ਨਵੀਂ ਦਿੱਲੀ 5 ਜਨਵਰੀ (ਪ.ਪ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੁਹੰਮਦ ਨਵਾਜ਼ ਸ਼ਰੀਫ ਨੇ ਅੱਜ ਦੁਪਹਿਰ ਬਾਅਦ ਪਠਾਨਕੋਟ ਏਅਰਬੇਸ ਦਹਿਸ਼ਤੀ ਹਮਲੇ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਫੋਨ ਕੀਤਾ।ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਪਾਕਿਸਤਾਨ ਲਈ ਇਹ ਜ਼ਰੂਰੀ ਹੈ ਕਿ ਉਹ ਇਸ ਹਮਲੇ ਲਈ ਜ਼ਿੰਮੇਵਾਰ ਸੰਗਠਨਾਂ ਅਤੇ ਵਿਅਕਤੀਆਂ ਵਿਰੁੱਧ ਠੋਸ ਅਤੇ ਤੇਜ਼ ਕਾਰਵਾਈ ਕਰੇ।ਇਸ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਵਿਸ਼ਵ ਦੇ ਤੇਲ ਅਤੇ ਗੈਸ ਮਾਹਿਰਾਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ
ਨਵੀਂ ਦਿੱਲੀ 5 ਜਨਵਰੀ (ਪ.ਪ)- ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਦੇ ਤੇਲ ਅਤੇ ਗੈਸ ਮਾਹਿਰਾਂ ਦੇ ਨਾਲ ਗੱਲਬਾਤ ਕੀਤੀ। ਇਹ ਗੱਲਬਾਤ ਲਗਭੱਗ ਦੋ ਘੰਟੇ ਤੱਕ ਚੱਲੀ । ਗੱਲਬਾਤ ਦੌਰਾਨ ਕੇਂਦਰੀ ਮੰਤਰੀ ਸ਼੍ਰੀ ਅਰੁਣ ਜੇਟਲੀ ,ਸ਼੍ਰੀ ਪੀਯੁਸ਼ ਗੋਇਲ , ਅਤੇ ਸ਼੍ਰੀ ਧਰਮੇਂਦਰ ਪ੍ਰਧਾਨ ,ਨੀਤੀ ਆਯੋਗ ਦੇ ਚੇਅਰਮੈਨ ਸ਼੍ਰੀ ਅਰਵਿੰਦ ਪਨਗੜੀਆ ਸਮੇਤ ਸਰਕਾਰ ਅਤੇ ਨੀਤੀ ਆਯੋਗ ਦੇ ਉੱਚ ਅਧਿਕਾਰੀ …
Read More »ਦਿੱਲੀ ਕਮੇਟੀ ਵਲੋਂ ਸਿੱਖ ਪਰਿਵਾਰ ਦੀ ਕੁੱਟ ਮਾਰ ਦੇ ਮਾਮਲੇ ਵਿੱਚ ਗੈਰ ਜਮਾਨਤੀ ਧਾਰਾਵਾਂ ਲਾਉਣ ਦੀ ਮੰਗ
ਨਵੀਂ ਦਿੱਲੀ, 5 ਜਨਵਰੀ (ਅੰਮ੍ਰਿਤ ਲਾਲ ਮੰਨਣ)- ਬੀਤੇ 20 ਦਸੰਬਰ ਨੂੰ ਰਾਜੌਰੀ ਗਾਰਡਨ ਦੇ ਇਕ ਮਾੱਲ ਵਿਖੇ ਸਿੱਖ ਪਰਿਵਾਰ ਨਾਲ ਹੋਈ ਕੁੱਟ ਮਾਰ ‘ਤੇ ਥਾਣਾ ਰਾਜੌਰੀ ਗਾਰਡਨ ਵਿੱਚ ਦਰਜ ਕੀਤੀ ਗਈ ਐਫ.ਆਈ.ਆਰ. ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਂਚ ਦਾ ਦਾਇਰਾ ਵਧਾਉਣ ਦੀ ਅਪੀਲ ਕੀਤੀ ਗਈ ਹੈ। ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਨੇ ਇਸ ਬਾਬਤ …
Read More »ਬੀਰ ਖਾਲਸਾ ਦਲ ਨੇ ਨੌਜਵਾਨਾਂ ਨੂੰ ਪੰਥਕ ਸੇਵਾਵਾਂ ਲਈ ਇਕਜੁੱਟ ਕਰਨਾ ਸ਼ੁਰੂ ਕੀਤਾ
