Tuesday, March 17, 2026

ਰਾਸ਼ਟਰੀ / ਅੰਤਰਰਾਸ਼ਟਰੀ

ਯੂਨੀਵਰਸਿਟੀ ਦੇ ਗਤਕਾ ਮੁਕਾਬਲਿਆਂ ਲਈ ਦਿੱਲੀ ਕਮੇਟੀ ਦੇ ਕਾਲਜਾਂ ਦੀਆਂ ਟੀਮਾਂ ਤਿਆਰ

ਨਵੀਂ ਦਿੱਲੀ, 24 ਦਸਬਰ (ਅੰਮ੍ਰਿਤ ਲਾਲ ਮੰਨਣ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਅਗਲੇ ਵਰ੍ਹੇ ਫਰਵਰੀ ਵਿੱਚ ਯੂਨੀਵਰਸਿਟੀ ਪੱਧਰ ਦੇ ਕਰਵਾਏ ਜਾ ਰਹੇ ਗਤਕਾ ਮੁਕਾਬਲਿਆਂ ਵਿੱਚ ਹਿਸਾ ਲੈ, ਆਪਣੇ ਕਰਤਬਾਂ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਕਾਲਜਾਂ, ਗੁਰੂ ਤੇਗ ਬਹਾਦਰ ਖਾਲਸਾ ਕਾਲਜ ਯੂਨੀਵਰਸਿਟੀ ਕੈਂਪਸ ਅਤੇ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਪੀਤਮ ਪੁਰਾ ਦੀਆਂ …

Read More »

ਨਵੰਬਰ ’84 ਦੌਰਾਨ ਦਿੱਲੀ ‘ਚ ਮਾਰੇ ਗਏ ਸਿੱਖਾਂ ਪਾਸੋਂ ਯਾਦਗਾਰ ‘ਤੇ ਉਕੇਰਨ ਵਾਸਤੇ ਦਿੱਲੀ ਕਮੇਟੀ ਨੇ ਮੰਗੇ ਨਾਮ

ਨਵੀਂ ਦਿੱਲੀ, 24 ਦਸੰਬਰ (ਅੰਮ੍ਰਿਤ ਲਾਲ ਮੰਨਣ)- ਗੁਰਦੁਆਰਾ ਰਕਾਬ ਗੰਜ ਸਾਹਿਬ ਵਿੱਖੇ ਬਣਾਈ ਜਾ ਰਹੀ ਨਵੰਬਰ 1984 ਸਿੱਖ ਕਤਲੇਆਮ ਯਾਦਗਾਰ ਤੇ ਨਵੰਬਰ 1984 ਦੌਰਾਨ ਦਿੱਲੀ ਵਿੱਖੇ ਮਾਰੇ ਗਏ ਲੋਕਾਂ ਦੇ ਨਾਂ ਉਕੇਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਕਮੇਟੀ ਕੋਲ ਨਾਂ ਪਹੁੰਚਾਉਣ ਦੀ ਅਪੀਲ ਕੀਤੀ ਗਈ ਹੈ। ਪ੍ਰੋਜੈਕਟ ਕਮੇਟੀ ਦੇ ਚੇਅਰਮੈਨ ਅਤੇ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ …

Read More »

ਜੀ.ਕੇ ਨੇ ਮਾਤਾ ਗੁਜਰੀ ਸਕੂਲ ਦੇ ਖੇਡ ਦਿਹਾੜੇ ਤੇ ਮੁੱਖ ਮਹਿਮਾਨ ਵੱਲੋਂ ਭਰੀ ਹਾਜ਼ਰੀ

ਨਵੀਂ ਦਿੱਲੀ, 23 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਖੇ ਮਾਤਾ ਗੁਜਰੀ ਪਬਲਿਕ ਸਕੂਲ, ਗ੍ਰੇਟਰ ਕੈਲਾਸ਼ ਦੇ ਖੇਡ ਦਿਹਾੜੇ ‘ਤੇ ਮੁਖ ਮਹਿਮਾਨ ਵੱਲੋਂ ਹਾਜ਼ਰੀ ਭਰੀ। ਖਿਡਾਰੀਆਂ ਦੇ ਮਾਰਚ ਪਾਸਟ ਦੀ ਸਲਾਮੀ ਲੈਂਦੇ ਹੋਏ ਜੀ.ਕੇ. ਨੇ ਖੇਡ ਦਿਹਾੜੇ ਦੇ ਪ੍ਰੋਗਰਾਮਾਂ ਦੀ ਅਰੰਭਤਾ ਦਾ ਵੀ ਐਲਾਨ ਕੀਤਾ। ਸਥਾਨਿਕ …

