ਨਵੀਂ ਦਿੱਲੀ, 21 ਜਨਵਰੀ ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ ਪਾਕਿਸਤਾਨ ਦੇ ਚਾਰਸਧਾ ਵਿੱਚ ਬਾਚਾ ਖਾਨ ਯੂਨੀਵਰਸਿਟੀ ਵਿੱਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਰਾਸ਼ਟਰਪਤੀ ਨੇ ਕਿਹਾ ਕਿ ਪਾਕਿਸਤਾਨ ਦੇ ਚਾਰਸਧਾ ਵਿੱਚ ਬਾਚਾ ਖਾਨ ਯੂਨੀਵਰਸਿਟੀ ਵਿੱਚ ਹੋਏ ਬਰਬਰ ਅੱਤਵਾਦੀ ਹਮਲੇ ਦੀ ਖਬਰ ਤੋਂ ਉਨਾਂ੍ਹ ਨੂੰ ਬਹੁਤ ਦੁੱਖ ਪਹੁੰਚਿਆ ਹੈ। ਇਹ ਹਮਲਾ ਇਸ ਲਈ ਹੋਰ ਵੀ ਜ਼ਿਆਦਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਪ੍ਰਧਾਨ ਮੰਤਰੀ ਵੱਲੋਂ ਸ਼੍ਰੀ ਸੁਭਾਸ਼ ਚੰਦਰਾ ਦੀ ਕਿਤਾਬ ‘ਦ ਜੈਡ ਫੈਕਟਰ’ ਜਾਰੀ
ਨਵੀਂ ਦਿੱਲੀ, 21 ਜਨਵਰੀ ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸੁਭਾਸ਼ ਚੰਦਰਾ ਦੀ ਕਿਤਾਬ ‘ਦਾ ਜੈਡ ਫੈਕਟਰ ‘ ਜਾਰੀ ਕੀਤਾ। ਇਸ ਮੌਕੇ ਉਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਸ਼੍ਰੀ ਸੁਭਾਸ਼ ਚੰਦਰਾ ਨੂੰ ਸਮਾਜ ਦੇ ਕਮਜ਼ੋਰ ਵਰਗਾਂ ਲਈ ਹਮੇਸ਼ਾ ਤਿਆਰ ਰਹਿਣ ਵਾਲੀ ਸਖ਼ਸੀਅਤ ਕਰਾਰ ਦਿੱਤਾ। ਪ੍ਰਧਾਨ ਮੰਤਰੀ ਨੇ ਸ਼੍ਰੀ ਸੁਭਾਸ਼ ਚੰਦਰਾਂ ਨਾਲ ਹੋਈਆਂ ਪਿਛਲੀਆਂ ਮੁਲਾਕਾਤਾਂ …
Read More »ਬਾਬਾ ਦਇਆ ਸਿੰਘ ਜੀ ਦੀ ਦੂਜੀ ਬਰਸੀ ਬੜੀ ਧਾਮ ਧਾਮ ਨਾਲ ਮਨਾਈ ਗਈ
ਬੈਲਜੀਅਮ, 19 ਜਨਵਰੀ (ਹਰਚਰਨ ਸਿੰਘ ਢਿੱਲੋਂ) – ਮੀਰੀ ਪੀਰੀ ਦੇ ਮਾਲਿਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦਰੋ ਘਰੋ ਵਰੋਸਾਇ ਹੋਏ ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ ਜੀ ਦੇ 11 ਵੇ ਜਾਨਸ਼ੀਨ ਪੰਥ ਦੀ ਸਤਿਕਾਰ ਯੋਗ ਸ਼ਖਸ਼ੀਅਤ ਬ੍ਰਹਮ ਗਿਆਨੀ ਸੱਚਖੰਡਵਾਸੀ ਸੰਤ ਬਾਬਾ ਦਯਾ ਸਿੰਘ ਜੀ ਦੀ ਦੂਸਰੀ ਬਰਸੀ 18 ਅਤੇ 19 ਜਨਵਰੀ ਨੂੰ ਮਾਝੇ ਦੇ ਮਸ਼ਹੂਰ ਪਿੰਡ ਸੁਰ ਸਿੰਘ …
Read More »ਪ੍ਰਧਾਨ ਮੰਤਰੀ ਵੱਲੋਂ ਪੀ.ਐਸ.ਐਲ.ਵੀ. ਸੀ 31 ਦੀ ਸਫਲ ਲਾਚਿੰਗ ‘ਤੇ ਇਸਰੋ ਦੇ ਵਿਗਿਆਨੀਆਂ ਨੂੰ ਵਧਾਈ
