ਨਵੀਂ ਦਿੱਲੀ, 1 ਦਸੰਬਰ (ਅੰਮ੍ਰਿਤ ਲਾਲ ਮੰਨਣ)- ਪੰਜਾਬੀ ਦੇ ਉਘੇ ਵਿਦਿਵਾਨ, ਪੱਤਰਕਾਰ ਅਤੇ ਲੇਖਕ ਡਾ. ਮਹੀਪ ਸਿੰਘ ਨੂੰ ਸਮਾਜ ਦੀਆਂ ਵੱਖ-ਵੱਖ ਸਨਮਾਨਿਤ ਹਸ਼ਤੀਆਂ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ। ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਖੇ ਹੋਏ ਅੰਤਿਮ ਅਰਦਾਸ ਦੇ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਇੰਸ ਚਾਂਸਲਰ ਡਾ. …
Read More »ਰਾਸ਼ਟਰੀ / ਅੰਤਰਰਾਸ਼ਟਰੀ
ਦਿੱਲੀ ਕਮੇਟੀ ਵਲੋਂ ਦਿੱਲੀ ਤੋਂ ਗਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਨਨਕਾਣਾ ਸਾਹਿਬ ਗਿਆ
ਨਵੀਂ ਦਿੱਲੀ, 1 ਦਸਬਰ (ਅੰਮ੍ਰਿਤ ਲਾਲ ਮੰਨਣ)- ਸ. ਗੁਰਬਚਨ ਸਿੰਘ ਚੀਮਾ ਸਰਪ੍ਰਸਤ ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਦਿੱਲੀ ਤੋਂ ਜੋ ਜੱਥਾ ਸਾਹਿਬ ਸ੍ਰੀ ਗਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਨਨਕਾਣਾ ਸਾਹਿਬ ਗਿਆ ਸੀ, ਉਹ ਪੁਰਬ ਮਨਾ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ-ਦੀਦਾਰੇ ਕਰ ਬੀਤੇ ਦਿਨ ਵਾਪਸ ਪੁੱਜ ਗਿਆ ਹੈ।ਵਾਪਸੀ ਤੇ ਯਾਤਰਾ …
Read More »ਮਿਲਡੂਰਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਮਿਲਡੂਰਾ, 30 ਨਵੰਬਰ (ਬਿਊਰੋ)- ਆਸਟ੍ਰੇਲੀਆ ਦੀਆਂ ਤਿੰਨ ਸਟੇਟਾਂ ਦੇ ਕਿਨਾਰਿਆਂ ਉਪਰ ਸਥਿਤ ਟਾਊਨ, ਮਿਲਡੂਰਾ ਦੀਆਂ ਸੰਗਤਾਂ ਨੇ, ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਨਾਲ਼ ਮਨਾਇਆ। ਸ਼ਾਮ ਸਮੇ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ, ਸਿਡਨੀ ਤੋਂ ਉਚੇਚੇ ਤੌਰ ਤੇ ਆਏ ਹੋਏ ਪੰਥਕ ਵਿਦਵਾਨ ਗਿਆਨੀ ਸੰਤੋਖ ਸਿੰਘ ਨੇ ਗੁਰੂ ਸਾਹਿਬ ਜੀ ਦੇ ਆਗਮਨ ਸਮੇ ਦਾ ਪ੍ਰਸੰਗ ਸੁਣਾ ਕੇ …
Read More »ਦਿੱਲੀ ਕਮੇਟੀ ਦੀ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਦੇ ਖਿਲਾਫ਼ ਅਦਾਲਤ ਬਦਲੀ