ਨਵੀਂ ਦਿੱਲੀ, 5 ਜਨਵਰੀ (ਅੰਮ੍ਰਿਤ ਲਾਲ ਮੰਨਣ)- ਨੌਜਵਾਨਾਂ ਨੂੰ ਧਰਮ ਦੇ ਨਾਲ ਜੋੜਨ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਮਾਸਟਰ ਤਾਰਾ ਸਿੰਘ ਵੱਲੋਂ ਬਣਾਈ ਗਈ ਗੈਰ ਸਿਆਸ਼ੀ ਜਥੇਬੰਦੀ ਬੀਰ ਖਾਲਸਾ ਦਲ ਨੇ ਦਿੱਲੀ ਵਿੱਖੇ ਆਪਣੇ ਕਾਰਜ ਖੇਤਰ ਨੂੰ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਦਲ ਦੇ ਦਿੱਲੀ ਵਿਖੇ ਮੁਖੀ ਸੁਰਿੰਦਰ ਸਿੰਘ (ਬਿੱਲਾ) ਅਤੇ ਨੌਜਵਾਨ ਆਗੂ ਸਤਬੀਰ ਸਿੰਘ ਗਗਨ ਵੱਲੋਂ ਪੱਛਮ …
Read More »ਜ਼ਫਰਨਾਮਹ (ਹਿਕਾਇਤ ਪਹਿਲੀ) ਦੀ ਕਥਾ ਦੀ ਅਰੰਭਤਾ ਵੀਰਵਾਰ
ਨਵੀਂ ਦਿੱਲੀ, 4 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਦੇ ਭਾਵ-ਅਰਥਾਂ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਲੜੀ ਨੂੰ ਅਗੇ ਤੋਰਦਿਆਂ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਰਚਿਤ ਜ਼ਫਰਨਾਮਾ (ਹਿਕਾਇਤ ਪਹਿਲੀ ‘ਦਾਸਤਾਨ’) ਦੀ ਭਾਵ ਅਰਥਾਂ ਸਹਿਤ ਵਿਆਖਿਆ …
Read More »ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਐਤਵਾਰ
ਨਵੀਂ ਦਿੱਲੀ, 4 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ੇਸ ਨਗਰ ਕੀਰਤਨ ਦਾ ਆਯੋਜਨ ਐਤਵਾਰ 10 ਜਨਵਰੀ ਨੂੰ ਕੀਤਾ ਜਾਇਗਾ, ਜੋ ਸਵੇਰੇ 10 ਵੱਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਅਰੰਭ ਹੋਵੇਗਾ ਅਤੇ …
Read More »ਸਿੱਖ ਚੁਟਕਲਿਆਂ ‘ਤੇ ਰੋਕ ਵਾਸਤੇ ਦਿੱਲੀ ਕਮੇਟੀ ਦੀ ਪਟੀਸ਼ਨ ਆਪਣੇ ਮਨੋਰਥ ਵਿੱਚ ਪੂਰੀ ਹੋਵੇਗੀ – ਜੀ.ਕੇ
ਨਵੀਂ ਦਿੱਲੀ, 4 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨੀਂ ਸ਼ੁਰੂ ਕੀਤੀ ਗਈ ਸਿੱਖ ਚੁਟਕਲਿਆਂ ਤੇ ਰੋਕ ਲਗਾਉਣ ਦੀ ਮੁਹਿੰਮ ਨੂੰ ਅੱਜ ਭਾਰਤੀ ਸੁਪਰੀਮ ਕੋਰਟ ਵੱਲੋਂ ਭਰਵਾ ਹੁੰਗਾਰਾ ਦਿੱਤਾ ਗਿਆ ਹੈ।ਇਸ ਗੱਲ ਦਾ ਦਾਅਵਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਮੇਟੀ ਦਫ਼ਤਰ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਅੱਜ ਸਿੱਖਾਂ ਦੇ ਖਿਲਾਫ ਚੁਟਕਲਿਆਂ ਨੂੰ ਰੋਕਣ ਵਾਸਤੇ ਸੀਨੀਅਰ …
