Wednesday, March 18, 2026

ਰਾਸ਼ਟਰੀ / ਅੰਤਰਰਾਸ਼ਟਰੀ

ਗੜ੍ਹੀ ਗੁਰਦਾਸ ਨੰਗਲ ਤੋਂ ਦਿੱਲੀ ਤਕ ਨਗਰ ਕੀਰਤਨ ਸਜਾਏਗੀ ਦਿੱਲੀ ਕਮੇਟੀ

ਨਵੀਂ ਦਿੱਲੀ, 17 ਦਸੰਬਰ (ਅੰਮ੍ਰਿਤ ਲਾਲ ਮੰਨਣ)- ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਮਨਾਉਂਦੇ ਹੋਇਆਂ ਮੁਗਲ ਫੌਜਾਂ ਵੱਲੋਂ ਬਾਬਾ ਜੀ ਅਤੇ ਸਾਥੀ ਸਿੰਘਾਂ ਨੂੰ ਬੰਦੀ ਬਣਾਉਣ ਦੇ ਪ੍ਰਤੀਕ ਸਥਾਨ ਗੜ੍ਹੀ ਗੁਰਦਾਸ ਨੰਗਲ, ਗੁਰਦਾਸਪੁਰ (ਪੰਜਾਬ) ਤੋਂ ਦਿੱਲੀ ਦੇ ਚਾਂਦਨੀ ਚੌਕ ਲਿਆਉਣ ਤਕ ਦੇ ਬੰਦੀ ਮਾਰਗ ‘ਤੇ ਜੂਨ 2016 ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ …

Read More »

ਰੱਸਾਕਸ਼ੀ ਦੇ ਕੌਮੀ ਖੇਡ ਮੁਕਾਬਲਿਆਂ ਵਿੱਚ ਦਿੱਲੀ ਕਮੇਟੀ ਦੀ ਟੀਮ ਵੀ ਦਿਖਾਏਗੀ ਆਪਣੇ ਜੌਹਰ

ਨਵੀਂ ਦਿੱਲੀ, 15 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੇਡਾਂ ਨੂੰ ਉਤਸਾਹਿਤ ਕਰਨ ਵਾਸਤੇ ਸ਼ੁਰੂ ਕੀਤੀ ਗਈ ਨੀਤੀਆਂ ਦਾ ਅਸਰ ਹੁਣ ਕੌਮੀ ਖੇਡ ਮੁਕਾਬਲਿਆਂ ਵਿੱਚ ਵੀ ਨਜ਼ਰ ਆਉਣ ਲਗ ਪਿਆ ਹੈ। ਐਥਲੈਟਿਕਸ, ਫੁਟਬਾਲ, ਬਾੱਲੀਬਾਲ ਤੋਂ ਬਾਅਦ ਹੁਣ ਕਮੇਟੀ ਦੇ ਸਕੂਲਾਂ ਦੇ ਬੱਚੇ ਮਹਾਰਾਸ਼ਟਰ ਦੇ ਮਲਿਕਾਪੁਰ ਵਿੱਖੇ ਹੋ ਰਹੇ ਕੌਮੀ ਖੇਡ ਮੁਕਾਬਲਿਆਂ ਵਿੱਚ ਰੱਸਾਕਸੀ ਪ੍ਰਤਿਯੋਗਿਤਾ ਵਿੱਚ ਆਪਣੇ …

Read More »

ਸਿੱਖ ਕੌਮ ਨੇ ਹਮੇਸ਼ਾਂ ਹੀ ਆਪਣਾ ਲਹੂ ਡੋਲ ਕੇ ਕੌਮ ਅਤੇ ਦੇਸ਼ ਦੀ ਹਿਫ਼ਾਜ਼ਤ ਕੀਤੀ – ਜੀ.ਕੇ

ਨਵੀਂ ਦਿੱਲੀ, 15 ਦਸੰਬਰ (ਅੰਮ੍ਰਿਤ ਲਾਲ ਮੰਨਣ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਪੰਜਾਬੀ ਸੋਸਾਇਟੀ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਗੁਰਦੁਆਰਾ ਸੀਸ ਗੰਜ਼ ਸਾਹਿਬ ਦੇ ਜੋੜਾ ਘਰ ਦੇ ਨੇੜੇ ਲਗਾਏ ਗਏ ਇਸ ਕੈਂਪ ਵਿਚ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਸੀਨੀਅਰ ਕਮੇਟੀ ਮੈਂਬਰ ਹਰਵਿੰਦਰ ਸਿੰਘ …

Read More »

