Friday, March 20, 2026

ਰਾਸ਼ਟਰੀ / ਅੰਤਰਰਾਸ਼ਟਰੀ

ਦਿੱਲੀ ਕਮੇਟੀ ਨੇ ਹਰ ਪੰਥਕ ਮਸਲੇ ‘ਤੇ ਮੋਹਰਲੀ ਕਤਾਰ ਵਿੱਚ ਲੜਾਈ ਲੜੀ ਹੈ – ਜੀ.ਕੇ

 ਨਵੀਂ ਦਿੱਲੀ, 15 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਪਾਰਟੀ ਅਹੁੱਦੇਦਾਰਾ ਅਤੇ ਕਾਰਕੂਨਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਖੁਲ ਕੇ ਮੈਦਾਨ ਵਿੱਚ ਨਿੱਤਰਣ ਦਾ ਆਦੇਸ਼ ਦੇਣ ਦੇ ਨਾਲ ਹੀ ਲਾਪਰਵਾਹੀ ਵਰਤਣ ਵਾਲੇ ਅਹੁੱਦੇਦਾਰਾਂ ਦੇ ਅਹੁੱਦੇ ਸਦੀਵੀਂ ਕਾਇਮ ਨਾ ਰਹਿਣ ਦੀ ਵੀ ਚੇਤਾਵਨੀ ਦਿੱਤੀ ਹੈ।ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ …

Read More »

ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 14 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ ਗੁਰਮਤਿ ਸਮਾਗਮ ਸ਼ਨੀਵਾਰ, 16 ਜਨਵਰੀ ਨੂੰ ਲਖੀਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਨਿਤਨੇਮ ਅਤੇ …

Read More »

ਅਕਾਲੀ ਦਲ ਨੇ ਦਿੱਲੀ ਵਿਖੇ ਨੁੱਕੜ ਮੀਟਿੰਗਾਂ ਦਾ ਦੌਰ ਕੀਤਾ ਸ਼ੁਰੂ

ਨਵੀਂ ਦਿੱਲੀ, 13 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸੰਗਤਾਂ ਨਾਲ ਮਿਲਣ ਲਈ ਨੁੱਕੜ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ। ਰਜਿੰਦਰ ਨਗਰ ਵਾਰਡ ਤੋਂ ਕਮੇਟੀ ਦੇ ਅਤ੍ਰਿੰਗ ਬੋਰਡ ਦੇ ਮੈਂਬਰ ਪਰਮਜੀਤ ਸਿੰਘ ਚੰਢੋਕ ਵੱਲੋਂ ਕਰੋਲ ਬਾਗ ਦੇ ਅਜ਼ਮਲ ਖਾਂ ਪਾਰਕ ਦੇ ਨੇੜੇ ਗੋਲਡਨ ਮੂਮੈਂਟ ਬੈਂਕੱਟ ਵਿਖੇ …

Read More »

ਲੋਹੜੀ, ਮੱਕਰ ਸਕ੍ਰਾਂਤੀ ਅਤੇ ਪੋਂਗਲ ਦੀ ਪੂਰਵ ਸੰਧਿਆ ਦੇ ਮੌਕੇ ਤੇ ਰਾਸ਼ਟਰਪਤੀ ਵੱਲੋਂ ਸ਼ੁਭਕਾਮਨਾਵਾਂ

ਨਵੀਂ ਦਿੱਲੀ,  12 ਜਨਵਰੀ (ਪ.ਪ) -ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ ਲੋਹੜੀ, ਮਕਰ ਸਕ੍ਰਾਂਤੀ ਅਤੇ ਪੋਂਗਲ ਦੀ ਪੂਰਵ ਸੰਧਿਆ ਉੱਤੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਹੈ ।ਇਹ ਤਿਓਹਾਰ ਲੜੀਵਾਰ 13, 14 ਅਤੇ 15 ਜਨਵਰੀ ਨੂੰ ਮਨਾਏ ਜਾਣਗੇ । ਉਨ੍ਹਾਂ ਨੇ ਆਪਣੇ ਸੁਨੇਹੇ ਵਿੱਚ ਲੋਹੜੀ, ਮਕਰ ਸਕ੍ਰਾਂਤੀ ਅਤੇ ਪੋਂਗਲ ਦੇ ਸ਼ੁੱਭ ਮੌਕੇ ਤੇ ਦੇਸ਼ਵਾਸੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ ਅਤੇ ਸਫ਼ਲਤਾ , ਸੁੱਖ …

Read More »

