Tuesday, March 24, 2026

ਰਾਸ਼ਟਰੀ / ਅੰਤਰਰਾਸ਼ਟਰੀ

ਦੱਖਣੀ ਤੱਟ ‘ਤੇ ਆਂਧਰ ਪ੍ਰਦੇਸ਼ ਰਾਇਲ ਸੀਮਾ ਤੇ ਤਾਮਿਲਨਾਡੂ ਵਿਚ ਭਾਰੀ ਬਾਰਿਸ਼ ਦੀ ਚੇਤਾਵਨੀ

ਨਵੀਂ ਦਿੱਲੀ, 17 ਨਵੰਬਰ (ਪੰਜਾਬ ਪੋਸਟ ਬਿਊਰੋ) – ਦੱਖਣ , ਪੱਛਮ ਬੰਗਾਲ ਦੀ ਖਾੜੀ ਨਾਲ ਲੱਗਦੇ ਉੱਤਰੀ ਤਾਮਿਲਨਾਡੂ, ਦੱਖਣ ਤੱਟਵਰਤੀ ਆਂਧਰਾ ਦੇ ਉੱਪਰ ਘੱਟ ਦਬਾਅ ਦਾ ਖੇਤਰ ਕੇਂਦਰਤ ਹੋਣ ਕਾਰਨ ਤਾਮਿਲਨਾਡੂ ਵਿਚ ਅੱਜ ਵੀ ਭਾਰੀ ਬਾਰਿਸ਼ ਜਾਰੀ ਰਹੇਗੀ।ਇਸ ਦੇ ਨਾਲ ਹੀ ਦੱਖਣ ਤੱਟਵਰਤੀ ਆਂਧਰਾ ਪ੍ਰਦੇਸ਼, ਰਾਇਲ ਸੀਮਾ ਅਤੇ ਦੱਖਣ ਕਰਨਾਟਕ ਵਿਚ ਵੱਖ ਵੱਖ ਥਾਂਵਾਂ ਤੇ ਵੀ ਬਾਰਿਸ਼ ਹੋਵੇਗੀ । ਉੱਤਰੀ …

Read More »

ਕਿਰੇਨ ਰਿਜਿਜੂ ਵੱਲੋਂ ਪੈਰਿਸ ਤੇ ਫਰਾਂਸ ਦੇ ਸਫਾਰਤਖਾਨੇ ਵਿਚ ਰੱਖੇ ਗਏ ਸੋਗ ਸਮਾਗਮ ਵਿਚ ਸ਼ਿਰਕਤ

ਨਵੀਂ ਦਿੱਲੀ, 17 ਨਵੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਰਾਜ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਨੇ ਬੀਤੀ 13 ਨਵੰਬਰ ਨੂੰ ਪੈਰਿਸ ਵਿਚ ਹੋਏ ਅੱਤਵਾਦੀ ਹਮਲੇ ਦੇ ਸ਼ਿਕਾਰ ਲੋਕਾਂ ਪ੍ਰਤੀ ਸੋਗ ਜ਼ਾਹਰ ਕਰਨ ਲਈ ਫਰਾਂਸ ਦੇ ਸਫਾਰਤਖਾਨੇ ਵਿਚ ਰੱਖੀ ਇਕ ਸੋਗ ਸਭਾ ਵਿਚ ਹਿੱਸਾ ਲਿਆ।ਉਨ੍ਹਾਂ ਆਖਿਆ ਕਿ ਇਹ ਇਕ ਬਹੁਤ ਹੀ ਦੁੱਖਦ ਅਤੇ ਗੰਭੀਰ ਪਲ ਹੈ ਅਤੇ ਉਹ ਪੈਰਿਸ ਵਿਚ ਹੋਈ …

Read More »

ਮਾਲਵੀਆ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 17 ਨਵਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਸ਼ਨੀਵਾਰ, 21 ਨਵੰਬਰ ਸ਼ਾਮ ਰਹਰਾਸਿ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਲਵੀਆ ਨਗਰ …

Read More »

