Thursday, March 19, 2026

ਰਾਸ਼ਟਰੀ / ਅੰਤਰਰਾਸ਼ਟਰੀ

ਮਸਕੀਨ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਅੱਜ

ਨਵੀਂ ਦਿੱਲੀ, 11, ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਲ੍ਹ, ਸ਼ੁਕਰਵਾਰ ਸ਼ਾਮ ਪੰਥ ਰਤਨ ਗਿਆਨੀ ਸੰਤ ਸਿੰਘ ਜੀ ਮਸਕੀਨ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟ)ਿ ਨੇ ਦਸਿਆ ਕਿ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸ਼ੁਕਰਵਾਰ, …

Read More »

ਸਫਦਰਜੰਗ ਇਨਕਲੇਵ ਅਤੇ ਸੰਤਗੜ੍ਹ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 11, ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਸ਼ਨੀਵਾਰ, 13 ਫਰਵਰੀ ਸ਼ਾਮ ਰਹਰਾਸਿ ਦੇ ਪਾਠ ਉਪਰੰਤ ਸ੍ਰੀ ਗੁਰੂ ਸਿੰਘ ਸਭਾ ਸੰਤਗੜ੍ਹ (ਸ਼ਮਸ਼ਾਨ ਘਾਟ ਰੋਡ) ਤਿਲਕ …

Read More »

ਦਿੱਲੀ ਵਿਖੇ ਅੱਜ ਵੀ ਮੌਜ਼ੂਦ ਔਰੰਗਜੇਬ ਲੇਨ, ਆਰ.ਟੀ.ਆਈ ਤੋਂ ਹੋਇਆ ਖੁਲਾਸਾ

ਨਵੀਂ ਦਿੱਲੀ, 10 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ ਜਿੰਮੇਵਾਰ ਮੁਗਲ ਬਾਦਸ਼ਾਹ ਔਰੰਗਜੇਬ ਦੇ ਨਾਂ ਤੇ ਦਿੱਲੀ ਵਿਖੇ ਅਜੇ ਵੀ ਔਰੰਗਜੇਬ ਲੇਨ ਮੌਜੂਦ ਹੈ। ਉਕਤ ਖੁਲਾਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਵੱਲੋਂ ਨਵੀਂ ਦਿੱਲੀ ਨਗਰ ਪਰਿਸ਼ਦ (ਐਨ.ਡੀ.ਐਮ.ਸੀ.) ਕੋਲ ਇਸ ਬਾਬਤ ਲਗਾਈ ਗਈ ਆਰ.ਟੀ.ਆਈ. …

Read More »

ਅਖੰਡ ਕੀਰਤਨੀ ਜਥੇ ਵੱਲੋਂ ਸੰਸਾਰ ਭਰ ‘ਚ ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਕੀਤੇ ਜਾ ਰਹੇ ਕਾਰਜ ਬੇਮਿਸਾਲ

ਨਵੀਂ ਦਿੱਲੀ, 10 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਰਣਧੀਰ ਸਿੰਘ ਅਤੇ ਹੋਰ ਪੁਰਾਤਨ ਸਿੰਘਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ, ਨਿਉਂ ਰਣਜੀਤ ਨਗਰ ਵਿਖੇ ਕਰਵਾਏ ਗਏ ਇਸ ਸਮਾਗਮ ਵਿੱਚ ਪੰਥ ਪ੍ਰਸਿੱਧ ਰਾਗੀ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਅਰਸ਼ਦੀਪ ਸਿੰਘ ਲੁਧਿਆਣਾ, ਭਾਈ ਹਰਿੰਦਰ ਸਿੰਘ ਰੋਮੀ ਅਤੇ ਭਾਈ ਰਵਿੰਦਰ ਸਿੰਘ …

Read More »