Read More »

ਡਾ. ਜਸਪਾਲ ਸਿੰਘ ਦਾ ਮੁੜ ਵਾਇਸ ਚਾਂਸਲਰ ਬਣਨ ‘ਤੇ ਦਿੱਲੀ ਕਮੇਟੀ ਵੱਲੋਂ ਸਨਮਾਨ

ਨਵੀਂ ਦਿੱਲੀ, 23 ਦਸੰਬਰ (ਅੰਮ੍ਰਿਤ ਲਾਲ ਮੰਨਣ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ ਵੱਜੋਂ ਡਾ. ਜਸਪਾਲ ਸਿੰਘ ਦੇ ਕਾਰਜਕਾਲ ਵਿੱਚ ਚੌਥੀ ਵਾਰ ਵਾਧਾ ਹੋਣ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਸਾਬਕਾ ਕਮੇਟੀ ਪ੍ਰਧਾਨ ਅਵਤਾਰ ਸਿੰਘ ਆਟੋਪਿਨ, ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ …

Read More »

ਤੇਲੰਗਾਨਾਂ ਵਿੱਖੇ ਮਾਰੇ ਗਏ ਸਿੱਖ ਨੌਜਵਾਨ ਦੀ ਮੌਤ ਦਿੱਲੀ ਕਮੇਟੀ ਵਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ

ਨਵੀਂ ਦਿੱਲੀ, 23 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੱਲ ਤੇਲੰਗਾਨਾਂ ਪੁਲੀਸ ਦੀ ਗੋਲੀ ਨਾਲ ਮਾਰੇ ਗਏ ਸਿੱਖ ਨੌਜਵਾਨ ਬਲਵਿੰਦਰ ਸਿੰਘ ਦੀ ਮੌਤ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੰਦੇ ਹੋਏ ਕਾਨੂੰਨੀ ਪੜਤਾਲ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਤੇਲੰਗਾਨਾਂ ਦੇ ਮੁੱਖ ਮੰਤਰੀ ਕੇ.ਚੰਦਰਸੇਖ਼ਰ ਰਾਵ ਨੂੰ ਇਸ …

Read More »

100 ਫੀਸਦੀ ਨਤੀਜੇ ਤੇ ਮੈਰਿਟ ‘ਤੇ ਦਾਖਲਾ ਦਿੱਲੀ ਕਮੇਟੀ ਦਾ ਮੁੱਖ ਟੀਚਾ – ਕਾਲਕਾ

ਨਵੀਂ ਦਿੱਲੀ, 22 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਅਕਾਉਂਟਸ ਵਿਸ਼ੇ ਦੇ ਅਧਿਆਪਕਾਂ ਦੀ ਕਾਰਜਸ਼ਾਲਾ ਕਾਲਕਾ ਜੀ ਸਕੂਲ ਵਿਖੇ ਲਗਾਈ ਗਈ। ਜਿਸ ਵਿਚ 11ਵੀਂ ਅਤੇ 12ਵੀਂ ਜਮਾਤ ਦੇ ਅਕਾਉਂਟਸ ਪੜਾਉਣ ਵਾਲੇ ਅਧਿਆਪਕਾਂ ਨੂੰ ਉਘੇ ਸੀ.ਏ. ਜੀ.ਐਸ ਗਰੈਵਾਲ ਅਤੇ ਅਕਾਉਂਟਸ ਖੇਤਰ ਵਿਚ ਸੀ.ਬੀ.ਐਸ.ਈ. ਦੇ ਸਲੈਬਸ ਅਤੇ ਪੇਪਰ ਡਿਜਾਇਨ ਕਮੇਟੀ ਨਾਲ ਸਰਗਰਮ …

Read More »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਖਿਡਾਰੀ ਖੋ-ਖੋ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਰਵਾਨਾ

ਨਵੀਂ ਦਿੱਲੀ, 22 ਦਸੰਬਰ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀ ਵੱਲੋਂ ਕੌਮੀ ਖੇਡ ਮੁਕਾਬਲਿਆਂ ਵਿੱਚ ਲਗਾਤਾਰ ਹਿੱਸਾ ਲੈਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਲੜੀ ਤਹਿਤ ਖਿਡਾਰੀਆਂ ਦਾ ਇਕ ਜਥਾ ਖੋ-ਖੋ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਸਤੇ ਕਮੇਟੀ ਵੱਲੋਂ ਭੇਜਿਆ ਗਿਆ ਹੈ। ਸਕੂਲ ਗੇਮਸ ਫੈਡਰੇਸ਼ਨ ਆੱਫ ਇੰਡੀਆ ਵੱਲੋਂ ਮੱਧ-ਪ੍ਰਦੇਸ਼ ਦੇ ਦੇਵਾਸ ਵਿਖੇ ਕਰਵਾਈਆਂ ਜਾ …

