ਨਵੀਂ ਦਿੱਲੀ, 7 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਦੀ ਕਾਰਜਪ੍ਰਣਾਲੀ ਤੇ ਸਵਾਲਿਆ ਨਿਸ਼ਾਨ ਲਗਾਉਂਦੇ ਹੋਏ ਫੂਲਕੇ ਦੀ ਮੌਜ਼ੂਦਗੀ ਵਾਲੇ ਅਹਿਮ ਕੇਸਾ ਵਿਚ ਅਰੋਪੀਆਂ ਨੂੰ ਮਿਲਿਆਂ ਵੱਡੀਆਂ ਰਾਹਤਾ ਦਾ ਵੀ ਖੁਲਾਸਾ ਕੀਤਾ ਗਿਆ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈਸ ਕਾਨਫਰੰਸ ਦੌਰਾਨ ਫੂਲਕਾ ਦੀ ਭੂਮਿਕਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਧਾਰਮਿਕ ਤੇ ਸਮਾਜਿਕ ਜਥੇਬੰਦੀ ਦੇ ਨਾਂ ‘ਤੇ ਨਿਰੋਲ ਸਿਆਸਤ ਕਰ ਰਹੇ ਲੋਕਾਂ ਨੂੰ ਦਿੱਲੀ ਕਮੇਟੀ ਵਲੋਂ ਤਾੜਨਾ
ਨਵੀਂ ਦਿੱਲੀ, 5 ਦਸੰਬਰ (ਅੰਮ੍ਰਿਤ ਲਾਲ ਮੰਨਣ)- ਧਾਰਮਿਕ ਅਤੇ ਸਮਾਜਿਕ ਜਥੇਬੰਦੀ ਤੇ ਨਾਂ ਤੇ ਨਿਰੋਲ ਸਿਆਸ਼ਤ ਕਰ ਰਹੇ ਲੋਕਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਆਪਣੇ ਮਨਾਂ ਦੇ ਲੁਕਵੇਂ ਏਜੰਡੇ ਨੂੰ ਸਾਹਮਣੇ ਲਿਆ ਕੇ ਖੁਲ੍ਹ ਕੇ ਸਿਆਸ਼ਤ ਕਰਨ ਦਾ ਸੱਦਾ ਦਿੱਤਾ ਗਿਆ ਹੈ। ਕਮੇਟੀ ਦੇ ਮੀਡੀਆ ਸਲਾਹਕਾਰ ਪਰਮਿੰਦਰ ਪਾਲ ਸਿੰਘ ਨੇ ਇਕ ਸਿਆਸੀ ਪਾਰਟੀ ਦੇ ਹੱਥਾਂ ਦੀ …
Read More »ਦਿੱਲੀ ਕਮੇਟੀ ਵੱਲੋਂ ਚੇਨਈ ਵਿੱਖੇ ਲੰਗਰ ਕੈਂਪ ਲਗਾਉਣ ਦੀ ਤਿਆਰੀ
ਨਵੀਂ ਦਿੱਲੀ, 5 ਦਸੰਬਰ (ਅੰਮ੍ਰਿਤ ਲਾਲ ਮੰਨਣ)- ਚੇਨੱਈ ਵਿੱਖੇ ਹੋਈ ਭਾਰੀ ਮੀਂਹ ਕਰਕੇ ਆਮ ਲੋਕਾਂ ਨੂੰ ਜਨਜੀਵਨ ਵਿਚ ਦਰਪੇਸ਼ ਆ ਰਹੀਆਂ ਪਰੇਸ਼ਾਨੀਆਂ ਨੂੰ ਦੂਰ ਕਰਨ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਕਦਮ ਵਧਾਏ ਹਨ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਾਬਕਾ ਵਿਧਾਇਕ ਜਤਿੰਦਰ ਸਿੰਘ ਸ਼ੰਟੀ ਨੂੰ ਚੇਨੱਈ ਵਿੱਚ ਆਏ ਸੈਲਾਬ ਪੀੜਿਤਾਂ ਤਕ ਮਦਦ ਪਹੁੰਚਾਉਣ ਵਾਸਤੇ 11 ਮੈਂਬਰੀ ਰਾਹਤ …
Read More »ਦਿੱਲੀ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਤਿਹਾੜ ਜੇਲ੍ਹ ਵਿੱਚ ਪਹਿਲੇ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ
