ਨਵੀਂ ਦਿੱਲੀ, 3 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੇਮਕੁੰਟ ਕਲੋਨੀ ਵੱਲੋਂ ਵਿਦਿਆਰਥੀਆਂ ਨੂੰ ਸਮਾਜਸੇਵਾ ਵੱਲ ਉਤਸਾਹਿਤ ਕਰਨ ਵਾਸਤੇ ਰੋਟਰੀ ਕਲੱਬ ਨਾਲ ਸਾਂਝ ਪਾਈ ਗਈ ਹੈ। 10ਵੀਂ, 11ਵੀਂ ਅਤੇ 12 ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚੋਂ ਚੋਣਵੇਂ ਵਿਦਿਆਰਥੀਆਂ ਦੀ ਸਕੂਲ ਵਿੱਚ ਰੋਟਰੀ ਕਲੱਬ ਦੀ ਇਕ ਇਕਾਈ ਬਣਾਈ ਗਈ ਹੈ। …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸੰਤਾ-ਬੰਤਾ ਦੇ ਨਾਂ ਤੇ ਚੁਟਕਲੇ ਸਿਰਜਣਾ ਕਾਂਗਰਸੀਆਂ ਦੀ ਮਾੜੀ ਸਿਆਸਤ ਦਾ ਹਿੱਸਾ – ਜੀ.ਕੇ
ਨਫ਼ਰਤਵਾਦੀ ਲੋਕਾਂ ਨੂੰ ਅਮੀਰ ਸਿੱਖ ਇਤਿਹਾਸ ਪੜ੍ਹਨ ਦੀ ਦਿੱਲੀ ਕਮੇਟੀ ਨੇ ਦਿੱਤੀ ਨਸੀਹਤ ਨਵੀਂ ਦਿੱਲੀ, 2 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬਸ਼ਧਕ ਕਮੇਟੀ ਨੇ ਅੱਜ ਸਿੱਖ ਭਾਵਨਾਵਾਂ ਨੂੰ ਢਾਹ ਲਾਉਣ ਵਾਲੇ ਚੁਟਕਲੀਆਂ ਉੱਤੇ ਆਪਣਾ ਸਖ਼ਤ ਰੁੱਖ ਪੇਸ਼ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਮਾਮਲੇ ਨੂੰ ਸੁਪ੍ਰੀਮ ਕੋਰਟ ਵਿੱਚ ਲੈ ਜਾਉਣ …
Read More »ਸਿੱਖਾਂ ਨੂੰ ਮੁਆਵਜ਼ੇ ਦੀ ਬਜ਼ਾਏ ਵਧੀਆ ਤਰੀਕੇ ਨਾਲ ਹਮਦਰਦੀ ਤੇ ਨਿਆਂ ਮਿਲੇ- ਜੀ.ਕੇ
ਨਵੀਂ ਦਿੱਲੀ, 1 ਨਵੰਬਰ (ਅੰਮ੍ਰਿਤ ਲਾਲ ਮੰਨਣ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਵੱਡਾ ਹਮਲਾ ਬੋਲਿਆ। ਗੁਰਦੁਆਰਾ ਬੰਗਲਾ ਸਾਹਿਬ ਵਿਖੇ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿੱਚ 30 ਅਕਤੂਬਰ ਨੂੰ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਮੌਕੇ ਆਯੋਜਿਤ ਅਰਦਾਸ ਸਮਾਗਮ ਨੂੰ ਸੰਬੋਧਿਤ ਕਰਦੇ ਹੋਏ ਕਾਂਗਰਸ …
Read More »ਸੀ.ਬੀ.ਆਈ ਵੱਲੋਂ ਕਾਤਿਲਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਮੰਦਭਾਗੀਆਂ – ਦਿੱਲੀ ਕਮੇਟੀ
ਨਵੀਂ ਦਿੱੱਲੀ, 31 ਅਕਤੂਬਰ (ਅੰਮ੍ਰਿਤ ਲਾਲ ਮੰਨਣ) – 1984 ਸਿੱਖ ਕਤਲੇਆਮ ਕੇਸ ਵਿੱਚ ਮੁਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਸੀ.ਬੀ.ਆਈ. ਵੱਲੋਂ ਬਚਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਦਭਾਗਾ ਕਰਾਰ ਦਿੱਤਾ ਹੈ। ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਨੇ ਸੀ.ਬੀ.ਆਈ. ਵੱਲੋਂ ਕਾਤਿਲਾਂ ਨੂੰ ਬਚਾਉਣ ਦੀਆਂ ਕਾਂਗਰਸ ਸਰਕਾਰਾਂ ਵੇਲੇ ਦੀਆਂ ਨੀਤੀਆਂ ਨੂੰ ਹੀ …
Read More »ਸਿੱਖਾਂ ਦਾ ਮਾਖੌਲ ਉਡਾਉਣ ਦੇ ਖਿਲਾਫ਼ ਸੁਪਰੀਮ ਕੋਰਟ ਵਿੱਚ ਜਾਣ ਵਾਲੀ ਸਿੱਖ ਵਕੀਲ ਦਾ ਦਿੱਲੀ ਕਮੇਟੀ ਵਲੋਂ ਸਨਮਾਨ
ਨਵੀਂ ਦਿੱੱਲੀ, 31 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੁਪਰੀਮ ਕੋਰਟ ਵਿੱਚ ਸਿੱਖਾਂ ਤੇ ਚੁੱਟਕੱਲੇ ਬਣਾਉਣ ਦੇ ਖਿਲਾਫ਼ ਪੀ.ਆਈ.ਐਲ. ਦਾਖਲ ਕਰਨ ਵਾਲੀ ਸੀਨੀਅਰ ਵਕੀਲ ਬੀਬੀ ਹਰਵਿੰਦਰ ਕੌਰ ਚੌਧਰੀ ਦਾ ਸਨਮਾਨ ਕੀਤਾ ਗਿਆ । ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਬੀਬੀ ਚੌਧਰੀ ਦੀ ਪਹਿਲ ਦਾ ਸਮਰਥਨ ਕਰਦੇ ਹੋਏ ਇਸ ਸਬੰਧ ਵਿੱਚ ਦਿੱਲੀ ਕਮੇਟੀ ਵੱਲੋਂ ਇਤਿਹਾਸਕ …