ਨਿਰੰਕਾਰੀ ਤੇ ਦਰਸ਼ਨ ਸਿੰਘ ਸਮੱਰਥਕ ਕੇਜਰੀਵਾਲ ਸਿੱਖਾਂ ਦਾ ਹਮਦਰਦ ਕਿਵੇਂ ਹੋ ਸਕਦਾ ਹੈ – ਜੀ.ਕੇ

ਨਵੀਂ ਦਿੱਲੀ, 12 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਦਿੱਲੀ ਦੇ ਮੁਖਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਸਿੱਖ ਵਿਰੋਧੀ ਤਾਕਤਾਂ ਦਾ ਪਨਾਹਗਾਰ ਐਲਾਨਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਛੇਕੇ ਗਏ ਲੋਕਾਂ ਦੇ ਨਾਲ ਕੇਜਰੀਵਾਲ ਦੀ ਕਥਿਤ ਦੋਸ਼ਤੀ ਦੇ ਸਬੂਤ …

Read More »

ਪੰਜ ਪਿਆਰੇ ਬਾਦਲਾਂ ਦੇ ਬਾਈਕਾਟ ਦਾ ਵੀ ਸਿੱਖ ਸੰਗਤਾਂ ਨੂੰ ਸੱਦਾ ਦੇਣ- ਸਰਨਾ

ਨਵੀ ਦਿੱਲੀ, 12 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਅਕਾਲੀ ਦਲ ਦਿੱਲੀ ਪੰਜ ਪਿਆਰਿਆਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਦੇਵੇਗਾ ਅਤੇ ਜਥੇਦਾਰਾਂ ਦੇ ਦਿੱਤੇ ਗਏ ਬਾਈਕਾਟ ਦੇ ਸੱਦੇ ਦੀ ਹਮਾਇਤ ਕਰਦਿਆਂ ਮੰਗ ਕਰਦਾ ਹੈ ਕਿ ਪੰਜ ਪਿਆਰੇ ਬਾਦਲਾ ਦੇ ਬਾਈਕਾਟ ਦਾ ਵੀ ਸਿੱਖ ਸੰਗਤਾਂ ਨੂੰ ਸੱਦਾ ਦੇਣ। ਜਾਰੀ ਇੱਕ …

Read More »

ਪ੍ਰਧਾਨ ਮੰਤਰੀ ਵੱਲੋਂ ਪਠਾਨਕੋਟ ਏਅਰਬੇਸ ਦਾ ਦੌਰਾ

ਪਠਾਨਕੋਟ (ਨਵੀਂ ਦਿੱਲੀ), 11 ਜਨਵਰੀ (ਪ.ਪ)- ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਪੰਜਾਬ ਵਿੱਚ ਪਠਾਨਕੋਟ ਏਅਰਬੇਸ ਦਾ ਦੌਰਾ ਕੀਤਾ, ਜਿੱਥੇ ਹਾਲ ਹੀ ਵਿੱਚ ਦਹਿਸ਼ਤੀ ਹਮਲਾ ਹੋਇਆ ਸੀ। ਸੁੱਰਖਿਆ ਸੇਵਾਵਾਂ ਦੇ ਸੀਨੀਅਰ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਦਹਿਸ਼ਤੀ ਹਮਲੇ ਦਾ ਟਾਕਰਾ ਕਰਨ ਲਈ ਕੀਤੀ ਜਵਾਬੀ ਕਾਰਵਾਈ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਏਅਰਬੇਸ ਵਿੱਚ ਸਬੰਧਤ ਸਥਾਨਾਂ ਦਾ ਦੌਰਾ ਵੀ …

Read More »

 ਮਨੁੱਖਤਾ ਵਾਸਤੇ ਚੰਗੇਰਾ ਸੁਨੇਹਾ ਲੈ ਕੇ ਆਵੇ ਸਾਲ 2016 – ਗਿ: ਸੰਤੋਖ ਸਿੰਘ

ਅੰਮ੍ਰਿਤਸਰ (ਸਿਡਨੀ), 11 ਜਨਵਰੀ (ਜਸਮੋਹਨ)- ਨਵੇਂ ਸਾਲ ਦੀ ਆਮਦ ਦੀ ਖ਼ੁਸ਼ੀ ਵਿਚ, ਸਦਰਨ ਹੈਮੇਸਫ਼ੀਅਰ ਦੇ ਸਭ ਤੋਂ ਸਭ ਵਿਸ਼ਾਲ ਗੁਰੂਘਰ ਵਿਚ ਸਜੇ ਦੀਵਾਨ ਵਿਚ, ਪ੍ਰਸਿੱਧ ਪੰਥਕ ਵਿਦਵਾਨ ਤੇ ਲੇਖਕ ਗਿਆਨੀ ਸੰਤੋਖ ਸਿੰਘ ਨੇ ਸੰਗਤ ਨੂੰ ਨਵੇਂ ਸਾਲ ਦੇ ਆਗਮਨ ਦੀ ਵਧਾਈ ਦਿਤੀ।ਗਿਆਨੀ ਜੀ ਨੇ ਆਪਣੇ ਵਿਖਿਆਨ ਵਿਚ ਦੱਸਿਆ ਕਿ ਅਕਾਲ ਦਾ ਸਾਜਿਆ ਹੋਇਆ ਕਾਲ, ਅਨੰਤਕਾਲ ਤੋਂ ਇਕ ਰਸ ਅਤੇ ਅਖੰਡ ਚੱਲਿਆ …

