Sunday, March 22, 2026

ਰਾਸ਼ਟਰੀ / ਅੰਤਰਰਾਸ਼ਟਰੀ

ਦਿੱਲੀ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ

ਨਵੀਂ ਦਿੱਲੀ, 10 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਅੱਜ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਵਿੱਚ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਅਰਦਾਸ ਉਪਰੰਤ ਆਰੰਭ ਹੋਕੇ ਦਿੱਲੀ ਦੇ ਅਨੇਕਾਂ ਬਜ਼ਾਰਾਂ ਤਾਲਕਟੋਰਾ ਰੋਡ, …

Read More »

ਦਿੱਲੀ ਕਮੇਟੀ ਚੋਣਾਂ ਦਾ ਅਕਾਲੀ ਦਲ ਨੇ ਫੂਕਿਆ ਬਿਗੁਲ

ਜੀ.ਕੇ ਨੇ ਪਾਰਟੀ ਅਹੁੱਦੇਦਾਰਾਂ ਦੀ ਜਾਰੀ ਕੀਤੀ ਪਹਿਲੀ ਲਿਸਟ ਨਵੀਂ ਦਿੱਲੀ, 9 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 2017 ਵਿੱਚ ਆ ਰਹੀਆਂ ਚੋਣਾਂ ਦਾ ਅੱਜ ਬਿਗੁਲ ਫੂਕ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਅੱਜ ਦਿੱਲੀ ਇਕਾਈ ਦੇ ਜਥੇਬੰਦਕ ਢਾਂਚੇ ਨੂੰ ਮੁੜ੍ਹ ਨਵੇਂ ਸਿਰੇ ਤੋਂ ਸੁਰਜੀਤ ਕਰਦੇ ਹੋਏ …

Read More »

ਦਿੱਲੀ ਕਮੇਟੀ ਨੇ ਕੀਤਾ ਫੌਜੀ ਜਰਨੈਲਾਂ ਦਾ ਸਨਮਾਨ

ਵਿਦਵਾਨਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਸਖਸ਼ੀਅਤ ਦਾ ਕੀਤਾ ਮਹਿਮਾ ਮੰਡਨ ਨਵੀਂ ਦਿੱਲੀ, 9 ਜਨਵਰੀ (ਅੰਮ੍ਰਿਤ ਲਾਲ ਮੰਨਣ)- ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋਏ ਦੋ ਦਿਨੀਂ ਨੈਸ਼ਨਲ ਸੈਮੀਨਾਰ ਦੌਰਾਨ ਸਾਬਕਾ ਫੌਜ ਮੁਖ਼ੀ ਜਨਰਲ ਜੇ.ਜੇ ਸਿੰਘ ਅਤੇ ਪੰਜ ਹੋਰ ਫੌਜੀ ਜਰਨੈਲਾਂ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਕਮੇਟੀ ਦੇ ਖੋਜ਼ ਅਦਾਰੇ ਇੰਟਰਨੈਸ਼ਨਲ …

Read More »

ਪ੍ਰਧਾਨ ਮੰਤਰੀ ਵਲੋਂ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਮੁਫ਼ਤੀ ਮੁਹੰਮਦ ਸਈਦ ਦੀ ਮੌਤ ਤੇ ਡੂੰਘੇ ਦੁਖ ਦਾ ਇਜ਼ਹਾਰ

ਨਵੀਂ ਦਿੱਲੀ, 7 ਜਨਵਰੀ (ਅੰਮ੍ਰਿਤ ਲਾਲ ਮੰਨਣ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਸ਼੍ਰੀ ਮੁਫ਼ਤੀ ਮੁਹੰਮਦ ਦੀ ਮੌਤ ਤੇ ਡੂੰਘੇ ਦੁਖ ਦਾ ਇਜ਼ਹਾਰ ਕੀਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਮੁਫ਼ਤੀ ਸਾਹਿਬ ਦੇ ਗ਼ਮਗੀਨ ਵਿਛੋੜੇ ਨਾਲ ਸਮੁੱਚੇ ਰਾਸ਼ਟਰ ਅਤੇ ਜੰਮੂ ਕਸ਼ਮੀਰ ਦੇ ਸਮੂਹ ਵਸਨੀਕਾਂ ਨੂੰ ਭਾਰੀ ਘਾਟਾ ਪਿਆ ਹੈ। ਉਹਨਾਂ ਕਿਹਾ ਕਿ ਸਵਰਗੀ …

