ਪ੍ਰਧਾਨ ਜੀ ਅਤੇ ਸਮੂਹ ਅੰਤਿ੍ਰੰਗ ਕਮੇਟੀ ਮੈਂਬਰ, ਵਾਹਿਗੁਰੂ ਜੀ ਕਾ ਖ਼ਾਲਸਾ॥ ਵਾਹਿਗੁਰੂ ਜੀ ਕੀ ਫ਼ਤਿਹੁ॥ ਮੈਂ ਕਦੇ ਨਹੀਂ ਸੋਚਿਆ ਸੀ ਕਿ ਅਜਿਹਾ ਸਮਾਂ ਆਵੇਗਾ ਜਦੋਂ ਪ੍ਰਧਾਨ ਅਤੇ ਅੰਤ੍ਰਿਗ ਕਮੇਟੀ ਸ਼੍ਰੋਮਣੀ ਕਮੇਟੀ ਨੂੰ ਪੰਥਕ ਸੰਸਥਾ ਅਤੇ ਪੰਥਕ ਮਰਿਆਦਾ ਬਚਾਉਣ ਲਈ ਬੇਨਤੀ ਕਰਨ ਦੀ ਲੋੜ ਪਵੇਗੀ।ਪੰਥਕ ਸਿਧਾਂਤ, ਪੰਥਕ ਮਰਿਆਦਾ ਅਤੇ ਪੰਥਕ ਸੰਸਥਾਵਾਂ ‘ਤੇ ਪਹਿਰਾ ਦੇਣ ਲਈ ਸ਼੍ਰੋਮਣੀ ਕਮੇਟੀ ਹੋਂਦ ਵਿਚ ਆਈ ਸੀ। …
Read More »ਰਾਸ਼ਟਰੀ / ਅੰਤਰਰਾਸ਼ਟਰੀ
ਨਵੇਂ ਸਾਲ ਮੁਬਾਰਕ- 2016
ਸਾਲ 2015 ਪਾਕਿਸਤਾਨੀ ਹਿੰਦੂ-ਸਿੱਖ ਯਾਦਗਾਰਾਂ ਲਈ ਬਿਹਤਰਾ ਰਿਹਾ – ਕੋਛੜ
ਅੰਮ੍ਰਿਤਸਰ, 30 ਦਸੰਬਰ (ਪ.ਪ)- 400 ਦੇ ਕਰੀਬ ਪਾਕਿਸਤਾਨੀ ਹਿੰਦੂ ਤੇ ਇਸਾਈ ਨਾਬਾਲਗ ਲੜਕੀਆਂ ਨੂੰ ਬੇਆਬਰੂ ਕਰਕੇ ਇਸਲਾਮ ਕਬੂਲ ਕਰਵਾਏ ਜਾਣ ਦਾ ਆਂਕੜਾ ਪਾਰ ਕਰਨ ਵਾਲਾ ਸਾਲ 2015 ਪਾਕਿਸਤਾਨੀ ਹਿੰਦੂ ਸਿੱਖ ਯਾਦਗਾਰਾਂ ਲਈ ਕਈ ਖੱਟੇ ਮਿੱਠੇ ਅਨੁਭਵ ਛੱਡ ਕੇ ਸਮਾਪਤ ਹੋਇਆ ਹੈ।ਪੱਤਰਕਾਰਾਂ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਇਤਿਹਾਸਕਾਰ ਤੇ ਖੋਜਕਰਤਾ ਸ਼੍ਰੀ ਸੁਰਿੰਦਰ ਕੋਛੜ ਨੇ ਦੱਸਿਆ ਕਿ ਪਾਕਿਸਤਾਨ ਦੇ ਡਿਸਟ੍ਰਿਕਟ ਫ਼ੈਸਲਾਬਾਦ ਦੀ …
Read More »ਪੰਜਾਬ ਵਿੱਚੋਂ ਪਤਿਤਪੁਣਾ ਖਤਮ ਕਰਨ ਬਿਆਨਾਂ ਦੀ ਬਜ਼ਾਏ ਸੁਖਬੀਰ ਤੁਰੰਤ ਅਸਤੀਫਾ ਦੇਵੇ- ਸਰਨਾ
ਨਵੀ ਦਿੱਲੀ, 30 ਦਸੰਬਰ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋ ਪੰਜਾਬ ਵਿੱਚ ਵੱਧ ਰਹੇ ਪਤਿਤਪੁਣੇ ਤੋ ਰੋਕ ਲਗਾਉਣ ਲਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਅਪੀਲ ਕਰਨ ਨੂੰ ਹਾਸੋਹੀਣਾ ਕਰਾਰ ਦਿੰਦਿਆ ਕਿਹਾ ਕਿ …
Read More »ਗੁ: ਸ੍ਰੀ ਗੁਰੂ ਸਿੰਘ ਸਭਾ ਬਲਜੀਤ ਨਗਰ ਨਵੀਂ ਦਿੱਲੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ
ਨਵੀਂ ਦਿੱਲੀ, 28 ਦਸਬਰ (ਅੰਮ੍ਰਿਤ ਲਾਲ ਮੰਨਣ)- ਬੀਤੇ ਦਿਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਲਜੀਤ ਨਗਰ ਨਵੀਂ ਦਿੱਲੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਇਲਾਕੇ ਤੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਵਿਸ਼ੇਸ਼ ਰੂਪ ਵਿੱਚ ਸ਼ਮੂਲੀਅਤ ਕਰ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ।
Read More »ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਵੀਰਵਾਰ ਨੂੰ
ਨਵੀਂ ਦਿੱਲੀ, 28 ਦਸਬਰ (ਅੰਮ੍ਰਿਤ ਲਾਲ ਮੰਨਣ)-ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਅਤੇ ਜੋੜੀ ਰਖਣ ਦੇ ਅਰੰਭੇ ਗਏ ਹੋਏ ਪ੍ਰੋਗਰਾਮ ਅਧੀਨ 31 ਦਸੰਬਰ ਵੀਰਵਾਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਿਆਂ, ਗੁ. ਸੀਸਗੰਜ ਸਾਹਿਬ, ਗੁ. ਬੰਗਲਾ ਸਾਹਿਬ, ਗੁ. ਨਾਨਕ ਪਿਆਓ ਸਾਹਿਬ, ਗੁ. ਰਕਾਬ ਗੰਜ …
Read More »ਆਪ ਪਾਰਟੀ ਦੇ ਆਗੂਆਂ ਨੇ ਸ਼ਹੀਦੀ ਜੋੜ ਮੇਲ ਵਿੱਚ ਟੋਪੀਆਂ ਨਾਲ ਕੀਤੀ ਸ਼ਮੂਲੀਅਤ
ਨਵੀਂ ਦਿੱਲੀ, 28 ਦਸੰਬਰ (ਅੰਮ੍ਰਿਤ ਲਾਲ ਮੰਨਣ)- ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਜੋੜ ਮੇਲੇ ਮੌਕੇ ਆਮ ਆਦਮੀ ਪਾਰਟੀ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕੀਤੀ ਗਈ ਸਿਆਸ਼ੀ ਕਾਨਫਰੰਸ ਦੇ ਮਕਸਦ ਤੇ ਸ੍ਰੋਮਣੀ ਅਕਾਲੀ ਦਲ ਨੇ ਸਵਾਲ ਖੜੇ ਕੀਤੇ ਹਨ।ਧਾਰਮਿਕ ਬੇਅਦਬੀ ਦਾ ਦਾਅਵਾ ਕਰਦੇ ਹੋਏ ਦਲ ਦੇ ਸਾਬਕਾ ਵਿਧਾਇਕ ਅਤੇ ਦਿੱਲੀ ਸਿੱਖ ਗੁਰਦੁਆਰਾ …
Read More »ਸ਼ਹੀਦੀ ਜੋੜ ਮੇਲ ਮੌਕੇ ਦਿੱਲੀ ਕਮੇਟੀ ਸਕੂਲਾਂ ਵਿੱਚ ਪਹਿਲੀ ਵਾਰ ਹੋਈ ਛੁੱਟੀ