ਦਿੱਲੀ ਕਮੇਟੀ ਵਲੋਂ ਸਰਨਾ ਨੂੰ ਪੰਥਕ ਮੁੱਦਿਆ ‘ਤੇ ਵਿਚਾਰ ਕੇ ਬਿਆਨ ਦੇਣ ਦੀ ਦਿੱਤੀ ਨਸੀਹਤ

ਨਵੀਂ ਦਿੱਲੀ, 10 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਦੇ ਹਵਾਲੇ ਤੋਂ ਰੋਜ਼ਾਨਾ ਆਪਣੇ ਕਾਰਜ ਖੇਤਰ ਅਤੇ ਤਾਕਤ ਤੋਂ ਬਾਹਰ ਜਾ ਕੇ ਫੋਕੀ ਸ਼ੋਹਰਤ ਖਟਣ ਵਾਸਤੇ ਦਿਤੇ ਜਾ ਰਹੇ ਬਿਆਨਾ ਨੂੰ ਕਮੇਟੀ ਨੇ ਸਰਨਾ ਦੀ ਖਿਆਲੀ ਪਲਾਵ ਸਿਆਸਤ ਦਾ ਹਿੱਸਾ ਦੱਸਿਆ ਹੈ। ਕਮੇਟੀ ਦੇ ਅੰਤ੍ਰਿੰਗ ਬੋਰਡ ਦੇ ਮੈਂਬਰ ਮਨਮੋਹਨ ਸਿੰਘ …

Read More »

ਸਰਨਿਆਂ ਦੀ ਬਿਆਨਬਾਜ਼ੀ ਰਾਹੁਲ ਗਾਂਧੀ ਦੀ ਨਾਲਾਇਕੀ ਨੂੰ ਛੁਪਾਉਣ ਦੀ ਕੋਸ਼ਿਸ਼ – ਧਨੋਆ

ਨਵੀਂ ਦਿੱਲੀ, 9 ਫਰਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਦੇ ਮੈਂਬਰ ਹਰਦੇਵ ਸਿੰਘ ਧਨੋਆ ਨੇ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ ਪੰਜਾਬ ਦੇ ਉਪ ਮੁਖ ਮੰਤਰੀ ਸੁਖਬੀਰ ਸਿੰੰਘ ਬਾਦਲ ਦੀ ਬੀਤੇ ਦਿਨੀਂ ਦਿੱਲੀ ਵਿਖੇ ਹੋਈ ਬੈਠਕ ਬਾਰੇ ਕੀਤੀ ਗਈ ਬਿਆਨਬਾਜ਼ੀ ‘ਤੇ ਸਖਤ ਇਤਰਾਜ਼ ਜਤਾਇਆ ਹੈ। ਧਨੋਆ ਨੇ ਕਿਹਾ ਕਿ ਸਰਨੀਆਂ ਦੀ ਬਿਆਨਬਾਜੀ …

Read More »

ਸ਼ਰਾਰਤੀ ਅਨਸਰਾਂ ਵੱਲੋਂ ਦੁਕਾਨ ‘ਤੇ ਕਬਜ਼ੇ ਨੂੰ ਲੈ ਕੇ ਗਾਜ਼ੀਆਬਾਦ ਦੇ ਸਿੱਖਾਂ ਦਾ ਵਫ਼ਦ ਜੀ.ਕੇ. ਨੂੰ ਮਿਲਿਆ

ਨਵੀਂ ਦਿੱਲੀ, 4 ਫਰਵਰੀ (ਅੰਮ੍ਰਿਤ ਲਾਲ ਮੰਨਣ) – ਉਤਰ ਪ੍ਰਦੇਸ਼ ਘਟਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਐਸ.ਪੀ.ਸਿੰਘ ਦੀ ਅਗਵਾਈ ਹੇਠ ਇੱਕ ਵੱਫ਼ਦ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨਾਲ ਗਾਜਿਆਬਾਦ ਵਿਖੇ ਇਕ ਸਿੱਖ ਦੀ ਦੁਕਾਨ ‘ਤੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਕਬਜਾ ਕਰਨ ਬਾਰੇ ਮੁਲਾਕਾਤ ਕੀਤੀ। ਵੱਫਦ ਨੇ ਦੱਸਿਆ ਕਿ ਗਾਜ਼ੀਆਬਾਦ ਦੇ ਜਸਬੀਰ ਸਿੰਘ ਅਤੇ ਅਮਰ …

