰ ਸਵੈਮਾਨ ਦਿਹਾੜਾ ਮਨਾਇਆ ਗਿਆ। ਜਮੁਨਾਪਾਰ ਦੇ ਡੇਰਾ ਬਾਬਾ ਕਰਮ ਸਿੰਘ ਵਿਖੇ ਕਰਵਾਏ ਗਏ ਇਨ੍ਹਾਂ ਦਸਤਾਰ ਮੁਕਾਬਲਿਆਂ ਵਿਚ ਲਗਭਗ 250 ਬੱਚਿਆਂ ਨੇ ਭਾਗ ਲਿਆ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ,ਗੁਰਮਤਿ ਕਾੱਲਜ ਦੇ ਚੇਅਰਮੈਨ ਹਰਿੰਦਰਪਾਲ ਸਿੰਘ, ਦਿੱਲੀ ਕੇਮਟੀ …
Read More »ਡੋਮੀਨੀਕਾ ਦੇ ਪ੍ਰਧਾਨ ਮੰਤਰੀ ਰੂਜਵੈਲਟ ਸਕੈਰਿਟ ਸ੍ਰੀ ਹਰਿਮੰਦਰ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਫਰਵਰੀ (ਗੁਰਪ੍ਰੀਤ ਸਿੰਘ)- ਡੋਮੀਨੀਕਾ ਦੇ ਪ੍ਰਧਾਨ ਮੰਤਰੀ ਰੂਜਵੈਲਟ ਸਕੈਰਿਟ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸੁੰਦਰ ਤੇ ਪਵਿੱਤਰ ਅਸਥਾਨ ‘ਤੇ ਆ ਕੇ ਉਨ੍ਹਾਂ ਨੂੰ ਬੇਹੱਦ ਸਕੂਨ ਪ੍ਰਾਪਤ ਹੋਇਆ ਹੈ। ਤਿੰਨ ਦਿਨਾ ਭਾਰਤ ਦੌਰੇ ‘ਤੇ 43 ਸਾਲ ਦੇ ਸ੍ਰੀ ਸਕੈਰਿਟ ਨੇ ਕਿਹਾ ਕਿ ਡੋਮੀਨੀਕਾ ਵਿੱਚ 15 ਹਜ਼ਾਰ ਦੇ ਕਰੀਬ ਸਿੱਖ …
Read More »ਦਿੱਲੀ ਕਮੇਟੀ ਦੇ ਉੱਚ ਸਿੱਖਿਆ ਅਦਾਰੇ ਬੰਦ ਹੋਣ ਦੇ ਕਗਾਰ ਉੱਤੇ – ਸ. ਸਰਨਾ
ਨਵੀਂ ਦਿੱਲੀ, 21 ਫਰਵਰੀ (ਅੰਮ੍ਰਿਤ ਲਾਲ ਮੰਨਣ)- ਸ. ਪਰਮਜੀਤ ਸਿੰਘ ਸਰਨਾ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਅੱਜ ਇੱਥੇ ਪ੍ਰੈਸ ਦੇ ਨਾਮ ਜਾਰੀ ਆਪਣੇ ਬਿਆਨ ਵਿੱਚ ਇਸ ਗੱਲ ਦਾ ਖੁਲਾਸਾ ਕੀਤਾ ਕਿ ਮਨਜੀਤ ਸਿੰਘ ਜੀ. ਕੇ. ਅਤੇ ਸਿਰਸਾ ਦੀਆਂ ਕਾਰਗੁਜਾਰੀਆਂ ਅਤੇ ਸਾਜਸਾਂ ਦੇ ਤਹਿਤ ਗੁਰਦੁਆਰਾ ਕਮੇਟੀ ਦੇ ਅਧੀਨ ਚਲ ਰਹੇ ਉੱਚ ਸਿੱਖਿਆ ਅਦਾਰੇਆਂ ਨੂੰ ਬੰਦ ਕੀਤਾ ਜਾ ਰਿਹਾ ਹੈ ਜਿਨ੍ਹਾਂ …
Read More »ਮੱਧ ਪ੍ਰਦੇਸ਼ ‘ਚ 2 ਗੁਰਸਿੱਖ ਪਰਿਵਾਰਾਂ ਨੂੰ ਕੇਸ਼ ਦਾੜ੍ਹੀ ਕੱਟਵਾਉਣ ਦੇ ਸੁਣਾਏ ਹੁਕਮਾਂ ‘ਤੇ ਜੀ.ਕੇ ਜਤਾਈ ਨਰਾਜ਼ਗੀ