ਨਵੀਂ ਦਿੱਲੀ, 30 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ 1984 ਸਿੱਖ ਕਤਲੇਆਮ ਦੇ ਆਰੋਪੀ ਸੱਜਣ ਕੁਮਾਰ ਦੇ ਖਿਲਾਫ਼ ਕੜਕੜਡੂਮਾ ਕੋਰਟ ਵਿੱਖੇ ਸੁਣਵਾਈ ਕਰ ਰਹੇ ਜੱਜ਼ ਕਮਲੇਸ਼ ਕੁਮਾਰ ਨੂੰ ਮੁਕੱਦਮੇ ਤੋਂ ਹਟਾਉਣ ਦੇ ਅੱਜ ਦਿੱਲੀ ਹਾਈਕੋਰਟ ਦੇ ਵੱਲੋਂ ਗਏ ਫੈਸਲੇ ਦਾ ਸਵਾਗਤ ਕੀਤਾ ਹੈ। ਗੁਰਦੁਆਰਾ ਰਕਾਬਗੰਜ …
Read More »ਕੈਪਟਨ ਨੂੰ ਕਪਤਾਨੀ ਸੌਂਪਣ ਨਾਲ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਨ ਦਾ ਰਾਹ ਪੱਧਰਾ – ਸਰਨਾ
ਨਵੀ ਦਿੱਲੀ, 29 ਨਵੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਸ੍ਰ. ਹਰਵਿੰਦਰ ਸਿੰਘ ਸਰਨਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਨ ‘ਤੇ ਉਹਨਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਕੈਪਟਨ ਨੂੰ ਪ੍ਰਧਾਨ ਬਣਾਉਣਾ ਜਿਥੇ ਸਮੇਂ ਦੀ ਲੋੜ ਸੀ, ਉਥੇ ਪੰਜਾਬ ਦੇ ਲੋਕ ਵੀ ਕੈਪਟਨ ਦੀ ਕਪਤਾਨੀ …
Read More »ਦਿੱਲੀ ਸਰਕਾਰ ਦੇ ਯੂ-ਟਰਨ ‘ਤੇ ਦਿੱਲੀ ਕਮੇਟੀ ਵਲੋਂ ਧੰਨਵਾਦ
ਨਵੀਂ ਦਿੱਲੀ, 28 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਸਰਕਾਰ ਦੇ ਖਿਲਾਫ਼ ਕਲ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਵੱਜੌਂ 16 ਦਸੰਬਰ ਨੂੰ ਦਿੱਲੀ ਸਰਕਾਰ ਵੱਲੋਂ ਮਾਨਤਾ ਦੇਣ ਤੇ ਧੰਨਵਾਦ ਕੀਤਾ ਹੈ। ਜੀ.ਕੇ. ਨੇ ਦਿੱਲੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਸ਼ਹੀਦੀ ਦਿਹਾੜੇ …
Read More »ਦਿੱਲੀ ਕਮੇਟੀ ਨੇ ਮੁੱਖ ਮੰਤਰੀ ਦੇ ਨਿਵਾਸ ‘ਤੇ ਕੀਤਾ ਰੋਸ ਮੁਜ਼ਾਹਰਾ
ਜੀ. ਕੇ ਦੀ ਕੇਜਰੀਵਾਲ ਨੂੰ ਚਿਤਾਵਨੀ, ਸਿੱਖਾਂ ਨੂੰ ਟੋਪੀ ਪਾਉਣ ਦੇ ਨਤੀਜੇ ਭੈੜੇ ਹੋਣਗੇ ਨਵੀਂ ਦਿੱਲੀ, 27 ਨਵੰਬਰ (ਅੰਮ੍ਰਿਤ ਲਾਲ ਮੰਨਣ)- ਤਿਲਕ ਅਤੇ ਜਝੂ ਦੀ ਰੱਖਿਆ ਲਈ ਕੁਰਬਾਨੀ ਦੇਣ ਵਾਲੇ ਸਿੱਖ ਪੰਥ ਦੇ ਨੌਂਵੇ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਰਧਾਰਿਤ ਤਾਰੀਖ 16 ਦੰੰਬਰ ਨੂੰ ਬਦਲਣ ਦੇ ਖਿਲਾਫ ਸਿੱਖ ਦਿੱਲੀ ਦੀਆਂ ਸੜਕਾਂ …