Read More »

ਦਿੱਲੀ ਕਮੇਟੀ ਦੇ ਉਚ ਸਿੱਖਿਆ ਅਦਾਰੇ ਵੱਲੋਂ ਸਭਿਆਚਾਰਕ ਤੇ ਬੌਧਿਕ ਮੁਕਾਬਲੇ ਕਰਵਾਏ ਗਏ

ਨਵੀਂ ਦਿੱਲੀ, 4 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਚ ਸਿੱਖਿਆ ਅਦਾਰੇ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ, ਪੰਜਾਬੀ ਬਾਗ ਵਿਖੇ 2 ਦਿਨੀ ਸਭਿਆਚਾਰਕ ਅਤੇ ਬੌਧਿਕ ਮੁਕਾਬਲੇ ਇੰਟਰ ਕਾੱਲੇਜ ਪੱਧਰ ‘ਤੇ ਕਰਵਾਏ ਗਏ। ਅਨੁਗੂੰਜ-2016 ਦੇ ਨਾਂ ਦੇੇ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਡਾਂਸ, ਡਰਾਮਾ, ਕਲਾਸੀਕਲ ਸੰਗੀਤ, ਗਰੂੱਪ ਸੌਂਗ, ਕੁਵੀਜ਼, ਹਿੰਦੀ ਅਤੇ ਅੰਗਰੇਜੀ ਭਾਸ਼ਾ ਵਿਚ ਡੀਬੇਟ, ਕਾਰਟੂਨ …

Read More »

ਅਕਾਲੀ ਦਲ ਨੂੰ ਫੂਲਕਾ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ – ਦਿੱਲੀ ਕਮੇਟੀ

ਨਵੀਂ ਦਿੱਲੀ, 4 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸੀਨੀਅਰ ਵਕੀਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਰਵਿੰਦਰ ਸਿੰਘ ਫੂਲਕਾ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ 1984 ਸਿੱਖ ਕਤਲੇਆਮ ਦੇ ਨਾਂ ‘ਤੇ ਝੂਠ ਦੇ ਸਹਾਰੇ ਸਿਆਸਤ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਫੂਲਕਾ …

Read More »

ਬਾਬਾ ਰਾਮ ਸਿੰਘ ਦੀ 200 ਸਾਲਾ ਜਨਮ ਸ਼ਤਾਬਦੀ ਨੈਸ਼ਨਲ ਪੱਧਰ ‘ਤੇ ਮਨਾਈ ਜਾਵੇ ਅਕਾਲੀ ਵਫਦ

ਨਵੀਂ ਦਿੱਲੀ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਆਜ਼ਾਦੀ ਸੰਗਰਾਮ ਦੇ ਪਹਿਲੇ ਆਜ਼ਾਦੀ ਘੁਲਾਟੀਏ ਬਾਬਾ ਰਾਮ ਸਿੰਘ ਦਾ 200 ਸਾਲਾ ਜਨਮ ਸ਼ਤਾਬਦੀ ਕੌਮੀ ਪੱਧਰ ‘ਤੇ ਮਨਾਉਣ ਲਈ ਰਾਸ਼ਟਰੀ ਲੈਵਲ ‘ਤੇ ਇੱਕ ਉ-ਚ-ਪੱਧਰੀ ਕਮੇਟੀ ਦਾ ਗਠਨ ਕਰਨ ਦੀ ਮੰਗ ਕੀਤੀ ਹੈ।ਅੱਜ ਇੱਥੇ ਦਲ ਦੇ ਸਕੱਤਰ ਜਨਰਲ ਤੇ ਸਾਂਸਦ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਅਕਾਲੀ ਦਲ ਦੇ …

Read More »