ਸ਼ਹੀਦੀ ਜੋੜ ਮੇਲ ਮੌਕੇ ਦਿੱਲੀ ਕਮੇਟੀ ਸਕੂਲਾਂ ਵਿੱਚ ਪਹਿਲੀ ਵਾਰ ਹੋਈ ਛੁੱਟੀਸਿੱਖ ਇਤਿਹਾਸ ਨੂੰ ਸਮਝਣ ਅਤੇ ਪੜ੍ਹਨ ਨਾਲ ਸਿੱਖ ਕੌਮ ਦੀ ਜ਼ੁਲਮ ਦੇ ਖਿਲਾਫ਼ ਜੰਗਜੂ ਸਿਪਾਹੀ ਦੀ ਭੂਮਿਕਾ ਦਾ ਚਿਹਰਾ ਸਾਹਮਣੇ ਆਉਦਾ ਹੈ – ਜੀ.ਕੇ. ਨਵੀਂ ਦਿੱਲੀ, 28 ਦਸੰਬਰ (ਅੰਮ੍ਰਿਤ ਲਾਲ ਮੰਨਣ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ …
Read More »ਦਿੱਲੀ ਦੇ ਆਟੋ ਰਿਕਸ਼ਾ ਪਰਮਿਟ ਘੋਟਾਲੇ ਵਿੱਚ ਅਕਾਲੀਆਂ ਨੇ ਟ੍ਰਾਂਸਪੋਰਟ ਮੰਤਰੀ ਦਾ ਮੰਗਿਆ ਅਸਤੀਫਾ
ਨਵੀਂ ਦਿੱਲੀ, 26 ਦਸੰਬਰ (ਅ੍ਰੰਮਿਤ ਲਾਲ ਮੰਨਣ)- ਦਿੱਲੀ ਸਰਕਾਰ ਵੱਲੋਂ ਆਟੋ ਰਿਕਸ਼ਾ ਨੂੰ ਪਰਮਿਟ ਦੇਣ ਵਿਚ ਸਾਹਮਣੇ ਆਏ ਘੋਟਾਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਦੇ ਟ੍ਰਾਂਸਪੋਰਟ ਮੰਤਰੀ ਗੋਪਾਲ ਰਾਇ ਦਾ ਅਸਤੀਫਾ ਮੰਗਿਆ ਹੈ। ਸਾਬਕਾ ਵਿਧਾਇਕ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਿੱਲੀ ਦੇ ਮੁਖ ਮੰਤਰੀ …
Read More »ਗੁਰਦੁਆਰਾ ਸਿੱਖ ਸੈਂਟਰ ਸਿਡਨੀ ਵਿਖੇ ਗਿਆਨੀ ਸੰਤੋਖ ਸਿੰਘ ਦਾ ਵਿਖਿਆਨ
ਅੰਮ੍ਰਿਤਸਰ (ਸਿਡਨੀ), 24 ਦਸੰਬਰ (ਪੰਜਾਬ ਪੋਸਟ ਬਿਊਰੋ)- ਗੁਰਦੁਆਰਾ ਸਿੱਖ ਸੈਂਟਰ ਸਿਡਨੀ ਵਿਖੇ, ਸੱਜੇ ਐਤਵਾਰੀ ਧਾਰਮਿਕ ਦੀਵਾਨ ਵਿਚ ਪ੍ਰਸਿਧ ਪੰਥਕ ਵਿਦਵਾਨ ਗਿ. ਸੰਤੋਖ ਸਿੰਘ ਨੇ ਕਲਗੀਧਰ ਪਾਤਿਸ਼ਾਹ ਵੱਲੋਂ ਸਿੰਘਾਂ ਅਤੇ ਪਰਿਵਾਰ ਸਮੇਤ ਸ੍ਰੀ ਅਨੰਦਪੁਰ ਸਾਹਿਬ ਦਾ ਤਿਆਗ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਪ੍ਰਸੰਗ ਸੰਗਤਾਂ ਨੂੰ ਸੁਣਾ ਕੇ ਨਿਹਾਲ ਕੀਤਾ। ਗਿਆਨੀ ਜੀ ਨੇ ਸਿੱਖ ਇਤਿਹਾਸ ਵਿਚੋਂ ਕੁੱਝ ਮਿਸਾਲਾਂ ਦੇ ਕੇ ਦੱਸਿਆ ਕਿ ਅਜਿਹੀਆਂ …
Read More »
Punjab Post Daily Online Newspaper & Print Media