Read More »ਸਾਂਝਾ ਸਭਿਆਚਾਰਕ ਮੰਚ ਅਮਰੀਕਾ ਵਲੋਂ ਡਾ ਗੁਰਵਿੰਦਰ ਅਮਨ ਦੀ ਕਵਿ ਪੁਸਤਕ ‘ਸ਼ਬਦਾਂ ਦੀ ਪਰਵਾਜ਼’ ਲੋਕ ਅਰਪਣ
ਸਾਨ ਫਰਾਂਸਿਸਕੋ (ਰਾਜਪੁਰਾ) 26 ਨਵੰਬਰ (ਪ.ਪ) – ਸਥਾਨਕ ਯੂਨਿਆਨ ਸਿਟੀ ਦੇ ਗਾਏ ਇਮਾਨੁਲੀ ਸਕੂਲ ਵਿਖੇ ਇਕ ਸਭਿਆਚਾਰਕ ਤੇ ਸਾਹਿਤੱਕ ਪ੍ਰੋਗਰਾਮ ਵਿਚ ਭਾਰਤੀ ਲੇਖਕ ਡਾ ਗੁਰਵਿੰਦਰ ਸਿੰਘ ਅਮਨ ਦੀ ਕਵਿ ਪੁਸ?ਤੱਕ ‘ਸ਼ਬਦਾਂ ਦੀ ਪਰਵਾਜ਼’ ਦਾ ਲੋਕ ਅਰਪਣ ਕੀਤਾ ਗਿਆ। ਸਮਾਗਮ ਦਾ ਆਗਾਜ ਬੀਬੀ ਪਰਮਿੰਦਰ ਕੌਰ ਦੇ ਜਥੇ ਨੇ ਸ਼ਬਦ ਗਾਇਨ ਦੂਆਰਾ ਕੀਤਾ ਗਿਆ। ਉਪਰੰਤ ਸੰਸਥਾਪਕ ਪਰਮਿੰਦਰ ਸਿੰਘ ਪਰਵਾਨਾ ਨੇ ਮਸ਼ਹੂਰ ਗਾਇਕ …
Read More »ਦਿੱਲੀ ਕਮੇਟੀ ਵੱਲੋਂ ਲੋੜਵੰਦ ਬੱਚਿਆਂ ਦੀ ਮਦਦ ਲਈ ਇੱਕ ਸਿੱਖ ਇੱਕ ਵਿਦਿਆਰਥੀ ਯੋਜਨਾਂ ਸ਼ੁਰੂ ਕਰਨ ਦਾ ਐਲਾਨ
ਨਵੀਂ ਦਿੱਲੀ, 25 ਨਵੰਬਰ (ਅੰਮ੍ਰਿਤ ਲਾਲ ਮੰਨਣ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਖੇ ਹੋਏ ਗੁਰਮਤਿ ਸਮਾਗਮ ਵਿੱਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਮਹਾਰਾਜ ਪ੍ਰਤੀ ਆਪਣਾ ਅਕੀਦਾ ਭੇਂਟ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਮੌਕੇ ਸੰਗਤਾਂ …
Read More »ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਦਿੱਲੀ ਕਮੇਟੀ ਨੇ ਸਜਾਇਆ ਨਗਰ ਕੀਰਤਨ
ਨਵੀਂ ਦਿੱਲੀ, 24 ਨਵੰਬਰ (ਅੰਮ੍ਰਿਤ ਲਾਲ ਮੰਨਣ) – ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਦੁਆਰਾ ਨਾਨਕ ਪਿਆਉ ਸਾਹਿਬ ਤੱਕ ਖਾਲਸਾਈ ਸ਼ਾਨੋ ਸ਼ੋਕਤ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਸਰਪ੍ਰਸਤੀ ਹੇਠ ਹਜ਼ਾਰਾਂ ਸਕੂਲੀ …
Read More »
Punjab Post Daily Online Newspaper & Print Media