Read More »ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਨਿਰਦੋਸ਼ ਸਿੰਘਾਂ ਦੀ ਸ਼ਹੀਦੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਸ਼ਾਂਤਮਈ ਰੋਸ ਮੁਜਾਹਰਾ
ਨਵੀਂ ਦਿੱਲੀ, 31 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅੱਤੇ ਨਿਰਦੋਸ਼ ਸਿੰਘਾਂ ਦੀ ਸ਼ਹੀਦੀ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਅੱਤੇ ਯੂਥ ਵਿੰਗ ਵਲੋਂ ਦਿੱਲੀ ਦੇ ਵੱਖ ਵੱਖ ਇਲਾਕਿਆਂ ਵਿੱਚ ਲੜੀ ਵਾਰ ਪ੍ਰਦਰਸ਼ਨ ਦਾ ਦੌਰ ਜਾਰੀ ਹੈ।ਇਸ ਲੜੀ ਨੂੰ ਜਾਰੀ ਰਖਦੇ ਹੋਏ ਦਿੱਲੀ ਦੇ ਨਿਜਾਮੁਦੀਨ ਰੋਡ ਵਿਖੇ ਇਲਾਕੇ ਤੋਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ …
Read More »ਯਮੁਨਾ ਵਿਹਾਰ ਵਿਖੇ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ
ਨਵੀਂ ਦਿੱਲੀ, 30, ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਦੇ ਅਧੀਨ, ਸ਼ਨੀਵਾਰ, 31 ਅਕਤੂਬਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ …
Read More »ਸੰਸਦ ਤੇ ਪੰਜਾਬ ਵਿਧਾਨ ਸਭਾ ਸ਼ਬਦ ਗੁਰੂ ਦੀ ਬੇਅਦਬੀ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਲਈ ਕਾਨੂੰਨ ਬਣਾਵੇ- ਦਿੱਲੀ ਕਮੇਟੀ ਬੋਰਡ
ਸਰਨਾ ਤੋਂ 8.25 ਕਰੋੜ ਰੁਪਏ ਦੀ ਵਸੂਲੀ ਲਈ ਕਮੇਟੀ ਜਾਵੇਗੀ ਦਿੱਲੀ ਹਾਈ ਕੋਰਟ ਨਵੀਂ ਦਿੱਲੀ, 29 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤ੍ਰਿੰਗ ਬੋਰਡ ਦੀ ਹੋਈ ਅੱਜ ਮੀਟਿੰਗ ਵਿੱਚ ਕਈ ਅਹਿਮ ਮਸਲਿਆਂ ਤੇ ਵਿਚਾਰਾਂ ਕੀਤੀਆ ਗਈਆਂ ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਪ੍ਰਧਾਨਗੀ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇ ਮਾਰਗਦਰਸ਼ਨ ਹੇਠ ਹੋਈ ਇਸ ਮੀਟਿੰਗ …
Read More »ਮਾਤਾ ਸਾਹਿਬ ਕੌਰ ਜੀ ਦੀ ਯਾਦ ਵਿੱਚ ਗੁਰਮਤਿ ਸਮਾਗਮ 1 ਨਵੰਬਰ ਨੂੰ
ਨਵੀਂ ਦਿੱਲੀ, 28 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖਾਲਸਾ ਪੰਥ ਦੇ ਮਾਤਾ ਅਤੇ ਦਸਵੇਂ ਪਾਤਸ਼ਾਹ ਸ਼ਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸਾਹਿਬ ਕੌਰ ਜੀ ਦੀ ਯਾਦ ਪ੍ਰਤੀ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਅੇਤਵਾਰ 1 ਨਵੰਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ ਬਾਅਦ 2 ਵਜੇ ਤਕ ਗੁਰਦੁਆਰਾ ਬਾਲਾ ਸਾਹਿਬ ਵਿਖੇ ਕੀਤਾ ਜਾ …
Read More »ਗੁ: ਬੰਗਲਾ ਸਾਹਿਬ ਵਿਖੇ ਸਿੱਖ ਨਸਲਕੁਸ਼ੀ ਦੀ ਯਾਦ ਚ’ ਅਰਦਾਸ ਸਮਾਗਮ ਐਤਵਾਰ ਨੂੰ
ਨਵੀਂ ਦਿੱਲੀ, 28 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਨਵੰਬਰ-84 ਵਿੱਚ ਦੇਸ ਭਰ ਵਿੱਚ ਸਿੱਖ ਨਸਲਕੁਸ਼ੀ ਵਜੋਂ ਹੋਏ ਕਤਲੇਆਮ ਦੇ ਰੂਪ ਵਿੱਚ ਵਾਪਰੇ ਘਲੂਘਾਰੇ ਵਿੱਚ ਸ਼ਹੀਦ ਹੋਏ ਸਿੱਘਾਂ, ਸਿੰਘਣੀਆਂ ਅਤੇ ਬੱਚਿਆਂ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਵਲੋਂ ਐਤਵਾਰ ਪਹਿਲੀ ਨਵੰਬਰ ਨੂੰ ਸਵੇਰੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ …
Read More »
Punjab Post Daily Online Newspaper & Print Media