Thursday, March 19, 2026

ਰਾਸ਼ਟਰੀ / ਅੰਤਰਰਾਸ਼ਟਰੀ

ਗਣਤੰਤਰ ਪਰੇਡ ਵਿੱਚੋਂ ਸਿੱਖ ਰੈਜਮੈਂਟ ਨੂੰ ਬਾਹਰ ਰਖਣਾ ਦੇਸ਼ ਹਿੱਤਾਂ ਵਿਰੁੱਧ-ਪੱਪੂ

ਨਵੀਂ ਦਿੱਲੀ, 2 ਫਰਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਾਇੰਟ ਸਕਤੱਰ ਸ. ਅਮਰਜੀਤ ਸਿੰਘ ਪੱਪੂ ਨੇ ਇਸ ਵਾਰ ਗਣਤੰਤਰ ਦਿਵਸ ਦੀ ਪਰੇਡ ਵਿੱਚ ਸਿੱਖ ਰੈਜਮੈਂਟ ਨੂੰ ਸ਼ਾਮਲ ਨਾ ਕੀਤੇ ਜਾਣ ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਇਹ ਵਰਤਾਰਾ ਨਾ ਕੇਵਲ ਦੇਸ਼ ਦੀ ਆਜ਼ਾਦੀ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਦੀ ਰਖਿਆ ਲਈ ਸਭ ਤੋਂ …

Read More »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ‘ਸੁਨਹਿਰਾ ਸਫਰ’ ਨਾਲ ਹੋਵੇਗੀ ਗੋਲਡਨ ਜੁਬਲੀ ਪ੍ਰੋਗਰਾਮਾਂ ਦੀ ਸਮਾਪਤੀ ”

ਨਵੀਂ ਦਿੱਲੀ, 2 ਫਰਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਸਥਾਪਨਾ ਦੇ ਗੋਲਡਨ ਜੁਬਲੀ ਪ੍ਰੋਗਰਾਮਾਂ ਨੂੰ ਕਮੇਟੀ ਵੱਲੋਂ ਵੱਡੇ ਪੱਧਰ ਤੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਗੱਲ ਦੀ ਜਾਣਕਾਰੀ ਦਿੱਤੀ। ਜੀ.ਕੇ. ਨੇ …

Read More »

ਅਦਾਰਾ ‘ਸੱਚੇ ਪਾਤਸ਼ਾਹ ਪੱਤ੍ਰਿਕਾ’ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ‘ਫ਼ਖ਼ਰ-ਏ-ਕੌਮ’ ਐਵਾਰਡ ਨਾਲ ਸਨਮਾਨਿਤ

ਨਵੀਂ ਦਿੱਲੀ, 1 ਫਰਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਤੋਂ ਪ੍ਰਕਾਸ਼ਿਤ ਮਾਸਿਕ ਧਾਰਮਿਕ ਪੱਤ੍ਰਿਕਾ ‘ਸੱਚੇ ਪਾਤਸ਼ਾਹ’ ਵੱਲੋਂ ਸਾਲਾਨਾ ਸਨਮਾਨ ਸਮਾਗਮ ‘ਰਸ਼ੀਅਨ ਸੈਂਟਰ ਆਫ ਸਾਇੰਸ ਐਂਡ ਕਲਚਰ’ ਫਿਰੋਜਸ਼ਾਹ ਰੋਡ, ਦਿੱਲੀ ਵਿਖੇ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਰੂਪ ਵਜੋਂ ਪੁੱਜੇ ਹਰਪਾਲ ਸਿੰਘ ਕੋਛੜ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਵਿੰਦਰ ਸਿੰਘ ਵੋਹਰਾ, ਇੰਜ. ਜੀ. ਐਸ. ਗਿੱਲ, ਇੰਦਰਜੀਤ ਸਿੰਘ ਗੁੜਗਾਓ ਸਮੇਤ ਸੱਚੇ ਪਾਤਸ਼ਾਹ …

Read More »

