Friday, March 20, 2026

ਰਾਸ਼ਟਰੀ / ਅੰਤਰਰਾਸ਼ਟਰੀ

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ‘ਤੇ ਦਸਤਾਰ ਸਜਾਉਣ ਦੇ ਕਰਵਾਏ ਮੁਕਾਬਲੇ

ਨਵੀਂ ਦਿੱਲੀ, 27 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਜਨਮ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਕਮੇਟੀ ਵੱਲੋਂ ਇਸ ਮੌਕੇ ਜਪ ਜਾਪ ਸੇਵਾ ਟਰੱਸਟ ਦੇ ਸਹਿਯੋਗ ਨਾਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਸਤਾਰ ਸਜਾਉਣ ਦੀ ਪ੍ਰਤੀਯੋਗਤਾ ਕਰਾਉਣ ਦੇ ਨਾਲ ਹੀ ਵਿਸ਼ੇਸ਼ ਕੀਰਤਨ ਸਮਾਗਮ ਦਾ ਉਪਰਾਲਾ ਕੀਤਾ ਗਿਆ। ਧਰਮ ਪ੍ਰਚਾਰ …

Read More »

ਗੁਰਮਤਿ ਕਾਲਜ ਵੱਲੌਂ 23ਵੇਂ ਸ਼ਾਰਟ ਟਰਮ ਗੁਰੂ ਗ੍ਰੰਥ ਸਾਹਿਬ ਦੇ ਅਧਿਐਨ ਕੋਰਸ ਦੀ ਸ਼ੁਰੂਆਤ

ਨਵੀਂ ਦਿੱਲੀ, 27 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਮਤਿ ਕਾਲਜ ਵੱਲੌਂ 23ਵੇਂ ਸ਼ਾਰਟ ਟਰਮ ਗੁਰੂ ਗ੍ਰੰਥ ਸਾਹਿਬ ਦੇ ਅਧਿਐਨ ਕੋਰਸ ਦੀ ਸ਼ੁਰੂਆਤ ਕੀਤੀ ਗਈ। ਗੁਰਦੁਆਰਾ ਮਾਤਾ ਸੁੰਦਰੀ ਜੀ ਵਿੱਖੇ ਗੁਰਬਾਣੀ ਸੰਗੀਤ ਅਕਾਡਮੀ ਦੇ ਵਿਦਿਆਰਥੀਆਂ ਵੱਲੋਂ ਗੁਰੂ ਚਰਣਾਂ ਵਿਚ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਵੀ ਲਗਵਾਈ ਗਈ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਅਤੇ …

Read More »

ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਭਾਰਤ ਦੇ ਰਾਸ਼ਟਰਪਤੀ ਦਾ ਰਾਸ਼ਟਰ ਦੇ ਨਾਂਅ ਸੰਦੇਸ਼

ਨਵੀਂ ਦਿੱਲੀ, 25 ਜਨਵਰੀ 2016 ਮੇਰੇ ਪਿਆਰੇ ਦੇਸ਼ ਵਾਸੀਓ, ਸਾਡੇ ਰਾਸ਼ਟਰ ਦੇ 67ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਮੈਂ ਭਾਰਤ ਅਤੇ ਵਿਦੇਸ਼ਾਂ ਵਿੱਚ ਵਸੇ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ।ਮੈਂ ਆਪਣੀਆਂ ਹਥਿਆਰਬੰਦ ਸੈਨਾਵਾਂ,ਅਰਧ ਸੈਨਿਕ ਬਲਾਂ ਅਤੇ ਅੰਦਰੂਨੀ ਸੁਰੱਖਿਆ ਬਲਾਂ ਦੇ ਮੈਂਬਰਾਂ ਨੂੰ ਵਧਾਈ ਦਿੰਦਾ ਹਾਂ।ਮੈਂ ਉਨ੍ਹਾਂ ਬਹਾਦਰ ਸੈਨਿਕਾਂ ਦੇ ਪ੍ਰਤੀ ਸ਼ਰਧਾਂਜ਼ਲੀ ਭੇਂਟ ਕਰਦਾ ਹਾਂ ਜਿਨ੍ਹਾਂ ਨੇ ਭਾਰਤ ਦੀ …

