ਨਵੀਂ ਦਿੱਲੀ, 19 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਬੀਤੇ ਦਿਨੀਂ ਪੰਜਾਬ ਵਿੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦੇ ਪਸ਼ਚਾਤਾਪ ਵੱਜੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ ਨੇ ਪਾਵਨ ਸਰੂਪਾਂ ਦੀ ਬੇਅਦਬੀ ਤੇ ਪਸ਼ਚਾਤਾਪ, …
Read More »ਰਾਸ਼ਟਰੀ / ਅੰਤਰਰਾਸ਼ਟਰੀ
ਗੁਰੂ ਦੀ ਬਾਣੀ ਤੇ ਰੁਮਾਲਾ ਸਾਹਿਬ ਦਾ ਬਜ਼ਾਰੀਕਰਨ ਕਰਨ ਵਾਲੇ ਸਿਆਸੀ ਲੋਕਾਂ ਦੀ ਬਿਆਨਬਾਜ਼ੀ ਹੈਰਾਨੀਜਨਕ – ਜੀ.ਕੇ
ਨਵੀਂ ਦਿੱਲੀ, 19 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗ੍ਰੇਟਰ ਕੈਲਾਸ-ਪਾਰਟ 2 ਵਿਖੇ ਆਯੋਜਿਤ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਬਾਬਾ ਜੀ ਦੇ ਜੀਵਨ ਦੇ ਪੰਛੀ ਝਾਤ ਪਾਉਂਦੇ ਹੋਏ ਪੰਜਾਬ …
Read More »ਬਿਗ-ਬਾਸ ਪ੍ਰੋਗਰਾਮ ਵਿੱਚ ਗੁਰਬਾਣੀ ਦੀ ਦੁਰਵਰਤੋਂ ‘ਤੇ ਦਿੱਲੀ ਕਮੇਟੀ ਨੇ ਦਿੱਤਾ 100 ਕਰੋੜ ਹਰਜਾਨੇ ਦਾ ਨੋਟਿਸ
ਨਵੀਂ ਦਿੱਲੀ, 19 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਲਰ ਟੀ.ਵੀ. ਚੈਨਲ ਤੇ ਚਲਦੇ ਬਿਗ-ਬਾਸ ਪ੍ਰੋਗਰਾਮ ਵਿੱਚ ਗੁਰਬਾਣੀ ਦੀ ਦੁਰਵਰਤੋਂ ਤੇ 100 ਕਰੋੜ ਹਰਜਾਨੇ ਦਾ ਕਾਨੂੰਨੀ ਨੋਟਿਸ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਆਪਣੇ ਵਕੀਲ ਰਾਹੀਂ ਇਹ ਨੋਟਿਸ ਵਾਈਕਾਮ 18 ਮੀਡੀਆ ਅਤੇ ਇੰਡੇਮੋਲ ਇੰਡੀਆ ਪ੍ਰਾਈਵੇਟ ਲਿਮਿਟੇਡ ਕੰਪਨੀਆਂ ਦੇ ਮੈਨੇਜਿੰਗ ਡਾਈਰੈਕਟਰ ਨੂੰ ਭੇਜਿਆ ਗਿਆ …
Read More »ਧਾਰਮਿਕ ਗ੍ਰੰਥ ਤੇ ਅਸਥਾਨ ਦੀ ਬੇਅਦਬੀ ਦੇ ਗੁਨਾਹਗਾਰ ਨੂੰ ਸਜ਼ਾ ਦੇਣ ਲਈ ਸੰਵਿਧਾਨ ‘ਚ ਸੋਧ ਦੀ ਲੋੜ – ਪ੍ਰੋ. ਚੰਦੂਮਾਜਰਾ
ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਂਗਰਸੀ ਨੇਤਾਵਾਂ ਨੂੰ ਖ਼ਾਲਸਾ ਪੰਥ ਦੀਆਂ ਉਤੇਜਿਤ ਤੇ ਜ਼ਖ਼ਮੀ ਹੋਈਆਂ ਭਾਵਨਾਵਾਂ ਨੂੰ ਭੜਕਾ ਕੇ ਵਕਤੀ ਰਾਜਸੀ ਲਾਹਾ ਲੈਣ ਲਈ ਸਿਆਸੀ ਰੋਟੀਆਂ ਸੇਕਦਿਆਂ ਬੇਤੁਕੀ ਬਿਆਨਬਾਜ਼ੀ ਬੰਦ ਕਰਨ ਦੀ ਅਪੀਲ ਕੀਤੀ ਹੈ। ਕਾਂਗਰਸੀ ਨੇਤਾਵਾਂ ਨੂੰ ਲੰਮੇ ਹੱਥੀਂ …