ਨਵੀਂ ਦਿੱਲੀ, 20 ਫਰਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਵੱਖ-ਵੱਖ ਸਿੱਖ ਮਸਲਿਆਂ ‘ਤੇ ਯੂ.ਪੀ. ਅਤੇ ਮੱਧ ਪ੍ਰਦੇਸ਼ ਦੇ ਮੁਖਮੰਤਰੀਆਂ ਨੂੰ ਪੱਤਰ ਭੇਜੇ ਹਨ। ਜੀ.ਕੇ. ਨੇ ਜਿਥੇ ਯੂ.ਪੀ. ਦੇ ਮੁਖਮੰਤਰੀ ਅਖਿਲੇਸ਼ ਯਾਦਵ ਨੂੰ ਬਰੇਲੀ ਜੇਲ ਤੋਂ ਭਾਈ ਵਰਿਆਮ ਸਿੰਘ ਦੀ ਪੱਕੀ ਰਿਹਾਈ ਲਈ ਧੰਨਵਾਦੀ ਪੱਤਰ ਲਿਖਿਆ ਹੈ ਉਥੇ ਹੀ ਮੱਧ ਪ੍ਰਦੇਸ਼ …
Read More »ਨਸ਼ਾ-ਮੁਕਤ ਸਮਾਜ ਸਿਰਜਨਾ ਲਹਿਰ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਸ਼ਨੀਵਾਰ
ਨਵੀਂ ਦਿੱਲੀ, 18 ਫਰਵਰੀ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਨ ਫਾਂਊਡੇਸ਼ਨ ਵਲੋਂ ਸ਼ਨੀਵਾਰ 20 ਫਰਵਰੀ ਸ਼ਾਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇੱਕ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਸਨ ਫਾਂਉਡੇਸ਼ਨ ਵਲੋਂ ਨਸ਼ਾਮੁਕਤ ਸਮਾਜ ਦੀ …
Read More » ਕੇਜਰੀਵਾਲ – ਟਾਈਟਲਰ ਦੀ ਮਿਲਣੀ ਦੀ ਫੋਟੋ ਸਿੱਖਾਂ ਦੀ ਲਈ ਚੇਤਾਵਨੀ – ਦਿੱਲੀ ਕਮੇਟੀ
ਨਵੀਂ ਦਿੱਲੀ, 18 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਮ ਆਦਮੀ ਪਾਰਟੀ ਨੂੰ ਕਾਂਗਰਸ ਦੀ ਬੀ ਟੀਮ ਕਰਾਰ ਦਿੱਤਾ ਹੈ। ਆਪ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਦੀ 1984 ਸਿੱਖ ਕਤਲੇਆਮ ਦੇ ਕਥਿਤ ਮੁਖ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਮਿਲਣੀ ਦੀ ਫੋਟੋ ਸ਼ੋਸਲ ਮੀਡੀਆ ਤੇ ਵਾਇਰਲ ਹੋਣ ਦੇ ਬਾਅਦ ਕਮੇਟੀ ਦਾ …
Read More »ਅਮਰੀਕਾ ਵਿਚ ਸਿਆਸੀ ਸ਼ਰਨ ਵਾਲੇ ਭਾਰਤੀਆਂ ਦੀ ਗਿਣਤੀ ਵਿਚ ਚਾਰ ਗੁਣਾਂ ਵਾਧਾ-ਚਾਹਲ