ਨਵੀਂ ਦਿੱਲੀ, 5 ਦਸੰਬਰ (ਅੰਮ੍ਰਿਤ ਲਾਲ ਮੰਨਣ)- ਹਮੇਸ਼ਾਂ ਵਾਂਗ ਇਸ ਵਾਰ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਤਿਹਾੜ ਜੇਲ੍ਹ ਵਿਖੇ ਸਿੱਖ ਤੇ ਹੋਰ ਬੰਦੀਆਂ ਅਤੇ ਜੇਲ੍ਹ ਅਧਿਕਾਰੀਆਂ ਵਲੋਂ ਆਪਸੀ ਮਿਲਵਰਤਣ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਜੇਲ੍ਹ ਅਧਿਕਾਰੀਆਂ ਅਤੇ ਬੰਦੀਆਂ ਦੀ ਮੰਗ ਅਨੁਸਾਰ …
Read More »ਦਿੱਲੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਸਦਕਾ ਕਾਤਿਲਾਂ ਨੂੰ ਸਜਾਵਾਂ ਤੋਂ ਕੋਈ ਨਹੀਂ ਰੋਕ ਸਕਦਾ – ਜੀ.ਕੇ
ਨਵੀਂ ਦਿੱਲੀ, 4 ਦਸੰਬਰ (ਅੰਮ੍ਰਿਤ ਲਾਲ ਮੰਨਣ)- 1984 ਸਿੱਖ ਕਤਲੇਆਮ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਮੁੱਖ ਕਾਤਿਲਾਂ ਨੂੰ ਸਜਾਵਾਂ ਦਿਵਾਉਣ ਦੀ ਸ਼ੁਰੂ ਹੋਈ ਮੁਹਿੰਮ ਨੂੰ ਬੁਰ ਪੈਣਾ ਸ਼ੁਰੂ ਹੋ ਗਿਆ ਹੈ। ਇਸ ਗਲ ਦਾ ਦਾਅਵਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਜੀ.ਕੇ. ਨੇ ਕਿਹਾ ਕਿ ਸ਼੍ਰੋਮਣੀ …
Read More »ਦਿੱਲੀ ਦੇ ਜੱਥੇ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਨਨਕਾਣਾ ਸਾਹਿਬ ‘ਚ ਅੰਮ੍ਰਿਤ ਸੰਚਾਰ-144 ਪ੍ਰਾਣੀ ਗੁਰੂ ਵਾਲੇ ਬਣੇ
ਨਵੀਂ ਦਿੱਲੀ, 3 ਦਸੰਬਰ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸ. ਗੁਰਬਚਨ ਸਿੰਘ ਚੀਮਾ ਦੀ ਅਗਵਾਈ ਵਿੱਚ ਦਿੱਲੀ ਤੋਂ ਜੋ ਜੱਥਾ ਸਾਹਿਬ ਸ੍ਰੀ ਗਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਨਨਕਾਣਾ ਸਾਹਿਬ ਗਿਆ ਸੀ, ਉਹ ਪੁਰਬ ਮਨਾ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ-ਦੀਦਾਰੇ ਕਰ ਬੀਤੇ ਦਿਨ ਵਾਪਸ ਪੁੱਜ ਗਿਆ ਹੈ। ਵਾਪਸੀ …
Read More »ਦਿੱਲੀ ਸਰਕਾਰ ਵਿੱਚ ਸਿੱਖ ਸਹਾਇਕ ਇੰਜੀਨੀਅਰ ਨਾਲ ਧਰਮ ਦੇ ਆਧਾਰ ਤੇ ਭੇਦਭਾਵ ‘ਤੇ ਦਿੱਲੀ ਕਮੇਟੀ ਵਲੋਂ ਉਪ ਰਾਜਪਾਲ ਨੂੰ ਪੱਤਰ