ਨਵੀਂ ਦਿੱਲੀ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੀ.ਐਸ.ਐਲ.ਵੀ. ਸੀ 31 ਦੀ ਸਫਲ ਲਾਂਚਿੰਗ ਅਤੇ ਆਈ.ਆਰ.ਐਨ.ਐਸ.ਐਸ.1 ਈ ਨੂੰ ਸਟੀਕ ਢੰਗ ਨਾਲ ਕਲਾਸ ਵਿੱਚ ਰੱਖਣ ਅਤੇ ਭਾਰਤੀ ਪੁਲਾੜ ਖੋਜ ਸੰਗਠਨ ਇਸਰੋ ਇੰਡੀਅਨ ਸਪੇਸ਼ ਰਿਸਰਚ ਆਰਗੇਨਾਈਜੇਸ਼ਨ ਇਸਰੋ ਦੇ ਵਿਗਿਆਨੀਆਂ ਨਾਲ ਗੱਲਬਾਤ ਕੀਤੀ ਅਤੇ ਉਨਾਂ੍ਹ ਨੂੰ ਵਧਾਈ ਦਿੱਤੀ।
Read More »ਸਰਕਾਰ ਰਾਸ਼ਟਰੀ ਜਾਂਚ ਏਜੰਸੀ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ – ਰਾਜਨਾਥ ਸਿੰਘ
ਨਵੀਂ ਦਿੱਲੀ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਰਕਾਰ ਅੱਤਵਾਦ ਨਾਲ ਵੱਧ ਪ੍ਰਭਾਵੀ ਤੌਰ ਉਤੇ ਨਿਪਟਣ ਲਈ ਰਾਸ਼ਟਰੀ ਜਾਂਚ ਏਜੰਸੀ ਨੂੰ ਮਜ਼ਬੂਤ ਅਤੇ ਸ਼ਕਤੀਸ਼ਾਲੀ ਬਣਾਉਣ ਲਈ ਵਚਨਬੱਧ ਹੈ। ਐਨ.ਆਈ.ਏ. ਦਿਵਸ ਦੇ ਮੌਕੇ ਉਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨਾਂ੍ਹ ਕਿਹਾ ਕਿ ਦੇਸ਼ ਵਿੱਚ ਐਨ.ਆਈ.ਏ. ਦੇ ਵੱਧ ਦਫਤਰ ਖੋਲ੍ਹੇ ਜਾ ਰਹੇ ਹਨ, …
Read More »ਦਿੱਲੀ ਕਮੇਟੀ ਵੱਲੋਂ ਸਿੱਖਿਆ ਸੁਧਾਰਾਂ ਦੀ ਲੜੀ ਨੂੰ ਹੁੰਗਾਰਾ ਦੇਣ ਦੇ ਕਾਰਜ਼ ਜਾਰੀ
ਨਵੀਂ ਦਿੱਲੀ, 20 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਿਆ ਦੇ ਮਿਆਰ ਨੂੰ ਸਕੂਲਾਂ ਵਿਚ ਉੱਚਾ ਚੁੱਕਣ ਵਾਸਤੇ ਵੱਖ-ਵੱਖ ਵਿਸ਼ਿਆਂ ਦੇ ਟੀਚਰਾਂ ਦੀਆਂ ਦੋ ਕਾਰਜਸ਼ਾਲਾਵਾਂ ਲਗਾਈਆਂ ਗਈਆਂ ਹਨ। ਕਮੇਟੀ ਦੀ ਸਕੂਲ ਏਜ਼ੂਕੇਸ਼ਨ ਕਾਉਂਸਿਲ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਕਮੇਟੀ ਵੱਲੋਂ ਸਿੱਖਿਆ ਸੁਧਾਰ ਲਈ ਚੁੱਕੇ ਜਾ ਰਹੇ ਕਦਮਾਂ ਦੀ ਜਾਨਕਾਰੀ ਦੇਣ ਦੌਰਾਨ …
Read More »ਸੌਦਾ ਸਾਧ ਬਾਰੇ ਦੋਹਰਾਂ ਮਾਪ ਦੰਡ ਅਫਸੋਸਨਾਕ – ਰਾਣਾ
ਨਵੀਂ ਦਿੱਲੀ, 19 ਜਨਵਰੀ (ਅੰਮ੍ਰਿਤ ਲਾਲ ਮੰਨਣ)- ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਦੇਸ਼ ਦੀ ਸਰਕਾਰ ਅਤੇ ਪੁਲਿਸ ਵਲੋਂ ਡੇਰਾ ਸਿਰਸਾ ਦੇ ਮੁਖੀ ਸੌਦਾ ਸਾਧ ਦੇ ਮਾਮਲੇ ਵਿੱਚ ਦੋਹਰਾ ਮਾਪ-ਦੰਡ ਅਪਣਾ ਕੇ ਚਲਣ ਪੁਰ ਹੈਰਾਨੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਜਦੋਂ ਡੇਰਾ ਸੌਦਾ ਦੇ ਮੁਖੀ …