Read More »

ਠੇਕੇਦਾਰ ਸੁਰਜੀਤ ਸਿੰਘ ਦੀ ਯਾਦ ਵਿੱਚ ਛੇਵੇਂ ਟੀ-20 ਕ੍ਰਿਕੇਟ ਟੂਰਨਾਮੈਂਟ ਦੀ ਹੋਈ ਸ਼ੁਰੂਆਤ

ਨਵੀਂ ਦਿੱਲੀ, 25 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਾਬਕਾ ਸਿਰਕੱਢ ਆਗੂ ਸੱਚਖੰਡਵਾਸੀ ਠੇਕੇਦਾਰ ਸੁਰਜੀਤ ਸਿੰਘ ਦੀ ਯਾਦ ਵਿੱਚ ਛੇਵਾਂ ਟੀ-20 ਕ੍ਰਿਕੇਟ ਟੂਰਨਾਮੈਂਟ ਦਾ ਅਗਾਜ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ ਨੇ ਇਸ ਟੂਰਨਾਮੈਂਟ ਦਾ ਰਿੱਬਨ ਕੱਟ ਕੇ ਰਸ਼ਮੀ ਤੌਰ ਤੇ ਉਦਘਾਟਨ ਕੀਤਾ। …

Read More »

ਜੀ.ਕੇ ਨੇ ਪ੍ਰਧਾਨ ਮੰਤਰੀ ਤੋਂ 1984 ਸਿੱਖ ਕਤਲੇਆਮ ਦੀ ਐਸ.ਆਈ.ਟੀ ਦੀ ਨਿਗਰਾਨੀ ਕਮੇਟੀ ਬਣਾਉਣ ਦੀ

ਫਰਾਂਸ ਦੇ ਰਾਸ਼ਟਰਪਤੀ ਨੂੰ ਫਰਾਂਸ ਦੇ ਸਕੂਲਾਂ ਵਿੱਚ ਦਸਤਾਰ ‘ਤੇ ਲਗੀ ਪਾਬੰਦੀ ਨੂੰ ਹਟਾਉਣ ਦੀ ਕੀਤੀ ਵਕਾਲਤ ਨਵੀਂ ਦਿੱਲੀ, 25 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ 1984 ਸਿੱਖ ਕਤਲੇਆਮ ਦੇ ਇਨਸਾਫ਼ ਲਈ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਫਰਾਂਸ ਦੇ ਸਕੂਲਾਂ ਵਿਚ ਪਗੜੀ ਦੀ ਪਾਬੰਦੀ ਨੂੰ ਹਟਾਉਣ ਵਾਸਤੇ ਫਰਾਂਸ ਦੇ ਰਾਸ਼ਟਰਪਤੀ ਨੂੰ …

Read More »

ਪ੍ਰਧਾਨ ਮੰਤਰੀ ਨੇ ਬੱਚਿਆਂ ਨੂੰ ਰਾਸ਼ਟਰੀ ਬਹਾਦਰੀ ਪੁਰਸਕਾਰ ਪ੍ਰਦਾਨ ਕੀਤੇ

ਨਵੀਂ ਦਿੱਲੀ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ 25 ਬੱਚਿਆਂ ਨੂੰ ਰਾਸ਼ਟਰੀ ਬਹਾਦਰੀ ਪੁਰਸਕਾਰ ਪ੍ਰਦਾਨ ਕੀਤੇ।ਪੁਰਸਕਾਰ ਜਿੱਤਣ ਵਾਲੇ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਾਜ਼ਰ ਦਿਮਾਗ, ਤੇਜ਼ ਸੋਚ, ਨਿਰਸਵਾਰਥ ਦ੍ਰਿੜ ਸੰਕਲਪ ਅਤੇ ਸੰਕਟ ਵਿੱਚ ਫਸੇ ਸਾਥੀਆਂ ਦੇ ਲਈ ਸੰਵੇਦਨਸ਼ੀਲਤਾ, ਇਨ੍ਹਾਂ ਬੱਚਿਆਂ ਦੁਆਰਾ ਦਿਖਾਏ ਗਏ ਸਾਹਸ ਮਹੱਤਵਪੂਰਨ …