Read More »

ਭਾਰਤ ਸਰਕਾਰ ਵੱਲੋਂ ਮੁਫ਼ਤੀ ਮੁਹੰਮਦ ਸਈਦ ਦੇ ਦੇਹਾਂਤ ‘ਤੇ ਸੋਗ ਪ੍ਰਗਟ

ਨਵੀਂ ਦਿੱਲੀ, 7 ਜਨਵਰੀ (ਬਿਊਰੋ) – ਅੱਜ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਸ੍ਰੀ ਮੁਫ਼ਤੀ ਮੁਹੰਮਦ ਸਈਦ ਦੇ ਦੁਖਦਾਈ ਦੇਹਾਂਤ ਉੱਤੇ ਡੂੰਘਾ ਦੁੱਖ ਪ੍ਰਗਟਾਇਆ ਗਿਆ। ਸ੍ਰੀ ਸਈਦ ਦਾ ਦੇਹਾਂਤ ਅੱਜ ਨਵੀਂ ਦਿੱਲੀ ਦੇ ਆੱਲ ਇੰਡੀਆ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ (ਏਮਸ) ਵਿੱਚ ਹੋਇਆ। ਮੰਤਰੀ ਮੰਡਲ ਨੇ ਸ੍ਰੀ ਮੁਫ਼ਤੀ ਮੁਹੰਮਦ ਸਈਦ ਦੀ ਯਾਦ ਵਿੱਚ ਦੋ ਮਿੰਟਾਂ ਦਾ ਮੌਨ ਰੱਖਿਆ। …

Read More »

ਵਿਸ਼ੇਸ਼ ਕੀਰਤਨ ਸਮਾਗਮ ਗੁ. ਰਕਬ ਗੰਜ ਸਾਹਿਬ ਐਤਵਾਰ ਸਵੇਰੇ ਤੇ ਸਿੰਘ ਸਭਾ ਸ਼ਿਵ ਨਗਰ ਵਿਖੇ ਸ਼ਾਮ ਨੂੰ

ਨਵੀਂ ਦਿੱਲੀ, 8 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਤਵਾਰ10 ਜਨਵਰੀ ਨੂੰ ਆਯੋਜਿਤ ਕੀਤੇ ਜਾ ਰਹੇ ਨਗਰ ਕੀਰਤਨ ਦੇ ਅਰੰਭਤਾ ਅਸਥਾਨ ਗੁ. ਰਕਾਬ ਗੰਜ ਸਾਹਿਬ ਵਿਖੇ ਸਵੇਰੇ ਅਤੇ ਨਗਰ ਕੀਰਤਨ ਦੇ ਸਮਾਪਤੀ ਅਸਥਾਨ ਗੁ. ਸ੍ਰੀ ਗੁਰੂ ਸਿੰਘ ਸਭਾ ਸ਼ਿਵ ਨਗਰ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਇਹ …

Read More »

 ਭਾਰਤ ਦੇ ਰਾਸ਼ਟਰਪਤੀ ਵੱਲੋਂ ਸ੍ਰੀ ਮੁਫਤੀ ਮੁਹੰਮਦ ਸਈਦ ਦੇ ਦੇਹਾਂਤ ‘ਤੇ ਸੋਗ ਪ੍ਰਗਟ

ਨਵੀਂ ਦਿੱਲੀ, 7 ਜਨਵਰੀ (ਅੰਮ੍ਰਿਤ ਲਾਲ ਮੰਨਣ) – ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਸ੍ਰੀ ਮੁਫਤੀ ਮੁਹੰਮਦ ਸਈਦ ਦੇ ਦੇਹਾਂਤ ‘ਤੇ ਸੋਗ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਦੀ ਪੁੱਤਰੀ ਮਹਿਬੂਬਾ ਮੁਫਤੀ ਨੂੰ ਭੇਜੇ ਇੱਕ ਸੋਗ ਸੰਦੇਸ਼ ਵਿੱਚ ਰਾਸ਼ਟਰਪਤੀ ਨੇ ਕਿਹਾ, ‘ਮੈਂ ਤੁਹਾਡੇ ਪਿਤਾ, ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਸ੍ਰੀ ਮੁਫਤੀ ਮੁਹੰਮਦ ਸਈਦ ਦੇ …

Read More »