ਪਰਮਿੰਦਰ ਸਿੰਘ ਨੂੰ ਜੀ.ਕੇ ਨੇ ਅਕਾਲੀ ਪਾਰਟੀ ਤੇ ਦਿੱਲੀ ਕਮੇਟੀ ਦਾ ਬੁਲਾਰਾ ਥਾਪਿਆ

ਨਵੀਂ ਦਿੱਲੀ, 14 ਦਸੰਬਰ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਮੂਹ ਕਾਰਕੁਨਾਂ ਵੱਲੋਂ ਪਾਰਟੀ ਦੇ ਅੱਜ ਸਥਾਪਨਾ ਦਿਹਾੜੇ ਨੂੰ ਮਨਾਉਂਦੇ ਹੋਏ ਪਾਰਟੀ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ। ਗੁਰਦੁਆਰਾ ਰਕਾਬਗੰਜ ਸਾਹਿਬ ਦੇ ਪਾਰਟੀ ਦਫ਼ਤਰ ਵਿੱਖੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਹੋਏ ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਪਾਰਟੀ ਕਾਰਕੁਨਾਂ ਨੂੰ ਜੀ.ਕੇ. ਨੇ ਪਾਰਟੀ ਦੇ ਸਥਾਪਨਾਂ ਦਿਹਾੜੇ ਤੇ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਚਾਰ-ਦਿਨਾ ਸਮਾਗਮ ਅਰੰਭ

ਨਵੀਂ ਦਿੱਲੀ, 14 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੁਚੀ ਮਨੁਖਤਾ ਦੇ ਧਾਰਮਕ ਵਿਸ਼ਵਾਸ ਦੀ ਅਜ਼ਾਦੀ ਦੇ ਰਖਿਅਕ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਚਾਰ-ਦਿਨਾ ਸਮਾਗਮਾਂ ਦੀ ਅਰੰਭਤਾ ਅੱਜ, ਸੋਮਵਾਰ 14 ਦਸੰਬਰ ਸਵੇਰੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਯੂਨੀਵਰਸਿਟੀ ਕੈਂਪਸ ਵਿਖੇ ਹੋਏ ਕੀਰਤਨ ਸਮਾਗਮ ਨਾਲ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ …

Read More »

ਗੁਰੂ ਨਾਨਕ ਸੋਸਾਇਟੀ ਆਫ਼ ਸਾਊਥ ਆਸਟ੍ਰੇਲੀਆ ਵੱਲੋਂ ਪੰਥਕ ਵਿਦਵਾਨ ਗਿ: ਸੰਤੋਖ ਸਿੰਘ ਦਾ ਸਨਮਾਨ

ਐਡੀਲੇਡ (ਅੰਮ੍ਰਿਤਸਰ), 12 ਦਸੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਸੋਸਾਇਟੀ ਆਫ਼ ਸਾਊਥ ਆਸਟ੍ਰੇਲੀਆ ਵੱਲੋਂ ਸਥਾਪਿਤ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਵਿਖੇ ਪੰਥਕ ਵਿਦਵਾਨ ਤੇ ਲੇਖਕ ਗਿਆਨੀ ਸੰਤੋਖ ਸਿੰਘ ਜੀ ਨੂੰ ਸਨਮਾਨਿਤ ਕੀਤਾ ਗਿਆ। ਐਡੀਲੇਡ ਸ਼ਹਿਰ ਦੇ ਸਬਅਰਬ ਐਲਨਬੀ ਗਾਰਡਨ ਦੇ ਗੁਰਦੁਆਰਾ ਸਾਹਿਬ ਦੀ ਸਥਾਪਨਾ ਦੇ ਸਮੇ ਤੋਂ ਹੀ ਗਿਆਨੀ ਜੀ ਇਸ ਦੀ ਸੇਵਾ ਵਿਚ ਬਹੁਪੱੱਖੀ ਹਿੱਸਾ ਪਾਉਂਦੇ ਆ ਰਹੇ …

Read More »

ਗੁ: ਸ੍ਰੀ ਗੁਰੂ ਨਾਨਕ ਦਰਬਾਰਅਨੰਦ ਪਰਬਤ ਦੀ ਕਾਰ-ਸੇਵਾ ਲਈ ਦਿੱਲੀ ਕਮੇਟੀ ਵਲੋਂ 50,000 ਚੈਕ ਭੇਟ

ਨਵੀਂ ਦਿੱਲੀ, 11 ਦਸੰਬਰ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ, ਮਿਲਟਰੀ ਰੋਡ, ਅਨੰਦ ਪਰਬਤ ਨਵੀਂ ਦਿੱਲੀ ਵਿਖੇ ਚਲ ਰਹੀ ਕਾਰ-ਸੇਵਾ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 50,000 (ਪੰਜਾਹ ਹਜ਼ਾਰ) ਰੁਪਏ ਦਾ ਇੱਕ ਚੈਕ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ, ਪ੍ਰਧਾਨ ਸ. ਬਲਬੀਰ ਸਿੰਘ, ਸਕਤੱਰ ਸ. ਹਰਵਿੰਦਰਜੀਤ ਸਿੰਘ …