ਜਲੰਧਰ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਵਿਚ ਮੋਦੀ ਸਰਕਾਰ ਦੇ ਰਾਜ ਸੱਤਾ ਤੇ ਕਾਬਜ ਹੋਣ ਤੋਂ ਬਾਅਦ ਅਮਰੀਕਾ ਵਿਚ ਸਿਆਸੀ ਸ਼ਰਨ ਮੰਗਣ ਵਾਲੇ ਭਾਰਤੀ ਮੂਲ ਦੇ ਲੋਕਾਂ ਦੀ ਗਿਣਤੀ ਵਿਚ ਚਾਰ ਗੁਣਾਂ ਵਾਧਾ ਹੋਇਆ ਹੈ।ਇਸ ਗਲ ਦੀ ਜਾਣਕਾਰੀ ਦਿੰਦਿੰਆਂ ਅਜ ਇਥੇ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸ: ਸਤਨਾਮ ਸਿੰਘ ਚਾਹਲ ਨੇ ਦਸਿਆ ਕਿ ਫਰੀਡਮ ਆਫ …
Read More »ਐਸ.ਓ.ਆਈ. ਵਿਦਿਆਰਥੀਆਂ ਦੇ ਦਮਨ ਨੂੰ ਬਰਦਾਸ਼ਤ ਨਹੀਂ ਕਰੇਗਾ – ਗਗਨ
ਨਵੀਂ ਦਿੱਲੀ, 13 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੀ ਸਟੂਡੈਂਟਸ ਵਿੰਗ ਐਸ.ਓ.ਆਈ. ਦਾ ਪ੍ਰਤੀਕ੍ਰੰਮ ਵੀ ਦਿੱਲੀ ਦੇ ਜਵਾਹਰ ਲਾਲ ਨੇਹਿਰੂ ਯੂਨੀਵਰਸਿਟੀ ਵਿੱਚ ਦੇਸ਼ ਵਿਰੋਧੀ ਨਾਰੇ ਗੂੰਜਣ ਤੇ ਸਾਹਮਣੇ ਆਇਆ ਹੈ। ਦਿੱਲੀ ਇਕਾਈ ਦੇ ਪ੍ਰਧਾਨ ਗਗਨ ਸਿੰਘ ਛਿਆਸੀ ਨੇ ਦੇਸ਼ ਦੇ ਸੰਵਿਧਾਨ ਤੋਂ ਬਾਹਰ ਜਾ ਕੇ ਹੁੱਲੜ੍ਹਬਾਜ਼ੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਮਾਜ ਵਿਰੋਧੀ ਅਨਸਰ ਵੀ ਕਰਾਰ ਦਿੱਤਾ ਹੈ। …
Read More »ਗਾਜ਼ੀਆਬਾਦ ਵੱਸਦੇ ਸਿੱਖਾਂ ਨਾਲ ਹੋ ਰਹੀਆਂ ਜ਼ਿਆਦਤੀਆਂ ਦਾ ਮੌਕੇ ‘ਤੇ ਜਾ ਕੇ ਜਾਇਜ਼ਾ ਲੈਣ ਲਈ ਟੀਮ ਭੇਜੀ ਗਈ
ਨਵੀਂ ਦਿੱਲੀ, 11, ਫਰਵਰੀ (ਅੰਮ੍ਰਿਤ ਲਾਲ ਮੰਨਣ) – ਰਾਸ਼ਟਰੀ ਰਾਜਧਾਨੀ ਖੇਤਰ ਗਾਜ਼ੀਆਬਾਦ ਉੱਤਰ ਪ੍ਰਦੇਸ਼ ਵਿੱਚ ਵਸਦੇ ਸਿੱਖਾਂ ਨਾਲ ਹੋ ਰਹੀਆਂ ਜ਼ਿਆਦਤੀਆਂ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਦਾ ਮੌਕੇ ਤੇ ਜਾ ਕੇ ਜਾਇਜ਼ਾ ਲੈਣ ਅਤੇ ਸ਼ਿਕਾਇਤਾਂ ਨੂੰ ਦੂਰ ਕਰਵਾਉਣ ਦਾ ਹਲ ਤਲਾਸ਼ਣ ਲਈ, ਸ. ਮਨਜੀਤ ਸਿੰਘ ਜੀ.ਕੇ ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਕਮੇਟੀ ਦੇ ਜਾਇੰਟ ਸਕਤੱਰ ਸ. ਅਮਰਜੀਤ ਸਿੰਘ ਪੱਪੂ …
Read More »
Punjab Post Daily Online Newspaper & Print Media