Read More »

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਫਰਾਂਸ ਦੇ ਰਾਸ਼ਟਰਪਤੀ ਔਲਾਂਦ ਨੇ ਪੁਰਾਤੱਤਵ ਖੋਜ ਪ੍ਰਦਰਸ਼ਨੀ ਵੇਖੀ

ਨਵੀਂ ਦਿੱਲੀ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਸ੍ਰੀ ਫਰਾਂਸਵਾ ਔਲਾਂਦ ਅੱਜ ਚੰਡੀਗੜ੍ਹ ਦੇ ਸਰਕਾਰੀ ਅਜਾਇਬਘਰ ਅਤੇ ਆਰਟ ਗੈਲਰੀ ਵੇਖਣ ਲਈ ਗਏ। ਸ੍ਰੀ ਔਲਾਂਦ ਅੱਜ 24 ਜਨਵਰੀ, 2016 ਨੂੰ ਸਰਕਾਰੀ ਦੌਰੇ ਉੱਤੇ ਭਾਰਤ ਪੁੱਜੇ ਸਨ। ਦੋਵੇਂ ਆਗੂਆਂ ਨੇ ਹਿਮਾਲਾ ਪਰਬਤਾਂ ਦੇ ਛੋਟੇ ਪਹਾੜਾਂ ਤੋਂ ਕੀਤੀਆਂ ਗਈਆਂ ਪੁਰਾਤੱਤਵ ਖੋਜਾਂ ਦੀ …

Read More »

ਪ੍ਰਧਾਨ ਮੰਤਰੀ ਵੱਲੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਨਾਲ ਸਬੰਧਤ 100 ਫਾਇਲਾਂ ਦਾ ਪਹਿਲਾ ਸੈੱਟ ਜਾਰੀ

ਨਵੀਂ ਦਿੱਲੀ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ੧੧੯ਵੀਂ ਜੈਅੰਤੀ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਇੱਥੇ ਭਾਰਤੀ ਰਾਸ਼ਟਰੀ ਪੁਰਾਲੇਖ ਵਿਖੇ ਨੇਤਾ ਜੀ ਨਾਲ ਸਬੰਧਤ 100 ਫਾਇਲਾਂ ਦਾ ਪਹਿਲਾ ਸੈੱਟ ਜਨਤਕ ਕੀਤਾ। ਸਮਾਗਮ ਵਿੱਚ ਸੱਭਿਆਚਾਰ ਅਤੇ ਸੈਰ ਸਪਾਟਾ ਰਾਜ ਮੰਤਰੀ (ਸੁਤੰਤਰ ਚਾਰਜ) ਡਾ. ਮਹੇਸ਼ ਸ਼ਰਮਾ, ਸ਼ਹਿਰੀ ਵਿਕਾਸ ਅਤੇ ਹਾਊਸਿੰਗ ਤੇ ਸ਼ਹਿਰੀ ਗਰੀਬੀ ਹਟਾਓ …

Read More »

ਦਸਤਾਰ ਸਜਾਉਣ ਮੁਕਾਬਲੇ ਗੁ: ਬੰਗਲਾ ਸਾਹਿਬ ਵਿਖੇ 26 ਜਨਵਰੀ ਨੂੰ

ਨਵੀਂ ਦਿੱਲੀ, 23 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਪ ਜਾਪ ਸੇਵਾ ਟਰੱਸਟ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਦਸਤਾਰ ਸਜਾਉਣ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਨੇ ਦਸਿਆ ਕਿ 26 ਜਨਵਰੀ ਮੰਗਲਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤਕ ਗੁਰਦੁਆਰਾ …

Read More »

G.K. hit at Kejriwal, ask him not to rake genocide victims issue for political benefit

New Delhi, Jan 22 (Punjab Post Bureau) – Manjit Singh G.K. President of the Delhi Sikh Gurdwara Management Committee (DSGMC) hitting on the Aam Admi Party (AAP) convener and Delhi CM Arvind Kejriwal today said that his intentions towards the victims of 1984 Sikh genocide were not good, because even one year after setting up of Special Investigation Team (SIT) …

Read More »