ਨਵੀਂ ਦਿੱਲੀ, 3 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਰਕਾਰ ਦੇ ਸਿੰਚਾਈ ਅਤੇ ਹੜ ਕਾਬੂ ਵਿਭਾਗ ਵਿੱਚ ਸਹਾਇਕ ਇੰਜੀਨੀਅਰ ਵੱਜੌਂ ਕਾਰਜ ਕਰ ਰਹੇ ਪੀ.ਐਸ. ਵਿਰਕ ਨਾਲ ਆਪਣੇ ਵਿਭਾਗ ਦੇ ਉੱਚ ਅਧਿਕਾਰੀ ਤੇ ਧਰਮ ਦੇ ਨਾਂ ਤੇ ਸਰਕਾਰੀ ਦਫ਼ਤਰ ਵਿੱਚ ਰੋਜ਼ਾਨਾ ਦੇ ਕਾਰਜਾਂ ਦੌਰਾਨ ਭੇਦਭਾਵ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਪੀ.ਐਸ. ਵਿਰਕ ਦੇ ਪਿਤਾ ਕੇ.ਐਸ. ਵਿਰਕ ਵੱਲੋਂ ਇਸ ਸਬੰਧ ਵਿੱਚ ਦਿੱਲੀ …
Read More »ਇੰਡਿਅਨ ਇਸਲਾਮਿਕ ਕਲਚਰਲ ਸੈਂਟਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਨਵੀਂ ਦਿੱਲੀ, 3 ਦਸੰਬਰ (ਅੰਮ੍ਰਿਤ ਲਾਲ ਮੰਨਣ)- ਨਵੀਂ ਦਿੱਲੀ ਸਥਿਤ ਇੰਡਿਅਨ ਇਸਲਾਮਕਿ ਕਲਚਰਲ ਸੈਂਟਰ ਵਿੱਖੇ ਹਰ ਸਾਲ ਵਾਂਗ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸੈਂਟਰ ਦੇ ਚੇਅਰਮੈਨ ਜਨਾਬ ਸਿਰਾਜੁਦੀਨ ਕੁਰੇਸ਼ੀ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ …
Read More »ਬਾਸਮਤੀ ਚਾਵਲ ‘ਚ ਕਿਸਾਨਾਂ ਦੇ ਘਾਟੇ ਦੀ ਭਰਪਾਈ ਭਾਰਤ ਸਰਕਾਰ ਕਰੇ- ਪ੍ਰੋ. ਚੰਦੂਮਾਜਰਾ
ਨਵੀਂ ਦਿੱਲੀ, 3 ਦਸੰਬਰ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਾਸਮਤੀ ਚਾਵਲ ਵਿੱਚ ਪਏ ਕਿਸਾਨਾਂ ਦੇ ਘਾਟੇ ਦੀ ਭਰਪਾਈ ਉਹ ਖੁਦ ਕਰੇ।ਕੱਲ੍ਹ ਲੋਕ ਸਭਾ ਅੰਦਰ ਇਹ ਮੁੱਦਾ ਉਠਾਉਂਦਿਆਂ ਪ੍ਰੋ. ਚੰਦੂਮਾਜਰਾ ਨੇ ਚੇਤੇ ਕਰਾਇਆ ਕਿ ਭਾਰਤ ਸਰਕਾਰ ਨੇ ਬੜੇ …
Read More »ਦਿੱਲੀ ਕਮੇਟੀ ਵੱਲੋਂ ਗਣਿਤ ਦੇ ਅਧਿਆਪਕਾਂ ਦੀ ਕਾਰਜਸ਼ਾਲਾ ਲਗਾਈ ਗਈ
ਨਵੀਂ ਦਿੱਲੀ, 1 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਨੂੰ ਗਣਿਤ ਵਿਸ਼ਾ ਪੜਾਉਣ ਵਾਲੇ ਅਧਿਆਪਕਾਂ ਦੀ ਕਾਰਜਸ਼ਾਲਾ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ਵਿੱਖੇ ਲਗਾਈ ਗਈ। ਇਸ ਕਾਰਜਸ਼ਾਲਾ ਵਿੱਚ ਅਧਿਆਪਕਾਂ ਨੂੰ ਬੱਚਿਆਂ ਵਿੱਚ ਵਿਸ਼ੇ ਦੇ ਬਾਰੇ ਮਨ ਵਿੱਚ ਬੈਠੇ ਡਰ ਨੂੰ ਦੂਰ ਕਰਨ ਦੇ ਨੁੱਕਤੇ ਸਾਂਝੇ ਕਰਨ …
Read More »
Punjab Post Daily Online Newspaper & Print Media