Read More »

ਵਿਰਾਸਤੀ ਘਰ ਦਾ ਮੂਵਿੰਗ ਮਾਡਲ ਗੁ: ਬੰਗਲਾ ਸਾਹਿਬ ਵਿਖੇ 12 ਦਸੰਬਰ ਨੂੰ ਕੀਤਾ ਜਾਵੇਗਾ ਸਥਾਪਿਤ

ਨਵੀਂ ਦਿੱਲੀ, 10 ਦਸੰਬਰ (ਅੰਮ੍ਰਿਤ ਲਾਲ ਮੰਨਣ)- ਭਾਰਤ ਦੀ ਸੰਸਦ ਦੇ ਸਾਹਮਣੇ ਸਿੱਖ ਇਤਿਹਾਸ, ਸਿੱਖ ਸਿਧਾਂਤ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸਫ਼ਰ ਦੀ ਝਾਂਕੀ ਨੂੰ ਨਿਵੇਕਲੇ ਅਤੇ ਮਾੱਡਰਨ ਤਕਨੀਕ ਨਾਲ ਪੇਸ਼ ਕਰਨ ਲਈ ਬਣਾਏ ਜਾ ਰਹੇ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਨਾਂ ਦੇ ਵਿਰਾਸਤੀ ਘਰ ਦਾ ਮੂਵਿੰਗ ਮਾਡਲ 12 ਦਸੰਬਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਸਥਾਪਿਤ …

Read More »

ਦਿੱਲੀ ਕਮੇਟੀ ਨੇ ਇਕਨੋਮਿਕਸ ਵਿਸ਼ੇ ਦੇ ਅਧਿਆਪਕਾਂ ਦੀ ਕਾਰਜਸ਼ਾਲਾ ਲਗਾਈ

ਨਵੀਂ ਦਿੱਲੀ, 9 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ 11ਵੀਂ ਅਤੇ 12ਵੀਂ ਜਮਾਤ ਦੇ ਇਕਨੋਮਿਕਸ ਵਿਸ਼ੇ ਦੇ ਅਧਿਆਪਕਾਂ ਦੀ ਕਾਰਜਸ਼ਾਲਾ ਲਗਾਈ ਗਈ। ਕਮੇਟੀ ਵੱਲੋਂ ਪੰਜਾਬੀ ਬਾਗ ਸਕੂਲ ਵਿੱਖੇ ਲਗਾਈ ਗਈ ਇਸ ਕਾਰਜਸ਼ਾਲਾ ਵਿੱਚ ਇਕਨੋਕਿਮਸ ਵਿਸ਼ੇ ਦੇ ਸਿਲੇਬਸ, ਸਹਾਇਕ ਕਿਤਾਬਾਂ, ਪ੍ਰਸ਼ਨ ਪੱਤਰ ਡਿਜ਼ਾਇਨ, ਪ੍ਰੀਖਿਆ ਦੌਰਾਨ ਮਾਰਕਿੰਗ ਅਤੇ ਵੱਖ-ਵੱਖ ਅਖ਼ਬਾਰਾਂ ਵਿਚ …

Read More »

ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਦਾ ਨਾਂ ਸ਼ਹੀਦੇ-ਆਜ਼ਮ ਸ. ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇ – ਪ੍ਰੋ. ਚੰਦੂਮਾਜਰਾ

ਨਵੀਂ ਦਿੱਲੀ, 9 ਦਸੰਬਰ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਲੋਕ ਸਭਾਂ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਤੋਂ ਮੰਗ ਕੀਤੀ ਹੈ ਕਿ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਤੋਂ ਅੰਤਰਰਾਸ਼ਟਰੀ ਉਡਾਣਾ ਤੁਰੰਤ ਸ਼ੁਰੂ ਹੋਣ। ਪ੍ਰੋ. ਚੰਦੂਮਾਜਰਾ ਨੇ ਇਸ ਹਵਾਈ ਅੱਡੇ ਦਾ ਨਾਂ ਸ਼ਹੀਦੇ-ਆਜ਼ਮ ਸਰਦਾਰ ਭਗਤ ਸਿੰਘ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਐਸ.ਏ.ਐਸ ਨਗਰ ਰੱਖਣ …

Read More »