Tuesday, March 24, 2026

ਰਾਸ਼ਟਰੀ / ਅੰਤਰਰਾਸ਼ਟਰੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੀ ਪੂਰਵ ਸੰਧਿਆ ‘ਤੇੇ ਰਾਸ਼ਟਰਪਤੀ ਦਾ ਸੰਦੇਸ਼

ਨਵੀਂ ਦਿਲੀ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੀ ਪੂਰਵ ਸੰਧਿਆ ਮੌਕੇ ਆਪਣੇ ਸੰਦੇਸ਼ ਵਿੱਚ ਕਿਹਾ ਹੈ,”ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਸਾਨੂੰ ਮਹਾਨ ਗੁਰੂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਮਹਾਨ ਵਿਰਾਸਤ ਉਤੇ ਚੱਲਣ ਦਾ ਜਤਨ ਕਰਨਾ ਚਾਹੀਦਾ ਹੈ।” ”ਗੁਰੂ ਤੇਗ ਬਹਾਦਰ …

Read More »

ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਿੱਲੀ ਕਮੇਟੀ ਵੱਲੋਂ ਲਗਾਈ ਗਈ

ਨਵੀਂ ਦਿੱਲੀ, 21 ਨਵੰਬਰ (ਅੰਮ੍ਰਿਤ ਲਾਲ ਮੰਨਣ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸ ਦਿਨਾਂ ਤਕ ਚਲਣ ਵਾਲੀ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਅੱਜ ਉਦਘਾਟਨ ਕੀਤਾ ਗਿਆ। ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਕੰਡੇ 30 ਨਵੰਬਰ ਤਕ ਚਲਣ ਵਾਲੀ ਉਕਤ ਪ੍ਰਦਰਸ਼ਨੀ ਦੇ ਸ਼ੁਰੂਆਤ ਮੌਕੇ ਗ੍ਰੰਥੀ ਸਿੰਘ ਵੱਲੋਂ ਅਰਦਾਸ …

Read More »

’ਜਸਟਿਸ ਫਾਰ ਵਿਕਟਿਮ ਆਰਗੇਨਾਈਜ਼ੇਸ਼ਨ’ ਦੇ ਬੇਸਹਾਰਾ ਤੇ ਪੀੜਤ ਪਰਿਵਾਰਾਂ ਲਈ ਮਾਲੀ ਮਦਦ

ਨਵੀਂ ਦਿੱਲੀ, 20 ਨਵੰਬਰ (ਅੰਮ੍ਰਿਤ ਲਾਲ ਮੰਨਣ)- ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਦੱਸਿਆ ਕਿ ਬੇਸਹਾਰਾ ਅਤੇ ਪੀੜਤ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਕਰਵਾਉਣ ਦੀ ਜ਼ਿਮੇਂਦਾਰੀ ਨਿਭਾਉਣ ਦੀ ਦਾਅਵੇਦਾਰ ਸੰਸਥਾ, ‘ਜਸਟਿਸ ਫਾਰ ਵਿਕਟਿਮ ਆਰਗੇਨਾਈਜ਼ੇਸ਼ਨ’ ਵਿਸ਼ਨੂੰ ਗਾਰਡਨ ਦੀ ਪ੍ਰਧਾਨ ਬੀਬੀ ਨਿਰਪ੍ਰੀਤ ਕੌਰ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ …

Read More »

ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ 21 ਤੋਂ 30 ਨਵੰਬਰ ਤੱਕ

ਨਵੀਂ ਦਿੱਲੀ, 19 ਨਵਬਰ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਹਮੇਸ਼ਾਂ ਵਾਂਗ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ 21 ਤੋਂ 30 ਨਵੰਬਰ ਤੱਕ ਗੁਰਦੁਆਰਾ ਬੰਗਲਾ ਸਾਹਿਬ ਸਥਿਤ ਸਰੋਵਰ ਦੀ ਪਰਿਕਰਮਾ ਵਿੱਚ ਕੀਤਾ ਜਾ ਰਿਹਾ ਹੈ, ਜਿਸ ਦਾ ਉਦਘਾਟਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਦਿੱਲੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਕੀਤਾ ਰਵਾਨਾ