 ਸਪੈਸ਼ਲ ਪੁਲਿਸ ਅਫ਼ਸਰਾ ਦੇ ਮਾਣਭੱਤੇ ਵਿੱਚ ਵਾਧਾ

ਨਵੀਂ ਦਿੱਲੀ, 7 ਜਨਵਰੀ (ਅੰਮ੍ਰਿਤ ਲਾਲ ਮੰਨਣ) – ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ਦੇ ਸਪੈਸਲ ਅਫ਼ਸਰਾਂ ਦਾ ਮਾਣਭੱਤਾ 3000 ਤੋਂ ਵਧਾ ਕੇ 6000 ਰੁਪਏ ਮਹੀਨਾ ਕਰ ਦਿੱਤਾ ਹੈ। ਇਹ ਰਕਮ ਰਾਜ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ। ਸੁਰੱਖਿਆ ਸੰਬੰਧੀ ਖਰਚੇ ਹੇਠ ਕੇਂਦਰ ਸਰਕਾਰ ਵੱਲੋਂ ਅਦਾਇਗੀ ਹੁੰਦੀ ਹੈ।ਪਹਿਲਾ ਭੱਤਾ 2006 ਵਿੱਚ ਵਧਾਇਆ ਗਿਆ ਸੀ।ਇਸ ਨਾਲ ਰਾਜ ਵਿਚ ਅੱਤਵਾਦ ਨਾਲ ਨਜਿੱਠਣ ਲਈ ਵਧੀਆ ਰੋਲ ਨਿਭਾਉੇਣ ਵਾਲਿਆਂ ਦਾ ਮਨੋਬਲ …

Read More »

ਦਿੱਲੀ ਕਮੇਟੀ ਦੇ ਉੱਚ ਸਿੱਖਿਆ ਅਦਾਰੇ ਵਿੱਚ ਨਵੇਂ ਬਣੇ ਵਿਦਿਅਕ ਕੰਪਲੈਕਸ ਦਾ ਜੀ.ਕੇ ਨੇ ਕੀਤਾ ਉਦਘਾਟਨ

ਨਵੀਂ ਦਿੱਲੀ, 7 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਚਲ ਰਹੇ ਕਮੇਟੀ ਦੇ ਉੱਚ ਸਿੱਖਿਆ ਅਦਾਰੇ ਵਿੱਚ ਨਵੇਂ ਬਣੇ ਵਿਦਿਅਕ ਕੰਪਲੈਕਸ ਦਾ ਉਦਘਾਟਨ ਕੀਤਾ। ਗੁਰ ਤੇਗ ਬਹਾਦਰ ਇੰਸਟੀਚਿਊਟ ਆੱਫ਼ ਮੈਨੇਜਮੈਂਟ ਐਂਡ ਆਈ.ਟੀ. ਵਿੱਚ ਕਮੇਟੀ ਵੱਲੋਂ ਕਾੱਮਰਸ ਵਿਸ਼ੇ ਤੇ ਲਗਭਗ 400 ਸੀਟਾਂ ਅਗਲੇ ਵਿਦਿਅਕ ਵਰ੍ਹੇ ਤੋਂ ਨਵੀਂਆਂ …

Read More »

ਸੱਚਾਈ ਤੋਂ ਚਿਹਰਾ ਛੁਪਾਉਣ ਦੀ ਆਪਣੀ ਪੁਰਾਣੀ ਨੀਤੀ ਤੋਂ ਬਾਜ਼ ਆਉਣ ਸਰਨਾ – ਦਿੱਲੀ ਕਮੇਟੀ

ਨਵੀਂ ਦਿੱਲੀ, 6 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਅੱਜ ਪ੍ਰੈਸ ਕਾਨਫਰੰਸ ਰਾਹੀਂ ਮੌਜੂਦਾ ਕਮੇਟੀ ਦੀ ਕਾਰਜ ਪ੍ਰਣਾਲੀ ਬਾਰੇ ਚੁੱਕੇ ਗਏ ਸਵਾਲਾਂ ਦੇ ਜਵਾਬ ਕਮੇਟੀ ਵੱਲੋਂ ਵੀ ਮੀਡੀਆ ਨੂੰ ਜਾਰੀ ਕਰ ਦਿੱਤੇ ਗਏ ਹਨ।ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਸਰਨਾ ਦੇ ਅੱਜ ਦੇ ਸਵਾਲਾਂ ਨੂੰ ਸੱਚਾਈ ਤੋਂ ਚਿਹਰਾ ਛੁਪਾਉਣ …

Read More »