ਦਿੱਲੀ ਕਮੇਟੀ ਨੇ ਫੂਲਕਾ ਨੂੰ ਚਕਮਾਂ ਦਿੰਦਿਆਂ ਟਾਈਟਲਰ ਦੇ ਖਿਲਾਫ਼ ਨਵਾਂ ਕਾਨੂੰਨੀ ਦਾਅ ਖੇਡਿਆ

ਮਾਮਲਾ ਸੀ.ਬੀ.ਆਈ ਵੱਲੋਂ ਟਾਈਟਲਰ ਨੂੰ ਕਲੀਨ ਚਿੱਟ ਦੇਣ ਦਾ ਨਵੀਂ ਦਿੱਲੀ, 17 ਨਵੰਬਰ (ਅੰਮ੍ਰਿਤ ਲਾਲ ਮੰਨਣ)- 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਸੀ.ਬੀ.ਆਈ. ਵੱਲੋਂ ਬੀਤੇ ਵਰ੍ਹੇ ਤੀਜ਼ੀ ਵਾਰ ਦਿੱਤੀ ਗਈ ਕਲੀਨ ਚਿੱਟ ਦੇ ਬਾਵਜ਼ੂਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਨੂੰਨੀ ਮੋਰਚਾਬੰਦੀ ਨਾਲ ਸਰਗਰਮ ਅਤੇ ਜੁਝਾਰੂ ਭੂਮਿਕਾ ਸਦਕਾ ਟਾਈਟਲਰ ਦੀ ਕਾਨੂੰਨੀ ਸ਼ਿਕੰਜੇ ਤੋਂ ਭੱਜਣ ਦੀ ਆਸ ਲਗਭਗ …

Read More »

ਬੰਗਲਾ ਸਾਹਿਬ ਦੇ ਮੁੱਖ ਦਰਵਾਜਾ ‘ਤੇ ਸੋਨਾ ਚੜਾਉਣ ਦੀ ਸੇਵਾ ਮੁਕੰਮਲ ਹੋਣ ‘ਤੇ ਵਿਸ਼ੇਸ਼ ਗੁਰਮਤਿ ਸਮਾਗਮ

ਨਵੀਂ ਦਿੱਲੀ, 13 ਨਵੰਬਰ (ਅੰਮ੍ਰਿਤ ਲਾਲ ਮੰਨਣ)- ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਮਦਮੀ ਟਕਸਾਲ ਜਥਾ ਭਿੰਡਰਾ ਦੇ ਸਹਿਯੋਗ ਨਾਲ ਮੁੱਖ ਦਰਵਾਜੇ ਤੇ ਸੋਨਾ ਚੜਾਉਣ ਦੀ ਸ਼ੁਰੂ ਕੀਤੀ ਗਈ ਸੇਵਾ ਅੱਜ ਸੰਪੂਰਨ ਹੋਣ ਦੇ ਮੌਕੇ ਤੇ ਕਮੇਟੀ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਸੰਗਤਾਂ ਵੱਲੋਂ ”ਦਰਸ਼ਨ …

Read More »

ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੀ ਸਰਹੱਦ ‘ਤੇ ਫੌਜੀ ਜਵਾਨਾਂ ਨਾਲ ਮਨਾਈ ਦੀਵਾਲੀ

ਅਲਗੋਂ, ਭਿਖੀਵਿੰਡ (ਹਰਦਿਆਲ ਸਿੰਘ ਭੈਣੀ, ਕੁਲਵਿੰਦਰ ਸਿੰਘ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਬੁੱਧਵਾਰ ਨੂੰ ਪੰਜਾਬ ਦੀਆਂ ਤਿੰਨ ਜੰਗੀ ਯਾਦਗਾਰਾਂ ਦਾ ਦੌਰਾ ਕੀਤਾ। ਇਹ ਯਾਦਗਾਰਾਂ 1965 ਦੀ ਜੰਗ ਵਿੱਚ ਭਾਰਤ ਦੇ ਹਥਿਆਰਬੰਦ ਫ਼ੌਜੀ ਜਵਾਨਾਂ ਵੱਲੋਂ ਬਹਾਦਰੀ ਭਰੇ ਕਾਰਨਾਮਿਆਂ ਰਾਹੀਂ ਹਾਸਲ ਕੀਤੀਆਂ ਕੁੱਝ ਜਿੱਤਾਂ ਦੀ ਯਾਦ ਦਿਵਾਉਂਦੀਆਂ ਹਨ। ਪ੍ਰਧਾਨ ਮੰਤਰੀ ਡੋਗਰਾਈ ਜੰਗੀ ਯਾਦਗਾਰ ਅਤੇ ਬਾਰਕੀ ਜੰਗੀ ਯਾਦਗਾਰ ਉਤੇ ਗਏ। 1965 …