Read More »ਵਿਸ਼ਵ ਪੁਸਤਕ ਮੇਲੇ ਵਿੱਚ ਦਿੱਲੀ ਕਮੇਟੀ ਦੇ ਸਟਾਲ ਤੇ ਪੁਸਤਕ ਪ੍ਰੇਮੀਆਂ ਨੇ ਵੱਡੀ ਗਿਣਤੀ ਵਿੱਚ ਲਗਾਈ ਹਾਜਰੀ
ਨਵੀਂ ਦਿੱਲੀ, 18 ਜਨਵਰੀ (ਅੰਮ੍ਰਿਤ ਲਾਲ ਮੰਨਣ) – ਪ੍ਰਗਤੀ ਮੈਦਾਨ ਵਿੱਚ ਇੱਕ ਹਫਤਾ ਚਲੇ ਵਿਸ਼ਵ ਪੁਸਤਕ ਮੇਲੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਟਾਲ ਇਸ ਵਾਰ ਖਿੱਚ ਦਾ ਕੇਂਦਰ ਬਣਿਆ ਰਿਹਾ।ਇਸ ਗੱਲ ਦਾ ਖੁਲਾਸਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਸਟਾਲ ਤੇ ਹਾਜਰੀ ਭਰਨ ਉਪਰੰਤ ਕੀਤਾ। ਰਾਣਾ ਨੇ ਦੱਸਿਆ ਕਿ ਕਮੇਟੀ ਵੱਲੋਂ ਬਾਬਾ ਬੰਦਾ …
Read More »ਨਗਰ ਕੀਰਤਨਾਂ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਤੇ ਸੰਗਤੀ ਅਨੁਸ਼ਾਸਨ ਦਿੱਲੀ ਕਮੇਟੀ ਦਾ ਮੁੱਖ ਟੀਚਾ
ਨਵੀਂ ਦਿੱਲੀ, 18 ਜਨਵਰੀ (ਅੰਮ੍ਰਿਤ ਲਾਲ ਮੰਨਣ) – ਨਗਰ ਕੀਰਤਨਾਂ ਦੌਰਾਨ ਸੰਗਤਾਂ ਨੂੰ ਅਨੁਸ਼ਾਸਨ ਵਿੱਚ ਰਹਿਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅਪੀਲ ਕੀਤੀ ਹੈ। ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾ ਭਰ ਚਲੇ ਵੱਖ-ਵੱਖ ਸਮਾਗਮਾਂ ਦੇ ਸਮਾਪਤੀ ਦੀਵਾਨ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਜੀ.ਕੇ. ਨੇ ਇਸ ਸਬੰਧੀ ਆਪਣੇ …
Read More »ਪ੍ਰਧਾਨ ਮੰਤਰੀ ਨੇ ਦਿੱਤੇ ‘ਟਾਈਮਜ਼ ਨਾਓ’ ਅਮੇਜ਼ਿੰਗ ਇੰਡੀਅਨਜ਼ ਪੁਰਸਕਾਰ 2016
ਨਵੀਂ ਦਿੱਲੀ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ‘ਟਾਈਮਜ਼ ਨਾਓ’ ਅਮੇਜ਼ਿੰਗ ਇੰਡੀਅਨਜ਼ ਐਵਾਰਡਜ਼ 2016 (ਵਿਲੱਖਣ ਭਾਰਤੀ ਪੁਰਸਕਾਰ) ਪ੍ਰਦਾਨ ਕੀਤੇ। ਇਹ ਪੁਰਸਕਾਰ ਹਰ ਸਾਲ ਔਖੇ ਹਾਲਾਤ ਦੇ ਬਾਵਜੂਦ ਮਹਾਨ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਦਿੱਤੇ ਜਾਂਦੇ ਹਨ।ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸੰਸਾਰ ‘ਚ ਮਹਾਨ ਪ੍ਰਾਪਤੀਆਂ ਕਰਨ ਵਾਲੀਆਂ ਜ਼ਿਆਦਾਤਰ ਹਸਤੀਆਂ ਨੂੰ ਨਿਜੀ ਔਕੜਾਂ ਜਾਂ …
Read More »
Punjab Post Daily Online Newspaper & Print Media