1984 ਮਾਮਲੇ ‘ਤੇ ਐਸ.ਆਈ.ਟੀ ਦੀ ਨਿਗਰਾਨੀ ਕਮੇਟੀ ਬਣਾਉਣ ਤੇ ਪਟੀਸ਼ਨਰ ਦਾ ਦਾਅਵਾ ਤੇ ਅਦਾਲਤੀ ਆਦੇਸ਼ ਵੱਖ-ਵੱਖ

ਨਵੀਂ ਦਿੱਲੀ, 30 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਲਾਡ ਸਿੰਘ ਕਾਹਲੋਂ ਵੱਲੋਂ ਸੁਪਰੀਮ ਕੋਰਟ ਵਿਚ 1984 ਸਿੱਖ ਕੱਤਲੇਆਮ ਦੇ ਮਸਲੇ ਦੀ ਜਾਂਚ ਕਰਨ ਲਈ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਐਸ.ਆਈ.ਟੀ. ਦੀ ਕਾਰਗੁਜਾਰੀ ‘ਤੇ ਸਵਾਲ ਚੁੱਕਦੇ ਹੌਏ ਉਸ ਦੇ ਉਪਰ ਨਿਗਰਾਨੀ ਕਮੇਟੀ ਬਣਾਉਣ ਦੀ ਪਾਈ ਗਈ ਜਨਹਿਤ ਯਾਚਿਕਾ ਵਿਵਾਦਾਂ ਵਿਚ ਆ ਗਈ ਹੈ।ਦਰਅਸਲ 27 ਜਨਵਰੀ …

Read More »

ਆਮ ਆਦਮੀ ਪਾਰਟੀ ਨਿਗਮ ਜਿਮਨੀ ਚੋਣਾਂ ਹਾਰ ਕੇ ਹਾਰ ਦੀ ਹੈਟ੍ਰਿਕ ਲਗਾਏਗੀ – ਸਿਰਸਾ

ਨਵੀਂ ਦਿੱਲੀ, 30 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਨਗਰ ਨਿਗਮ ਦੀਆਂ ਖਾਲੀ ਪਈਆਂ 13 ਸੀਟਾਂ ‘ਤੇ ਚੋਣਾਂ ਕਰਵਾਉਣ ਦੇ ਦਿੱਲੀ ਹਾਈ ਕੋਰਟ ਵੱਲੋਂ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਦਿੱਤੇ ਗਏ ਆਦੇਸ਼ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦਾ ਪ੍ਰਤੀਕਰਮ ਵੀ ਸਾਹਮਣੇ ਆਇਆ ਹੈ। ਸਾਬਕਾ ਵਿਧਾਇਕ ਅਤੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ …

Read More »

ਦਿੱਲੀ ਕਮੇਟੀ ਨੇ ਰੱਖਿਆ ਮੰਤਰੀ ਨੂੰ ਸਿੱਖ ਰੈਜੀਮੈਂਟ ਨੂੰ ਪਰੇਡ ਵਿੱਚ ਸ਼ਾਮਿਲ ਨਾ ਕਰਨ ‘ਤੇ ਭੇਜਿਆ ਰੋਸ ਪੱਤਰ

ਨਵੀਂ ਦਿੱਲੀ, 29 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗਣਤੰਤਰਤਾ ਦਿਹਾੜੇ ਦੀ ਪਰੇਡ ਵਿੱਚੋਂ ਸਿੱਖ ਰੈਜੀਮੈਂਟ ਦੇ ਗਾਇਬ ਹੋਣ ਤੇ ਰੋਸ਼ ਦਾ ਪ੍ਰਗਟਾਵਾ ਕੀਤਾ ਹੈ। ਦੇਸ਼ ਦੇ ਰੱਖਿਆ ਮੰਤਰੀ ਮਨੋਹਰ ਪਾਰੀਕਰ ਨੂੰ ਲਿੱਖੇ ਆਪਣੇ ਰੋਸ਼ ਪੱਤਰ ਵਿੱਚ ਜੀ.ਕੇ. ਨੇ ਸਿੱਖ ਰੈਜੀਮੈਂਟ ਦੇ ਮਾਨਮੱਤੇ ਇਤਿਹਾਸ ਦਾ ਹਵਾਲਾ ਦਿੰਦੇ ਹੋਏ ਸਿੱਖ ਕੌਮ ਦੀਆਂ …