Read More »

ਪੰਥ ਨੂੰ ਦੋਫਾੜ ਕਰਨ ਦੀਆਂ ਸਾਜਿਸ਼ਾਂ ਘੜਨ ਵਾਲਿਆਂ ਨੂੰ ਦਿੱਲੀ ਦੀ ਸੰਗਤ ਨੇ ਸਿੱਧਾ ਰਾਹ ਦਿਖਾਇਆ – ਦਿੱਲੀ ਕਮੇਟੀ

ਨਵੀਂ ਦਿੱਲੀ, 12 ਨਵੰਬਰ (ਅੰਮ੍ਰਿਤ ਲਾਲ ਮੰਨਣ) ਕੁੱਝ ਸਿਆਸੀ ਜਥੇਬੰਦੀਆਂ ਵੱਲੋਂ ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਖੇ ਸਰਬੱਤ ਖਾਲਸਾ ਦੇ ਨਾਂ ਤੇ ਬੁਲਾਈ ਗਈ ਪੰਥਕ ਇਕੱਤ੍ਰਤਾ ਤੋਂ ਦਿੱਲੀ ਦੀਆਂ ਸੰਗਤਾਂ ਨੇ ਦੂਰੀ ਬਣਾ ਕੇ ਸ੍ਰੀ ਅਕਾਲ ਤਖਤ ਸਾਹਿਬ ਪ੍ਰਤੀ ਆਪਣੀ ਵਫਾਦਾਰੀ ਤੇ ਵਿਸਵਾਸ਼ ਨੂੰ ਇਕ ਵਾਰ ਫਿਰ ਤੋਂ ਜਨਤਕ ਕਰ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਡੀਆ ਸਲਾਹਕਾਰ …

Read More »

ਸਿੱਖ ਵਿਰੋਧੀ ਚੁੱਟਕੁਲਿਆਂ ‘ਤੇ ਰੋਕ ਲਗਾਉਣ ਵਾਸਤੇ ਦਿੱਲੀ ਕਮੇਟੀ ਨੇ ਸ਼ੁਰੂ ਕੀਤੀ ਆਨਲਾਈਨ ਪਟੀਸ਼ਨ

ਨਵੀਂ ਦਿੱਲੀ, 12 ਨਵੰਬਰ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਢਾਹ ਲਾਉਣ ਵਾਲੇ ਸਿੱਖ ਵਿਰੋਧੀ ਚੁੱਟਕੁਲਿਆਂ ਤੇ ਰੋਕ ਲਗਾਉਣ ਵਾਸਤੇ ਸ਼ੁਰੂ ਕੀਤੀ ਗਈ ਆੱਨਲਾਈਨ ਪਟੀਸ਼ਨ ਤੇ ਪੂਰੇ ਸਿੱਖ ਭਾਈਚਾਰੇ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ ਹੈ। ਇਸ ਮਸਲੇ ਤੇ ਬੋਲਦੇ ਹੋਏ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਸੋਸ਼ਲ ਮੀਡੀਆ …

Read More »

ਫਤਿਹ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 12 ਨਵੰਬਰ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਸ਼ਨੀਵਾਰ, 14 ਨਵੰਬਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ …

Read More »

ਆਰ ਕੇ ਪੁਰਮ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ ਨੂੰ

ਨਵੀਂ ਦਿੱਲੀ, 12 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਐਤਵਾਰ, 15 ਨਵੰਬਰ ਸਵੇਰੇ 10 ਵਜੇ ਤੋਂ ਦੁਪਹਿਰ ਬਾਅਦ 2 ਵਜੇ ਤਕ ਗੁਰਦੁਆਰਾ …

Read More »