Read More »

ਦਿੱਲੀ ਕਮੇਟੀ ਵੱਲੋਂ ਵੱਡੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜੋੜ ਮੇਲਾ

ਨਵੀਂ ਦਿੱਲੀ, 21 ਦਸੰਬਰ (ਅੰਮ੍ਰਿਤ ਲਾਲ ਮੰਨਣ)- ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜੋੜ ਮੇਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਇਆ ਗਿਆ। ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਸ਼ਾਮ ਦੇ ਦੀਵਾਨ ਅਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸਵੇਰ ਦੇ ਦੀਵਾਨ ਸਜਾਏ ਗਏ। ਜਿਸ ਵਿਚ ਰਾਗੀ ਅਤੇ ਢਾਡੀ …

Read More »

ਪਾਕਿਸਤਾਨ ਕਮੇਟੀ ਸਿੱਖਾਂ ਦੀ ਥਾਂ ਉਕਾਫ਼ ਬੋਰਡ ਦਾ ਪੱਖ ਪੂਰ ਰਹੀ ਹੈ – ਜੀ.ਕੇ

ਮਸਤਾਨ ਸਿੰਘ ਦੇ ਕੇਸ ‘ਚ ਦਿੱਲੀ ਕਮੇਟੀ ਕੌਮਾਂਤਰੀ ਅਦਾਲਤ ਚ ਜਾਣ ਦੇ ਰੌਂਅ ‘ਚ ਨਵੀਂ ਦਿੱਲੀ, 21 ਦਸੰਬਰ (ਅੰਮ੍ਰਿਤ ਲਾਲ ਮੰਨਣ)- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਸ਼ਾਮ ਸਿੰਘ ਦੀ ਸ਼ਿਕਾਇਤ ‘ਤੇ ਸਾਬਕਾ ਪ੍ਰਧਾਨ ਮਸਤਾਨ ਸਿੰਘ ਦੀ ਈਸ਼ਨਿੰਦਾ ਕਾਨੂੰਨ ਤਹਿਤ ਹੋਈ ਗ੍ਰਿਫ਼ਤਾਰੀ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਧੀ ਕੀਤੀ ਹੈ। ਜੀ.ਕੇ ਨੇ ਮਾਮਲੇ ਦੇ ਪਿੱਛੋਕੜ ਦੀ …

Read More »

ਕਾਲੀ ਸੂਚੀ ਦੇ ਮਸਲੇ ‘ਤੇ ਦਿੱਲੀ ਕਮੇਟੀ ਨੇ ਕਾਨੂੰਨੀ ਲੜਾਈ ਦਾ ਮੋਰਚਾ ਖੋਲਿਆ

ਨਵੀਂ ਦਿੱਲੀ, 19 ਦਸੰਬਰ (ਅੰਮ੍ਰਿਤ ਲਾਲ ਮੰਨਣ)- ਕਾਲੀ ਸੂਚੀ ਵਿੱਚ ਸ਼ਾਮਿਲ ਸਿੱਖਾਂ ਦੇ ਨਾਂ ਹਟਾਉਣ ਦੀ ਮੁਹਿੰਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕੇਂਦਰ ਸਰਕਾਰ ਦੇ ਵਕੀਲਾਂ ਨੇ ਇੱਕ ਦੂਜੇ ਦੇ ਖਿਲਾਫ਼ ਜੱਮ ਕੇ ਦਲੀਲਾਂ ਦਿੱਤੀਆਂ ਹਨ। ਦਿੱਲੀ ਹਾਈਕੋਰਟ ਵਿੱਚ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ ਦੌਰਾਨ ਚੀਫ਼ ਜਸਟਿਸ਼ ਜੀ.ਰੋਹਿਣੀ ਅਤੇ ਜਸਟਿਸ਼ ਜਯੰਤਨਾਥ ਦੇ ਬੇਂਚ ਨੇ ਇਸ ਮਸਲੇ ਤੇ ਕੇਂਦਰ …

Read More »