Read More »

ਪ੍ਰਧਾਨ ਮੰਤਰੀ ਨੇ ਪੰਜਾਬ ਕੇਸਰੀ ਲਾਲ ਨਾਜਪਤ ਰਾਏ ਨੂੰ ਉਨ੍ਹਾਂ ਦੀ ਜਯੰਤੀ ਦੇ ਮੌਕੇ ਯਾਦ ਕੀਤਾ

ਨਵੀਂ ਦਿੱਲੀ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੰਜਾਬ ਕੇਸਰੀ ਲਾਲ ਲਾਜਪਤ ਰਾਏ ਨੂੰ ਉਨ੍ਹਾਂ ਦੀ ਜਯੰਤੀ ਦੇ ਮੌਕੇ ਉਤੇ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਹਿੰਮਤ ਦੇ ਬੁੱਤ ਲਾਲ ਲਾਜਪਤ ਰਾਏ ਨੂੰ ਉਨਾਂ੍ਹ ਦੀ ਜਯੰਤੀ ਦੇ ਮੌਕੇ ਉਤੇ ਯਾਦ ਕੀਤਾ ਅਤੇ ਕਿਹਾ ਕਿ ਉਹ ਬਹੁਤ ਦੂਰਦਰਸ਼ੀ ਸਨ, ਜਿਨਾਂ੍ਹ ਦੀ ਦੇਸ਼ਭਗਤੀ ਅਤੇ ਵਿਚਾਰਾਂ ਨੇ ਹੋਰ …

Read More »

ਪ੍ਰਧਾਨ ਮੰਤਰੀ ਵੱਲੋਂ ਅਰਿੰਦਮ ਸੇਨ ਗੁਪਤਾ ਦੀ ਮੌਤ ‘ਤੇ ਸੋਗ ਪ੍ਰਗਟ

ਨਵੀਂ ਦਿੱਲੀ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਅਰਿੰਦਮ ਸੇਨ ਗੁਪਤਾ ਦੀ ਮੌਤ ਉਤੇ ਡੂੰਘਾ ਸੋਗ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ ਅਰਿੰਦਮ ਸੇਨ ਗੁਪਤਾ ਇੱਕ ਜਾਣੇ-ਮਾਣੇ ਸੰਪਾਦਕ ਸਨ, ਜਿਨਾਂ੍ਹ ਨੇ ਵਿਆਪਕ ਪ੍ਰਸ਼ੰਸਾ ਕਮਾਈ ਸੀ। ਉਨਾਂ੍ਹ ਨੇ ਪੱਤਰਕਾਰੀ ਦੇ ਜ਼ਰੀਏ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ।ਉਨਾਂ੍ਹ ਦੀ ਬੇਵਕਤੀ ਮੌਤ ਨਾਲ ਮੈਨੂੰ ਬਹੁਤ …

Read More »

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁ: ਬੰਗਲਾ ਸਾਹਿਬ ਵਿਖੇ ਸੋਮਵਾਰ

ਨਵੀਂ ਦਿੱਲੀ, 28 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸਾਹਿਬ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੋਮਵਾਰ 1 ਫਰਵਰੀ ਨੂੰ ਸ਼ਾਮ 6 ਵਜੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) …

Read More »

ਮਾਤਾ ਤ੍ਰਿਪਤਾ ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਐਤਵਾਰ

ਨਵੀਂ ਦਿੱਲੀ, 27 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਾਤਾ, ਮਾਤਾ ਤ੍ਰਿਪਤਾ ਜੀ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ 31 ਜਨਵਰੀ ਨੂੰ ਸਵੇਰੇ 9 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤਕ …

Read More »