ਨਵੀਂ ਦਿੱਲੀ, 19 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ 200 ਯਾਤਰੂਆਂ ਦੇ ਜੱਥੇ ਨੂੰ ਰਵਾਨਾ ਕੀਤਾ ਗਿਆ। ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਅਰਦਾਸ ਉਪਰੰਤ ਰਵਾਨਾ ਕੀਤੇ ਗਏ ਇਸ ਜੱਥੇ ਦੀ ਅਗੁਵਾਹੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਰਪ੍ਰਸਤ ਗੁਰਬਚਨ ਸਿੰਘ …

Read More »

ਦਿੱਲੀ ਕਮੇਟੀ ਨੇ ਮਨੁੱਖੀ ਅਧਿਕਾਰਾਂ ਦੀ ਮਾਹਿਰ ਵਕੀਲ ਨੂੰ ਐਸ.ਆਈ.ਟੀ ਅਫਸਰ ਥਾਪਿਆ

  ਨਵੀਂ ਦਿੱਲੀ, 19 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਸਿੱਖ ਕਤਲੇਆਮ ਦੇ ਪੀੜਿਤਾਂ ਨੂੰ ਇਨਸਾਫ਼ ਦਿਵਾਉਣ ਅਤੇ ਕੇਂਦਰ ਸਰਕਾਰ ਵੱਲੋਂ ਇਸ ਮਸਲੇ ਤੇ ਬਣਾਈ ਗਈ ਐਸ.ਆਈ.ਟੀ. ਨਾਲ ਤਾਲਮੇਲ ਕਰਨ ਲਈ ਐਸ.ਆਈ.ਟੀ. ਅਫਸਰ ਦੀ ਨਿਯੁਕਤੀ ਕੀਤੀ ਗਈ ਹੈ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਿਚ ਮਨੁੱਖੀ ਅਧਿਕਾਰਾਂ ਦੇ ਮਾਹਿਰ ਵੱਜੋਂ ਜਾਣੀ ਜਾਉਂਦੀ ਐਡਵੋਕੇਟ ਸੁਖਬੀਰ ਕੌਰ ਬਾਜਵਾ ਨੂੰ …

Read More »

ਦਿੱਲੀ ਕਮੇਟੀ ਨੂੰ 9ਵੇਂ ਪਾਤਿਸ਼ਾਹ ਦੇ ਸ਼ਹੀਦੀ ਦਿਹਾੜੇ ਦੀ ਗਲਤ ਤਰੀਕ ‘ਤੇ ਇਤਰਾਜ਼- ਦਿੱਲੀ ਸਰਕਾਰ ਨੂੰ ਦਿੱਤਾ ਪੱਤਰ

ਨਵੀਂ ਦਿੱਲੀ, 19 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਬਾਰੇ ਦਿੱਲੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਸ਼ਤਹਾਰ ਵਿੱਚ ਗਲਤ ਮਿਤੀ ਲਿਖਣ ਤੇ ਇਤਰਾਜ ਪੱਤਰ ਭੇਜਿਆ ਗਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿੱਲਖਣਤਾ ਬਾਰੇ ਦਿੱਲੀ ਕਮੇਟੀ ਨੇ ਕਰਵਾਇਆ ਸੈਮੀਨਾਰ