Read More »ਤਖਤ ਸਚਖੰਡ ਅਬਚਲ ਨਗਰ ਸ੍ਰੀ ਹਜੂਰ ਸਾਹਿਬ ਵਿਖੇ ਦੁਸਹਿਰਾ ਸਮਾਗਮ ਅਰੰਭ
ਹਜੂਰ ਸਾਹਿਬ (ਨੰਦੇੜ), 17 ਅਕਤੂਬਰ (ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਅਬਚਲ ਨਗਰ ਸ੍ਰੀ ਹਜੂਰ ਸਾਹਿਬ ਵਿਖੇ ਦੁਸਹਿਰੇ ਦਾ ਪ੍ਰੋਗਰਾਮ ਦਾ ਅਰੰਭ ਸ੍ਰੀ ਦਸਮ ਗ੍ਰੰਥ ‘ਚ ਦਰਜ਼ ਚੰਡੀ ਪਾਠ ਨਾ ਕਤਿਾ ਗਿਆ, ਜਿਸ ਦਾ ਸਮਾਪਨ 22 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਹੋਵੇਗਾ।10 ਦਿਨਾ ਦੁਸਹਿਰੇ ਦੇ ਸਮਾਗਮਾਂ ਦਾ ਅਯੋਜਨ ਸਿੱਖ ਛਾਉਣੀ, ਨਿਹੰਗ ਸਿੰਘ, ਗੁ: ਮਾਤਾ ਸਾਹਿਬ ਦੇਵਾਂ, ਬੁੰਗਾ ਬੰਜਾਰਗਾਹ ਆਦਿ ਵੱਖ …
Read More »ਸ. ਰਾਣਾ ਵਲੋਂ ਹਵਾਈ ਅੱਡੇ ‘ਤੇ ਅੰਮ੍ਰਿਤਧਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ‘ਤੇ ਰੋਕ ਬਾਰੇ ਅਧਿਕਾਰੀਆਂ ਨਾਲ ਮੁਲਾਕਾਤ
ਨਵੀਂ ਦਿੱਲੀ, 17 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਇੰਦਰਾ ਗਾਂਧੀ ਅੰਤ੍ਰਰਾਸ਼ਟਰੀ ਹਵਾਈ ਅੱਡੇ ਤੇ ਡਿਊਟੀ ਦੌਰਾਨ ਅੰਮ੍ਰਿਤਧਾਰੀ ਸਿੱਖਾਂ ਦੇ ਕਿਰਪਾਨ ਪਹਿਨਣ ਤੇ ਲਗੀ ਰੋਕ ਵਿਰੁਧ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੀ ਅਗਵਾਈ ਵਿੱਚ ਗੁਰਦੁਆਰਾ ਕਮੇਟੀ ਦੇ ਇੱਕ ਪ੍ਰਤੀਨਿਧੀ ਮੰਡਲ ਨੇ ਬਿਓਰੋ ਆਫ ਸਿਵਿਲ ਏਵੀਏਸ਼ਨ ਸਿਕਿਉਰਿਟੀ (ਬੀਸੀਏਐਸ) ਦੇ ਕਮਿਸ਼ਨਰ ਬੀ.ਬੀ ਦਾਸ ਤੇ ਐਡੀਸ਼ਨਲ ਕਮਿਸ਼ਨਰ …
Read More »ਦਿੱਲੀ ਕਮੇਟੀ ਵਲੋਂ ਪ੍ਰਧਾਨ ਮੰਤਰੀ ਨੂੰ ਆਰ.ਟੀ.ਆਈ ‘ਤੇ ਕਥਨੀ ਅਤੇ ਕਰਨੀ ਵਿੱਚ ਸੁਮੇਲ ਦੀ ਅਪੀਲ