Read More »ਗੁ. ਮੋਤੀ ਬਾਗ ਵਿਖੇ ਵਿਸ਼ੇਸ਼ ਸ਼ਹੀਦੀ ਸਮਾਗਮ ਐਤਵਾਰ
ਨਵੀਂ ਦਿੱਲੀ, 2 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਸ਼ਹੀਦੀ ਦੀ ਸਾਲਾਨਾ ਯਾਦ ਵਿੱਚ ਐਤਵਾਰ ਨੂੰ ਗੁਰਦੁਆਰਾ ਮੋਤੀ ਬਾਗ ਵਿੱਖੇ ਸਵੇਰੇ 9 ਵਜੇ ਵਿਸ਼ੇਸ਼ ਸ਼ਹੀਦੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਰਾਣਾ ਪਰਮਜੀਤ ਸਿੰਘ ਚੇਅਰਮੈਨ …
Read More » ਸ਼੍ਰੋਮਣੀ ਕਮੇਟੀ ਤੇ ਪੁਲਿਸ ਦੇ ਪੁਖਤਾ ਪ੍ਰਬੰਧਾਂ ਦੇ ਬਾਵਜ਼ੂਦ ਪੰਜ ਪਿਆਰਿਆਂ ਵਲੋਂ ਸੰਗਤਾਂ ਨੂੰ ਜਥੇਦਾਰਾਂ ਦਾ ਬਾਈਕਾਟ ਦਾ ਸੱਦਾ
ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ ਬਿਊਰੋ) -ਸ੍ਰੌਮਣੀ ਕਮੇਟੀ ਵਲੋਂ ਬਰਕਾਸਤ ਕੀਤੇ ਗਏ ਪੰਜ ਪਿਆਰਿਆਂ ਵਲੋਂ ਪਹਿਲਾਂ ਤੈਅ ਸ਼ੁਦਾ ਪ੍ਰੋਗਰਾਮ ਤਹਿਤ ਜਥੇਦਾਰਾਂ ਬਾਰੇ ਜੋ ਐਲਾਨ ਕੀਤਾ ਜਾਣਾ ਸੀ, ਉਸ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ।ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੁਆਲੇ ਭਾਰੀ ਪੁਲਿਸ ਫੋਰਸ ਅਤੇ ਅੰਦਰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ, ਟਾਸਕ ਫੋਰਸ ਤੇੇ …
Read More »ਨਵੇਂ ਸਾਲ ਦੀ ਆਮਦ ‘ਤੇ ਦਿੱਲੀ ਕਮੇਟੀ ਵੱਲੋਂ 7 ਇਤਿਹਾਸਿਕ ਗੁਰਦੁਆਰਿਆਂ ‘ਚ ਵਿਸ਼ੇਸ਼ ਕੀਰਤਨ ਸਮਾਗਮ
ਨਵੀਂ ਦਿੱਲੀ, 1 ਜਨਵਰੀ (ਅੰਮ੍ਰਿਤ ਲਾਲ ਮੰਨਣ)- ਨਵੇਂ ਸਾਲ 2016 ਦੀ ਆਮਦ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬਸ਼ਧਕ ਕਮੇਟੀ ਵੱਲੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਰਸਭਿਨੇ ਕੀਰਤਨ ਸਮਾਗਮਾਂ ਦਾ ਉਪਰਾਲਾ ਕੀਤਾ ਗਿਆ। ਗੁਰਦੁਆਰਾ ਸੀਸਗਸ਼ਜ ਸਾਹਿਬ, ਬਸ਼ਗਲਾ ਸਾਹਿਬ, ਨਾਨਕ ਪਿਆਉ ਸਾਹਿਬ, ਰਕਾਬਗਸ਼ਜ ਸਾਹਿਬ, ਮੋਤੀਬਾਗ ਸਾਹਿਬ, ਬਾਲਾ ਸਾਹਿਬ ਅਤੇ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਇਨ੍ਹਾਂ ਸਮਾਗਮਾ ਦਾ ਆਯੋਜਨ ਸਸ਼ਗਤਾਂ ਦੇ ਸਹਿਯੋਗ ਨਾਲ ਕਮੇਟੀ …
Read More »
Punjab Post Daily Online Newspaper & Print Media