ਨਵੀਂ ਦਿੱਲੀ, 18 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰਾਸਤੀ ਘਰ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਵੱਲੋਂ ਮਹੀਨਾਵਾਰੀ ਕਰਵਾਏ ਜਾਂਦੇ ਸੈਮੀਨਾਰ ਦੀ ਕੜੀ ਵਿੱਚ ਸੱਤਵਾਂ ਲੈਕਚਰ ਇਸ ਵਾਰ ” ਧੁਰ ਦੀ ਬਾਣੀ ਸੰਪਾਦਨ ਜੁਗਤ : ਵਿਸ਼ਵ ਧਰਮ ਗ੍ਰੰਥਾਂ ਦੇ ਪਰਿਪੇਖ ਵਿੱਚ ” ਕਰਵਾਇਆ ਗਿਆ। ਜਿਸ ਵਿੱਚ ਸਿੱਖ ਧਰਮ ਦੇ ਮੰਨੇ-ਪ੍ਰੰਮਨੇ ਚਿੰਤਕ ਡਾ. ਸਰਬਜਿੰਦਰ ਸਿੰਘ ਨੇ ਬੜੇ …

Read More »

ਉਲੰਪਿਕ ਲਈ ਭਾਰਤੀ ਸਾਈਕਿਲੰਗ ਟੀਮ ਦੇ ਕੁਆਲੀਫਾਈ ਕਰਨ ਦੀ ਜੀ.ਕੇ ਨੇ ਜਤਾਈ ਆਸ

ਨਵੀਂ ਦਿੱਲੀ, 18 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦੂਜੇ ਟ੍ਰੈਕ ਏਸੀਆ ਕੱਪ 2015 ਦੀ ਸ਼ੁਰੂਆਤ ਅੱਜ ਦਿੱਲੀ ਦੇ ਇੰਦਰਾ ਗਾਂਧੀ ਸਪੋਰਟਸ ਕੰਪਲੈਕਸ ਦੇ ਇੰਡੋਰ ਸਾਈਕਿਲੰਗ ਵੈਲੋਡ੍ਰਮ ਵਿੱਖੇ ਹੋਈ। ਸਾਈਕਿਲੰਗ ਫੈਡਰੇਸ਼ਨ ਆੱਫ ਇੰਡੀਆ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਓਂਕਾਰ ਸਿੰਘ ਨੇ ਬੀਤੇ ਵਰ੍ਹੇ ਦੀ ਤਰ੍ਹਾਂ ਇਸ ਵਾਰ ਵੀ ਕਾਮਯਾਬ ਆਯੋਜਨ ਹੋਣ ਦਾ ਦਾਅਵਾ ਕੀਤਾ। ਜੀ.ਕੇ. ਨੇ ਇਸ ਬਾਰੇ …

Read More »

ਗੋਆ ਵਿੱਚ ਚੱਲ ਰਹੀਆਂ ਹਨ ਭਾਰਤ ਦੇ 46ਵੇਂ ਕੌਮਾਂਤਰੀ ਫ਼ਿਲਮ ਮੇਲੇ ਦੀਆਂ ਤਿਆਰੀਆਂ

ਚੰਡੀਗੜ੍ਹ, 17 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦਾ 46ਵਾਂ ਕੌਮਾਂਤਰੀ ਫ਼ਿਲਮ ਮੇਲਾ (ਇਫੀ) ਅਰੰਭ ਹੋਣ ਵਿੱਚ ਹੁਣ ਕੇਵਲ ਦੋ ਦਿਨ ਬਾਕੀ ਰਹਿ ਗਏ ਹਨ। ਪੰਜਿਮ ਅਤੇ ਉਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਇਨ੍ਹਾਂ ਜਸ਼ਨਾਂ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਉਤੇ ਹਨ। ਹਰ ਕੋਈ ਉਥੇ ਆਪੋ-ਆਪਣੇ ਕੰਮ ਵਿੱਚ ਪੂਰੀ ਤਰ੍ਹਾਂ ਰੁੱਝਿਆ ਵਿਖਾਈ ਦਿੰਦਾ ਹੈ। ਸਿਨੇਮਾ ਕਿਉਂਕਿ ਕਈ ਵਿਅਕਤੀਆਂ ਤੇ ਗੁੱਟਾਂ ਵਿਚਾਲੇ …

Read More »