ਨਵੀਂ ਦਿੱਲੀ, 17 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੱਲ ਕੇਂਦਰੀ ਸੂਚਨਾ ਕਮਿਸ਼ਨ ਦੀ 10ਵੀਂ ਸਾਲਾਨਾ ਕਨਵੈਨਸ਼ਨ ਦੇ ਉਦਘਾਟਨ ਮੌਕੇ ਹਰ ਆਰ.ਟੀ.ਆਈ. ਦਾ ਜਵਾਬ ਦੇਣ ਦੀ ਕੀਤੀ ਗਈ ਵਕਾਲਤ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਤੀਕ੍ਰੰਮ ਸਾਹਮਣੇ ਆਇਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਬੀਤੇ ਦਿਨੀਂ ਕਮੇਟੀ ਵੱਲੋਂ ਕਾਲੀ ਸੂਚੀ ਵਿੱਚ ਸ਼ਾਮਲ ਸਿੱਖਾਂ ਦੇ ਨਾਂ …
Read More »ਕਥਾ ਬਾਣੀ ਭਗਤ ਕਬੀਰ ਜੀ ਦੀ ਅਰੰਭਤਾ ਐਤਵਾਰ ਤੋਂ
ਨਵੀਂ ਦਿੱਲੀ, 17 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ, ਗੁਰੂ ਘਰ ਦੇ ਸੇਵਕਾਂ, ਪੀਰਾਂ-ਫਕੀਰਾਂ ਅਤੇ ਭਗਤਾਂ ਆਦਿ ਵਲੋਂ ਰਚੀਆਂ ਬਾਣੀਆਂ ਦੇ ਭਾਵ-ਅਰਥਾਂ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਲੜੀ ਨੂੰ ਅਗੇ ਤੋਰਦਿਆਂ ਕਲ, ਐਤਵਾਰ 18 …
Read More »ਅਕਾਲੀ ਦਲ ਤੋਂ ਮੋਂਟੀ ਦਾ ਅਸਤੀਫਾ ਹੋਇਆ ਮਨਜ਼ੂਰ
ਨਵੀਂ ਦਿੱਲੀ, 17 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਮੋਂਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਦਿੱਤੇ ਗਏ ਅਸਤੀਫੇ ਨੂੰ ਪਾਰਟੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਮਨਜ਼ੂਰ ਕਰ ਲਿਆ ਹੈ।ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਰਪ੍ਰਸ਼ਤ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਬਚਨ ਸਿੰਘ ਚੀਮਾ ਨੇ ਮੋਂਟੀ ਨੂੰ …
Read More »ਦਿੱਲੀ ਕਮੇਟੀ ਨੇ ਪੰਜ ਸਿੰਘ ਸਾਹਿਬਾਨਾ ਦੇ ਫੈਸਲੇ ਦਾ ਕੀਤਾ ਸਵਾਗਤ
ਨਵੀਂ ਦਿੱਲੀ, 16 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਅੱਜ ਡੇਰਾ ਸਾਧ ਦੇ ਮਸਲੇ ਤੇ ਬੀਤੇ ਦਿਨੇ ਲਏ ਗਏ ਫੈਸਲੇ ਨੂੰ ਵਾਪਸ ਲੈਣ ਦਾ ਸਵਾਗਤ ਕਰਦੇ ਹੋਏ ਤਖ਼ਤ ਸਾਹਿਬ ਤੋਂ ਆਏ ਹਰ ਫੈਸਲੇ ਤੇ ਪੂਰਨ ਤੌਰ ਤੇ ਸਮਰਪਿਤ ਹੋਣ ਦੀ ਗੱਲ ਕਹੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ …
Read More »
Punjab Post Daily Online Newspaper & Print Media