Read More »

ਸਦਭਾਵਨਾ ਰੈਲੀਆਂ ਤੇ ਸੰਗਤ ਦਰਸ਼ਨ ਤੋ ਵਿਹਲ ਕੱਢ ਕੇ ਲੋਕਾਂ ਦੀਆਂ ਮੁਸ਼ਕਲਾਂ ਵੱਲ਼ ਵੀ ਧਿਆਨ ਦੇਵੇ ਸਰਕਾਰ- ਪੱਧਰੀ

ਅੰਮ੍ਰਿਤਸਰ (ਬੈਲਜੀਅਮ), 10 ਜਨਵਰੀ (ਹਰਚਰਨ ਸਿੰਘ ਢਿੱਲੋਂ)- ਮਾਝੇ ਦੇ ਅਜਨਾਲਾ ਇਲਾਕੇ ਤੋ ਗੁਰਸੇਵਕ ਸਿੰਘ ਪੱਧਰੀ ਨੇ ਪੰਜਾਬ ਪੋਸਟ ਨਾਲ ਗੱਲਬਾਤ ਕਰਦੇ ਹੋਏ 8 ਜਨਵਰੀ ਨੂੰ ਅਜਨਾਲਾ ਨੇੜਲੇ ਪਿੰਡ ਹਰੜ ਖੁਰਦ ਵਿਚ ਪੌਣੇ ਤਿੰਨ ਸਾਲ ਦੇ ਮਾਸੂਮ ਬਾਲ ਅੰਗਦਵੀਰ ਸਿੰਘ ਜੋ ਆਪਣੇ ਘਰ ਦੇ ਵਿਹੜੈ ਵਿਚ ਖੇਡ ਰਿਹਾ ਸੀ ਨੂੰ ਅਚਾਨਕ ਅਵਾਰਾ ਕੁੱਤਿਆਂ ਵਲੋਂ ਨੋਚ ਨੋਚ ਕੇ ਖਾ ਜਾਣ ‘ਤੇ ਦੁੱਖ …

Read More »

ਪਹਿਲਾ ਪ੍ਰਵਾਸੀ ਸੰਗਠਨ ਸੰਮੇਲਨ ਨੂੰ ਮਿਲਿਆ ਯੂਰਪ ਦੀ ਰਾਜਧਾਨੀ ਬਰੁਸਲ ਵਿਚ ਭਰਵਾਂ ਹੁੰਗਾਰਾ

ਅੰਮ੍ਰਿਤਸਰ (ਬੈਲਜੀਅਮ), 10 ਜਨਵਰੀ (ਬਿਊਰੋ)- ਯੂਰਪ ਦੀ ਰਾਜਧਾਨੀ ਬੈਲਜੀਅਮ ਬਰੁਸਲ ਵਿੱਚ 9 ਜਨਵਰੀ ਨੂੰ ਅੰਬੈਸੀ ਦੇ ਮੀਟਿੰਗ ਹਾਲ ਵਿੱਚ ਪ੍ਰਵਾਸੀ ਭਾਰਤੀਆਂ ਦਾ ਸੰਗਠਨ ਸੰਮੇਲਨ ਸਮਾਗਮ ਹੋਇਆ, ਜਿਸ ਦਾ ਸਾਰਾ ਇੰਤਜਾਮ ਅੰਬੈਸਡਰ ਮਨਜੀਵ ਸਿੰਘ ਪੁਰੀ ਦੀ ਦੇਖ ਰੇਖ ਹੇਠ ਸ੍ਰੀ ਵਿਨੋਦ ਕੁਮਾਰ ਸੂਕਸੈਨਾ ਅਤੇ ਆਸ਼ੂ ਰਾਏਜ਼ਾਦਾ ਨੇ ਮਿਲ ਕੇ ਕੀਤਾ।ਸੰਮੇਲਨ ਵਿਚ ਬਹੁਤ ਜਿਆਦਾ ਗਿਣਤੀ ਵਿਚ ਡਾਇਮੰਡ ਸਿਟੀ ਐਟਵਰਪੰਨ ਤੋ ਹੀਰਿਆਂ ਦੇ …

Read More »